June 30, 2024 9:48 pm

Mohali News: MLA ਕੁਲਵੰਤ ਸਿੰਘ ਨੇ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫਾਈ ਲਈ 3.40 ਕਰੋੜ ਰੁਪਏ ਦੇ ਪ੍ਰਾਜੈਕਟ ਦੀ ਕਰਵਾਈ ਸ਼ੁਰੂਆਤ

MLA Kulwant Singh

ਮੋਹਾਲੀ, 24 ਜੂਨ, 2024: ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ ਸਿੰਘ (MLA Kulwant Singh) ਨੇ ਸਟਾਰਮ ਵਾਟਰ ਪਾਈਪ ਲਾਈਨਾਂ ਦੀ ਸਫਾਈ ਲਈ 3.40 ਕਰੋੜ ਰੁਪਏ ਦੇ ਲਾਗਤ ਵਾਲੇ ਪ੍ਰਾਜੈਕਟ ਦੀ ਗੁਰਦੁਆਰਾ ਸਿੰਘ ਸ਼ਹੀਦਾਂ ਤੋਂ ਕੁੰਬੜਾਂ ਚੌਂਕ ਦੀ ਪਾਈਪ ਲਾਈਨ ਦੀ ਡੀ-ਸਿਲਟਿੰਗ ਦੀ ਸ਼ੁਰੂਆਤ ਕਰਵਾਈ ਹੈ | ਜਿਕਰਯੋਗ ਹੈ ਕਿ ਮੋਹਾਲੀ ਦੇ ਫੇਜ਼-5 ਅਤੇ ਫੇਜ਼-11 ‘ਚ ਬਰਸਾਤੀ […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਉੱਘੇ ਪੰਜਾਬੀ ਕਵੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

Surjit Patar

ਐਸ.ਐਸ.ਨਗਰ ,11 ਮਈ 2024: ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਦੇ ਵਿਧਾਇਕ ਸ. ਕੁਲਵੰਤ ਸਿੰਘ ਨੇ ਪੰਜਾਬੀ ਕਵੀ ਅਤੇ ਉੱਘੇ ਸ਼ਾਇਰ ਪਦਮਸ਼੍ਰੀ ਸ. ਸੁਰਜੀਤ ਪਾਤਰ (Surjit Patar) ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਸੁਰਜੀਤ ਪਾਤਰ ਦਾ ਅੱਜ ਸਵੇਰੇ ਲੁਧਿਆਣਾ ਵਿਖੇ ਉਨ੍ਹਾਂ ਦੇ ਗ੍ਰਹਿ ਵਿਖੇ ਦਿਹਾਂਤ ਹੋ ਗਿਆ ਹੈ। ਸ. ਕੁਲਵੰਤ ਸਿੰਘ ਨੇ […]

ਵਿਧਾਇਕ ਕੁਲਵੰਤ ਸਿੰਘ ਨੇ ਖਾਟੂਸ਼ਾਮ ਅਤੇ ਸਾਲਾਸਰ ਯਾਤਰਾ ਲਈ ਸ਼ਰਧਾਲੂਆਂ ਦੀ ਬੱਸ ਕੀਤੀ ਰਵਾਨਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਮਾਰਚ 2024: ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਸ਼੍ਰੀ ਲਕਸ਼ਮੀ ਨਰਾਇਣ ਮੰਦਿਰ ਫੇਜ਼-11 ਮੋਹਾਲੀ ਤੋਂ ਖਾਟੂਸ਼ਾਮ ਅਤੇ ਸਾਲਾਸਰ ਦੇ ਦਰਸ਼ਨਾਂ ਲਈ ਮੋਹਾਲੀ ਹਲਕੇ ਦਾ 7ਵਾਂ ਜੱਥਾ ਰਵਾਨਾ ਕੀਤਾ, ਇਸ ਮੌਕੇ ਸ਼ਰਧਾਲੂਆਂ ਨੂੰ ਵਿਧਾਇਕ ਕੁਲਵੰਤ ਸਿੰਘ ਵੱਲੋਂ ਯਾਤਰਾ ਦੇ ਦੌਰਾਨ ਇਸਤੇਮਾਲ ਕੀਤੇ ਜਾਣ ਲਈ ਲੋੜੀਂਦਾ ਸਮਾਨ […]

ਮੁੱਖ ਮੰਤਰੀ ਨੂੰ ਮਿਲ ਕੇ ਮੋਹਾਲੀ ‘ਚ ਛੇਤੀ ਬਣਾਵਾਂਗੇ ਪ੍ਰੈਸ ਕਲੱਬ: ਗੁਰਮੀਤ ਸਿੰਘ ਖੁੱਡੀਆਂ

Press club

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜਨਵਰੀ 2024: ਮੋਹਾਲੀ ਪ੍ਰੈਸ ਕਲੱਬ (ਰਜਿ.) (Press club) ਵੱਲੋਂ 18ਵਾਂ ਧੀਆਂ ਦੀ ਲੋਹੜੀ ਮੇਲਾ ਸਥਾਨਕ ਚਸ਼ਮੇ-ਸ਼ਾਹੀ ਰਿਜ਼ੋਰਟ ਵਿੱਚ ਕਰਵਾਇਆ ਗਿਆ, ਜਿਸ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ, ਜਦੋਂ ਕਿ ਮੇਲੇ ਦੀ ਪ੍ਰਧਾਨਗੀ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤੀ। ਮੇਲੇ ਦੌਰਾਨ […]

ਮੋਹਾਲੀ ‘ਚ ਲੰਬਿਤ ਪਏ ਇੰਤਕਾਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਗਾਇਆ

Mohali

ਮੋਹਾਲੀ, 6 ਜਨਵਰੀ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ‘ਚ ਲੰਬਿਤ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਚਲਾਈ ਗਈ ਰਾਜ ਵਿਆਪੀ ਮੁਹਿੰਮ ਨੂੰ ਮੋਹਾਲੀ (Mohali) ਜ਼ਿਲ੍ਹੇ ਚ ਭਰਵਾਂ ਹੁੰਗਾਰਾ ਮਿਲਿਆ ਹੈ। ਅੱਜ ਪੂਰੇ ਪੰਜਾਬ ‘ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ ‘ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਲੰਬਿਤ ਪਏ ਮਾਮਲੇ […]

ਮੋਹਾਲੀ ਹਲਕੇ ਦੇ 43 ਘਰਾਂ ਨੂੰ ਬਣਾਏ ਜਾਣ ਦਾ ਕੰਮ ਸ਼ੁਰੂ: ਵਿਧਾਇਕ ਕੁਲਵੰਤ ਸਿੰਘ

ਕੁਲਵੰਤ ਸਿੰਘ

ਮੋਹਾਲੀ 22 ਨਵੰਬਰ 2023: ਪੰਜਾਬ ਸਰਕਾਰ ਦੀ ਤਰਫੋਂ ਗਰੀਬ ਲੋਕਾਂ ਦੀ ਭਲਾਈ ਦੇ ਲਈ ਬੰਧਨ ਮੁਕਤ ਫੰਡ ਸਕੀਮ ਦੇ ਤਹਿਤ ਕੱਚੇ ਮਕਾਨ, ਖਸਤਾ ਹਾਲਤ ਅਤੇ ਢਹਿ ਚੁੱਕੇ ਮਕਾਨਾਂ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ, ਜਿਸ ਦੇ ਤਹਿਤ ਮੋਹਾਲੀ ਹਲਕੇ ਵਿੱਚ 43 ਘਰਾਂ ਦੀ ਉਸਾਰੀ ਕੀਤੀ ਜਾਣੀ ਹੈ। ਇਸ ਸਬੰਧੀ ਵਿਧਾਇਕ ਮੋਹਾਲੀ ਕੁਲਵੰਤ […]

ਮੋਹਾਲੀ ਵਾਸੀਆਂ ਨੂੰ ਪਹਿਲ ਦੇ ਆਧਾਰ ‘ਤੇ ਮਿਲੇਗਾ ਸਾਫ਼ ਸੁਥਰਾ ਪਾਣੀ: ਕੁਲਵੰਤ ਸਿੰਘ

Kulwant Singh

ਮੋਹਾਲੀ 16 ਅਗਸਤ 2023: ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਦੇ ਦੌਰਾਨ ਜੋ ਵੀ ਵਾਅਦੇ ਲੋਕਾਂ ਦੇ ਨਾਲ ਕੀਤੇ ਗਏ ਸਨ ਉਨ੍ਹਾਂ ਨੂੰ ਹਰ ਹੀਲੇ ਪੂਰਾ ਕੀਤਾ ਜਾਵੇਗਾ। ਜਿਸਦੇ ਲਈ ਸਰਕਾਰ ਹੋਰ ਵਿੱਚ ਆਉਣ ਦੇ ਸ਼ੁਰੂਆਤੀ ਦੌਰ ਤੋਂ ਹੀ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ ਹੁਣ ਮੋਹਾਲੀ ਪਿੰਡ ਦੇ ਲੋਕਾਂ ਦੀ ਦਹਾਕਿਆਂ ਪੁਰਾਣੀ […]

ਮੋਹਾਲੀ ਸ਼ਹਿਰ ਨੂੰ ਛੇਤੀ ਮਿਲੇਗਾ ਸਿਟੀ ਬੱਸ ਸਰਵਿਸ ਦਾ ਤੋਹਫ਼ਾ: ਅਮਨ ਅਰੋੜਾ

Mohali

ਮੋਹਾਲੀ, 15 ਅਗਸਤ, 2023: ਕੈਬਿਨਟ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 77ਵੇਂ ਆਜ਼ਾਦੀ ਦਿਹਾੜੇ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6,ਮੋਹਾਲੀ (Mohali)  ਵਿਖੇ ਕੌਮੀ ਝੰਡਾ ਲਹਿਰਾਇਆ। ਇਸ ਮੌਕੇ ਉਨ੍ਹਾਂ ਨਾਲ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵੀ ਹਾਜ਼ਰ ਰਹੇ | ਇਸ ਦੌਰਾਨ ਮੋਹਾਲੀ ਦੇ ਵਾਸੀ ਵੱਡੀ ਗਿਣਤੀ ਵਿੱਚ ਇਸ ਸਮਾਗਮ ਵਿੱਚ […]

ਭਗਵੰਤ ਸਿੰਘ ਮਾਨ ਦੀ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਵਚਨਬੱਧ: ਕੁਲਵੰਤ ਸਿੰਘ

Kulwant Singh

ਮੋਹਾਲੀ 03 ਅਗਸਤ 2023: ਭਗਵੰਤ ਸਿੰਘ ਮਾਨ ਦੀ ਸਰਕਾਰ ਪੰਜਾਬ ‘ਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਲਈ ਲਗਾਤਾਰ ਯਤਨਸ਼ੀਲ ਹੈ ਤੇ ਇਸ ਦੇ ਲਈ ਸੂਬੇ ਭਰ ਵਿੱਚ ਵਿਦਿਆਰਥੀ ਅਤੇ ਅਧਿਆਪਕ ਵਰਗ ਦੇ ਲਈ ਸਾਜਗਾਰ ਮਾਹੌਲ ਤਿਆਰ ਕੀਤਾ ਜਾ ਰਿਹਾ ਹੈ ਤੇ ਭਗਵੰਤ ਸਿੰਘ ਮਾਨ ਦੇ ਸਿੱਖਿਆ ਦੇ ਪੱਧਰ ਨੂੰ ਸਮੇਂ ਦਾ ਹਾਣੀ ਬਣਾਏ […]

ਮਣੀਪੁਰ ਘਟਨਾ ‘ਚ ਬੀਬੀਆਂ ਨੂੰ ਜਲਦ ਮਿਲੇ ਇਨਸਾਫ਼: ਕੁਲਵੰਤ ਸਿੰਘ

Manipur

ਮੋਹਾਲੀ, 25 ਜੁਲਾਈ 2023: ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮਣੀਪੁਰ (Manipur) ਹਿੰਸਾ ਅਤੇ ਉੱਥੇ ਬੀਬੀਆਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਰੇ ਕੈਬਿਨਟ ਮੰਤਰੀ, ਵਿਧਾਇਕ, ਵਰਕਰ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ | ਇਸ ਦੌਰਾਨ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. […]