July 2, 2024 7:15 pm

ਮਣੀਪੁਰ ਘਟਨਾ ‘ਚ ਬੀਬੀਆਂ ਨੂੰ ਜਲਦ ਮਿਲੇ ਇਨਸਾਫ਼: ਕੁਲਵੰਤ ਸਿੰਘ

Manipur

ਮੋਹਾਲੀ, 25 ਜੁਲਾਈ 2023: ਆਮ ਆਦਮੀ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਮਣੀਪੁਰ (Manipur) ਹਿੰਸਾ ਅਤੇ ਉੱਥੇ ਬੀਬੀਆਂ ਨਾਲ ਹੋ ਰਹੇ ਅੱਤਿਆਚਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਆਮ ਆਦਮੀ ਪਾਰਟੀ ਸਰਕਾਰ ਦੇ ਸਾਰੇ ਕੈਬਿਨਟ ਮੰਤਰੀ, ਵਿਧਾਇਕ, ਵਰਕਰ ਅਤੇ ਆਮ ਲੋਕਾਂ ਨੇ ਵੀ ਹਿੱਸਾ ਲਿਆ | ਇਸ ਦੌਰਾਨ ਹਲਕਾ ਮੋਹਾਲੀ ਤੋਂ ‘ਆਪ’ ਵਿਧਾਇਕ ਸ. […]

5 ਪਿੰਡਾਂ ਵਿਚਲੇ 25 ਘਰਾਂ ਦੀ ਦੁਬਾਰਾ ਉਸਾਰੀ ਦੇ ਲਈ ਉਨ੍ਹਾਂ ਦੇ ਖਾਤੇ ‘ਚ ਪੈਸੇ ਪੁੱਜ ਚੁੱਕੇ ਹਨ: ਕੁਲਵੰਤ ਸਿੰਘ

Kulwant Singh

ਮੋਹਾਲੀ 21 ਜੁਲਾਈ 2023: ਮੋਹਾਲੀ ਵਿਧਾਨ ਸਭਾ ਹਲਕੇ ਦੇ 5 ਪਿੰਡਾਂ ਵਿਚਲੇ 25 ਦੇ ਕਰੀਬ ਜਿਹੜੇ ਘਰ ਬਰਸਾਤੀ ਪਾਣੀ ਦੇ ਚੱਲਦੇ ਡਿੱਗ ਚੁੱਕੇ ਸਨ। ਉਨ੍ਹਾਂ ਦੀ ਦੁਬਾਰਾ ਉਸਾਰੀ ਦੇ ਲਈ ਉਹਨਾਂ ਦੇ ਖਾਤੇ ਦੇ ਵਿੱਚ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਦੇ ਰੂਪ ਵਿੱਚ ਪੈਸੇ ਪਹੁੰਚ ਚੁੱਕੇ ਹਨ। ਇਹ ਗੱਲ ਵਿਧਾਨ ਸਭਾ ਹਲਕਾ ਮੋਹਾਲੀ ਤੋਂ ਵਿਧਾਇਕ ਕੁਲਵੰਤ […]

ਸੜਕ ਹਾਦਸੇ ਰੋਕਣ ਲਈ ਮੋਹਾਲੀ ਦੇ ਪਿੰਡ ਵਾਸੀਆਂ ਦੀ ਸਪੀਡ ਬ੍ਰੇਕਰ ਬਣਾਉਣ ਦੀ ਮੰਗ ਕੀਤੀ ਪੂਰੀ

Speed Breakers

ਮੋਹਾਲੀ, 03 ਜੂਨ 2023: ਪਿੰਡ ਮੋਹਾਲੀ ਦੀ ਗਲੀ ਨੂੰ: 2 ਵਿੱਚ ਲੰਮੇ ਸਮੇਂ ਤੋਂ ਸਪੀਡ ਬਰੇਕਰ (Speed Breakers) ਬਣਾਉਣ ਦੀ ਮੰਗ ਕੀਤੀ ਜਾ ਰਹੀ ਸੀ, ਜਿਸ ਨੂੰ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਦੀ ਹਦਾਇਤ ਤੋਂ ਬਾਅਦ ਸਥਾਨਕ ਪ੍ਰਸ਼ਾਸਨ ਦੀ ਸਹਾਇਤਾ ਨਾਲ ਸਪੀਡ ਬਰੇਕਰ ਬਣਾਏ ਗਏ ਹਨ | ਹਰਮੇਸ਼ ਸਿੰਘ ਕੁੰਬੜਾ ਦੇ ਵਿਸ਼ੇਸ਼ ਉਪਰਾਲੇ […]

ਭਗਵੰਤ ਮਾਨ ਸਰਕਾਰ ਦੀ ਅਗਾਂਹਵਧੂ ਸੋਚ ਦੇ ਚੱਲਦੇ ਜਲੰਧਰ ‘ਚ ਹੋਈ ਹੈ ਇਤਿਹਾਸਕ ਜਿੱਤ: ਕੁਲਵੰਤ ਸਿੰਘ

MLA Kulwant Singh

ਮੋਹਾਲੀ 13 ਮਈ 2023 ( ਸਤੀਸ਼ ਕੁਮਾਰ ਪੱਪੀ): ਜਲੰਧਰ ਲੋਕ ਸਭਾ ਸੀਟ ਤੋਂ ਸੁਸ਼ੀਲ ਕੁਮਾਰ ਰਿੰਕੂ ਨੂੰ ਜਿਤਾ ਕੇ ਜਲੰਧਰ ਲੋਕ ਸਭਾ ਹਲਕੇ ਦੇ ਲੋਕਾਂ ਨੇ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਕੀਤੇ ਕੰਮਾਂ ‘ਤੇ ਮੋਹਰ ਲਗਾ ਦਿੱਤੀ ਹੈ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਜਿੱਤ ਦਾ ਜਸ਼ਨ ਮਨਾ ਰਹੇ ਆਮ ਆਦਮੀ […]

ਵਿਧਾਇਕ ਕੁਲਵੰਤ ਸਿੰਘ ਵੱਲੋਂ ਲਾਂਡਰਾਂ ਵਿਖੇ ਸਥਾਪਿਤ ਆਮ ਆਦਮੀ ਕਲੀਨਿਕ ਲੋਕ ਅਰਪਣ

Kulwant Singh

ਮੋਹਾਲੀ,05 ਮਈ 2023: ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤੇ ਵਾਅਦੇ ਤਹਿਤ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕਰ ਕੇ ਇਤਿਹਾਸ ਸਿਰਜ ਦਿੱਤਾ ਗਿਆ ਹੈ, ਇਹ ਕਲੀਨਿਕਸ ਸਿਹਤ ਖੇਤਰ ਵਿਚਲੀ ਕ੍ਰਾਂਤੀ ਹਨ। ਇਸ ਗੱਲ ਦਾ ਪ੍ਰਗਟਾਵਾ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਨੇ ਲਾਂਡਰਾਂ […]

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਤੋਂ ਸੈਂਕੜੇ ਗੱਡੀਆਂ ਦੇ ਕਾਫ਼ਲੇ ਨੂੰ ਜਲੰਧਰ ਜ਼ਿਮਨੀ ਚੋਣ ਲਈ ਕੀਤਾ ਰਵਾਨਾ

MLA Kulwant Singh

ਮੋਹਾਲੀ, 25 ਅਪ੍ਰੈਲ 2023: ਅਗਾਮੀ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਵਲੋਂ ਜਲੰਧਰ ਦਾ ਦੌਰਾ ਕਰਕੇ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ | ਇਸੇ ਤਹਿਤ ਹਲਕਾ ਮੋਹਾਲੀ ਤੋਂ […]

ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਜਲੰਧਰ ‘ਚ ਸਾਂਭਿਆ ਮੋਰਚਾ, ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ‘ਚ ਵੋਟ ਪਾਉਣ ਦੀ ਕੀਤੀ ਅਪੀਲ

Jalandhar

ਜਲੰਧਰ, 24 ਅਪ੍ਰੈਲ 2023: ਅਗਾਮੀ ਜਲੰਧਰ (Jalandhar) ਲੋਕ ਸਭਾ ਜ਼ਿਮਨੀ ਚੋਣ ਨੂੰ ਜਿੱਤਣ ਲਈ ਆਮ ਆਦਮੀ ਪਾਰਟੀ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ, ਇਸੇ ਤਹਿਤ ਅੱਜ ਹਲਕਾ ਮੋਹਾਲੀ ਤੋਂ ਵਿਧਾਇਕ ਸ. ਕੁਲਵੰਤ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ | ਕੁਲਵੰਤ ਸਿੰਘ ਨੇ ਆਪਣੇ ਸਾਥੀਆਂ ਸਮੇਤ […]

ਸੰਵਿਧਾਨ ਨਿਰਮਾਤਾ ਡਾ. ਬੀ.ਆਰ ਅੰਬੇਡਕਰ ਦੇ ਦਰਸਾਏ ਮਾਰਗ ’ਤੇ ਚੱਲਣ ਦੀ ਲੋੜ: ਕੁਲਵੰਤ ਸਿੰਘ

Dr BR Ambedkar

ਚੰਡੀਗੜ੍ਹ,14 ਅਪ੍ਰੈਲ 2023: ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ (Dr. BR Ambedkar) ਜੀ ਦੇ ਜਨਮ ਦਿਹਾੜੇ ਮੌਕੇ ਸ੍ਰੀ ਗੁਰੂ ਰਵੀਦਾਸ ਨੌਜਵਾਨ ਸਭਾ ਮੋਹਾਲੀ ਵਲੋਂ ਰਵੀਦਾਸ ਭਵਨ ਫੇਜ਼ -7 ਵਿੱਚ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ ਵਿਸ਼ੇਸ ਤੌਰ ‘ਤੇ ਪਹੁੰਚੇ | ਇਸ ਦੌਰਾਨ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਅੱਜ […]

ਕਿਸਾਨਾਂ ਨੂੰ ਜਲਦ ਮਿਲੇਗਾ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀਆਂ ਫ਼ਸਲਾ ਦਾ ਮੁਆਵਜ਼ਾ: ਕੁਲਵੰਤ ਸਿੰਘ

MLA Kulwant Singh

ਮੋਹਾਲੀ, 06 ਅਪ੍ਰੈਲ 2023: ਪੰਜਾਬ ’ਚ ਪਈ ਬੇਮੌਸਮੀ ਬਾਰਿਸ਼ ਅਤੇ ਗੜੇਮਾਰੀ ਕਾਰਨ ਕਿਸਾਨਾਂ ਦੀ ਕਈ ਏਕੜ ਫ਼ਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ | ਇੱਥੋਂ ਤੱਕ ਕਿ ਪੰਜਾਬ ਦੇ ਕੁਝ ਇਲਾਕਿਆਂ ’ਚ 100 ਫ਼ੀਸਦੀ ਕਣਕ ਦੀ ਫ਼ਸਲ ਬਰਬਾਦ ਹੋ ਚੁੱਕੀ ਹੈ | ਮੋਹਾਲੀ ਹਲਕੇ ਦੇ ਬਹੁਤੇ ਪਿੰਡਾਂ ’ਚ ਵੀ ਕਣਕ ਦੀ ਫ਼ਸਲ ਦਾ 50 ਤੋਂ ਲੈ […]

ਸਾਬਕਾ ਮੰਤਰੀ ਬਲਬੀਰ ਸਿੱਧੂ ਤੇ ਜੀਤੀ ਸਿੱਧੂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਵਿਜੀਲੈਂਸ

Balbir Sidhu

ਚੰਡੀਗੜ੍ਹ, 13 ਫਰਵਰੀ 2023: ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਜੋ ਕਿ ਮੋਹਾਲੀ ਨਗਰ ਨਿਗਮ ਦੇ ਮੇਅਰ ਹਨ, ਦੋਵੇਂ ਹੀ ਵਿਜੀਲੈਂਸ ਬਿਊਰੋ ਦੀ ਰਡਾਰ ‘ਤੇ ਹਨ | ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਜ਼ਿਆਦਾ ਆਮਦਨੀ ਦੇ ਮਾਮਲੇ ਵਿੱਚ ਜਾਂਚ ਤੇਜ਼ ਕਰ ਦਿੱਤੀ ਹੈ। ਪ੍ਰਾਪਤ […]