July 7, 2024 5:21 pm

ਹਾਈਕੋਰਟ ਵੱਲੋਂ ਬੱਗਾ ਤੇ ਕੁਮਾਰ ਵਿਸ਼ਵਾਸ ਖਿਲਾਫ ਦਰਜ FIR ਰੱਦ ਕਰਨਾ ਮਾਨ ਤੇ ਕੇਜਰੀਵਾਲ ਲਈ ਵੱਡੀ ਨਮੋਸ਼ੀ: ਬਾਜਵਾ

Partap Singh Bajwa

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਅਤੇ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਆਗੂ ਕੁਮਾਰ ਵਿਸ਼ਵਾਸ (Kumar Vishwas) ਖ਼ਿਲਾਫ਼ ਦਰਜ ਐਫਆਈਆਰ ਰੱਦ ਕਰਨਾ ਨਾ ਸਿਰਫ਼ ਭਗਵੰਤ ਮਾਨ ਸਰਕਾਰ ਲਈ ਸਗੋਂ ਉਸ ਦੇ ਸਿਆਸੀ ਗੁਰੂ ਅਰਵਿੰਦ ਕੇਜਰੀਵਾਲ ਲਈ ਵੀ ਵੱਡੀ ਨਮੋਸ਼ੀ ਵਾਲੀ ਗੱਲ ਹੈ। ਕਾਂਗਰਸ ਦੇ […]

ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ਦੇ ਖਿਲਾਫ ਦਰਜ ਮਾਮਲਾ ਰੱਦ ਕਰਨ ਦੇ ਫੈਸਲਾ ਦਾ ਰਾਜਾ ਵੜਿੰਗ ਨੇ ਕੀਤਾ ਸਵਾਗਤ

Raja Waring

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਵੀ ਕੁਮਾਰ ਵਿਸ਼ਵਾਸ ਅਤੇ ਭਾਜਪਾ ਤਜਿੰਦਰ ਪਾਲ ਸਿੰਘ ਬੱਗਾ ਵਿਰੁੱਧ ਦਰਜ ਐੱਫ.ਆਈ.ਆਰ ਰੱਦ ਕਰਨ ਦੇ ਫੈਸਲੇ ਦਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਗਤ ਕੀਤਾ ਹੈ | ਇਸ ਦੌਰਾਨ ਰਾਜਾ ਵੜਿੰਗ (Raja Waring) ਨੇ ਟਵੀਟ ਕਰਦਿਆਂ ਕਿਹਾ ਕਿ ਅਸੀਂ ਪੰਜਾਬ ਅਤੇ […]

ਅਰਵਿੰਦ ਕੇਜਰੀਵਾਲ ਬਦਲਾਖੋਰੀ ਦੀ ਰਾਜਨੀਤੀ ‘ਚ ਉਲਝੇ ਹੋਏ ਹਨ: ਡਾ. ਦਲਜੀਤ ਚੀਮਾ

Udta Punjab

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਦੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਵੱਡਾ ਝਟਕਾ ਮਿਲਿਆ ਹੈ | ਹਾਈਕੋਰਟ ਨੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ਼ ਅਤੇ ਭਾਜਪਾ ਆਗੂ ਤਜਿੰਦਰ ਸਿੰਘ ਬੱਗਾ ਦੇ ਖ਼ਿਲਾਫ਼ ਦਰਜ ਮਾਮਲੇ ਨੂੰ ਰੱਦ ਕਰ ਦਿੱਤਾ | ਹਾਈਕੋਰਟ ਦੇ ਇਸ ਫੈਸਲੇ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ […]

ਪੰਜਾਬ ਸਰਕਾਰ ਨੂੰ ਹਾਈਕੋਰਟ ਵਲੋਂ ਝਟਕਾ, ਕਵੀ ਕੁਮਾਰ ਵਿਸ਼ਵਾਸ ਤੇ ਤਜਿੰਦਰ ਬੱਗਾ ਦੇ ਖਿਲਾਫ ਦਰਜ FIR ਰੱਦ

Kumar Vishwas

ਚੰਡੀਗੜ੍ਹ 12 ਅਕਤੂਬਰ 2022: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਵੱਡਾ ਝਟਕਾ ਦਿੱਤਾ ਹੈ। ਹਾਈਕੋਰਟ ਨੇ ਦਿੱਲੀ ਭਾਜਪਾ ਆਗੂ ਤਜਿੰਦਰ ਬੱਗਾ (Tajinder Bagga) ਅਤੇ ਮਸ਼ਹੂਰ ਕਵੀ ਕੁਮਾਰ ਵਿਸ਼ਵਾਸ (Kumar Vishwas) ਵਿਰੁੱਧ ਦਰ ਐੱਫ.ਆਈ.ਆਰ ਨੂੰ ਰੱਦ ਕਰ ਦਿੱਤਾ ਹੈ। ਇਸ ਸਬੰਧੀ ਹਾਈਕੋਰਟ ਨੇ ਅੱਜ ਯਾਨੀ ਬੁੱਧਵਾਰ ਨੂੰ ਆਪਣਾ […]

ਕੇਂਦਰ ਸਰਕਾਰ ਵਲੋਂ ਕੁਮਾਰ ਵਿਸ਼ਵਾਸ ਦੀ ਸੁਰੱਖਿਆ ‘ਚ ਵਾਧਾ, ਹੁਣ ਮਿਲੇਗੀ Y+ ਸ਼੍ਰੇਣੀ ਦੀ ਸੁਰੱਖਿਆ

Kumar Vishwas

ਚੰਡੀਗੜ੍ਹ 14 ਜੁਲਾਈ 2022: ਕੇਂਦਰ ਸਰਕਾਰ ਵਲੋਂ ਕਵੀ ਅਤੇ ਆਮ ਆਦਮੀ ਪਾਰਟੀ ਦੇ ਸਾਬਕਾ ਨੇਤਾ ਕੁਮਾਰ ਵਿਸ਼ਵਾਸ (Kumar Vishwas) ਦੀ ਸੁਰੱਖਿਆ ਵਾਧਾ ਕਰਨ ਦਾ ਫੈਸਲਾ ਕੀਤਾ ਹੈ । ਹੁਣ ਦੇਸ਼ ਭਰ ‘ਚ ਕੁਮਾਰ ਵਿਸ਼ਵਾਸ ਨੂੰ Y ਸ਼੍ਰੇਣੀ ਤੋਂ ਵਧਾ ਕੇ Y+ ਸ਼੍ਰੇਣੀ ਦੀ ਸੁਰੱਖਿਆ ਮਿਲੇਗੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗ੍ਰਹਿ ਮੰਤਰਾਲੇ ਨੇ ਇੰਟੈਲੀਜੈਂਸ ਬਿਊਰੋ […]

ਕੁਮਾਰ ਵਿਸ਼ਵਾਸ ਨੇ ਭਾਜਪਾ ਆਗੂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸੀਐੱਮ ਭਗਵੰਤ ਮਾਨ ਨੂੰ ਦਿੱਤੀ ਨਸੀਹਤ

Kumar Vishwas

ਚੰਡੀਗੜ੍ਹ 06 ਮਈ 2022: ਪੰਜਾਬ ਪੁਲਿਸ ਵਲੋਂ ਦਿੱਲੀ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੁਮਾਰ ਵਿਸ਼ਵਾਸ (Kumar Vishwas) ਨੇ ਟਵੀਟ ਕੀਤਾ | ਉਨ੍ਹਾਂ ਨੇ ਟਵੀਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਨਿਸ਼ਾਨਾ ਸਾਧਿਆ ਹ। ਇਸ ਦੌਰਾਨ ਕੁਮਾਰ ਵਿਸ਼ਵਾਸ ਨੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਪੰਜਾਬ ਦੇ ਲੋਕਾਂ ਦੇ ਟੈਕਸ […]

ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਕੁਮਾਰ ਵਿਸ਼ਵਾਸ ਨੂੰ ਵੱਡੀ ਰਾਹਤ

Kumar Vishwas

ਚੰਡੀਗੜ੍ਹ 02 ਮਈ 2022: ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਕਵੀ ਕੁਮਾਰ ਵਿਸ਼ਵਾਸ (Kumar Vishwas) ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਕੁਮਾਰ ਵਿਸ਼ਵਾਸ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ। ਫਿਲਹਾਲ ਹਾਈਕੋਰਟ ਵੱਲੋਂ ਕੁਮਾਰ ਨੂੰ ਅੰਤਰਿਮ ਰਾਹਤ ਦਿੱਤੀ ਗਈ ਹੈ। ਹੁਣ ਕੁਮਾਰ ਦੇ ਕੇਸ ਨੂੰ ਖਾਰਜ ਕਰਨ ਦੀ ਪਟੀਸ਼ਨ ‘ਤੇ ਸੁਣਵਾਈ […]

ਕੁਮਾਰ ਵਿਸ਼ਵਾਸ ਦੀ ਪਟੀਸ਼ਨ ‘ਤੇ ਅਦਾਲਤ ਨੇ ਫੈਸਲਾ ਸੋਮਵਾਰ ਤੱਕ ਰੱਖਿਆ ਸੁਰੱਖਿਅਤ

Kumar Vishwas

ਚੰਡੀਗੜ੍ਹ 27 ਅਪ੍ਰੈਲ 2022: ਕਵੀ ਕੁਮਾਰ ਵਿਸ਼ਵਾਸ (Kumar Vishwas) ਦੀ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਬਹਿਸ ਹੋਈ। ਇਸ ਦੌਰਾਨ ਹਾਈਕੋਰਟ ਨੇ ਫੈਸਲਾ ਸੋਮਵਾਰ ਤੱਕ ਸੁਰੱਖਿਅਤ ਰੱਖ ਲਿਆ ਹੈ। ਜਿਕਰਯੋਗ ਹੈ ਕਿ ਕੁਮਾਰ ਨੇ ਅਦਾਲਤ ‘ਚ ਐਫਆਈਆਰ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਅਦਾਲਤ ਨੇ ਕਿਹਾ ਹੈ […]

ਪੰਜਾਬ ਪੁਲਿਸ ਵੱਲੋਂ ਨੋਟਿਸ ਜਾਰੀ ਕਰਨ ਮਗਰੋਂ ਕੁਮਾਰ ਵਿਸ਼ਵਾਸ ਨੇ ਹਾਈਕੋਰਟ ਦਾ ਕੀਤਾ ਰੁਖ

Kumar Vishwas

ਚੰਡੀਗੜ੍ਹ 26 ਅਪ੍ਰੈਲ 2022: ਕਵੀ ਕੁਮਾਰ ਵਿਸ਼ਵਾਸ (Kumar Vishwas) ਨੇ ਉਸ ਦੇ ਖਿਲਾਫ ਰੋਪੜ ਥਾਣੇ ਵਿਚ ਦਰਜ ਐਫਆਈਆਰ ਮਾਮਲੇ ਨੂੰ ਲੈ ਕੇ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਰਜ ਕਰਵਾਈ ਹੈ | ਉਨ੍ਹਾਂ ਨੇ ਇਸ ਪਟੀਸ਼ਨ ਰਾਹੀਂ ਹਾਈਕੋਰਟ ਤੋਂ ਉਸਦੇ ਖਿਲਾਫ ਦਰਜ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਇਸੇ ਮਾਮਲੇ […]

ਵਿਰੋਧੀ ਧਿਰ ਦੇ ਨੇਤਾ ਬਾਜਵਾ ਤੇ ਉਪ ਨੇਤਾ ਡਾ. ਚੱਬੇਵਾਲ ਨੇ SYL ਮੁੱਦੇ ‘ਤੇ ਘੇਰੀ ਪੰਜਾਬ ਸਰਕਾਰ

SYL

ਚੰਡੀਗੜ੍ਹ 20 ਅਪ੍ਰੈਲ 2022: ਕਾਂਗਰਸ ਪਾਰਟੀ ਦੇ ਪ੍ਰਤਾਪ ਸਿੰਘ ਬਾਜਵਾ (Partap Singh Bajwa) ਤੇ ਉਪ ਨੇਤਾ ਡਾ. ਰਾਜ ਕੁਮਾਰ ਚੱਬੇਵਾਲ ਨੇ ਕ‍ਾਂਗਰਸ ਭਵਨ ‘ਚ ਪੱਤਰਕਾਰਾਂ ਨਾਲ ਗੱਲਬਾਤ ਕੀਤੀ | ਇਸ ਦੌਰਾਨ ਉਨ੍ਹਾਂ ਨੇ ਅਰਵਿੰਦ ਕੇਜਰੀਵਾਲ ਨੂੰ SYL ‘ਤੇ ਆਪਣਾ ਸਟੈਂਡ ਸਪਸ਼ਟ ਕਰਨ ਲਈ ਕਿਹਾ । ਉਹਨਾਂ ਕਿਹਾ ਕਿ ਐੱਸ ਵਾਈ ਐੱਲ ਪੰਜਾਬ ਦੀ ਲਾਈਫ ਲਾਈਨ […]