July 5, 2024 4:11 am

ਬਹਿਬਲ ਗੋਲੀ ਕਾਂਡ ਮਾਮਲੇ ‘ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ ‘ਤੇ ਲਾਏ ਗੰਭੀਰ ਦੋਸ਼

Kunwar Vijay Pratap

ਚੰਡੀਗੜ੍ਹ, 19 ਅਕਤੂਬਰ 2023: ਬਹਿਬਲ ਗੋਲੀ ਕਾਂਡ ਦੇ ਮੁੱਖ ਸ਼ਿਕਾਇਤਕਰਤਾ ਸੁਖਰਾਜ ਸਿੰਘ ਨਿਆਮੀਵਾਲਾ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਨੂੰ ਲਿਖਤੀ ਸ਼ਿਕਾਇਤ ਕਰਕੇ ਜਾਂਚ ਟੀਮ ਦੇ ਸਾਬਕਾ ਅਧਿਕਾਰੀ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ (Kunwar Vijay Pratap) ‘ਤੇ ਦੋਸ਼ ਲਾਏ ਹਨ | ਉਨ੍ਹਾਂ ਕਿਹਾ ਕਿ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਸਾਜਿਸ਼ ਤਹਿਤ ਜਾਂਚ ਦੀ […]

ਬਰਗਾੜੀ ਦਾ ਇਨਸਾਫ਼ ਨਹੀਂ ਮਿਲ ਰਿਹਾ ਤਾਂ ਕੁੰਵਰ ਵਿਜੇ ਪ੍ਰਤਾਪ ਨੂੰ ਅਸਤੀਫ਼ਾ ਦੇ ਦੇਣਾ ਚਾਹੀਦੈ : ਬਰਿੰਦਰਮੀਤ ਸਿੰਘ ਪਾਹੜਾ

Kunwar Vijay Pratap

ਗੁਰਦਾਸਪੁਰ, 06 ਫ਼ਰਵਰੀ 2023 : ਕਾਂਗਰਸ ਪਾਰਟੀ ਵੱਲੋਂ ਅੱਜ ਪੂਰੇ ਪੰਜਾਬ ਭਰ ਵਿੱਚ ਐਲਆਈਸੀ ਦਫ਼ਤਰਾਂ ਦੇ ਬਾਹਰ ਕੇਂਦਰ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਕਿਉਕਿ ਐਲਆਈਸੀ ਅਤੇ ਐਸਬੀਆਈ ਨੇ ਜੋ ਅਡਾਨੀ ਗਰੁੱਪ ਦੇ ਸੇਅਰ ਖਰੀਦੇ ਹੋਏ ਹਨ ਉਹ ਹੁਣ ਡੁੱਬਦੇ ਜਾ ਰਹੇ ਹਨ। ਜਿਸ ਨਾਲ ਦੇਸ਼ ਦੇ ਲੋਕਾਂ ਨੂੰ ਵੱਡਾ ਨੁਕਸਾਨ ਹੋਣ […]

‘ਆਪ’ ਬੇਅਦਬੀ ਮਾਮਲੇ ‘ਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡ ਰਹੀ ਹੈ: ਪ੍ਰਤਾਪ ਸਿੰਘ ਬਾਜਵਾ

Partap Bajwa

ਚੰਡੀਗੜ੍ਹ, 25 ਜਨਵਰੀ 2023: ਵਿਧਾਨ ਸਭਾ ਦੇ ਸਰਕਾਰੀ ਭਰੋਸੇ ‘ਤੇ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਅੰਮ੍ਰਿਤਸਰ (ਉੱਤਰੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੇ ਸਮਰਥਨ ਵਿੱਚ ਖੁੱਲ ਕੇ ਆਉਂਦੇ ਹੋਏ, ਪੰਜਾਬ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ (Pratap Singh Bajwa) ਨੇ ਬੁੱਧਵਾਰ ਨੂੰ ਸ੍ਰੀ ਗੁਰੂ […]

ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

Kunwar Vijay Pratap

ਚੰਡੀਗੜ੍ਹ 25 ਜਨਵਰੀ 2023: ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ (Kunwar Vijay Pratap) ਨੇ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਨਾ ਮਿਲਣ ਤੋਂ ਨਿਰਾਸ਼ ਚੱਲਦਿਆਂ ਕੁੰਵਰ ਵਿਜੇ […]

ਕੁੰਵਰ ਵਿਜੇ ਪ੍ਰਤਾਪ ਵੱਲੋਂ ਲਾਰੈਂਸ ਦੀ ਪੇਸ਼ੀ ਦੌਰਾਨ VIP ਕਲਚਰ ਦੇ ਬਿਆਨ ‘ਤੇ ਪੁਲਸ ਕਮਿਸ਼ਨਰ ਨੇ ਦਿੱਤਾ ਸਪੱਸ਼ਟੀਕਰਨ

Kunwar Vijay Pratap

ਅੰਮ੍ਰਿਤਸਰ 30 ਜੂਨ 2022: ਸਿੱਧੂ ਮੂਸੇਵਾਲੇ ਕਤਲਕਾਂਡ ਤੋਂ ਬਾਅਦ ਲਗਾਤਾਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਗਈ ਸੀ ਜਿਸ ਤੋਂ ਬਾਅਦ ਅੰਮ੍ਰਿਤਸਰ ਦੀ ਪੁਲਿਸ ਵਲੋਂ ਵੀ ਲਾਰੈਂਸ ਬਿਸ਼ਨੋਈ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਕਤਲ ਕੀਤੇ ਗਏ ਗੈਂਗਸਟਰ ਰਾਣਾ ਕੰਦੋਵਾਲੀਆ ਦੀ ਮੌਤ ਦਾ ਜ਼ਿੰਮੇਵਾਰ ਠਹਿਰਾਉਂਦੇ ਹੋਏ ਅੰਮ੍ਰਿਤਸਰ ‘ਚ ਦੇਰ ਰਾਤ ਲਾਰੈਂਸ ਬਿਸ਼ਨੋਈ ਨੂੰ […]

ਪੰਜਾਬ ਵਿਧਾਨ ਸਭਾ ‘ਚ ਗੂੰਜਿਆ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਮੁੱਦਾ, ਜਾਣੋ! ਕੀ ਬੋਲੇ ਕੁੰਵਰ ਵਿਜੇ ਪ੍ਰਤਾਪ

Lawrence Bishnoi

ਚੰਡੀਗੜ੍ਹ 29 ਜੂਨ 2022: ਪੰਜਾਬ ਵਿਧਾਨ ਸਭਾ (Punjab Vidhan Sabha) ਦੇ ਇਜਲਾਸ ਦੀ ਕਾਰਵਾਈ ਦੇ ਅੱਜ 5ਵੇਂ ਦਿਨ ਜਿੱਥੇ ਪੰਜਾਬ ਤੋਂ ਦਿੱਲੀ ਏਅਰਪੋਰਟ ਲਈ ਬੱਸਾਂ ਦੇ ਮੁੱਦੇ ‘ਤੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਅਤੇ ਪ੍ਰਤਾਪ ਸਿੰਘ ਬਾਜਵਾ ਆਹਮੋ ਸਾਹਮਣੇ ਹੋ ਗਏ | ਦੋਨਾਂ ਨੇਤਾਵਾਂ ‘ਚ ਜੰਮ ਕੇ ਬਹਿਸ ਹੋਈ | ਆਮ ਆਦਮੀ ਪਾਰਟੀ ਦੇ ਮੈਂਬਰ ਕੁੰਵਰ […]