July 5, 2024 4:06 am

Jammu & Kashmir: ਭਾਰਤੀ ਫੌਜ ਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਦੌਰਾਨ ਕੁਪਵਾੜਾ ਦੇ ਜੰਗਲ ‘ਚ 4 ਅੱਤਵਾਦੀ ਢੇਰ

Kupwara

ਚੰਡੀਗੜ੍ਹ, 23 ਜੂਨ 2023: ਭਾਰਤੀ ਫੌਜ ਅਤੇ ਪੁਲਿਸ ਦੇ ਸਾਂਝੇ ਆਪ੍ਰੇਸ਼ਨ ਵਿੱਚ ਵੱਡੀ ਸਫਲਤਾ ਮਿਲੀ ਹੈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ਦੇ ਮੱਦੇਨਜ਼ਰ ਕੀਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਰਮਿਆਨ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਨੂੰ ਕੁਪਵਾੜਾ (Kupwara) ਦੇ ਮਾਛਲ ਸੈਕਟਰ ਦੇ ਕਾਲਾ ਜੰਗਲ ਵਿੱਚ ਚਾਰ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ […]

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲੇ ‘ਚ ਸੁਰੱਖਿਆ ਬਲਾਂ ਵੱਲੋਂ ਪੰਜ ਅੱਤਵਾਦੀ ਢੇਰ, ਆਪਰੇਸ਼ਨ ਜਾਰੀ

Kupwara

ਚੰਡੀਗੜ੍ਹ,16 ਜੂਨ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ ‘ਚ ਕੰਟਰੋਲ ਰੇਖਾ ਦੇ ਜੁਮਾਗੁੰਡ ਇਲਾਕੇ ‘ਚ ਮੁਕਾਬਲੇ ਦੌਰਾਨ 5 ਅੱਤਵਾਦੀ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ । ਸੁਰੱਖਿਆ ਬਲਾਂ ਦਾ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਮੌਕੇ ‘ਤੇ ਵੱਡੇ ਪੱਧਰ ‘ਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਮੁਤਾਬਕ ਮੌਕੇ ਤੋਂ ਹਥਿਆਰ ਬਰਾਮਦ ਕੀਤੇ […]

ਕੁਪਵਾੜਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਦੋ ਅੱਤਵਾਦੀ ਢੇਰ

Kupwara

ਚੰਡੀਗੜ੍ਹ, 03 ਮਈ 2023: ਉੱਤਰੀ ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲ੍ਹੇ ‘ਚ ਬੁੱਧਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲੇ ਦੀ ਖ਼ਬਰ ਹੈ । ਕਸ਼ਮੀਰ ਜ਼ੋਨ ਪੁਲਿਸ ਨੇ ਦੱਸਿਆ ਕਿ ਇਹ ਮੁਕਾਬਲਾ ਕੁਪਵਾੜਾ ਜ਼ਿਲ੍ਹੇ ਦੇ ਮਾਛਿਲ ਇਲਾਕੇ ਵਿੱਚ ਹੋਇਆ। ਸੁਰੱਖਿਆ ਬਲਾਂ ਨੇ ਮੁਕਾਬਲੇ ਵਿੱਚ ਦੋ ਅੱਤਵਾਦੀਆਂ ਨੂੰ ਮਾਰ ਦਿੱਤਾ ਹੈ। ਫਿਲਹਾਲ ਮੌਕੇ ‘ਤੇ ਤਲਾਸ਼ੀ ਮੁਹਿੰਮ ਚਲਾਈ […]

ਕੁਪਵਾੜਾ ‘ਚ ਗਸ਼ਤ ਦੌਰਾਨ ਡੂੰਘੀ ਖੱਡ ‘ਚ ਡਿੱਗਣ ਕਾਰਨ ਜੇਸੀਓ ਸਮੇਤ ਫੌਜ ਦੇ ਤਿੰਨ ਜਵਾਨਾਂ ਦੀ ਮੌਤ

Kupwara

ਚੰਡੀਗੜ੍ਹ 11 ਜਨਵਰੀ 2023: ਜੰਮੂ-ਕਸ਼ਮੀਰ ਦੇ ਕੁਪਵਾੜਾ (Kupwara) ਜ਼ਿਲੇ ‘ਚ ਕੰਟਰੋਲ ਰੇਖਾ ‘ਤੇ ਗਸ਼ਤ ਦੌਰਾਨ ਡੂੰਘੀ ਖੱਡ ‘ਚ ਡਿੱਗਣ ਕਾਰਨ ਇਕ ਜੂਨੀਅਰ ਕਮਿਸ਼ਨਡ ਅਫਸਰ (ਜੇਸੀਓ) ਸਮੇਤ ਤਿੰਨ ਜਵਾਨਾਂ ਦੀ ਮੌਤ ਹੋ ਗਈ। ਫੌਜ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ । ਫੌਜ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਜੇਸੀਓ ਅਤੇ ਦੋ ਹੋਰ ਜਵਾਨ ਮਾਛਿਲ ਸੈਕਟਰ […]

ਫ਼ੌਜ ਨੇ ਕੁਪਵਾੜਾ ਜ਼ਿਲ੍ਹੇ ‘ਚ ਬਰਫ਼ ਖਿੱਸਕਣ ਕਾਰਨ ਫਸੇ ਨਾਗਰਿਕਾਂ ਨੂੰ ਬਚਾਇਆ

Kupwara

ਚੰਡੀਗੜ੍ਹ 18 ਜਨਵਰੀ 2022: ਜੰਮੂ ਕਸ਼ਮੀਰ (Jammu and Kashmir) ‘ਚ ਇਨ੍ਹਾਂ ਦਿਨਾਂ ‘ਚ ਭਾਰੀ ਬਰਫ਼ਬਾਰੀ (snowfall) ਕਾਰਨ ਜੀਵਨ ਕਾਫੀ ਪ੍ਰਭਾਵਿਤ ਹੋਇਆ ਹੈ| ਸਥਾਨਕ ਲੋਕ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਫ਼ੌਜ (Army) ਨੇ ਮੰਗਲਵਾਰ ਨੂੰ ਜੰਮੂ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ (Kupwara) ‘ਚ ਬਰਫ਼ ਖਿੱਸਕਣ ‘ਚ ਫਸੇ ਇਕ ਦਰਜਨ ਤੋਂ ਵੱਧ ਆਮ […]