July 7, 2024 2:40 pm

ਹਵਾਈ ਅੱਡੇ ਰੋਡ ’ਤੇ ਆਵਾਜਾਈ ਨੂੰ ਘੱਟ ਕਰਨ ਲਈ ਆਈ ਟੀ ਸਿਟੀ ਤੋਂ ਕੁਰਾਲੀ ਤੱਕ ਦਾ ਬਦਲਵਾਂ ਨੈਸ਼ਨਲ ਹਾਈਵੇਅ ਨਿਰਮਾਣ ਅਧੀਨ

Kurali

ਐੱਸ.ਏ.ਐੱਸ. ਨਗਰ, 06 ਨਵੰਬਰ 2023: ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਆਈ.ਟੀ.ਸਿਟੀ-ਕੁਰਾਲੀ (Kurali) ਨੈਸ਼ਨਲ ਹਾਈਵੇਅ 205-ਏ ਜਲਦੀ ਹੀ ਏਅਰਪੋਰਟ ਰੋਡ ਮੋਹਾਲੀ ਵਿਖੇ ਟਰੈਫਿਕ ਜਾਮ ਨੂੰ ਦੂਰ ਕਰਨ ਲਈ ਬਦਲਵਾਂ ਰਸਤਾ ਹੋਵੇਗਾ।ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਪ੍ਰੋਜੈਕਟ ਡਾਇਰੈਕਟਰ ਪਰਦੀਪ ਅੱਤਰੀ, ਏ.ਡੀ.ਸੀ.(ਜ) ਵਿਰਾਜ ਐਸ.ਤਿੜਕੇ, ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਸਹਾਇਕ ਕਮਿਸ਼ਨਰ (ਯੂ.ਟੀ.) ਡੇਵੀ ਗੋਇਲ […]

ਗੈਰ-ਕਾਨੂੰਨੀ ਪਟਾਕਿਆਂ ਦੀ ਵਿਕਰੀ ਨਹੀਂ ਹੋਣ ਦਿੱਤੀ ਜਾਵੇਗੀ: SDM ਰਵਿੰਦਰ ਸਿੰਘ

firecrackers

ਕੁਰਾਲੀ, 12 ਅਕਤੂਬਰ, 2023: ਕੁਰਾਲੀ ਵਿਖੇ ਪਟਾਕਿਆਂ (firecrackers) ਦੀ ਵਿਕਰੀ ਸਬੰਧੀ ਪ੍ਰਬੰਧਾਂ ਦੀ ਜਾਂਚ ਕਰਨ ਲਈ ਉਪ ਮੰਡਲ ਮੈਜਿਸਟ੍ਰੇਟ ਖਰੜ ਰਵਿੰਦਰ ਸਿੰਘ ਨੇ ਮੋਰਿੰਡਾ ਰੋਡ ‘ਤੇ ਜਾ ਕੇ ਦੁਕਾਨਾਂ ਦੀ ਚੈਕਿੰਗ ਕੀਤੀ ਅਤੇ ਪਟਾਕਿਆਂ ਦੀ ਵਿਕਰੀ ਸਬੰਧੀ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ | ਇਸ […]

ਮੰਤਰੀ ਅਨਮੋਲ ਗਗਨ ਮਾਨ ਵੱਲੋਂ ਕੁਰਾਲੀ ਦੇ ਸਰਬਪੱਖੀ ਵਿਕਾਸ ਨੂੰ ਰਫ਼ਤਾਰ ਦੇਣ ਲਈ MC ਦਫਤਰ ਕੁਰਾਲੀ ਦਾ ਦੌਰਾ

Kurali

ਕੁਰਾਲੀ, 3 ਅਕਤੂਬਰ 2023: ਪੰਜਾਬ ਦੇ ਕੈਬਿਨਟ ਮੰਤਰੀ ਅਤੇ ਹਲਕਾ ਖਰੜ ਦੇ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਨਗਰ ਕੌਂਸਲ ਦਫਤਰ ਕੁਰਾਲੀ (Kurali) ਦਾ ਦੌਰਾ ਕੀਤਾ ਅਤੇ ਕੁਰਾਲੀ ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼ਹਿਰੀ ਲੋਕਲ ਬਾਡੀਜ਼ ਅਧਿਕਾਰੀਆਂ ਦੀ ਇੱਕ ਮੈਰਾਥਨ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਸਵੱਛਤਾ […]

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮੱਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ: DC ਆਸ਼ਿਕਾ ਜੈਨ

DC Ashika Jain

ਐਸ.ਏ.ਐਸ.ਨਗਰ, 28 ਸਤੰਬਰ, 2023: ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ (DC Ashika Jain) ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ […]

“ਖੇਡਾਂ ਵਤਨ ਪੰਜਾਬ ਦੀਆਂ“ ਦੀ ਮਸ਼ਾਲ ਦਾ ਐੱਸ.ਏ.ਐੱਸ ਨਗਰ ‘ਚ ਪੁੱਜਣ ‘ਤੇ ਕੁਰਾਲੀ ਵਿਖੇ ਭਰਵਾਂ ਸਵਾਗਤ

Kurali

ਕੁਰਾਲੀ/ਐੱਸ ਏ ਐੱਸ ਨਗਰ, 26 ਅਗਸਤ 2023: ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਖੇਡ ਸਭਿਆਚਾਰ ਨੂੰ ਹੁਲਾਰਾ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀਆਂ “ਖੇਡਾਂ ਵਤਨ ਪੰਜਾਬ ਦੀਆਂ“ ਦੇ ਪਹਿਲੇ ਸੀਜ਼ਨ ਦੀ ਸਫਲਤਾ ਤੋਂ ਬਾਅਦ ਦੂਜੇ ਸੀਜ਼ਨ ਦੀ 29 ਅਗਸਤ ਨੂੰ ਬਠਿੰਡਾ ਵਿਖੇ ਕੀਤੀ ਜਾ ਰਹੀ […]

26 ਅਗਸਤ ਨੂੰ ਕੁਰਾਲੀ ਵਿਖੇ ਕੀਤਾ ਜਾਵੇਗਾ ਖੇਡਾਂ ਦੀ ਮਸ਼ਾਲ ਦਾ ਭਰਵਾਂ ਸਵਾਗਤ: ਡੀ.ਸੀ ਆਸ਼ਿਕਾ ਜੈਨ

DC Ashika Jain

ਐੱਸ ਏ ਐੱਸ ਨਗਰ, 24 ਅਗਸਤ, 2023: ਪੰਜਾਬ ਦੇ ਨੌਜਵਾਨਾਂ ਅਤੇ ਉਭਰਦੇ ਖਿਡਾਰੀਆਂ ਨੂੰ ਢੁਕਵੇਂ ਮੰਚ ਅਤੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ’ਤੇ ਪੰਜਾਬ ਸਰਕਾਰ ਦੇ ਖੇਡ ਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਸਾਲ ਦੂਜਾ ਲਈ ਬਲਾਕ ਪੱਧਰੀ ਖੇਡਾਂ ਲਈ ਰਜਿਸਟ੍ਰੇਸ਼ਨ ਦੀ […]

ਰਜਿਸਟਰੀ ਲਈ NOC ਦੇਣ ਬਦਲੇ 8,000 ਰੁਪਏ ਰਿਸ਼ਵਤ ਲੈਂਦਾ ਕਲਰਕ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Bribe

ਚੰਡੀਗੜ੍ਹ, 3 ਮਾਰਚ 2023: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਨਗਰ ਕੌਂਸਲ ਕੁਰਾਲੀ, ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ ਕਲਰਕ ਰਾਜੇਸ਼ ਕੁਮਾਰ ਨੂੰ 8,000 ਰੁਪਏ ਦੀ ਰਿਸ਼ਵਤ (Bribe)  ਲੈਂਦਿਆਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਾਜ਼ਮ ਨੂੰ ਬਲਕਾਰ ਸਿੰਘ ਵਾਸੀ ਦਸਮੇਸ਼ ਕਲੋਨੀ, […]

ਸਿੱਖਿਆ, ਸਿਹਤ ਅਤੇ ਰੁਜ਼ਗਾਰ ਖੇਤਰ ‘ਚ ਵੱਡੇ ਸੁਧਾਰ ਲਿਆਂਦੇ ਜਾਣਗੇ: CM ਭਗਵੰਤ ਮਾਨ

Health

ਕੁਰਾਲੀ (ਐਸ.ਏ.ਐਸ. ਨਗਰ, ਮੁਹਾਲੀ) 14 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੂਬੇ ਵਿੱਚ ਸਿੱਖਿਆ (Education), ਸਿਹਤ (Health) ਅਤੇ ਰੁਜ਼ਗਾਰ (Employment) ਦੇ ਖੇਤਰ ਦੀ ਮੁਕੰਮਲ ਕਾਇਆਕਲਪ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ ਭਲਾਈ ਨਾਲ ਜੁੜੇ ਕਾਰਜਾਂ ਵਿਚ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਸਥਾਨਕ ਸਿਹਤ ਕੇਂਦਰ ਦਾ ਅਚਨਚੇਤੀ ਦੌਰਾ […]

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੁਰਾਲੀ ਦੇ ਹਸਪਤਾਲ ਦਾ ਅਚਨਚੇਤ ਦੌਰਾ

Kurali Hospital

ਚੰਡੀਗੜ੍ਹ 14 ਜਨਵਰੀ 2023 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰਾਲੀ ਦੇ ਹਸਪਤਾਲ (Kurali Hospital) ਦਾ ਅਚਨਚੇਤ ਦੌਰਾ ਕੀਤਾ। ਇਸ ਦੌਰੇ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਵੀ ਮੌਜੂਦ ਸਨ। ਇਸ ਦੌਰਾਨ ਮੁੱਖ ਮੰਤਰੀ ਹਸਪਤਾਲ ਦੇ ਡਾਕਟਰਾਂ ਅਤੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਹੱਲ ਵੀ ਜਾਣਿਆ | ਪੱਤਰਕਾਰਾਂ ਨਾਲ […]

ਖੇਲੋ ਇੰਡੀਆ ਯੁਵਾ ਖੇਡਾਂ ‘ਚ ਕੁਰਾਲੀ ਦੇ ਚਕਵਾਲ ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤੇ 4 ਗੋਲਡ ਮੈਡਲ

Kurali

ਚੰਡੀਗੜ੍ਹ 16 ਜੂਨ 2022: ਦੇਸ਼ ‘ਚ ਵੱਡੇ ਪੱਧਰ ‘ਤੇ ਹੋ ਰਹੀਆਂ ਖੇਲੋ ਇੰਡੀਆ ਯੁਵਾ ਖੇਡਾਂ 2022 (Khelo India Youth Games 2022) ‘ਚ ਪੰਜਾਬ ਦੇ ਕੁਰਾਲੀ (Kurali) ਦੇ ਚਕਵਾਲ ਸਕੂਲ ਦੀਆਂ 4 ਚਾਰ ਵਿਦਿਆਰਥਣਾਂ ਨੇ ਪ੍ਰਤਿਯੋਗਿਤਾ ਵਿਚ 4 ਗੋਲਡ ਮੈਡਲ ਆਪਣੇ ਨਾਂ ਕੀਤੇ ਹਨ | ਜਿਕਰਯੋਗ ਹੈ ਕਿ ਇਨ੍ਹਾਂ ਖੇਡਾਂ ‘ਚ ਦੇਸ਼ ਦੇ ਵੱਖ ਵੱਖ ਸੂਬਿਆਂ […]