July 7, 2024 7:01 pm

ਪ੍ਰਤਾਪ ਸਿੰਘ ਬਾਜਵਾ ਵੱਲੋਂ ਲਾਭ ਸਿੰਘ ਉੱਗੋਕੇ ਲਈ ਦਿੱਤੇ ਵਿਵਾਦਿਤ ਬਿਆਨ ਦੀ ‘ਆਪ ਨੇ ਕੀਤੀ ਨਿੰਦਾ

Partap Singh Bajwa

ਚੰਡੀਗੜ੍ਹ, 05 ਜੂਨ 2023: ਪ੍ਰਤਾਪ ਸਿੰਘ ਬਾਜਵਾ ਨੇ ਲਾਭ ਸਿੰਘ ਉੱਗੋਕੇ ਰਾਹੀਂ ਪੂਰੇ ਦਲਿਤ ਭਾਈਚਾਰੇ ਦਾ ਅਪਮਾਨ ਕਰ ਗਰੀਬ ਅਤੇ ਪੱਛੜੇ ਲੋਕਾਂ ਪ੍ਰਤੀ ਆਪਣੀ ਸੌੜੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਨ੍ਹਾਂ ਲੋਕਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਜਿੰਨ੍ਹਾਂ ਨੂੰ ਇਹ ਹੁਣ ਤੱਕ ਪੈਰ ਦੀ ਜੁੱਤੀ ਸਮਝਦੇ ਸਨ, ਉਹ ਕਿਵੇਂ ਅੱਜ ਵਿਧਾਇਕ ਬਣ ਵਿਧਾਨ […]

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ‘ਚ 2 ਮਿੰਟ ਦਾ ਮੌਨ ਰੱਖਿਆ

MLA Labh Singh Ugoke

ਚੰਡੀਗੜ੍ਹ 27 ਸਤੰਬਰ 2022: ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸਦਨ ਨੇ ਨਾਨਕਸ਼ਾਹੀ ਕੈਲੰਡਰ ਦੀ ਰਚਨਾ ਕਰਨ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸ਼ਰਧਾਂਜਲੀ ਵੀ ਦਿੱਤੀ। ਜਿਕਰਯੋਗ ਹੈ ਕਿ ਵਿਧਾਇਕ […]

ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਾ ਹੋਇਆ ਦੇਹਾਂਤ, DMC ਲੁਧਿਆਣਾ ‘ਚ ਚੱਲ ਰਿਹਾ ਸੀ ਇਲਾਜ਼

Labh Singh Ugoke

ਚੰਡੀਗੜ੍ਹ 27 ਸਤੰਬਰ 2022: ਬਰਨਾਲਾ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ‘ਆਪ’ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਲਾਭ ਸਿੰਘ ਉਗੋਕੇ ਦੇ ਪਿਤਾ 22 ਸਤੰਬਰ ਤੋਂ DMC ਲੁਧਿਆਣਾ ‘ਚ ਦਾਖਲ ਸੀ, ਅੱਜ ਸ਼ਾਮ ਜੱਦੀ ਪਿੰਡ ਉਗੋਕੇ ‘ਚ ਹੋਵੇਗਾ ਅੰਤਿਮ ਸਸਕਾਰ […]

ਆਪ’ ਉਮੀਦਵਾਰ ਗੁਰਮੇਲ ਸਿੰਘ ਨੇ ਸੰਗਰੂਰ ਜ਼ਿਮਨੀ ਚੋਣ ਲਈ ਅਰੰਭਿਆਂ ਚੋਣ ਪ੍ਰਚਾਰ

Sangrur

ਚੰਡੀਗੜ੍ਹ 11 ਜੂਨ 2022: 23 ਜੂਨ ਨੂੰ ਹੋਣ ਵਾਲੀਆਂ ਸੰਗਰੂਰ  (Sangrur) ਲੋਕ ਸਭਾ ਜ਼ਿਮਨੀ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਗੁਰਮੇਲ ਸਿੰਘ ਨੇ ਵਿਧਾਇਕ ਲਾਭ ਸਿੰਘ ਉਗੋਕੇ ਸਮੇਤ ਵਿਧਾਨ ਸਭਾ ਹਲਕਾ ਭਦੌੜ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਅਤੇ ਜਨ ਸਭਾਵਾਂ ਕੀਤੀਆਂ। ਇਸ ਦੌਰਾਨ ਗੁਰਮੇਲ ਸਿੰਘ ਨੂੰ ਪਿੰਡਾਂ ਦੇ ਲੋਕਾਂ ਵੱਲੋਂ […]

ਲਾਭ ਸਿੰਘ ਉੱਗੋਕੇ ਵਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

Labh Singh Ugoke

ਚੰਡੀਗੜ੍ਹ 13 ਅਪ੍ਰੈਲ 2022: ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ ( Labh Singh Ugoke) ਵਲੋਂ ਵੱਖ-ਵੱਖ ਮਹਿਕਮਿਆਂ ਨਾਲ ਸੰਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਦਾ ਜਲਦ ਤੋਂ ਜਲਦ ਨਿਪਟਾਰਾ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੇ ਨਿਰਦੇਸ਼ ਦਿੱਤੇ,ਹਲਕੇ ਲਈ ਅਗਾਂਹ ਵਧੂ […]

ਕਿਸਾਨ ਭਰਾਵਾਂ ਦੀ ਮਿਹਨਤ ਨਾਲ ਉਗਾਈ ਫਸਲ ਦਾ ਇੱਕ ਇੱਕ ਦਾਣਾ ਖਰੀਦਾਂਗੇ : ਲਾਭ ਸਿੰਘ ਉਗੋਕੇ

Labh Singh Ugoke

ਚੰਡੀਗੜ੍ਹ 08 ਅਪ੍ਰੈਲ 2022: ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਵਲੋਂ ਤਪਾ ਮੰਡੀ ਦਾ ਦੌਰਾ ਕੀਤਾ | ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਸਾਡੇ ਕਿਸਾਨ ਭਰਾ ਆਪਣੀ ਫਸਲ ਨੂੰ ਪੁੱਤਾਂ ਵਾਂਗ ਪਾਲਦੇ ਹਨ ਤੇ ਕਿਸਾਨ ਭਰਾ ਹੁਣ ਆਪਣੀ ਫਸਲ ਲੈ ਕੇ ਮੰਡੀਆਂ ਵਿੱਚ ਪਹੁੰਚਣਾ ਸ਼ੁਰੂ ਕਰ ਰਹੇ ਹਨ, […]

ਲਾਭ ਸਿੰਘ ਉਗੋਕੇ ਨੇ ਸਿਹਤ ਮੰਤਰੀ ਵਿਜੇ ਸਿੰਗਲਾ ਨਾਲ ਸਿਹਤ ਸਹੂਲਤਾਂ ਸੰਬੰਧੀ ਕੀਤੀ ਮੁਲਾਕਾਤ

Labh Singh Ugoke

ਚੰਡੀਗੜ੍ਹ 06 ਅਪ੍ਰੈਲ 2022: ਆਮ ਆਦਮੀ ਪਾਰਟੀ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਵਲੋਂ ਅੱਜ ਸੂਬੇ ਦੇ ਸਿਹਤ ਮੰਤਰੀ ਵਿਜੇ ਸਿੰਗਲਾ  (Vijay Singla) ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵਿਧਾਇਕ ਲਾਭ ਸਿੰਘ ਉਗੋਕੇ ਨੇ ਸਿਹਤ ਮੰਤਰੀ ਨੂੰ ਹਲਕੇ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਹਸਪਤਾਲਾਂ ‘ਚ ਰਹਿੰਦੀਆਂ ਕਮੀਆਂ […]