July 2, 2024 9:14 pm

ਜ਼ਿਲ੍ਹਾ ਬਾਲ ਸੁਰੱਖਿਆ ਦਫਤਰ, ਫਾਜਿਲਕਾ ਵੱਲੋਂ ਚਾਇਲਡ ਲੇਬਰ ਤੇ ਚਾਇਲਡ ਬੈਗਿੰਗ ਖ਼ਿਲਾਫ਼ ਕੀਤੀ ਕਾਰਵਾਈ

ਚਾਇਲਡ ਲੇਬਰ

ਫਾਜ਼ਿਲਕਾ 3 ਮਈ 2024: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ, ਫਾਜ਼ਿਲਕਾ ਅਤੇ ਜ਼ਿਲ੍ਹਾ ਸ਼ੈਸ਼ਨ ਜੱਜ ਜਤਿੰਦਰ ਕੌਰ, ਫਾਜਿਲਕਾ ਦੇ ਹੁਕਮਾਂ ਅਨੁਸਾਰ ਬਾਲ ਮਜਦੂਰੀ ਅਤੇ ਬਾਲ ਭਿੱਖਿਆ ਰੁਕੋ ਮੁਹਿੰਮ ਦਫਤਰੀ ਸਮੇ ਤੋਂ ਬਾਅਦ ਅਧੀਨ ਜ਼ਿਲ੍ਹੇ ਦੇ ਬਲਾਕ ਅਬੋਹਰ ਵਿਖੇ ਵੱਖ-ਵੱਖ ਬਜਾਰਾ ਚੋ ਛਾਪੇ ਮਾਰੀ ਕੀਤੀ ਗਈ। ਇਹ ਛਾਪੇਮਾਰੀ ਬੱਸ ਸਟੈਂਡ, ਬਜ਼ਾਰ, ਨਹਿਰੂ ਪਾਰਕ, ਡਾਕ ਘਰ ਰੋਡ ਰੇੜੀ […]

ਅਬੋਹਰ ਦੇ ਟਰਾਂਸਪੋਰਟਰ ਨੂੰ ਲਿਫਟਿੰਗ ਲਈ ਟਰੱਕ ਤੇ ਲੇਬਰ ਘੱਟ ਉਪਲਬਧ ਕਰਵਾਉਣ ‘ਤੇ ਲਾਇਆ ਜ਼ੁਰਮਾਨਾ

ਪ੍ਰਿੰਟ ਮੀਡੀਆ

ਅਬੋਹਰ 27 ਅਪ੍ਰੈਲ 2024: ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ ਨੇ ਦੱਸਿਆ ਹੈ ਕਿ ਅਬੋਹਰ ਮਾਰਕੀਟ ਕਮੇਟੀ ਦੇ ਅਧੀਨ ਮੰਡੀਆਂ ਵਿੱਚ ਕਣਕ ਦੀ ਢੋਆ ਢੁਆਈ ਲਈ ਟਰੱਕ ਅਤੇ ਲੇਬਰ ਮੰਗ ਅਨੁਸਾਰ ਅਤੇ ਟੈਂਡਰ ਦੀਆਂ ਸ਼ਰਤਾਂ ਅਨੁਸਾਰ ਉਪਲਬਧ ਨਾ ਕਰਵਾਉਣ ਕਰਕੇ ਸਬੰਧਤ ਠੇਕੇਦਾਰ ਨੂੰ ਜ਼ੁਰਮਾਨਾ ਲਗਾਇਆ ਗਿਆ ਹੈ। ਇਹ ਜ਼ੁਰਮਾਨਾ ਉਸ ਦੀ ਕੁੱਲ ਰਕਮ ਦਾ […]

13 ਮਾਰਚ ਨੂੰ 1.64 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਮੰਡੀਆਂ ਦੇ ਨੀਹ ਪੱਥਰ ਰੱਖਣਗੇ ਕਿਸਾਨ ਅਤੇ ਮਜ਼ਦੂਰ ਭਰਾ

Malout

ਮਲੋਟ, 12 ਮਾਰਚ 2024: ਆਪਣੀ ਵੱਖਰੀ ਪਛਾਣ ਰੱਖਣ ਵਾਲੇ ਕੈਬਿਨਟ ਮੰਤਰੀ ਡਾ. ਬਲਜੀਤ ਕੌਰ (Dr. Baljit kaur) ਹੁਣ ਸਿਆਸਤ ਵਿੱਚ ਵੀ ਨਵੀਆਂ ਪੈੜਾਂ ਪਾ ਰਹੇ ਹਨ । ਉਹਨਾਂ ਦੇ ਹਲਕੇ ਵਿੱਚ ਇੱਕ ਕਰੋੜ 64 ਲੱਖ ਰੁਪਏ ਦੀ ਲਾਗਤ ਨਾਲ ਮੰਡੀਆਂ ਦੇ ਕੰਮ ਹੋਣੇ ਹਨ ਪਰ ਉਹਨਾਂ ਨੇ ਇੱਕ ਨਵੀਂ ਪਹਿਲ ਕਰਦਿਆਂ ਇਹਨਾਂ ਕੰਮਾਂ ਦੇ ਨੀਹ […]

ਗੁਰੂਗ੍ਰਾਮ ‘ਚ ਨਿਰਮਾਣ ਅਧੀਨ ਜਗਨਨਾਥ ਮੰਦਰ ਦੀ ਕੰਧ ਡਿੱਗੀ, ਮਲਬੇ ਹੇਠ ਦਬੇ ਪੰਜ ਮਜ਼ਦੂਰ

Gurugram

ਚੰਡੀਗੜ੍ਹ, 25 ਦਸੰਬਰ 2023: ਦਿੱਲੀ ਦੇ ਨਾਲ ਲੱਗਦੇ ਗੁਰੂਗ੍ਰਾਮ (Gurugram) ‘ਚ ਸੋਮਵਾਰ ਨੂੰ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਸੈਕਟਰ 15 ਦੇ ਪਾਰਟ 2 ਵਿੱਚ ਨਿਰਮਾਣ ਅਧੀਨ ਜਗਨਨਾਥ ਮੰਦਰ ਦੀ ਕੰਧ ਡਿੱਗ ਗਈ। ਇਸ ਦੌਰਾਨ ਮੌਕੇ ‘ਤੇ ਹੀ ਪੰਜ ਮਜ਼ਦੂਰ ਮਲਬੇ ਹੇਠਾਂ ਦਬ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਬਚਾਅ ਟੀਮ ਨੇ […]

ਮਨਰੇਗਾ ਤਹਿਤ ਦਿੱਤੀ ਜਾਂਦੀ ਦਿਹਾੜੀ ਵਧਾਉਣ ਲਈ CM ਮਾਨ ਨੇ ਕੇਂਦਰੀ ਮੰਤਰੀ ਨੂੰ ਲਿਖਿਆ ਪੱਤਰ

ਚੰਡੀਗੜ੍ਹ ਦੇ ਮੇਅਰ

ਚੰਡੀਗੜ੍ਹ, 07 ਜੁਲਾਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੂੰ ਮਨਰੇਗਾ (MGNREGA) ਤਹਿਤ ਦਿੱਤੀ ਜਾਣ ਵਾਲੀ ਦਿਹਾੜੀ ਵਿੱਚ ਵਾਧਾ ਕਰਨ ਲਈ ਪੱਤਰ ਲਿਖਿਆ ਹੈ। ਮੁੱਖ ਮੰਤਰੀ ਮਾਨ ਨੇ ਦਿਹਾੜੀ ਵਧਾ ਕੇ 381 ਰੁਪਏ ਕਰਨ ਦੀ ਮੰਗ ਕੀਤੀ ਹੈ।

ਪੰਜਾਬ ਸਰਕਾਰ ਵਲੋਂ ਕੁਦਰਤੀ ਮਾਰ ਦੀ ਲਪੇਟ ‘ਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ

Punjab

ਲੁਧਿਆਣਾ, 28 ਅਪ੍ਰੈਲ 2023: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ (Punjab Government) ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ ਦਾ ਐਲਾਨ ਕੀਤਾ ਹੈ। ਇਹ ਫੈਸਲਾ ਅੱਜ ਇੱਥੇ ਸਰਕਟ […]

ਉਸਾਰੀ ਕਿਰਤੀਆਂ ਨੂੰ ਸਕੀਮਾਂ ਦਾ ਲਾਭ ਲੈਣ ਲਈ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਬੋਰਡ ਨਾਲ ਰਜਿਸਟਰਡ ਹੋਣਾ ਲਾਜ਼ਮੀ: ਡਾ. ਸੇਨੂੰ ਦੁੱਗਲ

Punjab Handicraft Festival

ਫਾਜ਼ਿਲਕਾ, 18 ਅਪ੍ਰੈਲ 2023: ਡਿਪਟੀ ਕਮਿਸ਼ਨਰ ਡਾ. ਸੇਨੂੰ ਦੁੱਗਲ (Dr. Senu Duggal) ਨੇ ਦੱਸਿਆ ਕਿ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਨਾਲ ਸਬੰਧਿਤ ਵੱਖ-ਵੱਖ ਭਲਾਈ ਸਕੀਮਾਂ ਦਾ ਲਾਭ ਲੈਣ ਲਈ ਉਸਾਰੀ ਕਿਰਤੀਆਂ ਨੂੰ ਬੋਰਡ ਅਧੀਨ ਲਾਭਪਾਤਰੀ ਵਜੋਂ ਰਜਿਸਟਰਡ ਹੋਣਾ ਬਹੁਤ ਹੀ ਜ਼ਰੂਰੀ ਹੈ ਅਤੇ ਰਜਿਸਟਰਡ ਉਸਾਰੀ ਕਿਰਤੀ ਹੀ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ […]