July 7, 2024 10:25 am

Ladakh: ਲੱਦਾਖ ‘ਚ ਅਭਿਆਸ ਦੌਰਾਨ ਭਾਰਤੀ ਫੌਜ ਨਾਲ ਵਾਪਰਿਆ ਹਾਦਸਾ, JCO ਸਮੇਤ ਪੰਜ ਜਵਾਨਾਂ ਦੀ ਗਈ ਜਾਨ

Ladakh

ਚੰਡੀਗੜ੍ਹ, 29 ਜੂਨ 2024: ਲੱਦਾਖ (Ladakh) ‘ਚ ਭਾਰਤੀ ਫੌਜ ਨਾਲ ਅਭਿਆਸ ਦੌਰਾਨ ਵੱਡਾ ਹਾਦਸਾ ਵਾਪਰਿਆ ਹੈ | ਦੱਸਿਆ ਜਾ ਰਿਹਾ ਹੈ ਕਿ ਫੌਜ ਦੇ ਜਵਾਨ ਅਭਿਆਸ ਦੌਰਾਨ ਲੱਦਾਖ ਦੇ ਨਯੋਮਾ-ਚੁਸ਼ੁਲ ਖੇਤਰ ‘ਚ ਅਸਲ ਕੰਟਰੋਲ ਰੇਖਾ (LAC) ਨੇੜੇ ਟੀ-72 ਟੈਂਕਾਂ ‘ਚ ਨਦੀ ਪਾਰ ਕਰ ਰਹੇ ਸਨ। ਇਸ ਦੌਰਾਨ ਅਚਾਨਕ ਹੜ੍ਹ ਆ ਗਿਆ ਅਤੇ ਟੀ-72 ਟੈਂਕ ਡੁੱਬ […]

ਲੱਦਾਖ ‘ਚ ਨੈਸ਼ਨਲ ਕਾਨਫਰੰਸ ਨੂੰ ਵੱਡਾ ਝਟਕਾ, ਕਾਰਗਿਲ ਯੂਨਿਟ ਦੇ ਮੈਂਬਰਾਂ ਨੇ ਦਿੱਤਾ ਅਸਤੀਫਾ

Ladakh

ਚੰਡੀਗੜ੍ਹ, 06 ਮਈ 2024: ਲੱਦਾਖ (Ladakh) ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਮਾਹੌਲ ਭਖ ਗਿਆ ਹੈ। ਹੁਣ ਲੱਦਾਖ ਵਿੱਚ ਨੈਸ਼ਨਲ ਕਾਨਫਰੰਸ ਨੂੰ ਵੱਡਾ ਝਟਕਾ ਲੱਗਾ ਹੈ। ਸੋਮਵਾਰ ਨੂੰ ਨੈਸ਼ਨਲ ਕਾਨਫਰੰਸ ਦੀ ਕਾਰਗਿਲ ਇਕਾਈ ਦੇ ਕਈ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਅਸਤੀਫਾ ਦੇਣ ਵਾਲੇ ਐੱਨਸੀ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਕਾਂਗਰਸੀ ਉਮੀਦਵਾਰ […]

ਲੋਕ ਸਭਾ ਚੋਣਾਂ 2024: ਭਾਜਪਾ ਵੱਲੋਂ ਲੱਦਾਖ ਲੋਕ ਸਭਾ ਸੀਟ ਲਈ ਉਮੀਦਵਾਰ ਦਾ ਐਲਾਨ

Ladakh

ਚੰਡੀਗੜ੍ਹ, 23 ਅਪ੍ਰੈਲ 2024: ਭਾਰਤੀ ਜਨਤਾ ਪਾਰਟੀ ਨੇ ਮੰਗਲਵਾਰ ਨੂੰ ਲੱਦਾਖ ਲੋਕ ਸਭਾ ਸੀਟ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਇਸ ਵਾਰ ਭਾਜਪਾ ਨੇ ਲੱਦਾਖ (Ladakh) ਸੀਟ ਤੋਂ ਤਾਸ਼ੀ ਗਿਆਲਸਨ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਲੱਦਾਖ (Ladakh) ਦੇ ਮੌਜੂਦਾ ਸੰਸਦ ਮੈਂਬਰ ਜਾਮਯਾਂਗ ਸੇਰਿੰਗ ਨਾਮਗਿਆਲ ਦੀ ਟਿਕਟ ਪਾਰਟੀ ਨੇ ਰੱਦ ਕਰ ਦਿੱਤੀ ਹੈ। ਜੰਮੂ […]

ਸਿਆਚਿਨ ਭਾਰਤ ਦੀ ਬਹਾਦਰੀ ਅਤੇ ਦਲੇਰੀ ਦੀ ਰਾਜਧਾਨੀ: ਰੱਖਿਆ ਮੰਤਰੀ ਰਾਜਨਾਥ ਸਿੰਘ

Siachen

ਚੰਡੀਗੜ੍ਹ 22 ਅਪ੍ਰੈਲ 2024: ਰੱਖਿਆ ਮੰਤਰੀ ਰਾਜਨਾਥ ਸਿੰਘ ਲੱਦਾਖ ਦੇ ਲੇਹ ਪਹੁੰਚ ਚੁੱਕੇ ਹਨ। ਜਿੱਥੇ ਉਨ੍ਹਾਂ ਨੇ ਸਿਆਚਿਨ (Siachen) ਵਿੱਚ ਤਾਇਨਾਤ ਹਥਿਆਰਬੰਦ ਫੌਜ ਦੇ ਜਵਾਨਾਂ ਨਾਲ ਮੁਲਾਕਾਤ ਕੀਤੀ । ਅੱਜ ਸਵੇਰੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਿੱਲੀ ਤੋਂ ਜਹਾਜ਼ ਰਾਹੀਂ ਸਿਆਚਿਨ ਲਈ ਰਵਾਨਾ ਹੋਏ। ਉਨ੍ਹਾਂ ਨੇ ਐਕਸ ‘ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਮੈਂ […]

ਲੱਦਾਖ ਪਹੁੰਚੇ ਰੱਖਿਆ ਮੰਤਰੀ ਰਾਜਨਾਥ ਸਿੰਘ, ਸਿਆਚਿਨ ‘ਚ ਫੌਜ ਦੇ ਜਵਾਨਾਂ ਨਾਲ ਕਰਨਗੇ ਮੁਲਾਕਾਤ

Rajnath Singh

ਚੰਡੀਗੜ੍ਹ 22 ਅਪ੍ਰੈਲ 2024: ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ (Rajnath Singh) ਲੱਦਾਖ ਦੇ ਲੇਹ ਸਥਿਤ ਥੋਇਸ ਹਵਾਈ ਅੱਡੇ ‘ਤੇ ਪਹੁੰਚ ਗਏ ਹਨ। ਜਿੱਥੇ ਉਹ ਸਿਆਚਿਨ ਵਿੱਚ ਤਾਇਨਾਤ ਹਥਿਆਰਬੰਦ ਬਲਾਂ ਦੇ ਜਵਾਨਾਂ ਨਾਲ ਗੱਲਬਾਤ ਕਰਨਗੇ। ਅੱਜ ਸਵੇਰੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਦਿੱਲੀ ਤੋਂ ਜਹਾਜ਼ ਰਾਹੀਂ ਸਿਆਚਿਨ ਲਈ ਰਵਾਨਾ ਹੋਏ। ਉਨ੍ਹਾਂ ਨੇ ਐਕਸ ‘ਤੇ ਪੋਸਟ […]

ਜੰਮੂ-ਕਸ਼ਮੀਰ ਤੇ ਲੱਦਾਖ ‘ਚ ਇਕੱਠੇ ਲੋਕ ਸਭਾ ਚੋਣ ਲੜਨਗੇ ਨੈਸ਼ਨਲ ਕਾਨਫਰੰਸ ਅਤੇ ਕਾਂਗਰਸ

National Conference

ਚੰਡੀਗੜ੍ਹ, 8 ਅਪ੍ਰੈਲ 2024: ਨੈਸ਼ਨਲ ਕਾਨਫਰੰਸ (National Conference) ਅਤੇ ਕਾਂਗਰਸ ਜੰਮੂ-ਕਸ਼ਮੀਰ ਅਤੇ ਲੱਦਾਖ ਵਿੱਚ ਮਿਲ ਕੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲੜਨਗੇ। ਐਨਸੀ ਦੇ ਉਪ ਪ੍ਰਧਾਨ ਉਮਰ ਅਬਦੁੱਲਾ ਨੇ ਸੋਮਵਾਰ ਨੂੰ ਇਹ ਐਲਾਨ ਕੀਤਾ ਹੈ । ਉਮਰ ਅਬਦੁੱਲਾ ਨੇ ਕਿਹਾ ਕਿ ਜੰਮੂ ਦੀਆਂ ਦੋ ਅਤੇ ਲੱਦਾਖ ਦੀ ਇਕ ਸੀਟ ‘ਤੇ ਕਾਂਗਰਸ ਦੇ ਉਮੀਦਵਾਰ ਹੋਣਗੇ, ਜਿਨ੍ਹਾਂ […]

ਭਾਰਤੀ ਹਵਾਈ ਫੌਜ ਦੇ ਅਪਾਚੇ ਹੈਲੀਕਾਪਟਰ ਦੀ ਲੱਦਾਖ ‘ਚ ਐਮਰਜੈਂਸੀ ਲੈਂਡਿੰਗ, ਕੋਰਟ ਆਫ ਇਨਕੁਆਰੀ ਦੇ ਹੁਕਮ

Apache helicopter

ਚੰਡੀਗੜ੍ਹ, 4 ਅਪ੍ਰੈਲ 2024: ਭਾਰਤੀ ਹਵਾਈ ਫੌਜ ਦੇ ਇੱਕ ਅਪਾਚੇ ਹੈਲੀਕਾਪਟਰ (Apache helicopter) ਨੂੰ ਲੱਦਾਖ ਵਿੱਚ ਐਮਰਜੈਂਸੀ ਲੈਂਡਿੰਗ ਕਰਨੀ ਪਈ। ਇਸ ਦੌਰਾਨ, ਹੈਲੀਕਾਪਟਰ ਨੂੰ ਅਸਮਾਨੀ ਖੇਤਰ ਅਤੇ ਉੱਚਾਈ ਕਾਰਨ ਨੁਕਸਾਨ ਹੋਇਆ ਹੈ। ਹਾਲਾਂਕਿ ਜਹਾਜ਼ ਵਿਚ ਸਵਾਰ ਦੋਵੇਂ ਪਾਇਲਟ ਸੁਰੱਖਿਅਤ ਹਨ। ਹਵਾਈ ਫੌਜ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਘਟਨਾ ਬੁੱਧਵਾਰ ਦੀ […]

ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਭੂਚਾਲ ਦੇ ਝਟਕੇ ਕੀਤੇ ਮਹਿਸੂਸ, ਘਰਾਂ ਤੋਂ ਬਾਹਰ ਨਿਕਲੇ ਲੋਕ

Earthquake

ਚੰਡੀਗੜ੍ਹ, 18 ਦਸੰਬਰ 2023: ਕੇਂਦਰ ਸ਼ਾਸਤ ਪ੍ਰਦੇਸ਼ ਜੰਮੂ-ਕਸ਼ਮੀਰ ਅਤੇ ਲੱਦਾਖ ‘ਚ ਸੋਮਵਾਰ ਦੁਪਹਿਰ ਨੂੰ ਭੂਚਾਲ (Earthquake) ਦੇ ਝਟਕੇ ਮਹਿਸੂਸ ਕੀਤੇ ਗਏ। ਜੰਮੂ, ਸ੍ਰੀਨਗਰ, ਪੁੰਛ, ਕਿਸ਼ਤਵਾੜ ਸਮੇਤ ਸੂਬੇ ਦੇ ਕਈ ਹਿੱਸਿਆਂ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਨੇ ਦੱਸਿਆ ਕਿ ਰਿਕਟਰ ਪੈਮਾਨੇ ‘ਤੇ 5.5 ਤੀਬਰਤਾ ਦੇ ਭੂਚਾਲ ਦੇ ਝਟਕੇ […]

ਲੱਦਾਖ ‘ਚ ਬਣ ਰਹੀ ਹੈ 31.14 ਕਿਲੋਮੀਟਰ ਲੰਬੀ ਵਿਸ਼ੇਸ਼ ਸੜਕ, ਨਿਤਿਨ ਗਡਕਰੀ ਨੇ ਦਿੱਤੀ ਜਾਣਕਾਰੀ

Ladakh

ਚੰਡੀਗੜ੍ਹ, 31 ਅਗਸਤ 2023: ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ, ਨਿਤਿਨ ਗਡਕਰੀ ਨੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ਕਿ ਭਾਰਤ ਸਰਕਾਰ ਲੱਦਾਖ (Ladakh) ਵਿੱਚ ਰਾਸ਼ਟਰੀ ਰਾਜਮਾਰਗ 301 ‘ਤੇ ਕਾਰਗਿਲ-ਜੰਸ਼ਕਰ ਇੰਟਰਮੀਡੀਏਟ ਲੇਨ ਦਾ ਨਿਰਮਾਣ ਕਰ ਰਹੀ ਹੈ। ਮੰਤਰੀ ਨੇ ਦਾਅਵਾ ਕੀਤਾ ਕਿ ਪੈਕੇਜ 6 ਦੇ ਤਹਿਤ 31.14 ਕਿਲੋਮੀਟਰ ਲੰਬੀ ਸੜਕ ਇਸ ਖੇਤਰ ਤੱਕ ਸਾਲ ਭਰ ਪਹੁੰਚ ਯਕੀਨੀ […]

ਚੀਨ ਨੇ ਭਾਰਤ ਦੀ ਹਜ਼ਾਰਾਂ ਕਿੱਲੋਮੀਟਰ ਜ਼ਮੀਨ ਖੋਹੀ, ਭਾਜਪਾ ਸਰਕਾਰ ਝੂਠੀ: ਰਾਹੁਲ ਗਾਂਧੀ

Rahul Gandhi

ਚੰਡੀਗੜ੍ਹ, 25 ਅਗਸਤ 2023: ਕਾਂਗਰਸ ਆਗੂ ਰਾਹੁਲ ਗਾਂਧੀ (Rahul Gandhi) ਨੇ ਲੱਦਾਖ ਦੌਰੇ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਕਾਰਗਿਲ ‘ਚ ਇਕ ਰੈਲੀ ਨੂੰ ਸੰਬੋਧਨ ਕੀਤਾ। ਆਪਣੇ ਲੱਦਾਖ ਦੌਰੇ ਦੇ ਆਖਰੀ ਪੜਾਅ ‘ਚ ਰਾਹੁਲ ਗਾਂਧੀ ਨੇ ਕਾਰਗਿਲ ‘ਚ ਭਾਜਪਾ ‘ਤੇ ਹਮਲਾ ਬੋਲਦਿਆਂ ਦੋਸ਼ ਲਾਇਆ ਕਿ ਉਹ ਲੱਦਾਖ ਦੇ ਲੋਕਾਂ ਦੀ ਜ਼ਮੀਨ ਖੋਹ ਕੇ ਅਡਾਨੀ ਗਰੁੱਪ ਨੂੰ […]