July 4, 2024 9:19 pm

ਮੋਗਾ ਪੁਲਿਸ ਦੀ ਧਰਮਕੋਟ ‘ਚ ਛਾਪੇਮਾਰੀ, 1 ਲੱਖ 40 ਹਜ਼ਾਰ ਲੀਟਰ ਲਾਹਣ ਬਰਾਮਦ

Moga police

ਚੰਡੀਗੜ੍ਹ, 21 ਮਈ 2024: ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਵੱਖ-ਵੱਖ ਥਾਵਾਂ ‘ਤੇ ਪੰਜਾਬ ਪੁਲਿਸ ਵੱਲੋਂ ਨਾਕਾਬੰਦੀ ਕੀਤੀ ਹੋਈ ਹੈ। ਚੋਣਾਂ ਦੌਰਾਨ ਨਸ਼ਿਆਂ ਨੂੰ ਰੋਕਣ ਲਈ ਪੁਲਿਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ ਅਤੇ ਸਖ਼ਤ ਕਾਰਵਾਈ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਮੋਗਾ ਪੁਲਿਸ (Moga police) ਨੇ ਧਰਮਕੋਟ ਦੇ ਦਰਿਆ ਵਿੱਚ ਛਾਪੇਮਾਰੀ ਕਰਕੇ 1 ਲੱਖ […]

ਲੁਧਿਆਣਾ ‘ਚ ਪੁਲਿਸ ਤੇ ਆਬਕਾਰੀ ਵਿਭਾਗ ਦੀ ਛਾਪੇਮਾਰੀ, 35,000 ਲੀਟਰ ਲਾਹਣ ਬਰਾਮਦ

Ludhiana

ਚੰਡੀਗੜ੍ਹ, 13 ਅਪ੍ਰੈਲ, 2024: ਪੰਜਾਬ ਦੇ ਲੁਧਿਆਣਾ (Ludhiana) ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਦੇ ਨਿਰਦੇਸ਼ਾਂ ‘ਤੇ ਆਬਕਾਰੀ ਵਿਭਾਗ ਅਤੇ ਪੁਲਿਸ ਟੀਮ ਨੇ ਨਜਾਇਜ਼ ਸ਼ਰਾਬ ਵੇਚਣ ਵਾਲਿਆਂ ‘ਤੇ ਛਾਪੇਮਾਰੀ ਕੀਤੀ। ਪੁਲਿਸ ਨੇ ਸ਼ਨੀਵਾਰ ਨੂੰ ਦੋ ਬੀਬੀਆਂ ਕੋਲੋਂ 35,000 ਲੀਟਰ ਲਾਹਣ ਅਤੇ 59 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਅਣਪਛਾਤੇ ਸ਼ਰਾਬ ਸਮੱਗਲਰਾਂ ਨੇ ਨਹਿਰ ਦੇ ਕੰਢੇ ਜ਼ਮੀਨ […]