July 2, 2024 9:56 pm

ਮੋਹਾਲੀ ਪੁਲਿਸ ਵੱਲੋ ਵਿਦੇਸ਼ ‘ਚ ਬੈਠੇ ਲਖਬੀਰ ਸਿੰਘ ਲੰਡਾ ਦੇ ਸਾਥੀ 06 ਪਿਸਟਲਾ ਅਤੇ 20 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ

Mohali Police

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 16 ਮਈ 2024: ਡਾ: ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ (Mohali Police) ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਿਲਾ ਪੁਲਿਸ ਮੋਹਾਲੀ ਵੱਲੋ ਮਾੜੇ ਅਨਸਰਾ ਵਿਰੁੱਧ ਚਲਾਈ ਮੁਹਿੰਮ ਦੌਰਾਨ ਡਾ: ਜੋਤੀ ਯਾਦਵ, ਆਈ.ਪੀ.ਐਸ, ਕਪਤਾਨ ਪੁਲਿਸ (ਇੰਨਵੈਸਟੀਗੇਸ਼ਨ), ਐਸ.ਏ.ਐਸ ਨਗਰ ਅਤੇ ਗੁਰਸ਼ੇਰ ਸਿੰਘ ਸੰਧੂ, ਪੀ.ਪੀ.ਐਸ., ਉਪ ਕਪਤਾਨ ਪੁਲਿਸ […]

ਜਲੰਧਰ ‘ਚ ਸਨਅਤਕਾਰ ਤੋਂ ਫਿਰੌਤੀ ਮੰਗਣ ਦੇ ਮਾਮਲੇ ‘ਚ ਇੱਕ ਵਿਅਕਤੀ ਗ੍ਰਿਫਤਾਰ

Jalandhar

ਚੰਡੀਗੜ੍ਹ, 13 ਫ਼ਰਵਰੀ 2024: ਜਲੰਧਰ (Jalandhar) ਪੁਲਿਸ ਨੇ ਲਖਬੀਰ ਸਿੰਘ ਲੰਡਾ ਹਰੀਕੇ ਦੇ ਨਾਮ ‘ਤੇ ਫਿਰੌਤੀ ਮੰਗਣ ਵਾਲੇ ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਮੁਤਾਬਕ ਫਿਰੌਤੀ ਦੀ ਕਾਲ ਕਰਨ ਵਾਲੇ ਗ੍ਰਿਫਤਾਰ ਮੁਲਜ਼ਮ ਦਾ ਪੁੱਤ ਯੂ.ਕੇ. ‘ਚ ਬੈਠਾ ਹੈ, ਜਿਸ ਨੇ ਸਨਅਤਕਾਰ ਤੋਂ ਕਾਲ ਕਰਕੇ ਫਿਰੌਤੀ ਮੰਗੀ ਸੀ | ਪੁਲਿਸ ਨੇ ਉਕਤ ਵਿਅਕਤੀ ਨੂੰ ਤਕਨੀਕੀ […]

NIA ਦੀ ਵਿਸ਼ੇਸ਼ ਅਦਾਲਤ ਵੱਲੋਂ ਲਖਬੀਰ ਲੰਡਾ ਭਗੌੜਾ ਕਰਾਰ, ਜਾਇਦਾਦ ਹੋਵੇਗੀ ਜ਼ਬਤ

Lakhbir Landa

ਚੰਡੀਗ੍ਹੜ, 18 ਜਨਵਰੀ 2024: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ (Lakhbir Landa) ਖ਼ਿਲਾਫ਼ ਵੱਡੀ ਕਾਰਵਾਈ ਕਰਨ ਦੀ ਤਿਆਰੀ ਕਰ ਰਹੀ ਹੈ। ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਲਖਬੀਰ ਸਿੰਘ ਨੂੰ ਐਨਆਈਏ ਦੀ ਵਿਸ਼ੇਸ਼ ਅਦਾਲਤ ਨੇ ਭਗੌੜਾ ਕਰਾਰ ਦਿੱਤਾ ਹੈ। ਅਦਾਲਤ ਵੱਲੋਂ ਇੱਕ ਮਹੀਨੇ ਦਾ ਨੋਟਿਸ ਜਾਰੀ ਕੀਤਾ ਗਿਆ ਹੈ। ਹੁਣ NIA ਲਖਬੀਰ ਦੀ ਜਾਇਦਾਦ […]

ਕੈਨੇਡਾ ‘ਚ ਬੈਠੇ ਬਦਮਾਸ਼ ਲਖਬੀਰ ਸਿੰਘ ਲੰਡਾ ਨੂੰ ਗ੍ਰਹਿ ਮੰਤਰਾਲੇ ਨੇ ਅੱਤਵਾਦੀ ਐਲਾਨਿਆ

Lakhbir Landa

ਚੰਡੀਗੜ੍ਹ, 30 ਦਸੰਬਰ 2023: ਭਾਰਤ ਸਰਕਾਰ ਨੇ ਚੰਡੀਗੜ੍ਹ ਦੇ ਨਾਲ ਲੱਗਦੇ ਪੰਜਾਬ ਦੇ ਮੋਹਾਲੀ ਸਥਿਤ ਪੁਲਿਸ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਆਰਪੀਜੀ ਹਮਲੇ ਦੇ ਮਾਸਟਰਮਾਈਂਡ ਲਖਬੀਰ ਸਿੰਘ ਲੰਡਾ (Lakhbir Singh Landa) ਨੂੰ ਅੱਤਵਾਦੀ ਐਲਾਨ ਦਿੱਤਾ ਹੈ। ਲਖਬੀਰ ‘ਤੇ ਤਰਨ ਤਾਰਨ ਦੇ ਥਾਣੇ ‘ਤੇ ਹਮਲਾ ਕਰਨ ਦਾ ਵੀ ਦੋਸ਼ ਹੈ। ਏਜੰਸੀ ਮੁਤਾਬਕ ਉਹ ਕੈਨੇਡਾ ਵਿੱਚ ਬੈਠ ਕੇ ਉਹ […]

NIA ਨੇ ਬਦਮਾਸ਼ ਲਖਬੀਰ ਸਿੰਘ ਲੰਡਾ ਦੀ ਜਾਇਦਾਦ ਕੀਤੀ ਜ਼ਬਤ

NIA

ਚੰਡੀਗੜ੍ਹ, 25 ਅਗਸਤ 2023: ਜ਼ਿਲ੍ਹਾ ਤਰਨ ਤਾਰਨ ‘ਚ ਬਦਮਾਸ਼ ਲਖਬੀਰ ਸਿੰਘ ਲੰਡਾ (Lakhbir Singh Landa) ਦੀ ਜ਼ਮੀਨ ਐੱਨ ਆਈ.ਏ ਵੱਲੋਂ ਜ਼ਬਤ ਕਰਕੇ ਸਖ਼ਤ ਐਕਸ਼ਨ ਲਿਆ ਹੈ। ਪੁਲਿਸ ਮੁਤਾਬਕ ਲਖਬੀਰ ਲੰਡਾ ਮੋਹਾਲੀ ਸੀ.ਆਈ.ਡੀ ਦਫ਼ਤਰ ਅਤੇ ਥਾਣਾ ਸਰਹਾਲੀ ਉੱਪਰ ਹਮਲਾ ਕਰਨ ਤੋਂ ਇਲਾਵਾ ਫ਼ਿਰੌਤੀ ਮੰਗਣ ਦੇ ਨਾਲ ਪਾਕਿਸਤਾਨ ਵੱਲੋਂ ਡਰੋਨ ਦੀ ਮੱਦਦ ਨਾਲ ਨਸ਼ੇ ਅਤੇ ਹਥਿਆਰਾਂ ਦੀ […]

NIA ਨੇ ਲਖਬੀਰ ਸਿੰਘ ਸੰਧੂ ਉਰਫ ਲੰਡਾ ‘ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ

Lakhbir Singh Landa

ਚੰਡੀਗੜ੍ਹ, 16 ਫਰਵਰੀ 2023: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਬੁੱਧਵਾਰ ਨੂੰ ਹੀ ਪੰਜਾਬ ਦੇ ਮੋਸਟ ਵਾਂਟੇਡ ਅੱਤਵਾਦੀ ਲਖਬੀਰ ਸਿੰਘ ਸੰਧੂ ਉਰਫ ਲੰਡਾ (Lakhbir Singh Landa) ‘ਤੇ 15 ਲੱਖ ਰੁਪਏ ਦਾ ਇਨਾਮ ਰੱਖਿਆ ਹੈ। ਲਖਬੀਰ ਸਿੰਘ ‘ਤੇ ਪੰਜਾਬ ‘ਚ ਦਹਿਸ਼ਤ ਫੈਲਾਉਣ ਦਾ ਦੋਸ਼ ਹੈ। ਉਹ 2017 ਵਿੱਚ ਵਿਦੇਸ਼ ਭੱਜ ਗਿਆ ਸੀ। ਉਦੋਂ ਤੋਂ NIA ਉਸ ਦੀ […]

ਗੈਂਗਸਟਰ ਲਖਬੀਰ ਲੰਡਾ ਦੇ ਨਾਂ ‘ਤੇ ਸਾਬਕਾ ਸਰਪੰਚ ਤੋਂ ਮੰਗੀ 1 ਕਰੋੜ ਰੁਪਏ ਦੀ ਫਿਰੌਤੀ

Lakhbir Landa

ਚੰਡੀਗੜ੍ਹ, 25 ਜਨਵਰੀ 2023: ਕੈਨੇਡਾ ‘ਚ ਬੈਠੇ ਕਥਿਤ ਗੈਂਗਸਟਰ ਲਖਬੀਰ ਸਿੰਘ ਲੰਡਾ (Lakhbir Singh Landa) ਦੇ ਨਾਂ ‘ਤੇ ਕਾਰੋਬਾਰੀਆਂ, ਸਿਆਸਤਦਾਨਾਂ ਤੋਂ ਫਿਰੌਤੀ ਮੰਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸਦੇ ਨਾਲ ਹੀ ਲਖਬੀਰ ਲੰਡਾ ਵੱਲੋਂ ਸਾਬਕਾ ਸਰਪੰਚ ਤੋਂ 1 ਕਰੋੜ ਰੁਪਏ ਦੀ ਫਿਰੌਤੀ ਮੰਗਣ ਦਾ ਨਵਾਂ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਤਰਨਤਾਰਨ ਦੇ ਇੰਚਾਰਜ ਇੰਸਪੈਕਟਰ […]

ਪੰਜਾਬ ਪੁਲਿਸ ਦੀ ਅੰਦਰੂਨੀ ਸੁਰੱਖਿਆ ਵੱਲੋਂ ਇੱਕ ਸਾਲ ‘ਚ 119 ਅੱਤਵਾਦੀ/ਕੱਟੜਪੰਥੀ ਅਤੇ ਏ.ਜੀ.ਟੀ.ਐਫ. ਵੱਲੋਂ 428 ਗੈਂਗਸਟਰ/ਅਪਰਾਧੀ ਗ੍ਰਿਫਤਾਰ

Punjab Police

ਚੰਡੀਗੜ੍ਹ 26 ਦਸੰਬਰ 2022 : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ਸੁਚੱਜੇ ਪ੍ਰਸ਼ਾਸਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੀ ਯੋਗ ਨਿਗਰਾਨੀ ਹੇਠ ਪੰਜਾਬ ਵਿੱਚ ਅਪਰਾਧ ਦਰ ‘ਚ ਤੇਜ਼ੀ ਨਾਲ ਗਿਰਾਵਟ ਆਈ ਹੈ। ਅਪਰਾਧ ਸਬੰਧੀ ਸੂਬੇ ਦੇ ਅਧਿਕਾਰਤ ਅੰਕੜਿਆਂ ਅਨੁਸਾਰ ਪਿਛਲੇ ਸਾਲ ਦੀ ਤੁਲਨਾ ਵਿੱਚ ਇਸ ਸਾਲ ਕਤਲਾਂ […]

ਪੰਜਾਬ ਪੁਲਿਸ ਨੇ ਤਰਨਤਾਰਨ ਆਰਪੀਜੀ ਹਮਲੇ ਦਾ ਮਾਮਲਾ ਸੁਲਝਾਇਆ, ਲਖਬੀਰ ਲੰਡਾ ਤੇ ਸਤਬੀਰ ਸੱਤਾ ਨਿਕਲੇ ਮਾਸਟਰਮਾਈਂਡ

ਤਰਨਤਾਰਨ ਆਰਪੀਜੀ ਹਮਲੇ

ਚੰਡੀਗੜ੍ਹ/ਤਰਨਤਾਰਨ 16 ਦਸੰਬਰ 2022: ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਛੇੜੀ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਵਿਦੇਸ਼ ‘ਚੋਂ ਚਲਾਏ ਜਾ ਰਹੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਰਨਤਾਰਨ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰਪੀਜੀ) ਹਮਲੇ ਦੇ ਮਾਮਲੇ ਨੂੰ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਵਿੱਚ ਸੁਲਝਾ ਲਿਆ ਹੈ। ਇਸ ਮਾਮਲੇ ਵਿੱਚ […]

ਤਰਨਤਾਰਨ ਆਰ.ਪੀ.ਜੀ ਹਮਲੇ ਮਾਮਲੇ ‘ਚ ਪੰਜਾਬ ਪੁਲਿਸ ਵਲੋਂ ਛੇ ਮੁਲਜ਼ਮ ਗ੍ਰਿਫ਼ਤਾਰ: ਡੀ.ਜੀ.ਪੀ. ਪੰਜਾਬ

ਚੰਡੀਗੜ੍ਹ 16 ਦਸੰਬਰ 2022: ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵਲੋਂ ਅੱਜ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ । ਇਸ ਦੌਰਾਨ ਉਨ੍ਹਾਂ ਨੇ ਤਰਨਤਾਰਨ ਦੇ ਸਰਹਾਲੀ ਥਾਣੇ ਦੇ ਸਾਂਝ ਕੇਂਦਰ ‘ਤੇ ਹੋਏ ਆਰ.ਪੀ.ਜੀ ਹਮਲੇ ਸੰਬੰਧੀ ਕਈ ਅਹਿਮ ਖ਼ੁਲਾਸੇ ਕੀਤੇ ਹਨ | ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਤਰਨਤਾਰਨ ਆਰ.ਪੀ.ਜੀ. ਹਮਲੇ ‘ਚ ਪੰਜਾਬ […]