July 7, 2024 12:11 pm

ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ, ਕੇਂਦਰ ਸਰਕਾਰ ਨੇ ਕਿਸਾਨਾਂ ਦੀ ਲਾਗਤ ਦੁੱਗਣੀ ਕਰ ਦਿੱਤੀ : ਹਰਸਿਮਰਤ ਕੌਰ ਬਾਦਲ

harsimrat kaur badal farmers

ਚੰਡੀਗੜ੍ਹ 13 ਦਸੰਬਰ 2022: ਬਠਿੰਡਾ ਦੇ ਐੱਮਪੀ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਕਿਹਾ ਕਿ ਕੀਤੇ ਵਾਅਦੇ ਮੁਤਾਬਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੀ ਗੱਲ ਤਾਂ ਛੱਡੋ ਕੇਂਦਰ ਸਰਕਾਰ ਕਿਸਾਨਾਂ ਦੀ ਲਾਗਤ ਦੁੱਗਣੀ ਕਰਨ ਦੀ ਪ੍ਰਧਾਨਗੀ ਕਰ ਰਹੀ ਹੈ ਤੇ ਅਨਾਜ ’ਤੇ ਐਮ ਐਸ ਪੀ ਵਿਚ ਪਿਛਲੇ 8 ਸਾਲਾਂ ਵਿਚ ਦੋ ਤੋਂ ਪੰਜ […]

MSP ਕਮੇਟੀ ਦਾ ਪੁਨਰਗਠਨ ਹੋਵੇ ਤੇ ਕਿਸਾਨਾਂ ਨੂੰ ਮਿਲੇ MSP ਦਾ ਕਾਨੂੰਨੀ ਅਧਿਕਾਰ: ਹਰਸਿਮਰਤ ਕੌਰ ਬਾਦਲ

Harsimrat Kaur Badal

ਚੰਡੀਗੜ੍ਹ 12 ਦਸੰਬਰ 2022: ਬਠਿੰਡਾ ਦੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਮੰਗ ਕੀਤੀ ਕਿ ਇਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਹਨਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ […]

ਸੰਸਦ ਮੈਂਬਰ ਪ੍ਰਨੀਤ ਕੌਰ ਨੇ ਲੋਕ ਸਭਾ ‘ਚ ਸਦਨ ਮੂਹਰੇ ਰੱਖੀਆਂ ਕਿਸਾਨਾਂ ਦੀਆਂ ਮੁੱਖ ਮੰਗਾਂ

ਸੰਸਦ ਮੈਂਬਰ ਪ੍ਰਨੀਤ ਕੌਰ

ਚੰਡੀਗੜ੍ਹ 12 ਦਸੰਬਰ 2022: ਸੰਸਦ ਦਾ ਸਰਦ ਰੁੱਤ ਸੈਸ਼ਨ ਅੱਜ 5ਵੇਂ ਦਿਨ ਵੀ ਦੋਵੇਂ ਸਦਨਾਂ ਵਿੱਚ ਜਾਰੀ ਹੈ। ਇਸ ਦੌਰਾਨ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ (MP Praneet Kaur) ਨੇ ਲੋਕ ਸਭਾ ਸੈਸ਼ਨ ਵਿੱਚ ‘ਜ਼ਰੂਰੀ ਮਹੱਤਵ ਦੇ ਮਾਮਲਿਆਂ’ ਦੀ ਸੁਣਵਾਈ ਦੌਰਾਨ ਕਿਸਾਨਾਂ ਦੀਆਂ ਮੁੱਖ ਮੰਗਾਂ ਨੂੰ ਸਦਨ ਮੂਹਰੇ ਰੱਖੀਆਂ । ਪ੍ਰਨੀਤ ਕੌਰ ਨੇ ਕਿਹਾ ਕਿ […]

ਅਜੈ ਮਿਸ਼ਰਾ ਟੈਨੀ ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ: ਰਾਕੇਸ਼ ਟਿਕੈਤ

Rakesh Tikait

ਚੰਡੀਗੜ੍ਹ 23 ਅਗਸਤ 2022: ਕਿਸਾਨ ਆਗੂ ਰਾਕੇਸ਼ ਟਿਕੈਤ (Rakesh Tikat) ਨੇ ਮੰਗ ਕੀਤੀ ਹੈ ਕਿ ਅਜੈ ਮਿਸ਼ਰਾ ਟੈਨੀ (Ajay Mishra Teni) ਨੂੰ ਤੁਰੰਤ ਅਸਤੀਫਾ ਦੇ ਦੇਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਟੈਨੀ ਨੂੰ ਮੰਤਰੀ ਮੰਡਲ ਵਿੱਚ ਰੱਖਣ ਦਾ ਕੀ ਅਸਰ ਹੋਵੇਗਾ। ਇਸਦੇ […]

ਲਖੀਮਪੁਰ ਹਾਦਸਾ : ਕਪਿਲ ਸਿੱਬਲ ਨੇ PM ਮੋਦੀ ਨੂੰ ਕੀਤਾ ਵੱਡਾ ਸਵਾਲ

ਕਪਿਲ ਸਿੱਬਲ

ਚੰਡੀਗੜ੍ਹ, 8 ਅਕਤੂਬਰ 2021 : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਚ ਵਾਪਰੀ ਘਟਨੀ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੀ ਕਿਸੇ ਵੀ ਤਰਾਂ ਦੀ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ | ਜਿਸ ਤੋਂ ਬਾਅਦ ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਆਗੂ ਕਪਿਲ ਸਿੱਬਲ ਨੇ ਪ੍ਰਧਾਨ ਮੰਤਰੀ ਨੂੰ ਸਵਾਲ ਕਰਦਿਆਂ ਇਕ ਟਵੀਟ ਕੀਤਾ | ਕਪਿਲ ਸਿੱਬਲ ਨੇ ਲਿਖਿਆ, […]