July 7, 2024 4:46 pm

ਸਿੱਧੂ ਮੂਸੇਵਾਲਾ ਲਈ ਇਨਸਾਫ ਲੈਣ ਵਾਸਤੇ ਭਲਕੇ ਪਿੰਡ ਜਵਾਹਰਕੇ ਕੱਢਿਆ ਜਾਵੇਗਾ ਕੈਂਡਲ ਮਾਰਚ

Sidhu Moosewala

ਚੰਡੀਗੜ੍ਹ 24 ਅਗਸਤ 2022: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਲਈ ਇਨਸਾਫ ਲੈਣ ਵਾਸਤੇ ਭਲਕੇ ਯਾਨੀ 25 ਅਗਸਤ ਨੂੰ ਮਾਨਸਾ ਦੇ ਲਕਸ਼ਮੀ ਨਰਾਇਣ ਮੰਦਰ ਤੋਂ ਲੈ ਕੇ ਪਿੰਡ ਜਵਾਹਰਕੇ ਦੇ ਕਤਲ ਵਾਲੇ ਸਥਾਨ ਤੱਕ ਸ਼ਾਂਤਮਈ ਕੈਂਡਲ ਮਾਰਚ ਕੱਢਿਆ ਜਾਵੇਗਾ । ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਤੇ ਮਾਤਾ ਸਰਪੰਚ ਚਰਨ ਕੌਰ ਨੇ ਬੇਨਤੀ ਕਰਦਿਆਂ […]