July 7, 2024 12:50 pm

ਹਰਿਆਣਾ ਦੇ ਰਾਜਪਾਲ ਨੇ ਲਾਲ ਕ੍ਰਿਸ਼ਨ ਅਡਵਾਨੀ ਨੂੰ “ਭਾਰਤ ਰਤਨ” ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦਿੱਤੀ

Lal Krishna Advani

ਚੰਡੀਗੜ, 12 ਅਪ੍ਰੈਲ 2024: ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਦੇ ਸਰਵਉੱਚ ਨਾਗਰਿਕ ਸਨਮਾਨ “ਭਾਰਤ ਰਤਨ” ਨਾਲ ਸਨਮਾਨਿਤ ਕੀਤੇ ਜਾਣ ‘ਤੇ ਵਧਾਈ ਦੇਣ ਲਈ ਦਿੱਲੀ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਦੱਤਾਤ੍ਰੇਅ ਨੇ ਦੇਸ਼ ਲਈ ਅਡਵਾਨੀ ਦੇ ਅਮੁੱਲ ਯੋਗਦਾਨ ਨੂੰ ਮਾਨਤਾ […]

Bharat Ratna: ਕੌਣ ਨੇ ਲਾਲ ਕ੍ਰਿਸ਼ਨ ਅਡਵਾਨੀ, ਭਾਰਤ ਰਤਨ ਸਨਮਾਨ ਹਾਸਲ ਕਰਨ ਵਾਲੇ ਦੂਜੇ ਭਾਜਪਾ ਆਗੂ

Lal Krishna Advani

ਚੰਡੀਗੜ੍ਹ, 03 ਫਰਵਰੀ 2024: ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ 96 ਸਾਲ ਦੀ ਉਮਰ ‘ਚ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਜਾਵੇਗਾ । ਉਹ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਤੋਂ ਬਾਅਦ ਭਾਜਪਾ ਦੇ ਦੂਜੇ ਆਗੂ ਹਨ, ਜਿਨ੍ਹਾਂ ਨੂੰ ਦੇਸ਼ ਦਾ ਸਰਵਉੱਚ ਨਾਗਰਿਕ ਸਨਮਾਨ ਦਿੱਤਾ ਜਾਵੇਗਾ। ਹੁਣ ਤੱਕ 49 ਸ਼ਖਸੀਅਤਾਂ ਨੂੰ […]

Bharat Ratna: ਸਾਬਕਾ ਉਪ ਪ੍ਰਧਾਨ ਮੰਤਰੀ ਲਾਲ ਕ੍ਰਿਸ਼ਨ ਅਡਵਾਨੀ ਨੂੰ ਭਾਰਤ ਰਤਨ ਦੇਣ ਦਾ ਐਲਾਨ

Lal Krishna Advani

ਚੰਡੀਗੜ੍ਹ, 03 ਫਰਵਰੀ 2024: ਭਾਜਪਾ ਦੇ ਮੋਢੀ ਚਿਹਰਿਆਂ ਵਿੱਚੋਂ ਇੱਕ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਨੂੰ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਗਿਆ ਹੈ। ਪੀਐਮ ਮੋਦੀ ਨੇ ਖੁਦ ਐਕਸ ‘ਤੇ ਪੋਸਟ ਕਰਕੇ ਇਸ ਦਾ ਐਲਾਨ ਕੀਤਾ। ਪ੍ਰਧਾਨ ਮੰਤਰੀ ਨੇ ਪੋਸਟ ਵਿੱਚ ਕਿਹਾ ਕਿ ਭਾਰਤ ਦੇ ਵਿਕਾਸ ਵਿੱਚ ਉਨ੍ਹਾਂ ਦਾ ਵੱਡਾ ਯੋਗਦਾਨ ਹੈ। ਉਨ੍ਹਾਂ ਦਾ […]

ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮਦਿਨ ਦੀ ਵਧਾਈ ਦੇਣ ਉਨ੍ਹਾਂ ਦੇ ਘਰ ਪਹੁੰਚੇ PM ਮੋਦੀ ਤੇ ਰਾਜਨਾਥ ਸਿੰਘ

Lal Krishna Advani

ਚੰਡੀਗੜ੍ਹ 08 ਨਵੰਬਰ 2022: ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਨੇਤਾ ਲਾਲ ਕ੍ਰਿਸ਼ਨ ਅਡਵਾਨੀ (Lal Krishna Advani) ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਧਾਈ ਦੇਣ ਲਈ ਉਨ੍ਹਾਂ ਦੀ ਰਿਹਾਇਸ਼ ‘ਤੇ ਪੁੱਜੇ ਹਨ। ਇਸ ਤੋਂ ਇਲਾਵਾ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਉਨ੍ਹਾਂ ਦੀ ਰਿਹਾਇਸ਼ ‘ਤੇ ਪਹੁੰਚ ਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ।ਪ੍ਰਧਾਨ ਮੰਤਰੀ ਮੋਦੀ […]

PM ਮੋਦੀ ਲਾਲ ਕ੍ਰਿਸ਼ਨ ਅਡਵਾਨੀ ਦੇ ਘਰ ਜਨਮਦਿਨ ਮਨਾਉਣ ਪੁੱਜੇ

ਲਾਲ ਕ੍ਰਿਸ਼ਨ ਅਡਵਾਨੀ

ਚੰਡੀਗੜ੍ਹ, 8 ਨਵੰਬਰ 2021 : ਪ੍ਰਧਾਨ ਮੰਤਰੀ ਮੋਦੀ ਹਰ ਸਾਲ ਅਡਵਾਨੀ ਨੂੰ ਉਨ੍ਹਾਂ ਦੇ ਜਨਮ ਦਿਨ ‘ਤੇ ਸ਼ੁਭਕਾਮਨਾਵਾਂ ਦਿੰਦੇ ਹਨ। ਪਿਛਲੇ ਸਾਲ ਯਾਨੀ 2020 ‘ਚ ਪ੍ਰਧਾਨ ਮੰਤਰੀ ਮੋਦੀ ਅਡਵਾਨੀ ਨੂੰ ਵਧਾਈ ਦੇਣ ਉਨ੍ਹਾਂ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੂੰ ਕੇਕ ਖੁਆਇਆ। ਅੱਜ ਭਾਜਪਾ ਦੇ ਫਾਇਰ ਬ੍ਰਾਂਡ ਨੇਤਾ ਅਤੇ ਰਾਮ ਮੰਦਰ ਰੱਥ ਯਾਤਰਾ ਦੇ ਨੇਤਾ ਲਾਲ […]