July 8, 2024 1:19 am

ਪਲਾਸਟਿਕ ਦੀ ਵਰਤੋਂ ਕਰਨ ਨਾਲ ਸੜਕਾਂ ਦੇ ਨਿਰਮਾਣ ਉਤੇ ਲਾਗਤ ਆਵੇਗੀ ਘੱਟ: ਡਾ.ਇੰਦਰਬੀਰ ਸਿੰਘ ਨਿੱਜਰ

ਪਲਾਸਟਿਕ ਰਹਿੰਦ-ਖੂੰਹਦ

ਚੰਡੀਗੜ 28 ਅਕਤੂਬਰ 2022: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਲਾਸਟਿਕ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਇਸ ਦੀ ਵਿਕਾਸ ਕਾਰਜਾਂ ਵਿੱਚ ਵਰਤੋਂ ਨੂੰ ਯਕੀਨੀ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚੱਲਦਿਆਂ ਨਗਰ ਨਿਗਮ ਬਠਿੰਡਾ ਨੇ ਇਕ ਨਿਵੇਕਲੀ ਪਹਿਲ ਕਰਦਿਆਂ ਪਲਾਸਿਟਕ ਰਹਿੰਦ-ਖੂੰਹਦ ਤੋਂ ਸੜਕਾਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ […]

CM ਭਗਵੰਤ ਮਾਨ ਵੱਲੋਂ ਨਵੇਂ ਵਾਹਨਾਂ ਲਈ ਈ-ਰਜਿਸਟਰੇਸ਼ਨ ਸਰਟੀਫਿਕੇਟ ਸੇਵਾ ਦੀ ਸ਼ੁਰੂਆਤ

e-registration

ਚੰਡੀਗੜ੍ਹ 12 ਜੁਲਾਈ 2022: ਨਵੇਂ ਵਾਹਨਾਂ ਦੀ ਰਜਿਸਟ੍ਰੇਸ਼ਨ ਬਿਨਾਂ ਕਿਸੇ ਅੜਿੱਕੇ ਤੋਂ ਸੁਚਾਰੂ ਤਰੀਕੇ ਨਾਲ ਹੋਣੀ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਇਕ ਨਵੀਂ ਨਾਗਰਿਕ ਸੇਵਾ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸੂਬੇ ਭਰ ਵਿੱਚ ਆਮ ਆਦਮੀ ਨੂੰ ਰਾਹਤ ਦੇਣ ਲਈ ਆਟੋ-ਮੋਬਾਈਲ ਡੀਲਰਾਂ ਰਾਹੀਂ ਨਵੇਂ […]

ਪੰਜਾਬ ਸਰਕਾਰ ਵਲੋਂ 300 ਯੂਨਿਟ ਮੁਫ਼ਤ ਬਿਜਲੀ ਦੇਣ ਸੰਬੰਧੀ ਨਵੇਂ ਹੁਕਮ ਜਾਰੀ, ਕੁਝ ਸ਼ਰਤਾਂ ਹਟਾਈਆਂ

300 units of free electricity

ਚੰਡੀਗੜ੍ਹ 12 ਜੁਲਾਈ 2022: ਪੰਜਾਬ ਸਰਕਾਰ ਵਲੋਂ ਘਰੇਲੂ ਖ਼ਪਤਕਾਰਾਂ ਨੂੰ 300 ਯੂਨਿਟ ਮੁਫ਼ਤ ਬਿਜਲੀ (300 units of free electricity) ਪ੍ਰਤੀ ਮਹੀਨਾ ਦੇਣ ਬਾਰੇ ਅਤੇ ਘਰੇਲੂ ਖ਼ਪਤਕਾਰਾਂ ਦੇ ਮਿਤੀ 31 ਦਸੰਬਰ 2021 ਤੱਕ ਦੇ ਬਕਾਇਆ ਬਿੱਲਾਂ ਦੀ ਮੁਆਫ਼ੀ ਲਈ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਜਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ […]