July 7, 2024 6:42 pm

ਹੜ੍ਹਾਂ ਕਾਰਨ ਝੋਨੇ ਦੀ ਫਸਲ ਦੀ ਪਕਾਈ ਪਛੇਤੀ ਪੈਣ ਕਰਕੇ ਮੰਡੀਆਂ 15 ਦਿਨ ਹੋਰ ਖੁੱਲ੍ਹਣ ਦੀ ਮੰਗ

paddy crop

ਚੰਡੀਗੜ੍ਹ, 07 ਨਵੰਬਰ 2023: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਸੂਬੇ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨਾਲ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਉਹਨਾਂ ਰੋਪੜ ਜ਼ਿਲ੍ਹੇ, ਵਿਸ਼ੇਸ਼ ਕਰ ਵਿਧਾਨ ਸਭਾ ਹਲਕਾ ਆਨੰਦਪੁਰ ਸਾਹਿਬ ਵਿੱਚ ਬੀਤੇ ਮਹੀਨੇ ਆਏ ਬੇਮੌਸਮੇ ਹੜ੍ਹਾਂ ਕਾਰਨ ਝੋਨੇ (paddy crop) ਦੀ ਪਕਾਈ ਪਛੇਤੀ ਪੈਣ ਕਾਰਨ ਜ਼ਿਲ੍ਹੇ […]

ਬਜਟ ਸੈਸ਼ਨ ਪੰਜਾਬ ਦੇ ਮੁੱਦਿਆਂ ਤੇ 3 ਕਰੋੜ ਪੰਜਾਬੀਆਂ ਦੀ ਆਵਾਜ਼ ਨੂੰ ਸਮਰਪਿਤ ਹੋਵੇਗਾ: CM ਭਗਵੰਤ ਮਾਨ

budget session

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ 16ਵੀਂ ਵਿਧਾਨ ਸਭਾ ਦੇ ਬਜਟ ਸੈਸ਼ਨ (Budget Session) ਦੇ ਪਹਿਲੇ ਦਿਨ ਪਵਿੱਤਰ ਸਦਨ ਵਿਖੇ ਹਾਜ਼ਰੀ ਭਰੀ | ਪੰਜਾਬ ਦੇ ਗਵਰਨਰ ਸਾਬ੍ਹ ਦੇ ਸ਼ੁਰੂਆਤੀ ਭਾਸ਼ਣ ਦੌਰਾਨ ਗਿਣਾਈਆਂ ਪ੍ਰਾਪਤੀਆਂ ਸਾਡੀ ਸਰਕਾਰ ਦੀ ਪੰਜਾਬ ਤੇ ਪੰਜਾਬੀਆਂ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ | ਮੁੱਖ […]

Budget Session: ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸੋਮਵਾਰ ਤੱਕ ਕੀਤੀ ਮੁਲਤਵੀ

Budget Session

ਚੰਡੀਗੜ੍ਹ, 03 ਮਾਰਚ 2023: ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੇ ਭਾਸ਼ਣ ਨਾਲ 16ਵੀਂ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ (Budget Session) ਦੀ ਕਾਰਵਾਈ ਸ਼ੁਰੂ ਹੋਈ| ਇਸਦੇ ਨਾਲ ਹੀ ਹੁਣ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਸ਼ਖਸ਼ੀਅਤਾਂ ਨੂੰ ਸ਼ਰਧਾਂਜਲੀ ਦੇਣ ਮਗਰੋਂ ਸਦਨ ਦੀ ਕਾਰਵਾਈ ਸੋਮਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਜਿਕਰਯੋਗ ਹੈ ਕਿ ਇਸ ਦੌਰਾਨ ਰਾਜਪਾਲ […]

ਕਾਂਗਰਸ ਕੋਲ ਕੋਈ ਮੁੱਦਾ ਹੀ ਨਹੀਂ ਤਾਂ ਹੀ ਸਦਨ ‘ਚ ਹੰਗਾਮਾ ਕਰਕੇ ਕਰਦੇ ਹਨ ਵਾਕਆਉਟ: ਆਪ

Congress

ਚੰਡੀਗੜ੍ਹ, 03 ਮਾਰਚ 2023: ਸੈਸ਼ਨ ਦੀ ਕਾਰਵਾਈ ਤੋਂ ਬਾਅਦ ‘ਆਪ’ ਵਿਧਾਇਕਾਂ ਬ੍ਰਹਮ ਸ਼ੰਕਰ ਜ਼ਿੰਪਾ ਅਤੇ ਲਾਲਚੰਦ ਕਟਾਰੂਚੱਕ ਨੇ ਕਿਹਾ ਕਿ ਕਾਂਗਰਸ (Congress) ਕੋਲ ਕੋਈ ਮੁੱਦਾ ਹੀ ਨਹੀਂ ਹੈ। ਇਸ ਕਾਰਨ ਉਹ ਹੰਗਾਮਾ ਕਰਕੇ ਹੀ ਵਾਕਆਉਟ ਕਰਦੇ ਹਨ। ਬ੍ਰਹਮ ਸ਼ੰਕਰ ਜ਼ਿੰਪਾ ਨੇ ਕਿਹਾ ਕਿ ਰਾਜਪਾਲ ਦੇ ਭਾਸ਼ਣ ਦੌਰਾਨ ਕਾਂਗਰਸੀ ਵਿਧਾਇਕਾਂ ਵੱਲੋਂ ਮਚਾਏ ਗਏ ਹੰਗਾਮੇ ਨੇ ਲੋਕਾਂ […]