July 2, 2024 7:16 pm

CM ਭਗਵੰਤ ਮਾਨ ਨੇ ਖਡੂਰ ਸਾਹਿਬ ‘ਚ ‘ਆਪ’ ਉਮੀਦਵਾਰ ਲਈ ਪ੍ਰਚਾਰ ਕਰਦਿਆਂ ਪੱਟੀ ਵਿਖੇ ਜਨਸਭਾ ਨੂੰ ਕੀਤਾ ਸੰਬੋਧਿਤ

ਖਡੂਰ ਸਾਹਿਬ

ਚੰਡੀਗੜ੍ਹ/ਤਰਨ ਤਾਰਨ, 26 ਅਪ੍ਰੈਲ 2024: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੱਟੀ, ਤਰਨ ਤਾਰਨ ਵਿੱਚ ਖਡੂਰ ਸਾਹਿਬ ਤੋਂ ਲੋਕ ਸਭਾ ਉਮੀਦਵਾਰ ਲਾਲ ਜੀਤ ਸਿੰਘ ਭੁੱਲਰ ਲਈ ਚੋਣ ਪ੍ਰਚਾਰ ਕੀਤਾ। ਉਨ੍ਹਾਂ ਨਰਿੰਦਰ ਮੋਦੀ, ਬਾਦਲ, ਕੈਪਟਨ ਅਤੇ ਜਾਖੜ ਸਮੇਤ ਸਾਰੇ ਵਿਰੋਧੀ ਆਗੂਆਂ ‘ਤੇ ਹਮਲਾ ਬੋਲਿਆ। ਪੱਟੀ ਵਿਖੇ ਲੋਕਾਂ ਦੇ ਵੱਡੀ ਜਨਸਭਾ ਨੂੰ ਸੰਬੋਧਨ ਕਰਦਿਆਂ […]

ਪੰਜਾਬ ਬਜਟ: ਪੇਂਡੂ ਆਬਾਦੀ ਲਈ ਬੁਨਿਆਦੀ ਸਹੂਲਤਾਂ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਲਈ 3154 ਕਰੋੜ ਰੁਪਏ ਰਾਖਵੇਂ ਰੱਖੇ: ਲਾਲਜੀਤ ਸਿੰਘ ਭੁੱਲਰ

Laljit Singh Bhullar

ਚੰਡੀਗੜ੍ਹ, 5 ਮਾਰਚ 2024: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤਾਂ ਅਤੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਕਿਹਾ ਕਿ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਵਿੱਤੀ ਵਰ੍ਹੇ 2024-25 ਦਾ ਬਜਟ ਪੇਂਡੂ ਖੇਤਰ ਵਿੱਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਬਜਟ […]

ਲਾਲਜੀਤ ਸਿੰਘ ਭੁੱਲਰ ਵੱਲੋਂ ਓਵਰਲੋਡ ਗੱਡੀਆਂ ਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਆਉਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

LALJIT SINGH BHULLAR

ਚੰਡੀਗੜ੍ਹ, 15 ਫਰਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (LALJIT SINGH BHULLAR) ਨੇ ਅੱਜ ਐਲਾਨ ਕੀਤਾ ਕਿ ਓਵਰਲੋਡ ਗੱਡੀਆਂ ਅਤੇ ਦੂਜੇ ਸੂਬਿਆਂ ਤੋਂ ਗ਼ੈਰ-ਕਾਨੂੰਨੀ ਢੰਗ ਨਾਲ ਸੂਬੇ ਵਿੱਚ ਦਾਖ਼ਲ ਹੋਣ ਵਾਲੇ ਟਰੱਕਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਆਪਣੇ ਦਫ਼ਤਰ ਵਿਖੇ ਟਰੱਕ ਆਪ੍ਰੇਟਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਦਿਆਂ ਟਰਾਂਸਪੋਰਟ […]

ਪੰਜਾਬ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲੈਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ: ਲਾਲਜੀਤ ਸਿੰਘ ਭੁੱਲਰ

PUNJAB

ਚੰਡੀਗੜ੍ਹ, 14 ਫ਼ਰਵਰੀ 2024: ਪੰਜਾਬ (PUNJAB) ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਦੱਸਿਆ ਕਿ ਪੰਜਾਬ ਨਵੀਨਤਮ ਇੰਜੀਨੀਅਰਿੰਗ ਤਕਨੀਕਾਂ ਦੀ ਸਹਾਇਤਾ ਨਾਲ ਸੰਭਾਵੀ ਹਾਦਸਿਆਂ ਵਾਲੇ ਸਾਰੇ 784 ਬਲਾਕ ਸਪਾਟਸ ਦੀ ਸ਼ਨਾਖ਼ਤ ਕਰਨ ਅਤੇ ਇਨ੍ਹਾਂ ਵਿੱਚੋਂ 60 ਫ਼ੀਸਦੀ ਨੂੰ ਦਰੁਸਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਹੈ। ਇੱਥੇ ਮਗਸੀਪਾ ਵਿਖੇ ‘ਸੜਕ ਸੁਰੱਖਿਆ ਮਹੀਨੇ’ ਦੇ ਸਮਾਪਤੀ […]

75ਵੇਂ ਗਣਤੰਤਰ ਦਿਵਸ ਮੌਕੇ ਕੈਬਿਨਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਸੰਗਰੂਰ ਵਿਖੇ ਲਹਿਰਾਇਆ ਕੌਮੀ ਝੰਡਾ

ਗਣਤੰਤਰ ਦਿਵਸ

ਸੰਗਰੂਰ, 26 ਜਨਵਰੀ, 2024: ਦੇਸ਼ ਦੇ 75ਵੇਂ ਗਣਤੰਤਰ ਦਿਵਸ ਦੇ ਮੌਕੇ ਤੇ ਸੰਗਰੂਰ ਦੇ ਪੁਲਿਸ ਲਾਈਨ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੁੰਦਿਆਂ ਪੰਜਾਬ ਦੇ ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਇਸ ਮੌਕੇ ਸੰਗਰੂਰ ਵਾਸੀਆਂ ਦੇ ਨਾਂ […]

ਲਾਲਜੀਤ ਸਿੰਘ ਭੁੱਲਰ ਵੱਲੋਂ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ, ਸੜਕੀ ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਸਮੂਹਿਕ ਯਤਨਾਂ ਦੀ ਲੋੜ ‘ਤੇ ਜ਼ੋਰ

Laljit Singh Bhullar

ਚੰਡੀਗੜ੍ਹ, 15 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਅੱਜ ਸੂਬੇ ਵਿੱਚ ਸੜਕੀ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ ਦਰ ਘਟਾਉਣ ਲਈ ਸਾਰੇ ਭਾਈਵਾਲਾਂ ਨੂੰ ਸਰਗਰਮੀ ਨਾਲ ਯੋਗਦਾਨ ਪਾਉਣ ਦੀ ਅਪੀਲ ਕੀਤੀ।ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ […]

ਟਰਾਂਸਪੋਰਟ ਮੰਤਰੀ ਵੱਲੋਂ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ

ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ, 10 ਜਨਵਰੀ 2024: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਲੋਕਾਂ ਨੂੰ ਆਪਣੇ ਵਾਹਨਾਂ ‘ਤੇ ਹਾਈ ਸਕਿਉਰਿਟੀ ਰਜਿਸਟ੍ਰੇਸ਼ਨ ਨੰਬਰ ਪਲੇਟਾਂ ਲੁਆਉਣ ਦੀ ਅਪੀਲ ਕੀਤੀ ਹੈ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਤੇ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰਾਲੇ ਦੀ ਨੋਟੀਫਿਕੇਸ਼ਨ ਅਨੁਸਾਰ ਵਾਹਨਾਂ ‘ਤੇ ਹਾਈ […]

ਲਾਲਜੀਤ ਸਿੰਘ ਭੁੱਲਰ ਨੇ ਲਹਿਰਾਗਾਗਾ ‘ਚ 24 ਏਕੜ ਸਰਕਾਰੀ ਜ਼ਮੀਨ ਤੋਂ ਨਾਜਾਇਜ ਕਬਜ਼ਾ ਛੁਡਵਾਇਆ

Lehragaga

ਲਹਿਰਾਗਾਗਾ, 12 ਦਸੰਬਰ 2023: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਲਗਾਤਾਰ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ ਕਬਜ਼ਿਆਂ ਨੂੰ ਛੁਡਵਾਇਆ ਜਾ ਰਿਹਾ ਹੈ | ਬੀਤੇ ਸਮੇਂ ਵਿੱਚ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਵੀ ਵੱਡੇ ਪੱਧਰ ਉੱਤੇ ਨਜਾਇਜ਼ ਕਬਜ਼ਿਆਂ ਨੂੰ ਛੁਡਵਾਇਆ ਗਿਆ ਸੀ। ਇਸੇ ਲੜੀ ਦੇ ਤਹਿਤ ਪੰਜਾਬ ਦੇ ਮੌਜੂਦਾ ਪੰਚਾਇਤ ਮੰਤਰੀ […]

ਸਾਂਝੇ ਸ਼ਮਸ਼ਾਨਘਾਟ ਬਣਾਉਣ ਵਾਲੀਆਂ 29 ਪਿੰਡਾਂ ਨੂੰ ਦਿੱਤੀ ਜਾਵੇਗੀ 5-5 ਲੱਖ ਰੁਪਏ ਦੀ ਗ੍ਰਾਂਟ, ਲਾਲਜੀਤ ਸਿੰਘ ਭੁੱਲਰ ਨੇ ਦਿੱਤੀ ਪ੍ਰਵਾਨਗੀ

ਸ਼ਮਸ਼ਾਨਘਾਟ

ਚੰਡੀਗੜ੍ਹ, 12 ਦਸੰਬਰ 2023: ਪੰਜਾਬ ਸਰਕਾਰ ਪਿੰਡਾਂ ‘ਚ ਵੱਖੋ-ਵੱਖਰੇ ਸ਼ਮਸ਼ਾਨਘਾਟਾਂ ਦੀ ਥਾਂ ਇੱਕ ਸਾਂਝਾ ਸ਼ਮਸ਼ਾਨਘਾਟ ਬਣਾਉਣ ਵਾਲੇ 29 ਪਿੰਡਾਂ ਨੂੰ 5-5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰੇਗੀ। ਇਸ ਸਬੰਧੀ ਫ਼ਾਈਲ ਨੂੰ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਪ੍ਰਵਾਨਗੀ ਦੇ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ […]

ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਡੇਰਾਬੱਸੀ ਬਲਾਕ ‘ਚ ਕਬਜ਼ੇ ਛੁਡਾਉਣ ਦੀ ਮੁਹਿੰਮ ਦੀ ਕੀਤੀ ਅਗਵਾਈ

Panchayat

ਡੇਰਾਬੱਸੀ/ਐਸ ਏ ਐਸ ਨਗਰ, 5 ਦਸੰਬਰ, 2023: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਚਾਇਤੀ (Panchayat) ਜ਼ਮੀਨਾਂ ਦਾ ਇਕ-ਇਕ ਇੰਚ ਨਜਾਇਜ਼ ਕਬਜ਼ਿਆਂ ਤੋਂ ਖਾਲੀ ਕਰਵਾਉਣ ਦੇ ਨਿਰਦੇਸ਼ਾਂ ਦੀ ਪਾਲਣਾ ਦੇ ਸਿਲਸਿਲੇ ਵਿੱਚ ਅੱਜ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਸ. ਡੇਰਾਬਸੀ ਬਲਾਕ ਦੇ ਪਿੰਡ ਸੁੰਡਰਾਂ ਵਿਖੇ 100 ਏਕੜ ਪੰਚਾਇਤੀ ਜ਼ਮੀਨ ਨਜਾਇਜ਼ […]