July 7, 2024 1:34 pm

Hemant Soren: ਸਾਬਕਾ CM ਹੇਮੰਤ ਸੋਰੇਨ ਨੂੰ ਜ਼ਮੀਨ ਘਪਲੇ ਮਾਮਲੇ ‘ਚ 5 ਮਹੀਨਿਆਂ ਬਾਅਦ ਮਿਲੀ ਜ਼ਮਾਨਤ

Hemant Soren

ਚੰਡੀਗੜ੍ਹ, 28 ਜੂਨ 2024: ਜ਼ਮੀਨ ਘਪਲੇ ਮਾਮਲੇ ‘ਚ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਝਾਰਖੰਡ ਹਾਈ ਕੋਰਟ ਨੇ ਜ਼ਮਾਨਤ ਦੇ ਦਿੱਤੀ ਹੈ | ਜਿਕਰਯੋਗ ਹੈ ਕਿ ਬਡਗਈ ਖੇਤਰ’ਚ 8.46 ਏਕੜ ਜ਼ਮੀਨ ਦੇ ਘਪਲੇ ਮਾਮਲੇ ਅਤੇ ਮਨੀ ਲਾਂਡਰਿੰਗ ਮਾਮਲੇ ਚ ਈਡੀ ਨੇ 31 ਜਨਵਰੀ ਦੀ ਰਾਤ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਹੁਣ […]

ਝਾਰਖੰਡ ਦੇ ਸਾਬਕਾ CM ਹੇਮੰਤ ਸੋਰੇਨ ਨੇ ਜ਼ਮਾਨਤ ਸੰਬੰਧੀ ਸੁਪਰੀਮ ਕੋਰਟ ਦਾ ਕੀਤਾ ਰੁਖ਼

Hemant Soren

ਚੰਡੀਗੜ੍ਹ, 24 ਅਪ੍ਰੈਲ 2024: ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਉਨ੍ਹਾਂ ਨੇ ਦਾਇਰ ਪਟੀਸ਼ਨ ਵਿੱਚ ਕਿਹਾ ਕਿ ਹਾਈ ਕੋਰਟ ਮਨੀ ਲਾਂਡਰਿੰਗ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਉਸ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਉਸ ਦੀ ਪਟੀਸ਼ਨ ‘ਤੇ ਆਪਣਾ ਫੈਸਲਾ ਨਹੀਂ ਸੁਣਾ ਰਹੀ ਹੈ। ਹੇਮੰਤ […]

ਜ਼ਮੀਨ ਘਪਲੇ ਮਾਮਲੇ ‘ਚ CM ਹੇਮੰਤ ਸੋਰੇਨ ਦੇ ਘਰ ਪੁੱਜੀ ED ਦੀ ਟੀਮ, ਭਾਰੀ ਸੁਰੱਖਿਆ ਬਲ ਤਾਇਨਾਤ

Hemant Soren

ਚੰਡੀਗੜ੍ਹ ,20 ਜਨਵਰੀ 2024: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਟੀਮ ਝਾਰਖੰਡ ਜ਼ਮੀਨ ਘਪਲੇ ਮਾਮਲੇ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (CM Hemant Soren) ਤੋਂ ਪੁੱਛਗਿੱਛ ਕਰਨ ਲਈ ਸ਼ਨੀਵਾਰ ਨੂੰ ਉਨ੍ਹਾਂ ਦਿਨ ਰਿਹਾਇਸ਼ ‘ਤੇ ਰਾਂਚੀ ਪਹੁੰਚੀ। ਜਾਂਚ ਏਜੰਸੀ ਦੁਪਹਿਰ 1 ਵਜੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਪਹੁੰਚੀ। ਜਾਣਕਾਰੀ ਮੁਤਾਬਕ ਸੋਰੇਨ ਤੋਂ ਵੱਖਰੇ ਕਮਰੇ ‘ਚ ਜ਼ਮੀਨ ਘਪਲੇ […]

ED ਵੱਲੋਂ ਝਾਰਖੰਡ ਦੇ CM ਹੇਮੰਤ ਸੋਰੇਨ ਨੂੰ ਸੱਤਵਾਂ ਸੰਮਨ ਜਾਰੀ, ਛੇ ਵਾਰ ਨੋਟਿਸ ਦੇ ਬਾਵਜੂਦ ਨਹੀ ਹੋਏ ਪੇਸ਼

Hemant Soren

ਚੰਡੀਗੜ੍ਹ, 30 ਦਸੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਿਤ ਜ਼ਮੀਨ ਘਪਲੇ ਦੇ ਮਸਲੇ ਵਿੱਚ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ (Hemant Soren) ਨੂੰ ਪੀਐਮਐਲਕੇ ਤਹਿਤ ਸੱਤਵਾਂ ਸੰਮਨ ਜਾਰੀ ਕੀਤਾ ਹੈ। ਈਡੀ ਨੇ ਹੇਮੰਤ ਨੂੰ ਇਸ ਮਾਮਲੇ ਵਿੱਚ ਆਪਣਾ ਬਿਆਨ ਦਰਜ ਕਰਨ ਲਈ ਕਿਹਾ ਹੈ। ਮੰਗਲਵਾਰ ਨੂੰ ਸੀਐਮ ਸੋਰੇਨ (Hemant Soren) ਇੱਕ ਸਮਾਗਮ ਵਿੱਚ ਸ਼ਾਮਲ ਹੋਣ […]