July 8, 2024 8:37 pm

Himachal News: ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼ ਨਾਲ ਕਈਂ ਥਾਵਾਂ ‘ਤੇ ਖਿਸਕੀ ਜ਼ਮੀਨ, ਮਲਬੇ ਹੇਠ ਦਬੇ ਕਈ ਵਾਹਨ

Himachal

ਚੰਡੀਗੜ੍ਹ, 28 ਜੂਨ 2024: ਉੱਤਰ ਭਾਰਤ ਦੇ ਕਈ ਸੂਬਿਆਂ ‘ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ | ਹਿਮਾਚਲ ਪ੍ਰਦੇਸ਼ (Himachal Pradesh) ‘ਚ ਮਾਨਸੂਨ ਦੀ ਪਹਿਲੀ ਬਾਰਿਸ਼ ਨੇ ਖਤਰੇ ਦੀ ਘੰਟੀ ਵਜਾ ਦਿੱਤੀ ਹੈ | ਇਸਦੇ ਨਾਲ ਹੀ ਮੌਸਮ ਵਿਭਾਗ ਨੇ ਹਿਮਾਚਲ ‘ਚ ਬਾਰਿਸ਼ ਯੈਲੋ ਅਲਰਟ ਜਾਰੀ ਕੀਤਾ ਹੈ | ਭਾਰੀ ਬਾਰਿਸ਼ ਕਾਰਨ ਹਿਮਾਚਲ ਦੇ ਸ਼ਿਮਲਾ […]

ਪਾਪੂਆ ਨਿਊ ਗਿਨੀ ‘ਚ ਜ਼ਮੀਨ ਖਿਸਕਣ ਕਾਰਨ ਮਲਬੇ ਹੇਠ 2 ਹਜ਼ਾਰ ਤੋਂ ਵੱਧ ਜਣਿਆਂ ਦੇ ਦਬੇ ਹੋਣ ਦਾ ਖਦਸ਼ਾ

Papua New Guinea

ਚੰਡੀਗੜ੍ਹ, 27 ਮਈ 2024: ਪਾਪੂਆ ਨਿਊ ਗਿਨੀ (Papua New Guinea) ਦੇ ਕਾਓਕਲਾਮ ਪਿੰਡ ‘ਚ ਜ਼ਮੀਨ ਖਿਸਕਣ ਦੀ ਘਟਨਾਵਾਂ ਨੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ | ਜ਼ਮੀਨ ਖਿਸਕਣ ਕਾਰਨ 2 ਹਜ਼ਾਰ ਤੋਂ ਵੱਧ ਜਣਿਆਂ ਦੇ ਦਬੇ ਦੀ ਖ਼ਬਰਾਂ ਹਨ । ਨਿਊਜ਼ ਏਜੰਸੀ ਏਐਫਪੀ ਮੁਤਾਬਕ ਪਾਪੂਆ ਨਿਊ ਗਿਨੀ ਦੀ ਸਰਕਾਰ ਨੇ ਖੁਦ ਸੰਯੁਕਤ ਰਾਸ਼ਟਰ (ਯੂ. […]

ਪਾਪੂਆ ਨਿਊ ਗਿਨੀ ‘ਚ ਜ਼ਮੀਨ ਖਿਸਕਣ ਕਾਰਨ ਵਾਪਰਿਆ ਵੱਡਾ ਹਾਦਸਾ, 100 ਤੋਂ ਵੱਧ ਮੌਤਾਂ ਦਾ ਖਦਸ਼ਾ

Papua New Guinea

ਚੰਡੀਗੜ੍ਹ, 24 ਮਈ 2024: ਪਾਪੂਆ ਨਿਊ ਗਿਨੀ (Papua New Guinea) ਦੇ ਇਕ ਦੂਰ-ਦੁਰਾਡੇ ਪਿੰਡ ‘ਚ ਜ਼ਮੀਨ ਖਿਸਕਣ ਕਾਰਨ 100 ਤੋਂ ਵੱਧ ਜਣਿਆ ਦੇ ਮਾਰੇ ਜਾਣ ਖਦਸ਼ਾ ਜਤਾਇਆ ਜਾ ਰਿਹਾ ਹੈ | ਰਾਹਤ ਕਾਰਜ ਟੀਮਾਂ ਵੱਲੋਂ ਰੈਸਕਿਊ ਅਪਰੇਸ਼ਨ ਜਾਰੀ ਹੈ | ਜ਼ਮੀਨ ਖਿਸਕਣ ਨਾਲ ਕਈ ਪਿੰਡਾਂ ਅਤੇ ਸ਼ਹਿਰਾਂ ਨਾਲ ਸੰਪਰਕ ਟੁੱਟ ਗਿਆ ਹੈ | ਆਸਟ੍ਰੇਲੀਅਨ ਮੀਡੀਆ […]

ਮੰਡੀ ਜਿਲ੍ਹੇ ‘ਚ ਜ਼ਮੀਨ ਖਿਸਕਣ ਕਾਰਨ HRTC ਦੀ ਬੱਸ ਹਾਦਸਾਗ੍ਰਸਤ, 14 ਯਾਤਰੀ ਜ਼ਖਮੀ

Mandi

ਚੰਡੀਗੜ੍ਹ,12 ਅਗਸਤ, 2023: ਹਿਮਾਚਲ ਪ੍ਰਦੇਸ਼ ਦੇ ਮੰਡੀ (Mandi) ਜ਼ਿਲ੍ਹੇ ਦੇ ਸੁੰਦਰਨਗਰ ‘ਚ ਅੱਜ ਤੜਕੇ ਇੱਕ ਵੱਡਾ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਐੱਚ.ਆਰ.ਟੀ.ਸੀ.) ਦੀ ਬੱਸ ਕੰਗੂ-ਦੇਹਰ ਲਿੰਕ ਸੜਕ ‘ਤੇ ਸੜਕ ਟੁੱਟਣ ਕਾਰਨ ਕਰੀਬ 25 ਤੋਂ 30 ਫੁੱਟ ਤੱਕ ਡਿੱਗ ਗਈ। ਇਸ ਵਿੱਚ 14 ਯਾਤਰੀ ਸਵਾਰ ਸਨ। ਜਾਣਕਾਰੀ ਮੁਤਾਬਕ ਸਾਰੇ ਯਾਤਰੀਆਂ ਨੂੰ ਸੱਟਾਂ ਲੱਗੀਆਂ […]

ਉੱਤਰਾਖੰਡ ਦੇ ਜ਼ਿਲ੍ਹਿਆਂ ‘ਚ ਫਟੇ ਬੱਦਲ, ਜ਼ਮੀਨ ਖਿਸਕਣ ਕਾਰਨ ਚਾਰਧਾਮ ਯਾਤਰਾ ਦਾ ਰਸਤਾ ਬੰਦ

Uttarakhand

ਚੰਡੀਗੜ੍ਹ , 22 ਜੁਲਾਈ 2023: ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਉੱਤਰਾਖੰਡ (Uttarakhand) ‘ਚ ਬਾਰਿਸ਼ ਨੇ ਤਬਾਹੀ ਮਚਾਈ। ਪੌੜੀ ਅਤੇ ਉੱਤਰਕਾਸ਼ੀ ਜ਼ਿਲ੍ਹਿਆਂ ਵਿੱਚ ਇੱਕ ਹੀ ਰਾਤ ਵਿੱਚ ਬੱਦਲ ਫਟਣ ਦੀ ਘਟਨਾ ਸਾਹਮਣੇ ਆਈ ਹੈ | ਹੜ੍ਹ ਤੋਂ ਬਚਣ ਲਈ ਲੋਕ ਰਾਤ ਭਰ ਇਧਰ-ਉਧਰ ਭੱਜਦੇ ਨਜ਼ਰ ਆਏ। ਕਈ ਘਰ, ਦੁਕਾਨਾਂ, ਵਾਹਨ, ਖੇਤ, ਕੋਠੇ, […]

ਹਿਮਾਚਲ ਪ੍ਰਦੇਸ਼ ‘ਚ ਭਾਰੀ ਬਾਰਿਸ਼, ਸੜਕਾਂ ਕਿਨਾਰੇ ਖੜ੍ਹੇ ਕਈ ਵਾਹਨਾਂ ਨੂੰ ਪਹੁੰਚਇਆ ਨੁਕਸਾਨ

Himachal Pradesh

ਚੰਡੀਗੜ੍ਹ, 24 ਜੂਨ 2023: ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਭਾਰੀ ਬਾਰਿਸ਼ ਨੇ ਤਬਾਹੀ ਮਚਾਈ ਹੋਈ ਹੈ। ਮਲਬੇ ਅਤੇ ਪੱਥਰਾਂ ਨੇ ਸੜਕਾਂ ਦੇ ਕਿਨਾਰੇ ਖੜ੍ਹੇ ਕਈ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ। ਮੌਸਮ ਵਿਭਾਗ ਨੇ 25 ਅਤੇ 26 ਜੂਨ ਨੂੰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਬਿਜਲੀ ਅਤੇ ਤੂਫ਼ਾਨ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਦੀ ਸੰਭਾਵਨਾ ਦੀ […]

ਜੰਮੂ-ਸ੍ਰੀਨਗਰ ਨੈਸ਼ਨਲ ਮਾਰਗ ‘ਤੇ ਜ਼ਮੀਨ ਖਿਸਕਣ ਕਾਰਨ ਇੱਕ ਵਿਅਕਤੀ ਦੀ ਮੌਤ, 6 ਜ਼ਖਮੀ

Jammu-Srinagar National Highway

ਚੰਡੀਗੜ੍ਹ, 7 ਮਾਰਚ 2023: ਜੰਮੂ-ਸ੍ਰੀਨਗਰ ਰਾਸ਼ਟਰੀ ਰਾਜਮਾਰਗ (Jammu-Srinagar National Highway) ‘ਤੇ ਰਾਮਬਨ ਜ਼ਿਲ੍ਹੇ ‘ਚ ਜ਼ਮੀਨ ਖਿਸਕਣ ਦੀ ਘਟਨਾ ਵਾਪਰੀ ਹੈ। ਇਸ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਕਰੀਬ 6 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਹੈ। ਜ਼ਮੀਨ ਖਿਸਕਣ ਕਾਰਨ ਹਾਈਵੇਅ ਬੰਦ ਹੈ। ਸੜਕ ਦੇ ਦੋਵੇਂ ਪਾਸੇ […]

ਜੋਸ਼ੀਮੱਠ ‘ਚ ਜ਼ਮੀਨ ਖਿਸਕਣ ਕਾਰਨ 25 ਹਜ਼ਾਰ ਦੀ ਆਬਾਦੀ ਪ੍ਰਭਾਵਿਤ, ਕੇਂਦਰ ਤੋਂ ਮੰਗੀ ਵਿੱਤੀ ਸਹਾਇਤਾ

Joshimath

ਚੰਡੀਗੜ੍ਹ 19 ਜਨਵਰੀ 2023: ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਨਵੀਂ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜੋਸ਼ੀਮੱਠ (Joshimath) ਵਿੱਚ ਜ਼ਮੀਨ ਖਿਸਕਣ ਕਾਰਨ ਪੈਦਾ ਹੋਈ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਆਫ਼ਤ ਰਾਹਤ ਦੇ ਰੂਪ ਵਿੱਚ ਕੇਂਦਰੀ ਸਹਾਇਤਾ ਲਈ ਬੇਨਤੀ ਕੀਤੀ ਹੈ । ਅਮਿਤ ਸ਼ਾਹ ਨੇ ਪੀੜਤਾਂ ਨੂੰ ਲੋੜੀਂਦੀ ਮਦਦ […]

Joshimath: CM ਪੁਸ਼ਕਰ ਧਾਮੀ ਨੇ ਸੱਦੀ ਕੈਬਿਨਟ ਮੀਟਿੰਗ, ਲੋਕਾਂ ਦੇ ਮੁੜ ਵਸੇਬੇ ਤੇ ਰਾਹਤ ਪੈਕੇਜ ਦਾ ਹੋਵੇਗਾ ਫੈਸਲਾ

Joshimath

ਚੰਡੀਗੜ੍ਹ 13 ਜਨਵਰੀ 2023: ਉੱਤਰਾਖੰਡ ਦੀ ਪੁਸ਼ਕਰ ਸਿੰਘ ਧਾਮੀ ਸਰਕਾਰ ਜੋਸ਼ੀਮੱਠ (Joshimath) ਜ਼ਮੀਨ ਖਿਸਕਣ ਦੇ ਹੜ੍ਹ ਪੀੜਤਾਂ ਨੂੰ ਵੱਡੀ ਰਾਹਤ ਪ੍ਰਦਾਨ ਕਰ ਸਕਦੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਹੋਣ ਵਾਲੀ ਵਿਸ਼ੇਸ਼ ਕੈਬਨਿਟ ਮੀਟਿੰਗ ਵਿੱਚ ਜੋਸ਼ੀਮੱਠ ਦੇ ਭਵਿੱਖ ਬਾਰੇ ਇੱਕ ਰੋਡਮੈਪ ਜਾਰੀ ਕੀਤਾ ਜਾਵੇਗਾ। ਸਰਕਾਰ ਦੀ ਕਵਾਇਦ ਨਵੀਂ ਟਿਹਰੀ ਦੀ ਤਰਜ਼ ‘ਤੇ ਨਵਾਂ ਜੋਸ਼ੀਮੱਠ ਸਥਾਪਿਤ ਕਰਨ […]

Joshimath: ਸੁਪਰੀਮ ਕੋਰਟ ਵਲੋਂ ਜੋਸ਼ੀਮੱਠ ਮਾਮਲੇ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ

Supreme Court

ਚੰਡੀਗ੍ਹੜ 10 ਜਨਵਰੀ 2023: ਸੁਪਰੀਮ ਕੋਰਟ (Supreme Court) ਨੇ ਜੋਸ਼ੀਮੱਠ (Joshimath) ਮਾਮਲੇ ‘ਤੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਹੁਣ ਇਸ ‘ਤੇ ਸੁਣਵਾਈ ਲਈ ਅਗਲੀ ਤਾਰੀਖ਼ 16 ਜਨਵਰੀ ਦਿੱਤੀ ਹੈ। ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਹਰ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਆਉਣ ਦੀ ਲੋੜ ਨਹੀਂ ਹੈ। ਲੋਕਤੰਤਰੀ ਤੌਰ ‘ਤੇ ਚੁਣੀਆਂ […]