July 5, 2024 12:12 am

ਸ਼੍ਰੋਮਣੀ ਕਮੇਟੀ ਨੇ ਸ਼ੰਭੂ ਬਾਰਡਰ ’ਤੇ ਕਿਸਾਨ ਭਰਾਵਾਂ ਤੇ ਰਾਹਗੀਰਾਂ ਲਈ ਸ਼ੁਰੂ ਕੀਤੀ ਲੰਗਰ ਦੀ ਸੇਵਾ

Langar sewa

ਪਟਿਆਲ਼ਾ, 15 ਫ਼ਰਵਰੀ 2024: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਸਾਨ ਭਰਾਵਾਂ ਲਈ ਪੰਜਾਬ-ਹਰਿਆਣਾ ਸਰਹੱਦ ਸ਼ੰਭੂ ਬਾਰਡਰ ਵਿਖੇ ਲੰਗਰ ਵਰਤਾਉਂਣ ਦੇ ਦਿਸ਼ਾ ਨਿਰਦੇਸ਼ ਦਿੱਤੇ, ਜਿਸ ਤਹਿਤ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲ਼ਾ ਵੱਲੋਂ ਲੰਗਰ ਸੇਵਾ (Langar sewa) ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ ਅਤੇ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਲਈ ਰਾਹਤ ਸੇਵਾਵਾਂ ਨਿਰੰਤਰ ਜਾਰੀ

ਹੜ੍ਹ ਪ੍ਰਭਾਵਿਤ

ਅੰਮ੍ਰਿਤਸਰ, 12 ਜੁਲਾਈ 2023: ਪੰਜਾਬ ’ਚ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮੱਦਦ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਹਤ ਕਾਰਜ ਲਗਾਤਾਰ ਜਾਰੀ ਹਨ ਅਤੇ ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਅਤੇ ਹੋਰ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ […]

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਹੜ੍ਹ ਪੀੜਤਾਂ ਲਈ ਮੈਡੀਕਲ ਸੇਵਾਵਾਂ ਲਈ ਤਿੰਨ ਮੈਡੀਕਲ ਵੈਨਾਂ ਕੀਤੀਆਂ ਰਵਾਨਾ

flood victims

ਅੰਮ੍ਰਿਤਸਰ, 11 ਜੁਲਾਈ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੜ੍ਹ ਤੋਂ ਪ੍ਰਭਾਵਿਤ ਲੋਕਾਂ (flood victims) ਲਈ ਜਿਥੇ ਰਿਹਾਇਸ਼ ਅਤੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ, ਉਥੇ ਹੀ ਮੈਡੀਕਲ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ-ਵੱਖ ਇਲਾਕਿਆਂ ਲਈ ਅੱਜ ਤਿੰਨ ਐਬੂਲੈਂਸ ਗੱਡੀਆਂ ਨੂੰ ਰਵਾਨਾ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਗੁਰਦੁਆਰਾ […]