June 28, 2024 3:26 pm

ਰਵਨੀਤ ਸਿੰਘ ਬਿੱਟੂ ਨੇ ਰੇਲ ਤੇ ਫ਼ੂਡ ਪ੍ਰੋਸੈਸਿੰਗ ਰਾਜ ਮੰਤਰੀ ਵਜੋਂ ਅਹੁਦਾ ਸਾਂਭਿਆ

Ravneet Singh Bittu

ਚੰਡੀਗੜ੍ਹ, 11 ਜੂਨ 2024: ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਤੋਂ ਬਾਅਦ ਨਰਿੰਦਰ ਮੋਦੀ ਨੇ ਸੋਮਵਾਰ ਸ਼ਾਮ ਨੂੰ ਆਪਣੇ ਮੰਤਰੀਆਂ ਦੇ ਵਿਭਾਗਾਂ ਦੀ ਵੰਡ ਕੀਤੀ। ਇਸਦੇ ਨਾਲ ਹੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਅੱਜ ਰੇਲ, ਫ਼ੂਡ ਪ੍ਰੋਸੈਸਿੰਗ ਦੇ ਰਾਜ ਮੰਤਰੀ ਵਜੋਂ ਆਪਣਾ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਰਵਨੀਤ ਬਿੱਟੂ ਨੇ ਵਿਭਾਗ ਦੇ […]

ਬੰਗਲਾਦੇਸ਼ੀ ਸੰਸਦ ਮੈਂਬਰ ਅਨਵਾਰੁਲ ਅਨਾਰ ਦੇ ਕਤਲ ਲਈ ਦਿੱਤੀ ਸੀ 5 ਕਰੋੜ ਦੀ ਸੁਪਾਰੀ: CID

MP Anwarul Anar

ਚੰਡੀਗੜ੍ਹ, 23 ਮਈ 2024: ਬੰਗਲਾਦੇਸ਼ ਦੇ ਸੰਸਦ ਮੈਂਬਰ ਅਨਵਾਰੁਲ ਅਜ਼ੀਮ ਅਨਾਰ (MP Anwarul Azim Anar) ਦੇ ਕਤਲ ਮਾਮਲੇ ‘ਚ ਵੱਡਾ ਖੁਲਾਸ਼ਾ ਹੋਇਆ ਹੈ। ਬੰਗਾਲ ਸੀਆਈਡੀ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਅਨਾਰ ਦੇ ਦੋਸਤ ਨੇ ਕਤਲ ਲਈ ਕਰੀਬ 5 ਕਰੋੜ ਰੁਪਏ ਦੀ ਸੁਪਾਰੀ ਦਿੱਤੀ ਸੀ। ਬੰਗਲਾਦੇਸ਼ ਦੇ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ […]

ਸਿੱਖਿਆ ਵਿਭਾਗ ਦੀ ਸਵੀਪ ਟੀਮ ਵੱਲੋਂ ਵੱਖ-ਵੱਖ ਸਕੂਲਾਂ ’ਚ ਚਲਾਇਆ ਵੋਟਰ ਜਾਗਰੂਕਤਾ ਅਭਿਆਨ

Voter awareness campaign

ਸ੍ਰੀ ਮੁਕਤਸਰ ਸਾਹਿਬ, 26 ਅਪ੍ਰੈਲ 2024: ਚੋਣ ਕਮਿਸ਼ਨਰ ਪੰਜਾਬ ਅਤੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਸੁਖਪ੍ਰੀਤ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੀਪ ਟੀਮ 086 ਮੁਕਤਸਰ ਵਲੋਂ 01 ਜੂਨ 2024 ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਸਬੰਧੀ ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਜਾ ਕੇ […]

ਸਵੀਪ ਪ੍ਰੋਜੈਕਟ ਅਧੀਨ ਵੋਟ ਦੀ ਮਹੱਤਤਾ ਨੂੰ ਦਰਸ਼ਾਉਂਦਾ ਸਰਕਾਰੀ ਹਾਈ ਸਮਾਰਟ ਸਕੂਲ ਗਿਦੜਾ ਵਾਲੀ ‘ਚ ਕਰਵਾਇਆ ਨਾਟਕ

ਵੋਟ

ਅਬੋਹਰ/ਫਾਜ਼ਿਲਕਾ, 25 ਅਪ੍ਰੈਲ 2024: ਜ਼ਿਲ੍ਹਾ ਚੋਣ ਅਫਸਰ ਫਾਜ਼ਿਲਕਾ ਕਮ ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ. ਸੇਨੂੰ ਦੁੱਗਲ, ਏ ਡੀ ਸੀ ਰਾਕੇਸ਼ ਕੁਮਾਰ ਪੋਪਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਅਬੋਹਰ-81 ਦੇ ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟ੍ਰੇਟ ਪੰਕਜ ਕੁਮਾਰ ਬਾਸਲ ਦੀ ਯੋਗ ਅਗਵਾਈ ਹੇਠ ਸਵੀਪ ਪ੍ਰੋਜੈਕਟ ਤਹਿਤ ਸਵੀਪ ਟੀਮ ਵਲੋਂ ਨੌਜਵਾਨ ਵੋਟਰਾਂ ਨੂੰ ਵੋਟ ਦੀ ਮਹੱਤਤਾ ਪ੍ਰਤੀ ਜਾਗਰੂਕ ਕਰਨ […]

CM ਅਰਵਿੰਦ ਕੇਜਰੀਵਾਲ ਦੀ ਅੱਜ PMLA ਅਦਾਲਤ ‘ਚ ਪੇਸ਼ੀ, ‘ਆਪ’ ਵਰਕਰਾਂ ਦਾ ਰੋਸ ਪ੍ਰਦਰਸ਼ਨ

Arvind Kejriwal

ਚੰਡੀਗੜ੍ਹ, 22 ਮਾਰਚ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਸ਼ਰਾਬ ਨੀਤੀ ਮਾਮਲੇ ਵਿੱਚ 21 ਮਾਰਚ ਦੀ ਰਾਤ ਨੂੰ ਈਡੀ ਨੇ ਮੁੱਖ ਮੰਤਰੀ ਦੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਈਡੀ ਦੀ ਟੀਮ ਉਸ ਨੂੰ 10ਵੀਂ ਵਾਰ ਸੰਮਨ ਦੇਣ ਆਈ ਸੀ। ਗ੍ਰਿਫਤਾਰੀ ਤੋਂ ਬਾਅਦ ਈਡੀ ਕੇਜਰੀਵਾਲ ਨੂੰ ਆਪਣੇ ਦਫਤਰ ਲੈ ਗਈ । ਆਰਐਮਐਲ […]

ਮਨੋਹਰ ਲਾਲ ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਦਿੱਤਾ ਅਸਤੀਫਾ

Manohar Lal

ਚੰਡੀਗੜ੍ਹ, 13 ਮਾਰਚ 2024: ਬੀਤੇ ਮੰਗਲਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਮਨੋਹਰ ਲਾਲ (Manohar Lal) ਨੇ ਹਰਿਆਣਾ ਦੀ ਕਰਨਾਲ ਵਿਧਾਨ ਸਭਾ ਸੀਟ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸਦਾ ਐਲਾਨ ਉਨ੍ਹਾਂ ਨੇ ਹਰਿਆਣਾ ਵਿਧਾਨ ਸਭਾ ਵਿੱਚ ਕੀਤਾ ਹੈ। ਨਾਇਬ ਸਿੰਘ ਸੈਣੀ ਸਰਕਾਰ ਨੇ ਸਦਨ ਵਿੱਚ ਭਰੋਸੇ ਦਾ ਵੋਟ ਜਿੱਤ ਲਿਆ। ਪ੍ਰਸਤਾਵ […]

ਅਬੋਹਰ ‘ਚ ਪੁੱਤ ਨੇ ਆਪਣੀ ਹੀ ਮਾਂ ਨੂੰ ਮੌਤ ਦੇ ਘਾਟ ਉਤਾਰਿਆ, ਮੁਲਜ਼ਮ ਮਾਨਸਿਕ ਤੌਰ ‘ਤੇ ਸੀ ਪਰੇਸ਼ਾਨ

Abohar

ਚੰਡੀਗੜ੍ਹ, 29 ਫਰਵਰੀ 2024: ਅਬੋਹਰ (Abohar) ‘ਚ ਪੁੱਤ ਨੇ ਆਪਣੀ ਮਾਂ ਦੀ ਕੁੱਟਮਾਰ ਕੀਤੀ, ਜਿਸਦੀ ਇਲਾਜ ਦੌਰਾਨ ਮੌਤ ਹੋ ਗਈ | ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਪੁੱਤ ਵੱਲੋਂ ਆਪਣੀ ਹੀ ਬਜ਼ੁਰਗ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕਰਕੇ ਨਹਿਰ ‘ਚ ਸੁੱਟਣ ਜਾ ਰਿਹਾ ਸੀ, ਲੋਕਾਂ ਵੱਲੋਂ ਦਿੱਤੀ ਗਈ ਸੂਚਨਾ ‘ਤੇ ਪੁਲਿਸ ਨੇ ਬਜ਼ੁਰਗ […]

ਉੱਤਰ ਪ੍ਰਦੇਸ਼: ਸ਼ਰਧਾਲੂਆਂ ਨਾਲ ਭਰੀ ਟਰੈਕਟਰ-ਟਰਾਲੀ ਛੱਪੜ ‘ਚ ਡਿੱਗੀ, ਬੱਚਿਆਂ ਸਣੇ 15 ਜਣਿਆਂ ਦੀ ਮੌਤ

Uttar Pradesh

ਚੰਡੀਗੜ੍ਹ, 24 ਫਰਵਰੀ 2024: ਉੱਤਰ ਪ੍ਰਦੇਸ਼ (Uttar Pradesh) ਦੇ ਕਾਸਗੰਜ (Kasganj) ਜ਼ਿਲ੍ਹੇ ਵਿੱਚ ਇੱਕ ਵੱਡਾ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ 15 ਜਣਿਆਂ ਦੀ ਮੌਤ ਹੋ ਗਈ ਹੈ। ਪਿੰਡ ਵਾਸੀ ਅਤੇ ਪੁਲਿਸ ਮੁਲਾਜ਼ਮ ਰਾਹਤ ਅਤੇ ਬਚਾਅ ਕਾਰਜਾਂ ‘ਚ ਲੱਗੇ ਹੋਏ ਹਨ।ਜਾਣਕਾਰੀ ਮੁਤਾਬਕ ਸ਼ਨੀਵਾਰ ਸਵੇਰੇ ਕਰੀਬ 10 ਵਜੇ ਕਾਸਗੰਜ ਦੇ ਪਟਿਆਲੀ ਦਰਿਆਵਗੰਜ ਰੋਡ ‘ਤੇ ਇਕ […]

ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ, ਡਰੱਗ ਮਾਮਲੇ ‘ਚ ਨਹੀਂ ਮਿਲੀ ਜ਼ਮਾਨਤ

ਚੰਡੀਗੜ੍ਹ, 29 ਨਵੰਬਰ 2023: ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ (Raj jit Singh) ਨੂੰ ਰੈਗੂਲਰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮੰਗਲਵਾਰ ਨੂੰ ਹੋਈ ਸੁਣਵਾਈ ‘ਚ ਸੁਪਰੀਮ ਕੋਰਟ ਨੇ ਕਿਹਾ ਕਿ ਪੰਜਾਬ ‘ਚ ਨਸ਼ੇ ਦੀ ਵੱਡੀ ਸਮੱਸਿਆ ਹੈ। ਇਸ ਦੇ ਨਾਲ ਹੀ ਜੇਕਰ ਪੁਲਿਸ ਵੀ ਇਸ ਵਿੱਚ ਸ਼ਾਮਲ […]