July 1, 2024 12:15 am

ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਧਰਨਾ ਖ਼ਤਮ ਕਰਨ ਦਾ ਐਲਾਨ

Farmers

ਚੰਡੀਗੜ੍ਹ, 28 ਨਵੰਬਰ 2023: ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ (Farmers) ਨੇ ਧਰਨਾ ਖ਼ਤਮ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਨੇ ਮੀਟਿੰਗ ਵਿੱਚ ਐਮ.ਪੀ.ਐਸ ਸਮੇਤ ਹੋਰ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਕਿਸਾਨ 26 ਨਵੰਬਰ ਤੋਂ ਮੋਹਾਲੀ ਦੇ ਏਅਰਪੋਰਟ ਰੋਡ ਨੇੜੇ ਹੜਤਾਲ ’ਤੇ ਬੈਠੇ ਹਨ। ਇਸ […]

ਨਗਰ ਨਿਗਮ ਮੋਹਾਲੀ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਸਕੀਮ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

RAJASTHAN POLLS

ਐੱਸ.ਏ.ਐੱਸ. ਨਗਰ, 11 ਅਕਤੂਬਰ, 2023: ਨਗਰ ਨਿਗਮ ਮੋਹਾਲੀ ਵੱਲੋਂ ਕਮਿਸ਼ਨਰ, ਸ਼੍ਰੀਮਤੀ ਨਵਜੋਤ ਕੌਰ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ (PM Awas Yojana Scheme) ਦਾ ਲਾਭ ਦੇਣ ਲਈ ਇੱਕ ਵਿਆਪਕ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜੋ ਕਿ ਆਰਥਿਕ ਤੌਰ ‘ਤੇ ਪਛੜੇ ਵਿਅਕਤੀਆਂ ਅਤੇ ਪਰਿਵਾਰਾਂ ਨੂੰ ਸਸਤੇ ਮਕਾਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਭਾਰਤ ਸਰਕਾਰ […]

ਕੋਟਕਪੂਰਾ ਬੱਸ ਹਾਦਸੇ ‘ਚ ਹੁਣ ਤੱਕ ਅੱਠ ਸਵਾਰੀਆਂ ਦੀ ਮੌਤ, CM ਭਗਵੰਤ ਨੇ ਹਾਦਸੇ ‘ਤੇ ਦੁੱਖ ਪ੍ਰਗਟਾਇਆ

bus accident

ਚੰਡੀਗੜ੍ਹ, 19 ਸਤੰਬਰ 2023: ਸ੍ਰੀ ਮੁਕਤਸਰ ਸਾਹਿਬ ਜ਼ਿਲੇ ‘ਚ ਅੱਜ ਦੁਪਹਿਰ ਨੂੰ ਮੁਕਤਸਰ-ਕੋਟਕਪੂਰਾ ਰੋਡ ‘ਤੇ ਸਵਾਰੀਆਂ ਨਾਲ ਭਰੀ ਬੱਸ ਨਹਿਰ ‘ਚ ਡਿੱਗਣ ਕਾਰਨ ਵੱਡਾ ਹਾਦਸਾ (bus accident)  ਵਾਪਰ ਗਿਆ । ਇਹ ਨਿੱਜੀ ਬੱਸ ਮੁਕਤਸਰ ਤੋਂ ਕੋਟਕਪੂਰਾ ਜਾ ਰਹੀ ਸੀ। ਇਹ ਹਾਦਸਾ ਬੱਸ ਦੇ ਨਹਿਰ ਦੇ ਪੁਲ ਦੇ ਲੋਹੇ ਦੇ ਐਂਗਲ ਨਾਲ ਟਕਰਾ ਜਾਣ ਕਾਰਨ ਵਾਪਰਿਆ। […]

ਅੰਮ੍ਰਿਤਸਰ ‘ਚ ਇੱਕ ਬਜ਼ੁਰਗ ਨੇ ਕੀਤੀ ਖ਼ੁਦਕੁਸ਼ੀ, ਮਾਮਲੇ ਦੀ ਜਾਂਚ ‘ਚ ਜੁਟੀ ਪੁਲਿਸ

Amritsar

ਅੰਮ੍ਰਿਤਸਰ, 07 ਅਪ੍ਰੈਲ 2023: ਅੰਮ੍ਰਿਤਸਰ (Amritsar) ਦੇ ਅਕਾਸ਼ ਐਵਨਿਊ ਵਿਚ ਇਕ ਬਜ਼ੁਰਗ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਅਸ਼ਵਨੀ ਪੋਲ ਹੈ | ਉਹਨਾਂ ਨੂੰ ਜਾਣਕਾਰੀ ਮਿਲੀ ਸੀ ਕਿ ਬਜੁਰਗ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ | ਇਸ ਦੌਰਾਨ ਮੌਕੇ ‘ਤੇ ਪਹੁੰਚੀ […]

ਲੁਧਿਆਣਾ ‘ਚ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ, ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ

ਜ਼ਬਰ Rape

ਚੰਡੀਗੜ੍ਹ, 14 ਮਾਰਚ 2023: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਨਾਬਾਲਗ ਲੜਕੀ ਨਾਲ ਸਮੂਹਿਕ ਬਲਾਤਕਾਰ (Gang Rape) ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਹੈਬੋਵਾਲ ਇਲਾਕੇ ਦੀ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਪੀੜਤ ਲੜਕੀ ਦੀ ਗਲੀ ‘ਚ ਘੁੰਮਦਾ ਰਹਿੰਦਾ ਸੀ। ਪਹਿਲਾਂ ਉਸ ਨੇ ਲੜਕੀ ਨੂੰ ਆਪਣੀਆਂ ਗੱਲਾਂ ਵਿੱਚ ਫਸਾਇਆ ਅਤੇ ਫਿਰ 28 ਫਰਵਰੀ ਨੂੰ […]

Budget Session: ਲੋਕ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ, ਸਦਨ ‘ਚ ਆਸਕਰ ਜੇਤੂਆਂ ਨੂੰ ਦਿੱਤੀ ਵਧਾਈ

Rahul Gandhi

ਚੰਡੀਗੜ੍ਹ, 14 ਮਾਰਚ 2023: ਸੰਸਦ ਦੇ ਬਜਟ ਸੈਸ਼ਨ ਦੇ ਦੂਜੇ ਪੜਾਅ ਵਿੱਚ ਵੀ ਸਰਕਾਰ ਅਤੇ ਵਿਰੋਧੀ ਧਿਰ ਆਪਸ ਵਿੱਚ ਆਹਮੋ-ਸਾਹਮਣੇ ਹਨ। ਇਸ ਕਾਰਨ ਲੋਕ ਸਭਾ (Lok Sabha) ਅਤੇ ਰਾਜ ਸਭਾ ਵਿੱਚ ਹੰਗਾਮਾ ਜਾਰੀ ਹੈ। ਮੰਗਲਵਾਰ ਨੂੰ ਇਸ ਹੰਗਾਮੇ ਕਾਰਨ ਲੋਕ ਸਭਾ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਹੈ । ਰਾਜ ਸਭਾ ਵਿੱਚ ਹੰਗਾਮੇ ਦੇ […]