Latest News:

Drone
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਅੰਮ੍ਰਿਤਸਰ ਸਰਹੱਦ ‘ਤੇ ਖੇਤ ‘ਚ ਡਰੋਨ ਕਰੈਸ਼, 5 ਕਿੱਲੋ ਹੈਰੋਇਨ ਦੀ ਖੇਪ ਬਰਾਮਦ

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ’ਤੇ ਦੋ ਥਾਵਾਂ ’ਤੇ ਪਾਕਿਸਤਾਨੀ ਤਸਕਰਾਂ ਵੱਲੋਂ ਤਸਕਰੀ ਦੀ ਕੋਸ਼ਿਸ਼ ਕੀਤੀ ਗਈ, […]

Eid-ul-Fitr
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਜਲੰਧਰ ਵਿਖੇ ਦਰਗਾਹ ‘ਚ ਪਹੁੰਚੇ CM ਭਗਵੰਤ ਮਾਨ, ਮੁਸਲਿਮ ਭਾਈਚਾਰੇ ਨੂੰ ਈਦ-ਉੱਲ-ਫ਼ਿਤਰ ਦੀ ਦਿੱਤੀ ਵਧਾਈ

ਚੰਡੀਗੜ੍ਹ, 22 ਅਪ੍ਰੈਲ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਈਦ-ਉੱਲ-ਫ਼ਿਤਰ (Eid-ul-Fitr) ਦੇ ਸ਼ੁਭ ਮੌਕੇ ‘ਤੇ ਜਲੰਧਰ ਦੀ ਗੁਲਾਬ

Excise Department
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਆਬਕਾਰੀ ਵਿਭਾਗ ਵੱਲੋਂ ਵਿਆਹ/ਨਿੱਜੀ ਸਮਾਗਮਾਂ ਲਈ ਸ਼ਰਾਬ ਦੇ ਪਰਮਿਟ ਦੇ ਨਾਲ ਵੱਧ ਤੋਂ ਵੱਧ ਪ੍ਰਚੂਨ ਮੁੱਲ ਸੂਚੀ ਮੁਹੱਈਆ ਕਰਨ ਦੀ ਸ਼ੁਰੂਆਤ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ

ਕਣਕ
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਪੰਜਾਬ ਸਰਕਾਰ ਨੇ ਚਾਲੂ ਖਰੀਦ ਸੀਜ਼ਨ ਦੌਰਾਨ ਹੁਣ ਤੱਕ 45 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ /ਬੰਗਾ/ਨਵਾਂਸ਼ਹਿਰ, 21 ਅਪ੍ਰੈਲ, 2023: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ, ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ

Patiala
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਪਟਿਆਲਾ ਪੁਲਿਸ ਦੇ ਸਾਈਬਰ ਕ੍ਰਾਈਮ ਸੈੱਲ ਨੇ ਨਵੇਕਲੀ ਪਹਿਲ ਦੇ ਤਹਿਤ ਲੋਕਾਂ ਦੇ ਗੁੰਮ ਹੋਏ ਮੋਬਾਇਲ ਫ਼ੋਨ ਟਰੇਸ ਕਰਕੇ ਉਨ੍ਹਾਂ ਦੇ ਅਸਲੀ ਮਾਲਕਾ ਦੇ ਕੀਤੇ ਹਵਾਲੇ

ਪਟਿਆਲਾ, 21 ਅਪ੍ਰੈਲ 2023: ਐਸ.ਐਸ.ਪੀ. ਪਟਿਆਲਾ (Patiala) ਵਰੁਣ ਸ਼ਰਮਾ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਦੱਸਿਆ ਕਿ ਜਿਸ ਤਰਾ ਅੱਜ-ਕੱਲ੍ਹ ਦੀ ਰੁਝੇਵਿਆਂ

Bribe
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਏ.ਐਸ.ਆਈ. ਤੇ ਹੋਮਗਾਰਡ 10,000 ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 21 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ (Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਅੱਜ ਪੁਲਿਸ ਚੌਕੀ

Khanauri
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ ਜੇ.ਈ. ਗ੍ਰਿਫਤਾਰ

ਚੰਡੀਗੜ੍ਹ 21 ਅਪ੍ਰੈਲ 2023: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ

Partap Singh Bajwa
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਅਰਵਿੰਦ ਕੇਜਰੀਵਾਲ ਤੇ CM ਮਾਨ ਨੇ ਕਾਂਗਰਸ ਦੇ ਖ਼ਿਲਾਫ਼ ਕਰਨਾਟਕ ‘ਚ ਚੋਣ ਪ੍ਰਚਾਰ ਕਰਨ ਲਈ ਚਾਰਟਰਡ ਜਹਾਜ਼ ਕਿਰਾਏ ‘ਤੇ ਲਏ: ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ, 21 ਅਪ੍ਰੈਲ 2023: ਕਾਂਗਰਸ (Congress) ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ

ਕੈਨੇਡਾ
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜੰਮੂ-ਕਸ਼ਮੀਰ ‘ਚ ਪੰਜਾਬੀ ਫੌਜੀਆਂ ਦੀ ਕੁਰਬਾਨੀ ‘ਤੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ , 21 ਅਪ੍ਰੈਲ 2023(ਦਵਿੰਦਰ ਸਿੰਘ) : ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ (Vikramjit Singh Sahney) ਨੇ ਕੱਲ੍ਹ ਜੰਮੂ-ਕਸ਼ਮੀਰ ਵਿੱਚ

Sultanpur Lodhi
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਸੁਲਤਾਨਪੁਰ ਲੋਧੀ ‘ਚ 14 ਕਰੋੜ ਦੀ ਲਾਗਤ ਨਾਲ ਜਲ ਸਪਲਾਈ ਤੇ ਸੀਵਰੇਜ ਸਿਸਟਮ ਦੇ ਕਾਰਜ ਦੀ ਸ਼ੁਰੂਆਤ

ਸੁਲਤਾਨਪੁਰ ਲੋਧੀ, 21 ਅਪ੍ਰੈਲ 2023: ਪਿਛਲੇ ਲੰਮੇ ਸਮੇਂ ਤੋਂ ਜਲ ਸਪਲਾਈ ਅਤੇ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਸੁਲਤਾਨਪੁਰ ਲੋਧੀ

Sanatan culture
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਸਨਾਤਨ ਸੰਸਕ੍ਰਿਤੀ ਦਾ ਉਦੇਸ਼ ਵਿਸ਼ਵ ਕਲਿਆਣ ਹੈ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 21 ਅਪ੍ਰੈਲ 2023: ਪੰਜਾਬ ਦੇ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਨਾਤਨ ਸੰਸਕ੍ਰਿਤੀ (Sanatan culture) ਦਾ ਉਦੇਸ਼

ਇਲੈਕਟ੍ਰਿਕ ਵਾਹਨ
Latest Punjab News Headlines, ਪੰਜਾਬ 1, ਪੰਜਾਬ 2, ਖ਼ਾਸ ਖ਼ਬਰਾਂ

ਅਮਨ ਅਰੋੜਾ ਵੱਲ ਈ-ਮੋਬੀਲਿਟੀ ਵੱਲ ਸੁਚਾਰੂ ਤਬਦੀਲੀ ਲਈ ਭਾਈਵਾਲ ਵਿਭਾਗਾਂ ਨਾਲ ਵਿਚਾਰ-ਵਟਾਂਦਰਾ

ਚੰਡੀਗੜ੍ਹ, 21 ਅਪ੍ਰੈਲ 2023: ਸੂਬੇ ਨੂੰ ਵਿਕਸਤ ਤਕਨਾਲੋਜੀ ਵਿੱਚ ਇੱਕ ਕਦਮ ਹੋਰ ਅੱਗੇ ਲਿਜਾਣ ਲਈ ਮੁੱਖ ਮੰਤਰੀ ਸ. ਭਗਵੰਤ ਮਾਨ

Scroll to Top