June 23, 2024 8:59 am

Haryana News: ਹਰਿਆਣਾ ‘ਚ 60 ਦਿਨਾਂ ਦੌਰਾਨ ਖੋਲ੍ਹੇ ਜਾਣਗੇ 100 ਹੋਰ ਜਿਮਨੇਜ਼ੀਅਮ

Haryana

ਚੰਡੀਗੜ੍ਹ, 21 ਜੂਨ 2024: ਮੁੱਖ ਮੰਤਰੀ ਨਾਇਬ ਸਿੰਘ ਨੇ ਐਲਾਨ ਕੀਤਾ ਹੈ ਕਿ ਅਗਲੇ 60 ਦਿਨਾਂ ‘ਚ ਹਰਿਆਣਾ (Haryana) ‘ਚ 100 ਹੋਰ ਜਿਮਨੇਜ਼ੀਅਮ ਖੋਲ੍ਹੇ ਜਾਣਗੇ ਤਾਂ ਜੋ ਵੱਧ ਤੋਂ ਵੱਧ ਲੋਕ ਜਿਮਨੇਜ਼ੀਅਮ ‘ਚ ਯੋਗਾ ਦਾ ਲਾਭ ਲੈ ਸਕਣ। ਉਨ੍ਹਾਂ ਨੇ ਇਸ ਸੰਬੰਧੀ ਐਲਾਨ ਹਿਸਾਰ ‘ਚ 10ਵੇਂ ਅੰਤਰਰਾਸ਼ਟਰੀ ਯੋਗ ਦਿਹਾੜੇ ਮੌਕੇ ਯੋਗ ਅਭਿਆਸੀਆਂ ਨੂੰ ਸੰਬੋਧਨ ਕਰਦੇ […]

Jalandhar News: ਪੁਲਿਸ ਛਾਉਣੀ ‘ਚ ਤਬਦੀਲ ਜਲੰਧਰ ਦਾ ਇਹ ਇਲਾਕਾ, ਦੋ ਜਣੇ ਗ੍ਰਿਫਤਾਰ

Jalandhar

ਚੰਡੀਗੜ੍ਹ, 21 ਜੂਨ 2024: ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਸੂਬੇ ਦੇ ਜ਼ਿਲ੍ਹਿਆਂ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ | ਇਸ ਤਹਿਤ ਜਲੰਧਰ (Jalandhar) ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ ਹੈ | ਪੁਲਿਸ ਨੇ ਜ਼ਿਲ੍ਹੇ ਦੇ ਇਲਾਕਿਆਂ ਵਿੱਚ ਗਸ਼ਤ ਵਧਾ ਦਿੱਤੀ ਗਈ ਹੈ ਅਤੇ ਵਾਹਨਾਂ […]

Tamil Nadu: ਤਾਮਿਲਨਾਡੂ ‘ਚ ਕਥਿਤ ਜ਼ਹਿਰੀਲੀ ਸ਼ਰਾਬ ਕਾਰਨ 47 ਮੌ+ਤਾਂ ਦਾ ਮਾਮਲਾ ਭਖਿਆ, ਲੋਕਾਂ ‘ਚ ਭਾਰੀ ਰੋਸ

Tamil Nadu

ਚੰਡੀਗੜ੍ਹ, 21 ਜੂਨ 2024: ਤਾਮਿਲਨਾਡੂ (Tamil Nadu) ‘ਚ ਕਥਿਤ ਜ਼ਹਿਰੀਲੀ ਸ਼ਰਾਬ ਪੀਣ ਨਾਲ 47 ਜਣਿਆਂ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ | ਸੂਬੇ ਦੇ ਕੱਲਾਕੁਰੀਚੀ ਜ਼ਿਲ੍ਹੇ ‘ਚ ਵਾਪਰੀ ਇਸ ਘਟਨਾ ਨਾਲ ਹੜਕੰਪ ਮਚ ਗਿਆ ਹੈ। ਇਸਦੇ ਨਾਲ ਹੀ ਕਰੀਬ 30 ਜਣਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ | ਇਸ ਘਟਨਾ ਤੋਂ ਬਾਅਦ ਨਾ ਸਿਰਫ […]

Arvind Kejriwal: ਦਿੱਲੀ ਹਾਈ ਕੋਰਟ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਲਾਈ ਰੋਕ

Arvind Kejriwal

ਚੰਡੀਗੜ੍ਹ, 21 ਜੂਨ 2024: ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਨੂੰ ਦਿੱਲੀ ਹਾਈ ਕੋਰਟ ਵੱਲੋਂ ਵੱਡਾ ਝਟਕਾ ਲੱਗਾ ਹੈ | ਦਿੱਲੀ ਹਾਈਕੋਰਟ ਨੇ ਸੁਣਵਾਈ ਪੂਰੀ ਹੋਣ ਤੱਕ ਜ਼ਮਾਨਤ ਦੇ ਹੁਕਮ ‘ਤੇ ਰੋਕ ਲਗਾ ਦਿੱਤੀ ਹੈ | ਜਿਕਰਯੋਗ ਹੈ ਕਿ ਈਡੀ ਨੇ ਕੇਜਰੀਵਾਲ (Arvind […]

Lychee: ਪੰਜਾਬ ਸਰਕਾਰ ਹੁਣ ਪਠਾਨਕੋਟ ਦੀ ਲੀਚੀ ਨੂੰ ਵਿਦੇਸ਼ਾਂ ‘ਚ ਕਰੇਗੀ ਸਪਲਾਈ

Lychee

ਚੰਡੀਗੜ੍ਹ/ਪਠਾਨਕੋਟ, 20 ਜੂਨ 2024: ਪੰਜਾਬ ਸਰਕਾਰ ਵੱਲੋਂ ਪੰਜਾਬ ‘ਚੋਂ ਸਭ ਤੋਂ ਵਧੀਆ ਗੁਣਵੱਤਾ ਵਾਲੀ ਪਠਾਨਕੋਟ ਦੀ ਲੀਚੀ (Lychee) ਨੂੰ ਵਿਦੇਸ਼ਾਂ ਵਿੱਚ ਭੇਜਣ ਦੀਆਂ ਤਿਆਰੀਆਂ ਕਰ ਰਹੀ ਹੈ | ਸਰਕਾਰ ਮੁਤਾਬਕ ਨਾਲ ਕਿਸਾਨਾਂ ਤੇ ਕਾਸ਼ਤਕਾਰਾਂ ਆਮਦਨ ਵਧਾਉਣਾ ਅਤੇ ਧਰਤੀ ਹੇਠਲੇ ਪਾਣੀ ‘ਨੂੰ ਬਚਾਇਆ ਜਾ ਸਕਦਾ ਹੈ | ਇਸ ਸੰਬੰਧੀ ਬਾਗਬਾਨੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ […]

Ashirwad scheme: ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਤੇ EWS ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ

Ashirwad scheme

ਚੰਡੀਗੜ੍ਹ, 20 ਜੂਨ 2024: ਪੰਜਾਬ ਸਰਕਾਰ ਨੇ ਸੂਬੇ ਦੀਆਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ (Ashirwad scheme) ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਕੈਬਿਨਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਮਲੇਰਕੋਟਲਾ ਜ਼ਿਲ੍ਹੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ […]

Jalandhar news: ਜਲੰਧਰ ਜ਼ਿਮਨੀ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ

Jalandhar

ਚੰਡੀਗੜ੍ਹ, 20 ਜੂਨ 2024: ਜਲੰਧਰ ਪੱਛਮੀ ਵਿਧਾਨ ਸਭਾ (ਰਾਖਵਾਂ) ਸੀਟ ‘ਤੇ ਹੋਣ ਵਾਲੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਵੀ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਅਕਾਲੀ ਅਕਾਲੀ ਨੇ ਸੁਰਜੀਤ ਕੌਰ ਨੂੰ ਟਿਕਟ ਦਿੱਤੀ ਹੈ | ਸੁਰਜੀਤ ਕੌਰ ਦੋ ਵਾਰ ਕੌਂਸਲਰ ਰਹਿ ਚੁੱਕੇ ਹਨ | ਜਿਕਰਯੋਗ ਹੈ ਕਿ ‘ਆਪ’ ਨੇ […]

Haryana: ਹਰਿਆਣਾ ਸਰਕਾਰ ਵੱਲੋਂ ਇਨ੍ਹਾਂ 2 ਜ਼ਿਲ੍ਹਿਆਂ ਦੀ ਪ੍ਰਮੁੱਖ ਸੜਕਾਂ ਦੀ ਮੁਰੰਮਤ ਲਈ 35 ਕਰੋੜ ਰੁਪਏ ਮਨਜ਼ੂਰ

Haryana Government

ਚੰਡੀਗੜ੍ਹ, 20 ਜੂਨ 2024: ਮੁੱਖ ਮੰਤਰੀ ਨਾਇਬ ਸਿੰਘ ਨੇ ਹਰਿਆਣਾ (Haryana Government) ਦੇ 2 ਜ਼ਿਲ੍ਹਿਆਂ ਭਿਵਾਨੀ ਅਤੇ ਸਿਰਸਾ ਵਿਚ 3 ਪ੍ਰਮੁੱਖ ਸੜਕਾਂ ਦੀ ਮੁਰੰਮਤ ਅਤੇ ਸੁਧਾਰ ਲਈ ਪ੍ਰਸਾਸ਼ਨਿਕ ਮਨਜ਼ੂਰੀ ਦਿੱਤੀ ਹੈ | ਸੜਕਾਂ ਦੀ ਮੁਰੰਮਤ ‘ਤੇ 35 ਕਰੋੜ ਰੁਪਏ ਤੋਂ ਵੱਧ ਖਰਚ ਕੀਤੇ ਜਾਣਗੇ। ਇਹ ਸੜਕਾਂ ਉਤਪਾਦਨ ਅਤੇ ਬਾਜਾਰ ਸਥਾਨਾਂ ਨੂੰ ਇਕ-ਦੂਜੇ ਨਾਲ ਮੁੱਖ ਰਾਜਮਾਰਗ […]

Medical: ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ ਨੂੰ ਵਿਦੇਸ਼ੀ ਮੈਡੀਕਲ ਗ੍ਰੈਜੂਏਟਾਂ ਨੂੰ ਇੰਟਰਨਸ਼ਿਪ ਅਲਾਟ ਕਰਨ ਦੇ ਨਿਰਦੇਸ਼

Medical institutions

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੀਆਂ ਸਾਰੀਆਂ ਸਰਕਾਰੀ ਅਤੇ ਪ੍ਰਾਈਵੇਟ ਮੈਡੀਕਲ ਸੰਸਥਾਵਾਂ (Medical institutions) ਨੂੰ ਵਿਦਿਆਰਥੀਆਂ ਨੂੰ ਇੰਟਰਨਸ਼ਿਪ ਅਲਾਟ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਡਾ. ਬਲਬੀਰ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਦਰਪੇਸ਼ ਮੁੱਦਿਆਂ ਨੂੰ ਹੱਲ ਕਰਨ ਲਈ ਤੇਜ਼ੀ ਨਾਲ ਕੰਮ […]

Weather News: ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ‘ਚ ਇਨ੍ਹਾਂ ਦਿਨਾਂ ‘ਚ ਬਾਰਿਸ਼ ਪੈਣ ਦੀ ਸੰਭਾਵਨਾ

Rain

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਕਈ ਇਲਾਕਿਆਂ ‘ਚ ਬੀਤੇ ਦਿਨ ਤੇਜ਼ ਹਵਾਵਾਂ ਨਾਲ ਹਲਕੀ ਬਾਰਿਸ਼ (Rain) ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ | ਇਸਦੇ ਨਾਲ ਹੀ ਪਹਾੜੀ ਇਲਾਕਿਆਂ ਵਿੱਚ ਬੀਤੇ ਬੁੱਧਵਾਰ ਨੂੰ ਮੌਸਮ ਸੁਹਾਵਣਾ ਹੋ ਗਿਆ ਅਤੇ ਲੋਕਾਂ ਨੇ ਗਰਮੀ ‘ਚ ਸੁੱਖ ਦਾ ਸਾਹ ਲਿਆ। ਹਲਕੀ ਬਾਰਿਸ਼ (Rain) ਅਤੇ ਤੇਜ਼ ਹਵਾਵਾਂ […]