June 16, 2024 8:30 am

Punjab News: ਜਗਰਾਓਂ ‘ਚ NRI ਦੇ ਘਰ ‘ਤੇ ਵੱਡੀ ਵਾਰਦਾਤ, ਪੁਲਿਸ ਵੱਲੋਂ 2 ਜਣਿਆਂ ਖ਼ਿਲਾਫ਼ ਮਾਮਲਾ ਦਰਜ

Jagraon

ਚੰਡੀਗੜ੍ਹ, 13 ਜੂਨ 2024: ਜਗਰਾਓਂ (Jagraon) ਦੇ ਕੱਚਾ ਮਲਕ ਰੋਡ ‘ਤੇ ਸਥਿਤ ਇੱਕ ਐਨਆਰਆਈ ਦੇ ਘਰ ਮੰਗਲਵਾਰ ਰਾਤ ਨੂੰ ਇੱਕ ਨੌਜਵਾਨ ਨੇ ਗੋਲੀਆਂ ਚਲਾ ਦਿੱਤੀਆਂ। ਇਸ ਕਾਰਨ ਪਰਿਵਾਰ ਸਮੇਤ ਸਥਾਨਕ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ 2 ਗੋਲੀਆਂ ਦੇ ਖੋਲ ਬਰਾਮਦ ਕੀਤੇ ਅਤੇ ਸੀ.ਸੀ.ਟੀ.ਵੀ. ਦੀ ਜਾਂਚ ਕਰਨ ਤੋਂ ਬਾਅਦ […]

Haryana News: ਨਾਗਰਿਕ ਸ਼ਿਕਾਇਤਾਂ ਦੀ ਰਿਪੋਰਟ ਲਈ ਹਰਿਆਣਾ ਸਰਕਾਰ ਨੇ ਸ਼ੁਰੂ ਕੀਤੀ ਅਨੋਖੀ ਪਹਿਲ

citizen complaints

ਚੰਡੀਗੜ੍ਹ, 13 ਜੂਨ 2024: ਹਰਿਆਣਾ ਸਰਕਾਰ (Haryana Government) ਨੇ ਸਮਾਧਾਨ ਸੈਲ ਨਾਂਅ ਦੀ ਪਹਿਲ ਕੀਤੀ ਹੈ।ਜਿਸ ਦਾ ਉਦੇਸ਼ ਸ਼ਿਕਾਇਤ ਹੱਲ (Citizen complaints) ਪ੍ਰਕਿਰਿਆ ਨੂੰ ਸਹੀ ਢੰਗ ਨਾਲ ਕਰਨਾ ਅਤੇ ਲੋਕਾਂ ਦੀ ਚਿੰਤਾਵਾਂ ਦਾ ਸਮੇਂ ‘ਤੇ ਹੱਲ ਯਕੀਨੀ ਕਰਨਾ ਹੈ। ਹੁਣ ਸਰਕਾਰ ਨੇ ਨਾਗਰਿਕ ਸ਼ਿਕਾਇਤਾਂ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਦੀ ਰਿਪੋਰਟਿੰਗ ਲਈ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ […]

Water crisis: ਹਿਮਾਚਲ ਸਰਕਾਰ ਦਾ ਯੂ-ਟਰਨ, ਆਖਿਆ- ਸਾਡੇ ਕੋਲ ਦਿੱਲੀ ਨੂੰ ਦੇਣ ਲਈ ਵਾਧੂ ਪਾਣੀ ਨਹੀਂ

Himachal

ਚੰਡੀਗੜ੍ਹ, 13 ਜੂਨ 2024: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਦਿੱਲੀ ਸਰਕਾਰ ਨੂੰ ਪਾਣੀ ਦੀ ਸਪਲਾਈ ਲਈ ਅੱਪਰ ਯਮੁਨਾ ਰਿਵਰ ਬੋਰਡ (UYRB) ਨੂੰ ਅਪੀਲ ਕਰਨ ਦਾ ਨਿਰਦੇਸ਼ ਦਿੱਤਾ। ਸੁਪਰੀਮ ਕੋਰਟ ਨੇ ਇਹ ਨਿਰਦੇਸ਼ ਹਿਮਾਚਲ ਪ੍ਰਦੇਸ਼ (Himachal Pradesh) ਸਰਕਾਰ ਦੇ ਯੂ-ਟਰਨ ਲੈਣ ਤੋਂ ਬਾਅਦ ਦਿੱਤਾ ਹੈ। ਹਿਮਾਚਲ ਸਰਕਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਵਾਧੂ ਪਾਣੀ ਨਹੀਂ ਹੈ। […]

Adampur Airport: ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ ਇਹ ਮੰਗ

Sunil Jakhar

ਚੰਡੀਗੜ੍ਹ, 13 ਜੂਨ 2024: ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ (Sunil Jakhar) ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖੀ ਹੈ। ਇਸ ‘ਚ ਉਨ੍ਹਾਂ ਨੂੰ ਤੀਜੀ ਵਾਰ ਦੇਸ਼ ਦਾ ਪ੍ਰਧਾਨ ਮੰਤਰੀ ਬਣਨ ‘ਤੇ ਵਧਾਈ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ਬਦਲ ਕੇ ਗੁਰੂ ਰਵਿਦਾਸ ਹਵਾਈ ਅੱਡਾ ਰੱਖਣ ਅਤੇ […]

ਕੁਵੈਤ ‘ਚ ਵਾਪਰੇ ਹਾਦਸੇ ‘ਚ 40 ਭਾਰਤੀਆਂ ਦੀ ਗਈ ਜਾਨ, ਹਵਾਈ ਫੌਜ ਲਿਆਵੇਗੀ ਮ੍ਰਿਤਕ ਦੇਹਾਂ

Kuwait

ਚੰਡੀਗੜ੍ਹ, 13 ਜੂਨ 2024: ਕੁਵੈਤ (Kuwait) ਦੇ ਮੰਗਾਫ ਸ਼ਹਿਰ ‘ਚ 6 ਮੰਜ਼ਿਲਾ ਇਮਾਰਤ ‘ਚ ਅੱਗ ਲੱਗਣ ਕਾਰਨ 49 ਕਾਮਿਆਂ ਦੀ ਮੌਤ ਹੋ ਗਈ। ਭਾਰਤ ਦੇ ਵਿਦੇਸ਼ ਮੰਤਰਾਲੇ ਮੁਤਾਬਕ ਮਰਨ ਵਾਲਿਆਂ ‘ਚੋਂ 40 ਦੇ ਕਰੀਬ ਭਾਰਤੀ ਹਨ। ਹਾਲਾਂਕਿ ਕੁਝ ਮੀਡੀਆ ਰਿਪੋਰਟਾਂ ‘ਚ ਇਹ ਗਿਣਤੀ 42 ਦੱਸੀ ਗਈ ਹੈ। ਮ੍ਰਿਤਕ ਦੇਹਾਂ ਨੂੰ ਭਾਰਤੀ ਹਵਾਈ ਫੌਜ ਵੱਲੋਂ ਭਾਰਤ […]

IND vs USA: ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਚੁਣੀ, ਜਿੱਤਣ ਵਾਲੀ ਟੀਮ ਨੂੰ ਸੁਪਰ-8 ਮਿਲੇਗੀ ਜਗ੍ਹਾ

IND vs USA

ਚੰਡੀਗੜ੍ਹ, 12 ਜੂਨ 2024: (IND vs USA) ਅੱਜ ਭਾਰਤ ਦਾ ਸਾਹਮਣਾ ਨਿਊਯਾਰਕ ਦੇ ਨਾਸਾਓ ਕਾਊਂਟੀ ਇੰਟਰਨੈਸ਼ਨਲ ਸਟੇਡੀਅਮ ਵਿੱਚ ਸਹਿ ਮੇਜ਼ਬਾਨ ਅਮਰੀਕਾ ਨਾਲ ਹੈ। ਦੋਵੇਂ ਟੀਮਾਂ ਟੂਰਨਾਮੈਂਟ ਵਿੱਚ ਹੁਣ ਤੱਕ ਅਜੇਤੂ ਹਨ ਅਤੇ ਜੋ ਵੀ ਦੋ ਟੀਮਾਂ ਇਸ ਮੈਚ ਨੂੰ ਜਿੱਤਦੀਆਂ ਹਨ, ਉਹ ਸੁਪਰ ਅੱਠ ਲਈ ਕੁਆਲੀਫਾਈ ਕਰ ਲੈਣਗੀਆਂ। ਭਾਰਤੀ ਕਪਤਾਨ ਰੋਹਿਤ ਸ਼ਰਮਾ ਨੇ ਅਮਰੀਕਾ ਖ਼ਿਲਾਫ਼ […]

Arunachal Pradesh: ਭਾਜਪਾ ਵਿਧਾਇਕ ਦਲ ਦੀ ਬੈਠਕ ‘ਚ ਪੇਮਾ ਖਾਂਡੂ ਨੂੰ ਵਿਧਾਨ ਸਭਾ ਦਾ ਆਗੂ ਚੁਣਿਆ

Arunachal Pradesh

ਅਰੁਣਾਚਲ ਪ੍ਰਦੇਸ਼, 12 ਜੂਨ 2024: ਭਾਰਤੀ ਜਨਤਾ ਪਾਰਟੀ ਦੇ ਅਬਜ਼ਰਵਰ ਰਵੀ ਸ਼ੰਕਰ ਪ੍ਰਸਾਦ ਅਤੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਦੀ ਅਗਵਾਈ ਵਿੱਚ ਅਰੁਣਾਚਲ ਪ੍ਰਦੇਸ਼ (Arunachal Pradesh) ਦੇ ਸਾਰੇ ਵਿਧਾਨ ਸਭਾ ਮੈਂਬਰਾਂ ਦੀ ਬੈਠਕ ਹੋਈ, ਜਿਸ ਵਿੱਚ ਮੁੱਖ ਮੰਤਰੀ ਪੇਮਾ ਖਾਂਡੂ ਨੂੰ ਸਰਬਸੰਮਤੀ ਨਾਲ ਵਿਧਾਨ ਸਭਾ ਦਾ ਆਗੂ ਚੁਣਿਆ ਗਿਆ ਹੈ। ਭਾਜਪਾ 60 ਮੈਂਬਰੀ ਵਿਧਾਨ ਸਭਾ […]

ਹਰਿਆਣਾ ਵੱਲੋਂ ਦਿੱਲੀ ਨੂੰ ਦਿੱਤਾ ਜਾ ਰਿਹੈ ਪੂਰਾ ਪਾਣੀ: ਡਾ. ਅਭੈ ਸਿੰਘ ਯਾਦਵ

Haryana

ਚੰਡੀਗੜ੍ਹ, 12 ਜੂਨ 2024: ਹਰਿਆਣਾ (Haryana) ਦੇ ਸਿੰਚਾਈ ਅਤੇ ਜਲ ਸੰਸਾਧਨ ਰਾਜ ਮੰਤਰੀ ਡਾ. ਅਭੈ ਸਿੰਘ ਯਾਦਵ ਨੇ ਕਿਹਾ ਕਿ ਹਰਿਆਣਾ ਦਿੱਲੀ ਨੂੰ ਪੂਰਾ ਪਾਣੀ ਦੇ ਰਿਹਾ ਹੈ, ਸਗੋਂ ਜਿੰਨ੍ਹਾ ਉਨ੍ਹਾਂ ਦੇ ਪਾਣੀ ਦਾ ਹੱਕ ਹੈ ਉਸ ਤੋਂ ਵੱਧ ਪਾਣੀ ਉਨ੍ਹਾਂ ਨੂੰ ਦਿੱਤਾ ਜਾ ਰਿਹਾ ਹੈ। ਹਰਿਆਣਾ ਸਰਕਾਰ ਨੇ ਨਾ ਕਦੀ ਪਹਿਲਾਂ ਪਾਣੀ ਦੇਣ ਵਿਚ […]

Pravati Parida: ਪ੍ਰਵਾਤੀ ਪਰੀਦਾ ਉੜੀਸਾ ਦੀ ਪਹਿਲੀ ਬੀਬੀ ਉੱਪ ਮੁੱਖ ਮੰਤਰੀ ਬਣੀ

Pravati Parida

ਚੰਡੀਗੜ੍ਹ, 12 ਜੂਨ 2024: ਮੋਹਨ ਮਾਝੀ (Mohan Majhi) ਉੜੀਸਾ ਦੇ ਨਵੇਂ ਮੁੱਖ ਮੰਤਰੀ ਬਣੇ ਹਨ। ਉਨ੍ਹਾਂ ਦੇ ਨਾਲ ਦੋ ਉਪ ਮੁੱਖ ਮੰਤਰੀਆਂ ਨੇ ਵੀ ਸਹੁੰ ਚੁੱਕੀ ਹੈ। ਉਨ੍ਹਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਏ।ਪਹਿਲੀ ਵਾਰ ਵਿਧਾਇਕ ਬਣੇ ਪ੍ਰਵਾਤੀ ਪਰੀਦਾ (Pravati Parida) ਅਤੇ ਛੇ […]

ਭਾਰਤ ਨੇ ਇਟਲੀ ਦੇ ਅਧਿਕਾਰੀਆਂ ਕੋਲ ਉਠਾਇਆ ਮਹਾਤਮਾ ਗਾਂਧੀ ਦੀ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਦਾ ਮੁੱਦਾ

Mahatma Gandhi

ਚੰਡੀਗੜ੍ਹ, 12 ਜੂਨ 2024: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਟਲੀ ਦੌਰੇ ਤੋਂ ਪਹਿਲਾਂ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮਹਾਤਮਾ ਗਾਂਧੀ (Mahatma Gandhi) ਦੀ ਮੂਰਤੀ ਦੇ ਉਦਘਾਟਨ ਤੋਂ ਤੁਰੰਤ ਬਾਅਦ ਬੁੱਧਵਾਰ ਨੂੰ ਕੁਝ ਜਣਿਆਂ ਨੇ ਮੂਰਤੀ ਨੂੰ ਤੋੜ ਦਿੱਤਾ । ਇਸ ਮਾਮਲੇ ਬਾਰੇ ਵਿਦੇਸ਼ ਸਕੱਤਰ ਵਿਨੈ ਮੋਹਨ ਕਵਾਤਰਾ ਨੇ ਕਿਹਾ, ਅਸੀਂ ਰਿਪੋਰਟਾਂ […]