June 23, 2024 8:06 am

Mohali News: ਮੋਹਾਲੀ ਜ਼ਿਲ੍ਹੇ ‘ਚ 52 ਖੇਡ ਮੈਦਾਨ ਬਣ ਕੇ ਤਿਆਰ, 525.8 ਕਰੋੜ ਰੁਪਏ ਕੀਤੇ ਖਰਚ

Mohali

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਜੂਨ 2024: ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੋਨਮ ਚੌਧਰੀ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਜ਼ਿਲ੍ਹੇ (Mohali) ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਤੋਂ ਬਾਅਦ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੋਹਾਲੀ ਜ਼ਿਲ੍ਹੇ ਦੇ ਪਿੰਡਾਂ ‘ਚ 151 ਖੇਡ ਮੈਦਾਨ ਤਿਆਰ ਕੀਤਾ ਜਾ ਰਹੇ ਹਨ | ਇਨ੍ਹਾਂ ‘ਚੋਂ 52 ਖੇਡ ਮੈਦਾਨ ਬਣ ਕੇ ਤਿਆਰ […]

Jobs: ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 8 ਨਵ-ਨਿਯਕਤ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

Appointment Letters

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਅੱਜ ਖੇਤੀਬਾੜੀ ਅਤੇ ਮੱਛੀ ਪਾਲਣ ਵਿਭਾਗ ਵਿੱਚ 8 ਨਵ-ਨਿਯਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (appointment letters) ਵੰਡੇ ਹਨ । ਇਨ੍ਹਾਂ ‘ਚ ਤਿੰਨ ਲੈਬ ਟੈਕਨੀਸ਼ੀਅਨਾਂ, ਦੋ ਕਲਰਕ, ਇੱਕ ਜੂਨੀਅਰ ਸਕੇਲ ਸਟੈਨੋਗ੍ਰਾਫਰ ਅਤੇ ਦੋ ਸਟੈਨੋ ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ ਹਨ | ਇਨ੍ਹਾਂ ‘ਚ ਦੋਵਾਂ ਕਲਰਕਾਂ […]

Punjab News: ਪੰਜਾਬ ਦੇ ਵਿੱਤ ਵਿਭਾਗ ਵੱਲੋਂ ਕਰਮਚਾਰੀਆਂ ‘ਤੇ 6ਵੇਂ ਤਨਖ਼ਾਹ ਕਮਿਸ਼ਨ ਨੂੰ ਲਾਗੂ ਕਰਨ ਦੀ ਮਨਜ਼ੂਰੀ

6th Pay Commission

ਚੰਡੀਗੜ੍ਹ, 20 ਜੂਨ 2024: ਪੰਜਾਬ ਦੇ ਵਿੱਤ ਵਿਭਾਗ ਵੱਲੋਂ ਪੰਜਾਬ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ ‘ਤੇ 6ਵੇਂ ਤਨਖਾਹ ਕਮਿਸ਼ਨ (6th Pay Commission) ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ | ਵਿੱਤ ਵਿਭਾਗ ਦੇ ਇਸ ਫੈਸਲੇ ਨਾਲ ਸਕੂਲ ਸਿੱਖਿਆ […]

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਣੇ ਚਾਰ ਗ੍ਰਿਫਤਾਰ

Ludhiana

ਚੰਡੀਗੜ੍ਹ, 20 ਜੂਨ 2024: ਪੰਜਾਬ ਪੁਲਿਸ ਨੇ ਸੂਬੇ ਭਰ ‘ਚ ਨਸ਼ੀਲੇ ਪਦਾਰਥਾਂ ਅਤੇ ਬਦਮਾਸ਼ਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ | ਇਸਦੇ ਚੱਲਦੇ ਅੰਮ੍ਰਿਤਸਰ ਪੁਲਿਸ (Amritsar Police) ਨੇ ਸਰਹੱਦ ਪਾਰ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਚਾਰ ਜਣਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ | ਅੰਮ੍ਰਿਤਸਰ ਪੁਲਿਸ (Amritsar Police) ਨੇ […]

ਕਿਸਾਨ ਜਥੇਬੰਦੀਆਂ ਵੱਲੋਂ ਵੱਡੇ ਸੰਘਰਸ਼ ਦਾ ਐਲਾਨ, MSP ‘ਤੇ ਕਾਨੂੰਨੀ ਗਰੰਟੀ ਦੇਣ ਦੀ ਕੀਤੀ ਮੰਗ

MSP

ਚੰਡੀਗੜ੍ਹ, 20 ਜੂਨ 2024: ਕੇਂਦਰ ਮੰਤਰੀ ਮੰਡਲ ਦੀ ਬੈਠਕ ‘ਚ ਬੀਤੇ ਦਿਨ 14 ਫਸਲਾਂ ‘ਤੇ ਘੱਟੋ-ਘੱਟ ਸਮਰਥਨ ਮੁੱਲ (MSP) ਵਧਾਉਣ ਦੇ ਫੈਸਲੇ ਤੋਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨਾਖੁਸ਼ ਹਨ | ਇਸਦੇ ਚੱਲਦੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਮਜ਼ਦੂਰ ਕਿਸਾਨ ਮੋਰਚਾ ਦੇ ਆਗੂਆਂ ਨੇ ਪ੍ਰੈਸ ਕਾਨਫਰੈਂਸ ਕੀਤੀ ਹੈ | […]

Delhi Excise Policy Case: ਅਦਾਲਤ ਨੇ CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਫੈਸਲਾ ਰੱਖਿਆ ਸੁਰੱਖਿਅਤ

Delhi Excise Policy Case

ਚੰਡੀਗੜ੍ਹ, 20 ਜੂਨ 2024: ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਤੋਂ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਹਤ ਨਹੀਂ ਮਿਲੀ | ਅਦਾਲਤ ਨੇ ਵੀਰਵਾਰ ਨੂੰ ਕਥਿਤ ਆਬਕਾਰੀ (Delhi Excise Policy Case) ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸਦੇ ਨਾਲ ਹੀ ਅਦਾਲਤ ਨੇ […]

Kapurthala: ਕਪੂਰਥਲਾ ‘ਚ ਡਿਵਾਈਡਰ ਨਾਲ ਟਕਰਾਈ ਕਾਰ, ਹਾਦਸੇ ‘ਚ ਸਬ-ਇੰਸਪੈਕਟਰ ਦੀ ਜਾਨ

Kapurthala

ਕਪੂਰਥਲਾ 20 ਜੂਨ 2024: ਕਪੂਰਥਲਾ (Kapurthala) ਦੇ ਜਲੰਧਰ ਰੋਡ ‘ਤੇ ਅਰਬਨ ਅਸਟੇਟ ਨੇੜੇ ਦੇਰ ਰਾਤ ਵਾਪਰੇ ਸੜਕ ਹਾਦਸੇ ‘ਚ ਪੰਜਾਬ ਪੁਲਿਸ ਦੇ ਸਬ-ਇੰਸਪੈਕਟਰ ਦੀ ਜਾਨ ਚਲੀ ਗਈ | ਦੱਸਿਆ ਜਾ ਰਿਹਾ ਹੈ ਕਿ ਦੇਰ ਰਾਤ ਇੱਕ ਕਾਰ ਡਿਵਾਈਡਰ ਨਾਲ ਟਕਰਾ ਗਈ ਸੀ | ਮ੍ਰਿਤਕ ਦੀ ਪਛਾਣ ਸਬ ਇੰਸਪੈਕਟਰ ਜਸਪਾਲ ਸਿੰਘ ਵਾਸੀ ਜਲੰਧਰ ਵਜੋਂ ਹੋਈ ਹੈ। […]

Abohar: ਅਬੋਹਰ ‘ਚ ਰੇਲਵੇ ਕਰਾਸਿੰਗ ਦੇ ਨੇੜੇ ਸ਼ੱਕੀ ਹਾਲਤ ‘ਚ ਸਾਧੂ ਦੀ ਮ੍ਰਿਤਕ ਦੇਹ

Abohar

ਅਬੋਹਰ 20 ਜੂਨ 2024: ਅਬੋਹਰ (Abohar) ਗਊਸ਼ਾਲਾ ਅਤੇ ਰੇਲਵੇ ਕਰਾਸਿੰਗ ਦੇ ਨੇੜੇ ਇੱਕ ਅਣਪਛਾਤੇ ਸਾਧੂ ਦੀ ਲਾਸ਼ ਮਿਲੀ ਹੈ, ਜਿਸ ਦੀ ਸੂਚਨਾ ਮਿਲਦੇ ਹੀ ਨਰ ਸੇਵਾ ਨਰਾਇਣ ਸੇਵਾ ਸੰਮਤੀ ਦੇ ਮੈਂਬਰ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ |ਸਾਧੂ ਦੀ ਲਾਸ਼ ਨੂੰ ਅਬੋਹਰ ਦੇ ਸਰਕਾਰੀ ਹਸਪਤਾਲ ‘ਚ ਰੱਖਿਆ ਗਿਆ […]

NEET-UG: ਸੁਪਰੀਮ ਕੋਰਟ ਵੱਲੋਂ NTA ਨੂੰ ਨੋਟਿਸ ਜਾਰੀ, ਨਹੀਂ ਰੁਕੇਗੀ ਕਾਉਂਸਲਿੰਗ ਪ੍ਰਕਿਰਿਆ

NEET-UG

ਚੰਡੀਗੜ੍ਹ, 20 ਜੂਨ 2024: ਦੇਸ਼ ਭਰ ‘ਚ ਨੀਟ-ਯੂਜੀ 2024 (NEET-UG 2024) ਪ੍ਰੀਖਿਆ ਦਾ ਵਿਵਾਦ ਭਖਦਾ ਜਾ ਰਿਹਾ ਹੈ | ਸੁਪਰੀਮ ਕੋਰਟ ਨੇ ਵੱਖ-ਵੱਖ ਹਾਈ ਕੋਰਟਾਂ ‘ਚ NEET-UG 2024 ਵਿਵਾਦ ਨਾਲ ਜੁੜੇ ਮਾਮਲਿਆਂ ਦੀ ਸੁਣਵਾਈ ‘ਤੇ ਰੋਕ ਲਗਾ ਦਿੱਤੀ ਹੈ ਅਤੇ ਸੁਪਰੀਮ ਕੋਰਟ ਹੁਣ ਇਸ ਮਾਮਲੇ ਦੀ ਸੁਣਵਾਈ 8 ਜੁਲਾਈ ਨੂੰ ਕਰੇਗਾ। ਇਸਦੇ ਨਾਲ ਹੀ ਬਾਕੀ […]

ENG vs WI: ਟੀ-20 ਵਿਸ਼ਵ ਕੱਪ ਦੇ ਦੂਜੇ ਸੁਪਰ-8 ਮੁਕਾਬਲੇ ‘ਚ ਇੰਗਲੈਂਡ ਨੇ ਵੈਸਟਇੰਡੀਜ਼ ਨੀ ਦਿੱਤੀ ਕਰਾਰੀ ਹਾਰ

England

ਚੰਡੀਗੜ੍ਹ, 20 ਜੂਨ 2024: ਮੌਜੂਦਾ ਚੈਂਪੀਅਨ ਇੰਗਲੈਂਡ (England) ਨੇ ਆਈਸੀਸੀ ਟੀ-20 ਵਿਸ਼ਵ ਕੱਪ 2024 (T20 World Cup 2024) ਦੇ ਦੂਜੇ ਸੁਪਰ-8 ਮੈਚ ਵਿੱਚ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਮਾਤ ਦੇ ਦਿੱਤੀ ਹੈ । ਸੇਂਟ ਲੂਸੀਆ ਦੇ ਡੇਰੇਨ ਸੈਮੀ ਸਟੇਡੀਅਮ ‘ਚ ਇੰਗਲੈਂਡ ਦੀ ਟੀਮ ਨੇ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ […]