July 7, 2024 12:09 pm

ਪਾਕਿਸਤਾਨ ’ਚ ਮਰਦਮਸ਼ੁਮਾਰੀ ਦੇ ਫਾਰਮ ‘ਚ ਸਿੱਖਾਂ ਨੂੰ ਵੱਖਰੀ ਕੌਮ ਵਜੋਂ ਦਰਜ ਕਰਨਾ ਪ੍ਰਸ਼ੰਸਾਯੋਗ: ਹਰਜਿੰਦਰ ਸਿੰਘ ਧਾਮੀ

Harjinder Singh Dhami

ਅੰਮ੍ਰਿਤਸਰ 14 ਦਸੰਬਰ 2022 : ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਸਿੱਖ ਭਾਈਚਾਰੇ ਲਈ ਵੱਡਾ ਫੈਸਲਾ ਦਿੱਤਾ ਹੈ | ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਮਰਦਮਸ਼ੁਮਾਰੀ ਫਾਰਮ ਵਿੱਚ ਸਿੱਖਾਂ ਦੀ ਗਿਣਤੀ ਵਾਸਤੇ ਸਿੱਖ ਭਾਈਚਾਰੇ ਨੂੰ ਵੱਖਰੇ ਖਾਨੇ ਵਿੱਚ ਦਰਜ ਕੀਤਾ ਜਾਵੇਗਾ।ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ […]

ਲੰਮੀ ਕਾਨੂੰਨੀ ਲੜਾਈ ਮਗਰੋਂ ਪਾਕਿਸਤਾਨ ‘ਚ ਸਿੱਖ ਭਾਈਚਾਰੇ ਨੂੰ ਮਿਲਿਆ ਵੱਖਰੀ ਕੌਮ ਦਾ ਦਰਜਾ

Sikh community

ਚੰਡੀਗ੍ਹੜ 14 ਦਸੰਬਰ 2022: ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪਾਕਿਸਤਾਨ ਵਿਚ ਰਹਿ ਰਹੇ ਸਿੱਖਾਂ (Sikh community) ਨੂੰ ਵੱਖਰੀ ਪਛਾਣ ਦੇਣ ਦਾ ਫ਼ੈਸਲਾ ਕੀਤਾ ਹੈ | ਇਸਦੇ ਨਾਲ ਹੀ ਪਾਕਿਸਤਾਨ ਵਿੱਚ ਮਰਦਮਸ਼ੁਮਾਰੀ ਵੇਲੇ ਹੁਣ ਸਿੱਖ ਭਾਈਚਾਰੇ ਨੂੰ ਵੱਖਰੀ ਕੌਮ ਤੇ ਭਾਈਚਾਰਾ ਮੰਨਿਆ ਜਾਵੇਗਾ। ਪਾਕਿਸਤਾਨ ਵਿਚ ਸਿੱਖ ਭਾਈਚਾਰੇ ਨੇ 5 ਸਾਲ ਦੀ ਲੰਮੀ ਕਾਨੂੰਨੀ ਲੜਾਈ ਲੜਨ ਮਗਰੋਂ […]

ਪਾਕਿਸਤਾਨ ‘ਚ ਭਾਰੀ ਮੀਂਹ ਤੇ ਹੜ੍ਹਾਂ ਕਾਰਨ 40 ਅਰਬ ਡਾਲਰ ਤੋਂ ਵੱਧ ਦਾ ਹੋਇਆ ਨੁਕਸਾਨ

Pakistan

ਚੰਡੀਗੜ੍ਹ 13 ਸਤੰਬਰ 2022: ਪਾਕਿਸਤਾਨ (Pakistan) ਵਿੱਚ ਹੜ੍ਹ ਦੇ ਨਾਲ-ਨਾਲ ਆਰਥਿਕ ਨੁਕਸਾਨ ਵੀ ਝੱਲ ਰਿਹਾ ਹੈ | ਪਾਕਿਸਤਾਨ ਵਿੱਚ ਵਾਹੀਯੋਗ ਜ਼ਮੀਨਾਂ, ਸ਼ਹਿਰੀ ਖੇਤਰਾਂ ਦੇ ਨਾਲ-ਨਾਲ ਪਸ਼ੂਆਂ ਦੀ ਮੌਤ ਕਾਰਨ ਆਰਥਿਕਤਾ ਨੂੰ ਵੱਡਾ ਨੁਕਸਾਨ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਪਾਕਿਸਤਾਨ ਦੇ ਮੰਤਰੀ ਨੇ ਕਿਹਾ ਹੈ ਕਿ ਦੇਸ਼ ਨੂੰ ਮੀਂਹ ਅਤੇ ਹੜ੍ਹਾਂ ਕਾਰਨ […]