July 2, 2024 4:25 pm

ਮੋਹਾਲੀ ADC ਵੱਲੋਂ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੈਂਸ ਰੱਦ

ਪ੍ਰਿੰਟ ਮੀਡੀਆ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 03 ਮਈ, 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਮਾਇਕ੍ਰੋਗਲੋਬਲ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੈਂਸ (license) ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ […]

ਪੰਜਾਬ ਪੁਲਿਸ ਵੱਲੋਂ 2023 ‘ਚ ਹੁਣ ਤੱਕ ਦੀ ਸਭ ਤੋਂ ਵੱਧ 1161 ਕਿਲੋ ਹੈਰੋਇਨ ਬਰਾਮਦ, 127 ਕਰੋੜ ਰੁਪਏ ਦੀਆਂ 294 ਜਾਇਦਾਦਾਂ ਵੀ ਕੀਤੀਆਂ ਜ਼ਬਤ

PUNJAB POLICE

ਚੰਡੀਗੜ੍ਹ, 27 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸਰਹੱਦੀ ਸੂਬੇ ‘ਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਨਸ਼ਿਆਂ ਵਿਰੁੱਧ ਛੇੜੀ ਜੰਗ ਨੂੰ ਹੋਰ ਤੇਜ਼ ਕਰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ (PUNJAB POLICE) ਨੇ ਸਾਲ 2023 ਵਿੱਚ ਹੁਣ ਤੱਕ ਦੀ ਸਭ ਤੋਂ ਵੱਧ […]

MLA ਕੁਲਵੰਤ ਸਿੰਘ ਨੇ ਨਵ-ਨਿਯੁਕਤ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ

MLA Kulwant Singh

ਐਸ.ਏ.ਐਸ.ਨਗਰ, 21 ਦਸੰਬਰ 2023: ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਕਾਬਲ ਤੇ ਯੋਗ ਉਮੀਦਵਾਰਾਂ ਨੂੰ ਮੈਰਿਟ ਅਧਾਰ ਤੇ ਰੁਜ਼ਗਾਰ ਮੁਹੱਈਆ ਕਰਵਾਉਣ ਦੇ ਉਪਰਾਲਿਆਂ ਦੀ ਲਗਾਤਾਰਤਾ ਵਿੱਚ ਅੱਜ ਹਲਕਾ ਮੋਹਾਲੀ ਦੇ ਵਿਧਾਇਕ ਸ. ਕੁਲਵੰਤ ਸਿੰਘ (MLA Kulwant Singh) ਵੱਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਨਵ-ਨਿਯੁਕਤ 07 ਆਗਣਵਾੜੀ ਵਰਕਰਾਂ ਅਤੇ […]

ਪੰਜਾਬ ਦੇ 15 ਜ਼ਿਲ੍ਹਿਆਂ ‘ਚ ਅੱਜ ਮੀਂਹ ਪੈਣ ਦੀ ਸੰਭਾਵਨਾ, ਮੂਨਕ ਦੇ ਕਰੀਬ 20 ਪਿੰਡ ਅਜੇ ਵੀ ਹੜ੍ਹ ਦੀ ਲਪੇਟ ‘ਚ

Moonak

ਚੰਡੀਗੜ੍ਹ 16 ਜੁਲਾਈ 2023: ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸੰਗਰੂਰ, ਪਟਿਆਲਾ, ਮੋਹਾਲੀ, ਫਤਿਹਗੜ੍ਹ ਸਾਹਿਬ, ਲੁਧਿਆਣਾ, ਰੂਪਨਗਰ, ਐਸਬੀਐਸ ਨਗਰ, ਫਿਰੋਜ਼ਪੁਰ, ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਵਿੱਚ ਮੀਂਹ ਪੈ ਸਕਦਾ ਹੈ । ਹਾਲਾਂਕਿ ਇਸ ਦੇ ਆਮ ਰਹਿਣ ਦੀ ਉਮੀਦ ਹੈ। ਦੂਜੇ ਪਾਸੇ ਪਿਛਲੇ ਦਿਨੀਂ […]