July 7, 2024 2:58 pm

ਲਤੀਫਪੁਰਾ ਦੇ ਉਜਾੜੇ ਲੋਕਾਂ ਦਾ ਉਹਨਾਂ ਦੀ ਮਰਜ਼ੀ ਅਨੁਸਾਰ ਮੁੜ ਵਸੇਬਾ ਕਰਕੇ ਆਪਣੀ ਗਲਤੀ ਸੁਧਾਰੇ ਪੰਜਾਬ ਸਰਕਾਰ: ਇੰਦਰ ਇਕਬਾਲ ਸਿੰਘ ਅਟਵਾਲ

ਜਲੰਧਰ, 04 ਮਈ 2023: ਲੋਕਸਭਾ ਉਪ ਚੋਣ ਲਈ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਅੱਜ ਲਤੀਫਪੁਰਾ (Latifpura) ਵਿਖੇ ਮੁੜ ਵਸੇਬਾ ਮੋਰਚੇ ਦੇ ਧਰਨੇ ਵਾਲੀ ਜਗਾ ਤੇ ਪੁੱਜੇ ਅਤੇ ਉਹਨਾਂ ਪੀੜਿਤ ਪਰਿਵਾਰਾਂ ਨਾਲ ਮੁਲਕਾਤ ਕੀਤੀ ਅਤੇ ਉਹਨਾਂ ਦਾ ਹਾਲਚਾਲ ਪੁੱਛਿਆ । ਇਸ ਮੌਕੇ ਮੌਜੂਦ ਧਰਨਾਕਾਰੀਆਂ ਹਰਵਿੰਦਰ ਸਿੰਘ ਬਾਜਵਾ, ਮਹਿੰਦਰ ਸਿੰਘ ਬਾਜਵਾ, ਗੁਰਦਿਆਲ ਸਿੰਘ, ਗੁਰਬਖਸ਼ ਸਿੰਘ, […]

ਜਲੰਧਰ ‘ਚ ਸਰਕਾਰ ਖ਼ਿਲਾਫ਼ ਭੁੱਖ ਹੜਤਾਲ ‘ਤੇ ਬੈਠੇ ਲਤੀਫ਼ਪੁਰਾ ਦੇ ਵਸਨੀਕ

Latifpura

ਚੰਡੀਗੜ੍ਹ,14 ਫਰਵਰੀ 2023: ਪੰਜਾਬ ਦੇ ਜਲੰਧਰ ‘ਚ ਦੋ-ਦੋ ਚੋਣਾਂ ਸਿਰ ‘ਤੇ ਹਨ ਅਤੇ ਲਤੀਫ਼ਪੁਰਾ (Latifpura) ਦਾ ਮਾਮਲਾ ਪੰਜਾਬ ਸਰਕਾਰ ਦੇ ਗਲੇ ਦੀ ਹੱਡੀ ਬਣਦਾ ਜਾ ਰਿਹਾ ਹੈ। ਲਤੀਫ਼ਪੁਰਾ ਵਿੱਚ ਨਗਰ ਸੁਧਾਰ ਟਰੱਸਟ ਵੱਲੋਂ ਜਿਨ੍ਹਾਂ ਵਸਨੀਕਾਂ ਦੇ ਘਰ ਢਾਹ ਦਿੱਤੇ ਗਏ ਸਨ, ਉਨ੍ਹਾਂ ਨੂੰ ਸਰਕਾਰ ਵੱਲੋਂ ਬੀਬੀ ਭਾਨੀ ਕੰਪਲੈਕਸ ਦੇ ਪਿੱਛੇ ਕਾਲੀਆ ਕਲੋਨੀ ਅਤੇ ਅਮਰਦਾਸ ਨਗਰ […]

ਲਤੀਫ਼ਪੁਰਾ ਵਾਸੀਆਂ ਨੇ MLA ਸ਼ੀਤਲ ਅੰਗੂਰਾਲ ਦੇ ਘਰ ਦੇ ਬਾਹਰ ਦਿੱਤਾ ਧਰਨਾ

Sheetal Angural

ਜਲੰਧਰ, 11 ਫਰਵਰੀ 2023: ਪਿਛਲੇ ਕਈ ਮਹੀਨੇ ਪਹਿਲਾਂ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਐਮਐਲਏ ਸ਼ੀਤਲ ਅੰਗੂਰਾਲ (Sheetal Angural) ਦੇ ਲਤੀਫ਼ਪੁਰ ਦੇ ਲੋਕਾਂ ਦੇ ਟੁੱਟੇ ਘਰਾਂ ਦਾ ਹਾਲ ਜਾਨਣ ਗਏ ਸਨ, ਜਿੱਥੇ ਉਨ੍ਹਾਂ ਨੇ ਲੋਕਾਂ ਨੂੰ ਇਹ ਵਾਅਦਾ ਕੀਤਾ ਸੀ ਕਿ ਉਹਨਾਂ ਦੀ ਗੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੱਕ ਪਹੁੰਚਾਉਣਗੇ। ਪਰ ਹੁਣ ਲਤੀਫ਼ਪੁਰਾ […]

ਰਾਜਪਾਲ ਨੂੰ ਮੰਗ ਪੱਤਰ ਦੇਣ ਜਾ ਰਹੇ ਲਤੀਫ਼ਪੁਰਾ ਵਾਸੀਆਂ ਨੂੰ ਪੁਲਿਸ ਨੇ ਰੋਕਿਆ, ਕੀਤਾ ਰੋਸ਼ ਪ੍ਰਦਰਸ਼ਨ

Latifpura

ਚੰਡੀਗੜ੍ਹ 26 ਜਨਵਰੀ 2023: ਅੱਜ ਜਲੰਧਰ ਵਿੱਚ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਤੋਂ ਪਹਿਲਾਂ ਪਿਛਲੇ ਕਈ ਦਿਨਾਂ ਤੋਂ ਰੋਸ ਪ੍ਰਦਰਸ਼ਨ ਕਰ ਰਹੇ ਜਲੰਧਰ ਦੇ ਲਤੀਫ਼ਪੁਰਾ (Latifpura) ਵਾਸੀਆਂ ਵੱਲੋਂ ਅੱਜ ਮੋਤੀਪੁਰਾ ਤੋਂ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੱਕ ਅਰਥੀ ਫੂਕ ਮਾਰਚ ਕੱਢ ਕੇ ਰਾਜਪਾਲ […]

ਲਤੀਫ਼ਪੁਰਾ ਮੋਰਚੇ ਦਾ ਐਲਾਨ, ਲੋਕ ਸਭ ਚੋਣਾਂ ‘ਚ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ ‘ਆਪ’ ਸਰਕਾਰ

Latifpura

ਜਲੰਧਰ, 25 ਜਨਵਰੀ 2023 : ਲਤੀਫ਼ਪੁਰਾ (Latifpura) ਮੁੜ ਵਸੇਬਾ ਸਾਂਝਾ ਮੋਰਚਾ ਦੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਸੂਬਾ ਸਰਕਾਰ ਵਲੋਂ ਲਤੀਫ਼ਪੁਰਾ ਦੇ ਉਜਾੜੇ ਲੋਕਾਂ ਨੂੰ ਮੁੜ ਉਸ ਜਗ੍ਹਾ ਨਾ ਵਸਾਇਆ ਅਤੇ ਬਣਦਾ ਮੁਆਵਜ਼ਾ ਨਾ ਦਿੱਤਾ ਗਿਆ ਤਾਂ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਪਾਰਲੀਮੈਂਟ ਦੀ ਜ਼ਿਮਨੀ ਚੋਣ ਵਿੱਚ ਲੋਕਾਂ ਦੇ ਤਿੱਖੇ ਵਿਰੋਧ ਦਾ ਸਾਹਮਣਾ […]

ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਵਲੋਂ ਹਾਈਵੇ ਅਤੇ ਰੇਲਵੇ ਟਰੈਕ ਜਾਮ

ਲਤੀਫ਼ਪੁਰਾ ਮੁੜ ਵਸੇਬਾ ਮੋਰਚਾ

ਜਲੰਧਰ,16 ਜਨਵਰੀ 2023: ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਦੀ ਅਗਵਾਈ ਹੇਠ ਕਿਸਾਨਾਂ, ਮਜ਼ਦੂਰਾਂ ਅਤੇ ਹੋਰ ਮਿਹਨਤੀ ਲੋਕਾਂ ਨੇ ਏਥੇ ਧੰਨੋ ਵਾਲੀ ਨੇੜੇ 4 ਘੰਟੇ ਲਈ ਹਾਈਵੇ ਤੇ ਰੇਲਵੇ ਟਰੈਕ ਜਾਮ ਕੀਤਾ। ਇਹ ਜਾਮ ਸਵੇਰੇ ਠੀਕ 11:30 ਵਜੇ ਸ਼ੁਰੂ ਕੀਤਾ ਗਿਆ ਅਤੇ 3:30 ਵਜੇ ਸਮਾਪਤ ਖ਼ਤਮ ਕੀਤਾ ਗਿਆ।ਜਾਮ ਦੌਰਾਨ ਜਿੱਥੇ ਵਿਆਹ ਵਾਲੀਆਂ ਤਿੰਨ ਗੱਡੀਆਂ, 2 ਐਂਬੂਲੈਂਸ ਨੂੰ […]

ਕਿਸਾਨਾਂ ਤੇ ਲਤੀਫ਼ਪੁਰਾ ਵਾਸੀਆਂ ਵਲੋਂ ਧੰਨੋ ਵਾਲੀ ਫ਼ਾਟਕ ਸਮੇਤ ਨੈਸ਼ਨਲ ਹਾਈਵੇਅ ਜਾਮ

ਲਤੀਫ਼ਪੁਰਾ

ਚੰਡੀਗੜ੍ਹ 16 ਜਨਵਰੀ 2023: ਲਤੀਫ਼ਪੁਰਾ ਮੁੜ ਵਸੇਬਾ ਮੋਰਚਾ ਅਤੇ ਲਤੀਫ਼ਪੁਰਾ (Latifpura) ਵਾਸੀਆਂ ਵਲੋਂ ਨੈਸ਼ਨਲ ਹਾਈਵੇਅ-1 ਨੂੰ ਬੰਦ ਕਰ ਦਿੱਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਧੰਨੋ ਵਾਲੀ ਗੇਟ ਨੂੰ ਵੀ ਪੂਰੀ ਤਰ੍ਹਾਂ ਜਾਮ ਕਰ ਦਿੱਤਾ ਹੈ। ਦੱਸ ਦਈਏ ਕਿ ਲਤੀਫ਼ਪੁਰਾ ਦੇ ਲੋਕਾਂ ਦਾ ਕਿਸਾਨਾਂ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ। ਲਤੀਫ਼ਪੁਰਾ ਮੁੜ ਵਸੇਬਾ […]

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ CM ਮਾਨ ਨੂੰ ਲਿਖੀ ਚਿੱਠੀ, ਲਤੀਫਪੁਰਾ ਦੇ ਪੀੜਤ ਪਰਿਵਾਰਾਂ ਦੇ ਮੁੜ ਵਸੇਬੇ ਦੀ ਕੀਤੀ ਅਪੀਲ

Latifpura

ਚੰਡੀਗੜ੍ਹ 28 ਦਸੰਬਰ 2022: ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖਿਆ ਹੈ। ਜਿਸ ਰਾਹੀਂ ਉਨ੍ਹਾਂ ਨੇ ਮੁੱਖ ਮੰਤਰੀ ਮੰਤਰੀ ਮਾਨ ਦਾ ਧਿਆਨ ਜਲੰਧਰ ਦੇ ਪਿੰਡ ਲਤੀਫਪੁਰਾ ਵੱਲ ਖਿੱਚਿਆ ਹੈ। ਉਨ੍ਹਾਂ ਕਿਹਾ ਕਿ ਜਲੰਧਰ ਦੇ ਪਿੰਡ ਲਤੀਫਪੁਰਾ (Latifpura) ਵਿੱਚ ਪ੍ਰਸ਼ਾਸਨ ਵੱਲੋਂ ਚਲਾਈ ਗਈ ਢਾਹੁਣ ਮੁਹਿੰਮ ਨੇ ਕਈ ਪਰਿਵਾਰਾਂ ਨੂੰ […]

NCSC ਪ੍ਰਧਾਨ ਵਿਜੇ ਸਾਂਪਲਾ ਨੇ ਲਤੀਫਪੁਰਾ ‘ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Latifpura

ਚੰਡੀਗੜ੍ਹ 21 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਆਪਣੇ ਮਕਾਨਾਂ ਨੂੰ ਢਹਿ-ਢੇਰੀ ਕਰਨ ਤੋਂ ਬਾਅਦ ਬੇਘਰ ਹੋਏ ਐਸ.ਸੀ ਭਾਈਚਾਰੇ ਨੂੰ ਕੜਾਕੇ ਦੀ ਠੰਡ ‘ਚ ਆ ਰਹੀਆਂ ਮੁਸ਼ਕਿਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਦੇ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਲਤੀਫਪੁਰਾ ਵਿੱਚ ਪੀੜਤ ਅਨੁਸੂਚਿਤ ਜਾਤੀ […]

NCSC ਪ੍ਰਧਾਨ ਵਿਜੇ ਸਾਂਪਲਾ ਭਲਕੇ ਲਤੀਫਪੁਰਾ ਦੇ SC ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Vijay Sampla

ਜਲੰਧਰ 20 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਕੜਾਕੇ ਦੀ ਠੰਢ ਵਿੱਚ ਐੱਸ.ਸੀ. ਭਾਈਚਾਰੇ ਦੇ ਘਰ ਢਹਿ ਢੇਰੀ ਕੀਤੇ ਜਾਣ ਤੋਂ ਬਾਅਦ ਲੋਕ ਬੇਘਰ ਹੋ ਗਏ | ਇਨ੍ਹਾਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਵਿਜੇ ਸਾਂਪਲਾ ਬੁੱਧਵਾਰ 21 ਵਜੇ ਪਰਿਵਾਰਾਂ […]