July 7, 2024 3:44 pm

ਕਿਸੇ ਦੀ ਜ਼ਮੀਨ ਖਾਲੀ ਕਰਵਾਉਣੀ ਹੈ ਤਾਂ ਪਹਿਲਾਂ ਉਨ੍ਹਾਂ ਦੇ ਠਹਿਰਨ ਦਾ ਪ੍ਰਬੰਧ ਕੀਤਾ ਜਾਵੇ: ਵਿਜੇ ਸਾਂਪਲਾ

ਵਿਜੇ ਸਾਂਪਲਾ

ਚੰਡੀਗੜ੍ਹ 10 ਜਨਵਰੀ 2023: ਕੌਮੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਨੇ ਕਿਹਾ ਕਿ ਜਲੰਧਰ ਦੇ ਲਤੀਫਪੁਰਾ ਤੋਂ ਬਾਅਦ ਦਿੱਲੀ ਵਿੱਚ ਵੀ ਲੋਕਾਂ ਦੇ ਘਰ ਢਾਹੇ ਜਾ ਰਹੇ ਹਨ, ਸਰਕਾਰ ਇੰਨੀ ਕੜਾਕੇ ਦੀ ਠੰਢ ਵਿੱਚ ਲੋਕਾਂ ਦੇ ਘਰ ਤੋੜ ਰਹੀ ਹੈ। ਸੁਪਰੀਮ ਕੋਰਟ ਨੇ ਇਹ ਵੀ ਕਿਹਾ ਹੈ ਕਿ ਜੇਕਰ ਕਿਸੇ ਦੀ ਜ਼ਮੀਨ ਖਾਲੀ […]

NCSC ਪ੍ਰਧਾਨ ਵਿਜੇ ਸਾਂਪਲਾ ਨੇ ਲਤੀਫਪੁਰਾ ‘ਚ ਪੀੜਤ ਪਰਿਵਾਰਾਂ ਨਾਲ ਕੀਤੀ ਮੁਲਾਕਾਤ

Latifpura

ਚੰਡੀਗੜ੍ਹ 21 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਆਪਣੇ ਮਕਾਨਾਂ ਨੂੰ ਢਹਿ-ਢੇਰੀ ਕਰਨ ਤੋਂ ਬਾਅਦ ਬੇਘਰ ਹੋਏ ਐਸ.ਸੀ ਭਾਈਚਾਰੇ ਨੂੰ ਕੜਾਕੇ ਦੀ ਠੰਡ ‘ਚ ਆ ਰਹੀਆਂ ਮੁਸ਼ਕਿਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਦੇ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਲਤੀਫਪੁਰਾ ਵਿੱਚ ਪੀੜਤ ਅਨੁਸੂਚਿਤ ਜਾਤੀ […]

NCSC ਪ੍ਰਧਾਨ ਵਿਜੇ ਸਾਂਪਲਾ ਭਲਕੇ ਲਤੀਫਪੁਰਾ ਦੇ SC ਪਰਿਵਾਰਾਂ ਨਾਲ ਕਰਨਗੇ ਮੁਲਾਕਾਤ

Vijay Sampla

ਜਲੰਧਰ 20 ਦਸੰਬਰ 2022: ਜਲੰਧਰ ਦੇ ਲਤੀਫਪੁਰਾ (Latifpura) ਇਲਾਕੇ ‘ਚ ਜਲੰਧਰ ਇੰਪਰੂਵਮੈਂਟ ਟਰੱਸਟ ਦੀ ਮੁਹਿੰਮ ਦੌਰਾਨ ਕੜਾਕੇ ਦੀ ਠੰਢ ਵਿੱਚ ਐੱਸ.ਸੀ. ਭਾਈਚਾਰੇ ਦੇ ਘਰ ਢਹਿ ਢੇਰੀ ਕੀਤੇ ਜਾਣ ਤੋਂ ਬਾਅਦ ਲੋਕ ਬੇਘਰ ਹੋ ਗਏ | ਇਨ੍ਹਾਂ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਦਾ ਸਖ਼ਤ ਨੋਟਿਸ ਲੈਂਦਿਆਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ (NCSC) ਵਿਜੇ ਸਾਂਪਲਾ ਬੁੱਧਵਾਰ 21 ਵਜੇ ਪਰਿਵਾਰਾਂ […]

ਲਤੀਫਪੁਰਾ ‘ਚ ਲੋਕਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ: ਜਗਜੀਤ ਸਿੰਘ ਡੱਲੇਵਾਲ

Latifpura

ਚੰਡੀਗੜ੍ਹ 14 ਦਸੰਬਰ 2022: ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਪ੍ਰਧਾਨ ਸ. ਜਗਜੀਤ ਸਿੰਘ ਡੱਲੇਵਾਲ ਨੇ ਲਤੀਫਪੁਰਾ (Latifpura) ਦੇ ਪੀੜਤ ਪਰਿਵਾਰਾਂ ਨਾਲ ਖੜ੍ਹਦੇ ਹੋਏ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਇੱਕ ਪਾਸੇ ਤਾਂ ਇੰਪਰੂਵਮੈਂਟ ਟਰੱਸਟ ਲੋਕਾਂ ਦੀ ਵਧੀਆਂ ਅਤੇ ਬਿਹਤਰ ਜ਼ਿੰਦਗੀ ਬਣਾਉਣ ਲਈ ਕੰਮ ਕਰ ਰਹੀ ਹੈ ਅਤੇ ਦੂਜੇ ਪਾਸੇ 75 ਸਾਲ ਤੋਂ ਹੱਡ […]