July 7, 2024 8:09 pm

ਹਰਿਆਣਾ ‘ਚ ਫੋਰੈਂਸਿਕ ਵਿਗਿਆਨ ਸਿਖਲਾਈ ਸੰਬੰਧੀ ਸੈਂਟਰ ਆਫ ਐਕਸੀਲੈਂਸ ਦੀ ਕੀਤੀ ਜਾਵੇਗੀ ਸਥਾਪਨਾ

Haryana

ਚੰਡੀਗੜ, 29 ਜੂਨ 2024: ਹਰਿਆਣਾ (Haryana) ਸਰਕਾਰ ਨੇ ਅੱਜ ਨੈਸ਼ਨਲ ਯੂਨੀਵਰਸਿਟੀ ਆਫ ਫੋਰੈਂਸਿਕ ਸਾਇੰਸਿਜ਼, ਗਾਂਧੀਨਗਰ ਵਿਚਕਾਰ ਫੋਰੈਂਸਿਕ ਵਿਗਿਆਨ ਦੀ ਸਿਖਲਾਈ ਅਤੇ ਪਛਾਣੇ ਗਏ ਅਪਰਾਧਾਂ ਲਈ ਪ੍ਰਯੋਗਸ਼ਾਲਾ ਟੈਸਟਿੰਗ ਸੁਵਿਧਾਵਾਂ ‘ਚ ਸੈਂਟਰ ਆਫ ਐਕਸੀਲੈਂਸ ਦੀ ਸਥਾਪਨਾ ਲਈ ਐਮਓਯੂ ‘ਤੇ ਦਸਤਖ਼ਤ ਕੀਤੇ ਹਨ | ਇਸ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਮਨੋਹਰ ਲਾਲ ਅਤੇ ਹਰਿਆਣਾ ਦੇ ਮੁੱਖ ਮੰਤਰੀ […]

ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਏਗੀ: ਬਲਕਾਰ ਸਿੰਘ

BALKAR SINGH

ਚੰਡੀਗੜ੍ਹ, 22 ਅਗਸਤ 2023: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ (BALKAR SINGH) ਨੇ ਕਿਹਾ ਕਿ ਸੂਬੇ ਭਰ ‘ਚ ਚੱਲ ਰਹੇ ਵਿਕਾਸ ਕਾਰਜਾਂ ਲਈ […]

ਅੰਮ੍ਰਿਤਸਰ ‘ਚ ਸ਼ਰ੍ਹੇਆਮ ਗੁੰਡਾਗਰਦੀ, ਚੱਲੀਆਂ ਗੋਲੀਆਂ, ਜਾਂਚ ‘ਚ ਜੁਟੀ ਪੁਲਿਸ

Amritsar

ਅੰਮ੍ਰਿਤਸਰ 22 ਅਗਸਤ 2023: ਅੰਮ੍ਰਿਤਸਰ (Amritsar) ਦੇ ਝਬਾਲ ਰੋਡ ‘ਤੇ ਦੇਰ ਰਾਤ ਕੁਝ ਨੌਜਵਾਨਾਂ ਵੱਲੋਂ ਸ਼ਰ੍ਹੇਆਮ ਗੁੰਡਾਗਰਦੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ | ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਪਥਰਾਵ ਕਰਨ ਤੋਂ ਬਾਅਦ ਗੋਲੀਆਂ ਵੀ ਚਲਾਈਆਂ ਗਈਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਇੱਕ ਵਿਅਕਤੀ ਨੇ ਦੱਸਿਆ ਕਿ ਝਬਾਲ ਰੋਡ ‘ਤੇ ਕੁਝ ਨੌਜਵਾਨ […]

ਮੇਰੇ ਲਹੂ ਦਾ ਇਕ-ਇਕ ਕਤਰਾ ਦੇਸ਼ ਭਗਤਾਂ ਅਤੇ ਸ਼ਹੀਦਾਂ ਦੇ ਸੁਪਨੇ ਸਾਕਾਰ ਕਰਨ ਪ੍ਰਤੀ ਸਮਰਪਿਤ: CM ਭਗਵੰਤ ਮਾਨ

ਸ਼ਹੀਦਾਂ

ਪਟਿਆਲਾ, 15 ਅਗਸਤ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾ ਕੇ ਆਜ਼ਾਦੀ ਘੁਲਾਟੀਆਂ, ਸ਼ਹੀਦਾਂ ਅਤੇ ਕੌਮੀ ਨਾਇਕਾਂ ਦੇ ਸੁਪਨੇ ਸਾਕਾਰ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਉਹ ਇਸ ਨੇਕ ਕਾਰਜ ਨੂੰ ਨੇਪਰੇ ਚਾੜ੍ਹਨ ਲਈ ਆਪਣੇ ਖੂਨ ਦਾ ਇਕ-ਇਕ ਕਤਰਾ ਲੇਖੇ ਲਾ ਦੇਣਗੇ। ਆਜ਼ਾਦੀ ਦਿਹਾੜੇ ਮੌਕੇ ਰਾਜ ਪੱਧਰੀ […]

ਜਲੰਧਰ ‘ਚ ਬਰਸਾਤ ਕਾਰਨ ਵੱਡਾ ਹਾਦਸਾ, ਆਪਸ ‘ਚ ਟਕਰਾ ਕੇ ਪਲਟੀਆਂ ਗੱਡੀਆਂ, ਕਈ ਜ਼ਖਮੀ

Jalandhar

ਚੰਡੀਗੜ੍ਹ, 05 ਜੁਲਾਈ 2023: ਜਲੰਧਰ (Jalandhar) ਸ਼ਹਿਰ ‘ਚ ਪੀਏਪੀ ਨੇੜੇ ਅੰਮ੍ਰਿਤਸਰ ਹਾਈਵੇ ‘ਤੇ ਬਰਸਾਤ ਦੇ ਮੌਸਮ ‘ਚ ਵੱਡਾ ਹਾਦਸਾ ਵਾਪਰ ਗਿਆ। ਹਾਈਵੇਅ ‘ਤੇ ਕਈ ਵਾਹਨ ਆਪਸ ‘ਚ ਟਕਰਾ ਗਏ ਅਤੇ ਕੁਝ ਵਾਹਨ ਬਚਾਅ ਕਰਦੇ ਹੋਏ ਪੈਰਾਫਿਟ ਨਾਲ ਟਕਰਾ ਕੇ ਪਲਟ ਗਏ। ਹਾਦਸੇ ਤੋਂ ਬਾਅਦ ਹਾਈਵੇਅ ਲੇਨ ‘ਤੇ ਜਾਮ ਲੱਗ ਗਿਆ। ਰਾਹਤ ਦੀ ਗੱਲ ਹੈ ਕਿ […]

ਭਰਤਿੰਦਰ ਸਿੰਘ ਚਾਹਲ ਦੇ ਸ਼ੌਪਿੰਗ ਮਾਲ ਦੀ ਦੁਬਾਰਾ ਤੋਂ ਪੈਮਾਇਸ਼ ਕਰਨ ਪੁੱਜੀ ਵਿਜੀਲੈਂਸ

Bharatinder Singh Chahal

ਪਟਿਆਲਾ 03 ਜੁਲਾਈ 2023: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ (Bharat Inder Singh Chahal)  ਦੇ ਫੁਲਕੀਆਂ ਇਨਕਲੇਵ ਸ਼ੌਪਿੰਗ ਮਾਲ ਵਿੱਚ ਵਿਜੀਲੈਂਸ ਟੀਮ ਦੁਬਾਰਾ ਪਹੁੰਚੀ ਹੈ ਅਤੇ ਉਕਤ ਥਾਂ ਦੀ ਨਿਸ਼ਾਨਦੇਹੀ ਕੀਤੀ ਜਾ ਰਹੀ ਹੈ |ਇਸ ਮੌਕੇ ਟੈਕਨੀਕਲ ਟੀਮ ਨਾਲ ਡੀ.ਐਸ.ਪੀ ਸਤਪਾਲ ਸਿੰਘ ਮੌਕੇ ਉੱਤੇ ਜਾਂਚ ਕਰ ਰਹੇ […]

ਸੰਜੇ ਮਿਸ਼ਰਾ ਦੀ ਲਘੂ ਫ਼ਿਲਮ ‘ਗਿੱਧ’ ਨੇ ਜਿੱਤਿਆ ਏਸ਼ੀਆ ਅੰਤਰਰਾਸ਼ਟਰੀ ਮੁਕਾਬਲਾ, Oscar ਲਈ ਹੋਈ ਕੁਆਲੀਫਾਈ

Giddh

ਚੰਡੀਗੜ੍ਹ, 30 ਜੂਨ 2023: ਬਾਲੀਵੁੱਡ ਦੇ ਬਿਹਤਰੀਨ ਅਦਾਕਾਰ ਸੰਜੇ ਮਿਸ਼ਰਾ ਆਪਣੇ ਕੰਮ ਨਾਲ ਦਰਸ਼ਕਾਂ ਨੂੰ ਪ੍ਰਭਾਵਿਤ ਕਰਨ ਦਾ ਮੌਕਾ ਕਦੇ ਨਹੀਂ ਛੱਡਦੇ। ਇਸ ਸਮੇਂ ਸੰਜੇ ਮਿਸ਼ਰਾ ਆਪਣੀ ਲਘੂ ਫ਼ਿਲਮ ‘ਗਿੱਧ ਦ ਸਕੈਵੇਂਜਰ’ (Giddh) ਕਰਕੇ ਕਾਫੀ ਚਰਚਾਵਾਂ ‘ਚ ਹਨ। ਦਰਅਸਲ, ਉਨ੍ਹਾਂ ਦੀ ਇਸ ਲਘੂ ਫ਼ਿਲਮ ਨੇ ਪ੍ਰਸਿੱਧ ‘ਸ਼ਾਰਟ ਸ਼ਾਰਟਸ ਫੈਸਟੀਵਲ’ ਅਤੇ ‘ਏਸ਼ੀਆ 2023’ ਵਿੱਚ ਏਸ਼ੀਆ ਇੰਟਰਨੈਸ਼ਨਲ […]

OTS ਨੀਤੀ ਦਾ ਖਰੜਾ ਪ੍ਰਵਾਨਗੀ ਲਈ ਵਿੱਤ ਵਿਭਾਗ ਨੂੰ ਭੇਜਿਆ ਜਾਵੇਗਾ: ਲਾਲ ਚੰਦ ਕਟਾਰੂਚੱਕ

Lal Chand Kataruchak

ਚੰਡੀਗੜ੍ਹ, 13 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਆਰਥਿਕਤਾ ਨਾਲ ਜੁੜੇ ਹਰੇਕ ਮਾਮਲੇ ਪ੍ਰਤੀ ਬੇਹੱਦ ਸੰਜੀਦਾ ਪਹੁੰਚ ਅਪਣਾ ਰਹੀ ਹੈ। ਇਸੇ ਦੇ ਮੱਦੇਨਜ਼ਰ ਡਿਫਾਲਟਰ ਰਾਈਸ ਮਿੱਲਰਾਂ ਦੇ ਖੜ੍ਹੇ ਸਾਰੇ ਬਕਾਏ ਦੇ ਨਿਬੇੜੇ ਲਈ ਯਕਮੁਸ਼ਤ ਨਿਬੇੜਾ ਨੀਤੀ (ਓ.ਟੀ.ਐਸ.), 2023 ਲਿਆਉਣ ਸਬੰਧੀ ਅੱਜ ਇੱਥੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ […]

ਕੁਲਤਾਰ ਸਿੰਘ ਸੰਧਵਾਂ ਨੂੰ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਸਬੰਧੀ ਸੂਬਾਈ ਪ੍ਰਧਾਨ ਨੇ ਸੌਂਪਿਆ ਮੰਗ ਪੱਤਰ

Kultar Singh Sandhawan

ਚੰਡੀਗੜ੍ਹ, 12 ਜੂਨ 2023: ਪੰਜਾਬ ਭਰ ਦੇ ਨਰਸਿੰਗ ਕਾਲਜਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਉਣ ਸਬੰਧੀ ਨਰਸਿੰਗ ਟ੍ਰੇਨਿੰਗ ਇੰਸਟੀਚਿਊਟ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ ਨੇ ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ (Kultar Singh Sandhawan) ਨੂੰ ਮੰਗ ਪੱਤਰ ਸੌਂਪਿਆ। ਸਪੀਕਰ ਸ. ਸੰਧਵਾਂ (Kultar Singh Sandhawan) ਨਾਲ ਮੀਟਿੰਗ ਦੌਰਾਨ ਡਾ. […]

ਅੰਮ੍ਰਿਤਸਰ ‘ਚ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ

Amritsar

ਅੰਮ੍ਰਿਤਸਰ, 08 ਮਈ 2023: ਅੰਮ੍ਰਿਤਸਰ (Amritsar) ਦੇ ਰਾਮ ਨਗਰ ਇਲਾਕੇ ਵਿੱਚ ਇੱਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਜਾਣਕਾਰੀ ਮੁਤਾਬਕ ਚਾਰ ਅਣਪਛਾਤੇ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ | ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਲੈ ਕੇ ਕਾਰਵਾਈ ਸ਼ੁਰੂ […]