July 7, 2024 6:28 pm

DGP ਹਰਿਆਣਾ ਵੱਲੋਂ ਨਵੇਂ ਕਾਨੂੰਨਾਂ ਮੁਤਾਬਕ CCANS ਸਿਸਟਮ ‘ਚ ਬਦਲਾਅ ਕਰਕੇ ਕੇਸ ਡਾਇਰੀ ਮਾਡਿਯੂਲ ‘ਤੇ ਕੰਮ ਕਰਨ ਦੇ ਨਿਰਦੇਸ਼

Haryana

ਚੰਡੀਗੜ੍ਹ, 13 ਜੂਨ 2024: ਹਰਿਆਣਾ (Haryana) ਦੇ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਸੀਸੀਟੀਐਨਐਸ ਅਤੇ ਆਈਸੀਜੀਐਸ ਪ੍ਰਣਾਲੀ ਨੂੰ ਲੈ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਦੌਰਾਨ ਅਧਿਕਾਰੀਆਂ ਨੇ ਪਾਵਰ ਪੁਆਇੰਟ ਪ੍ਰੈਜੇਂਟੇਸ਼ਨ ਰਾਹੀਂ ਸੀਸੀਟੀਐਨਐਸ ਅਤੇ ਆਈਸੀਜੇਐਸ ਪਰਿਯੋਜਨਾ ਤਹਿਤ ਕੀਤੇ ਗਏ ਕੰਮਾਂ ਨੂੰ ਲੈ ਕੇ ਰਿਪੋਰਟ […]

ਹਰਿਆਣਾ ‘ਚ ਨਵੇਂ ਅਪਰਾਧਿਕ ਕਾਨੂੰਨਾਂ ਨੂੰ ਲਾਗੂ ਕਰਨ ਦੀ ਦਿਸ਼ਾ ‘ਚ ਸਿਖਲਾਈ ਪ੍ਰੋਗਰਾਮ ਸ਼ੁਰੂ

Gurukul

ਚੰਡੀਗੜ੍ਹ, 7 ਮਈ 2024: ਹਰਿਆਣਾ (Haryana) ਦੇ ਮੁੱਖ ਸਕੱਤਰ ਟੀਵੀਐਸਐਨ ਪ੍ਰਸਾਦ ਨੇ ਦੱਸਿਆ ਕਿ ਇੰਡੀਅਨ ਜੂਡੀਸ਼ੀਅਲ ਕੋਡ -2023, ਇੰਡੀਅਨ ਸਿਵਲ ਪ੍ਰੋਟੈਕਸ਼ਨ ਕੋਡ-2023 ਅਤੇ ਇੰਡੀਅਨ ਏਵੀਡੈਂਸ ਐਕਟ-2023 ਨੂੰ ਲਾਗੂ ਕਰਨ ਲਈ ਹਰਿਆਣਾ ਪੂਰੀ ਤਰ੍ਹਾ ਨਾਲ ਤਿਆਰ ਹੈ। ਇਸ ਦਿਸ਼ਾ ਵਿਚ ਰਾਜ ਦੇ ਵੱਖ-ਵੱਖ ਪੁਲਿਸ ਸਿਖਲਾਈ ਕੇਂਦਰਾਂ ਵਿਚ ਨਵੇਂ ਅਪਰਾਧਿਕ ਕਾਨੂੰਨਾਂ ਨੁੰ ਲਾਗੂ ਕਰਨ ਲਈ ਕਾਫ਼ੀ ਗਿਣਤੀ […]

ਮੈਂ ਕਾਨੂੰਨ ਅਤੇ ਸੰਵਿਧਾਨ ਦਾ ਸੇਵਕ ਹਾਂ: CJI ਡੀ.ਵਾਈ. ਚੰਦਰਚੂੜ

D.Y. Chandrachud

ਚੰਡੀਗੜ੍ਹ, 8 ਦਸੰਬਰ 2023: ਭਾਰਤ ਦੇ ਚੀਫ਼ ਜਸਟਿਸ ਡੀ.ਵਾਈ. ਚੰਦਰਚੂੜ (D.Y. Chandrachud) ਨੇ ਕਿਹਾ ਕਿ ਮੈਂ ਕਾਨੂੰਨ ਅਤੇ ਸੰਵਿਧਾਨ ਦਾ ਸੇਵਕ ਹਾਂ। ਸੀਜੇਆਈ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਸੁਪਰੀਮ ਕੋਰਟ ਅਤੇ ਹਾਈਕੋਰਟ ਵਿੱਚ ਕੌਲਿਜੀਅਮ ਪ੍ਰਣਾਲੀ ਰਾਹੀਂ ਜੱਜਾਂ ਦੀ ਨਿਯੁਕਤੀ ਬਾਰੇ ਕਾਨੂੰਨ ਦੁਆਰਾ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨੀ ਪਵੇਗੀ। ਸੁਪਰੀਮ ਕੋਰਟ ਦੀ ਖੁੱਲ੍ਹੀ ਅਦਾਲਤ ਵਿੱਚ […]

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਈ ਗਈ ਪੈਨਸ਼ਨ ਅਦਾਲਤ

Pension Court

ਐਸ.ਏ.ਐਸ.ਨਗਰ, 23 ਨਵੰਬਰ 2023: ਬੀਤੇ ਦਿਨ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਐਸ.ਏ.ਐਸ.ਨਗਰ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਵਿਰਾਜ ਸ਼ਿਆਮਕਰਨ ਤਿੜਕੇ ਦੀ ਅਗਵਾਈ ਹੇਠ ਪੈਨਸ਼ਨ ਅਦਾਲਤ (Pension Court) ਲਗਾਈ ਗਈ। ਜਿਸ ਵਿਚ ਲਗਭਗ 53 ਤੋਂ ਜ਼ਿਆਦਾ ਪੈਨਸ਼ਨਰਾਂ ਵਲੋਂ ਆਪਣੀਆਂ ਸ਼ਿਕਾਇਤਾਂ ਪੇਸ਼ ਕੀਤੀਆਂ ਗਈਆਂ। ਵੱਖ ਵੱਖ ਵਿਭਾਗਾਂ ਤੋਂ ਆਏ ਪੈਨਸ਼ਨਰਾਂ ਦੀਆਂ ਸ਼ਿਕਾਇਤਾਂ ਨੂੰ ਉਨ੍ਹਾਂ ਦੇ ਸਬੰਧਤ ਵਿਭਾਗਾਂ ਤੋਂ ਆਏ […]

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਆਰਮੀ ਇੰਸਟੀਚਿਊਟ ਆਫ਼ ਲਾਅ ਵਿਖੇ ਕਾਨੂੰਨੀ ਜਾਗਰੂਕਤਾ ਸੈਮੀਨਾਰ

Legal Services Authority

ਐਸ.ਏ.ਐਸ ਨਗਰ, 19 ਅਕਤੂਬਰ 2023: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ (Legal Services Authority) ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਚ ਅਤੇ ਹਰਪਾਲ ਸਿੰਘ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ ਨਗਰ ਦੀ ਅਗਵਾਈ ਅਧੀਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਵਲੋਂ ਆਰਮੀ ਇੰਸਟੀਚਿਊਟ ਆਫ਼ ਲਾਅ, ਐਸ.ਏ.ਐਸ ਨਗਰ ਵਿਖੇ ਲੀਗਲ ਅਵੇਅਰਨੈਸ ਪ੍ਰੋਗਰਾਮ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਬਲਜਿੰਦਰ ਸਿੰਘ […]

ਅੰਮ੍ਰਿਤਸਰ ‘ਚ ਕੁੜੀ ਵਲੋਂ ਗੋਲੀਆਂ ਚਲਾਉਣ ਦੀ ਵੀਡੀਓ ਵਾਇਰਲ, ਪੁਲਿਸ ਵਲੋਂ ਤਫ਼ਤੀਸ਼ ਸ਼ੁਰੂ

amritsar

ਅੰਮ੍ਰਿਤਸਰ 29 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਅਤੇ ਪੰਜਾਬ ਦੇ ਡੀਜੀਪੀ ਵੱਲੋਂ ਸੂਬੇ ਦੇ ਅਮਨ ਕਾਨੂੰਨ ਨੂੰ ਬਹਾਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਕੋਈ ਵੀ ਵਿਅਕਤੀ ਸ਼ੋਸ਼ਲ ਮੀਡੀਆ ‘ਤੇ ਹਥਿਆਰਾਂ ਦੇ ਨਾਲ ਤਸਵੀਰ ਨਹੀਂ ਸਾਂਝੀਆਂ ਨਹੀਂ ਕਰਨਗੇ | ਜਿਸ ਤੋਂ ਬਾਅਦ ਪੁਲਿਸ ਵੱਲੋਂ ਕਈ ਜਣਿਆਂ ਦੇ ਖ਼ਿਲਾਫ਼ ਮਾਮਲੇ ਵੀ ਦਰਜ ਕੀਤੇ […]

ਕੌਲਿਜੀਅਮ ਮੀਟਿੰਗ ਦਾ ਵੇਰਵਾ ਮੰਗਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਲੋਂ ਖਾਰਜ

Supreme Court

ਚੰਡੀਗੜ੍ਹ 09 ਦਸੰਬਰ 2022: ਸੁਪਰੀਮ ਕੋਰਟ (Supreme Court) ਨੇ ਸ਼ੁੱਕਰਵਾਰ ਨੂੰ ਆਰਟੀਆਈ ਤਹਿਤ ਕੌਲਿਜੀਅਮ ਮੀਟਿੰਗ ਦੇ ਵੇਰਵਿਆਂ ਦਾ ਖ਼ੁਲਾਸਾ ਕਰਨ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ। ਪਟੀਸ਼ਨ ‘ਚ ਸੂਚਨਾ ਦੇ ਅਧਿਕਾਰ ਤਹਿਤ 12 ਦਸੰਬਰ 2018 ਨੂੰ ਹੋਈ ਸੁਪਰੀਮ ਕੋਰਟ ਕੌਲਿਜੀਅਮ ਦੀ ਬੈਠਕ ਦਾ ਵੇਰਵਾ ਮੰਗਿਆ ਗਿਆ ਸੀ। ਪਟੀਸ਼ਨ ਨੂੰ ਖਾਰਜ ਕਰਦਿਆਂ ਸੁਪਰੀਮ ਕੋਰਟ ਨੇ […]