July 7, 2024 1:19 pm

ਕੋਟਕਪੂਰਾ ਹਲਕੇ ‘ਚ ਜ਼ੁਰਮ ਨੂੰ ਕਿਸੇ ਵੀ ਹਾਲਤ ‘ਚ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ: ਕੁਲਤਾਰ ਸਿੰਘ ਸੰਧਵਾਂ

Kotakpura

ਫ਼ਰੀਦਕੋਟ 2 ਜਨਵਰੀ 2024: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਥਾਣਾ ਸਿਟੀ ਕੋਟਕਪੂਰਾ (Kotakpura) ਦੇ ਅਧਿਕਾਰੀਆਂ/ਮੁਲਾਜ਼ਮਾਂ ਨਾਲ ਬੈਠਕ ਕੀਤੀ। ਸਪੀਕਰ ਨੇ ਕਿਹਾ ਕਿ ਉਹਨਾਂ ਦੇ ਹਲਕੇ ਵਿੱਚ ਜ਼ੁਰਮ ਨੂੰ ਸਿਰ ਨਹੀਂ ਚੁੱਕਣ ਦਿੱਤਾ ਜਾਵੇਗਾ। ਜਿਸ ਲਈ ਢੁਕਵੇਂ ਅਤੇ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਪਿਛਲੇ ਕੁਝ ਮਹੀਨਿਆਂ ਦੌਰਾਨ ਜ਼ੁਰਮ ਨਾਲ […]

ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਨਾਲ ਸਮੀਖਿਆ ਬੈਠਕ

ਝਾਕੀਆਂ

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਜ਼ਿਲ੍ਹਾ ਫਰੀਦਕੋਟ (FARIDKOT) ਦੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨਾਲ ਸਮੀਖਿਆ ਮੀਟਿੰਗ ਕੀਤੀ। ਸ. ਸੰਧਵਾਂ ਨੇ ਡੀ.ਜੀ.ਪੀ. ਤੋਂ ਜ਼ਿਲ੍ਹਾ ਫਰੀਦਕੋਟ (FARIDKOT)  ਦੇ ਪਿੰਡਾਂ, ਸ਼ਹਿਰਾਂ ਅਤੇ ਕਸਬਿਆਂ ’ਚ ਪੁਲੀਸ ਪ੍ਰਬੰਧਾਂ ਦੀ ਜਾਣਕਾਰੀ ਲੈਣ ਮਗਰੋਂ ਕਿਹਾ ਕਿ ਜ਼ਿਲ੍ਹੇ […]

ਬਠਿੰਡਾ ਪੁਲਿਸ ਨੇ ਕੱਢਿਆ ਫਲੈਗ ਮਾਰਚ, ਲੋਕਾਂ ਨੂੰ ਅਫਵਾਹਾਂ ‘ਤੇ ਧਿਆਨ ਨਾ ਦੇਣ ਦੀ ਕੀਤੀ ਅਪੀਲ

https://theunmute.com/

ਚੰਡੀਗੜ੍ਹ, 28 ਮਾਰਚ 2023: ਬਠਿੰਡਾ ਪੁਲਿਸ (Bathinda Police) ਨੇ ਅੱਜ ਡੀਐਸਪੀ ਸਿਟੀ ਦੀ ਅਗਵਾਈ ਵਿੱਚ ਸ਼ਹਿਰ ਵਿੱਚ ਫਲੈਗ ਮਾਰਚ ਕੱਢਿਆ। ਇਹ ਫਲੈਗ ਮਾਰਚ ਬਠਿੰਡਾ ਵਿੱਚ ਅਮਨ-ਕਾਨੂੰਨ ਬਣਾਈ ਰੱਖਣ ਦੇ ਮਕਸਦ ਨਾਲ ਕੱਢਿਆ ਗਿਆ ਹੈ । ਫਲੈਗ ਮਾਰਚ ਵਿੱਚ ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਅਤੇ ਪੀਸੀਆਰ ਦੇ ਜਵਾਨਾਂ ਨੇ ਭਾਗ ਲਿਆ। ਪੁਲਿਸ ਦੇ ਮੁਤਾਬਕ ਅੱਜ ਅਸੀਂ […]

ਪੰਜਾਬ ਪੁਲਿਸ ਨੇ 168 ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ 26 ਅੱਤਵਾਦੀ ਮਾਡਿਊਲਾਂ ਦਾ ਕੀਤਾ ਪਰਦਾਫਾਸ਼

Punjab police

ਚੰਡੀਗੜ੍ਹ, 15 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਇੱਕ ਸਾਲ ਬਾਅਦ ਸਰਹੱਦੀ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਵਿੱਚ ਕਾਫ਼ੀ ਸੁਧਾਰ ਹੋਇਆ ਹੈ। ਦੱਸਣਯੋਗ ਹੈ ਕਿ ਵੱਡੀ ਗਿਣਤੀ ਅਪਰਾਧੀਆਂ ਅਤੇ ਗੈਂਗਸਟਰਾਂ ਖਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ (Punjab Police) ਵੱਲੋਂ ਸਮਾਜ ਵਿਰੋਧੀ ਅਨਸਰਾਂ ਦੀਆਂ […]

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਪੰਜਾਬ ਪੁਲਿਸ ਲਈ 10,523 ਕਰੋੜ ਦੀ ਤਜਵੀਜ ਰੱਖੀ: ਵਿੱਤ ਮੰਤਰੀ

ਚੰਡੀਗੜ੍ਹ,10 ਮਾਰਚ 2023: ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਅੱਜ ਵਿਧਾਨ ਸਭਾ ਵਿੱਚ ਆਪਣਾ ਪਹਿਲਾ ਪੂਰਾ ਬਜਟ ਪੇਸ਼ ਕਰ ਰਹੀ ਹੈ। ਇਸ ਦੌਰਾਨ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਮਜਬੂਤ ਕਰਨ ਲਈ ਪੰਜਾਬ ਪੁਲਿਸ (Punjab Police) ਲਈ 10,523 ਕਰੋੜ ਦੀ ਤਜਵੀਜ ਰੱਖੀ ਹੈ | ਪੰਜਾਬ ਪੁਲਿਸ ਅਤੇ ਸੁਰੱਖਿਆ ਪ੍ਰਬੰਧਾਂ […]

ਕਾਨੂੰਨ-ਵਿਵਸਥਾ ਦੇ ਮੁੱਦੇ ‘ਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ: CM ਮਾਨ

CM Bhagwant Mann

ਚੰਡੀਗੜ੍ਹ, 7 ਮਾਰਚ 2023: ਸੂਬੇ (Punjab) ਦੀ ਕਾਨੂੰਨ-ਵਿਵਸਥਾ ਬਾਰੇ ਕਾਂਗਰਸ ਤੇ ਭਾਜਪਾ ਆਗੂਆਂ ਦੇ ਗੁੰਮਰਾਹਕੁਨ ਬਿਆਨਾਂ ਦੀ ਤਿੱਖੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਖਿਆ ਕਿ ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਨਾਲ ਤੁਲਨਾ ਕਰਨ ਉਤੇ ਪੰਜਾਬ ਦੀ ਸਥਿਤੀ ਕਿਤੇ ਬਿਹਤਰ ਹੈ। ਇੱਥੇ ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ […]

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

Shiromani Akali Dal

ਚੰਡੀਗੜ੍ਹ, 07 ਮਾਰਚ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਕਾਨੂੰਨ ਵਿਵਸਥਾ ਕਾਇਮ ਰੱਖਣ ਵਿਚ ਬੁਰੀ ਤਰ੍ਹਾਂ ਨਾਕਾਮ ਰਹਿਣ ’ਤੇ ਭਗਵੰਤ ਮਾਨ ਸਰਕਾਰ ਨੂੰ ਤੁਰੰਤ ਬਰਖ਼ਾਸਤ ਕੀਤਾ ਜਾਵੇ ਅਤੇ ਪਾਰਟੀ ਨੇ ਆਪ ਸਰਕਾਰ ’ਤੇ ਭ੍ਰਿਸ਼ਟਾਚਾਰ ਵਿਚ ਗਲਤਾਨਣ ਦੇ ਦੋਸ਼ ਲਾਉਂਦਿਆਂ ਕਿਹਾ ਕਿ ਸ਼ਰਾਬ […]

CM ਭਗਵੰਤ ਮਾਨ ਦੀ ਅਮਿਤ ਸ਼ਾਹ ਨਾਲ ਮੁਲਾਕਾਤ, ਕਾਨੂੰਨ ਵਿਵਸਥਾ ਸਮੇਤ ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ

ਸਰਹੱਦ

ਚੰਡੀਗੜ, 2 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਅੱਜ ਦਿੱਲੀ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਭਗਵੰਤ ਮਾਨ ਨੇ ਅਮਿਤ ਸ਼ਾਹ ਨਾਲ ਕਰੀਬ 40 ਮਿੰਟ ਤੱਕ ਗੱਲਬਾਤ ਕੀਤੀ। ਇਸ ਦੌਰਾਨ ਪਾਕਿਸਤਾਨ ਤੋਂ ਆਉਣ ਵਾਲੇ ਡਰੋਨ ਅਤੇ ਡਰੱਗ ਤਸਕਰੀ ਨੂੰ ਲੈ ਕੇ ਚਰਚਾ ਕੀਤੀ […]

DGP ਗੌਰਵ ਯਾਦਵ ਵਲੋਂ ਪੁਲਿਸ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼, ਹਰ ਮਹੀਨੇ ਲੈਣਗੇ ਕ੍ਰਾਈਮ ਰਿਪੋਰਟ

Amritsar DGP

ਚੰਡੀਗੜ੍ਹ, 2 ਮਾਰਚ 2023: ਪੰਜਾਬ ਵਿੱਚ ਕਾਨੂੰਨੀ ਵਿਵਸ਼ਥਾ ਨੂੰ ਹਰ ਹੀਲੇ ਕਾਇਮ ਰੱਖਣ ਲਈ ਪੰਜਾਬ ਪੁਲਿਸ ਵਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ | ਇਸਦੇ ਤਹਿਤ 4 ਸੂਬਿਆਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਤੋਂ ਪਹਿਲਾਂ ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਵੱਲੋਂ ਆਪਣੇ ਵਿਭਾਗ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। […]

ਪੰਜਾਬ ‘ਚ ਕਾਨੂੰਨ ਵਿਵਸਥਾ ਨੂੰ ਲੈ ਕੇ DGP ਗੌਰਵ ਯਾਦਵ ਸਖ਼ਤ, ਪੁਲਿਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ

stubble

ਚੰਡੀਗੜ੍ਹ, 2 ਮਾਰਚ 2023: ਪੰਜਾਬ ਵਿੱਚ ਕਾਨੂੰਨ ਵਿਵਸਥਾ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਪੁਲਿਸ ਨੇ ਹੁਣ ਸ਼ੱਕੀ ਅਤੇ ਮਾੜੇ ਪਿਛੋਕੜ ਵਾਲੇ ਲੋਕਾਂ ਦੇ ਕੇਸਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ (DGP Gaurav Yadav) ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਜਿਨ੍ਹਾਂ ਵਿਅਕਤੀਆਂ […]