July 3, 2024 3:48 am

Bathinda: ਬਠਿੰਡਾ ਪੁਲਿਸ ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਦੇ ਤਿੰਨ ਸਾਥੀ ਅਸਲੇ ਸਮੇਤ ਗ੍ਰਿਫਤਾਰ

Bathinda police

ਬਠਿੰਡਾ, 27 ਜੂਨ 2024: ਬਠਿੰਡਾ ਦੀ ਕਾਊਂਟਰ ਇੰਟੈਲੀਜੈਂਸ (Bathinda Police) ਨੇ ਜ਼ਿਲ੍ਹਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਬਦਮਾਸ਼ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਪੁਲਿਸ ਮੁਤਾਬਕ ਸੂਬੇ ‘ਚ ਸੰਭਾਵਿਤ ਟਾਰਗੇਟ ਕਿਲਿੰਗ ਦੀ ਯੋਜਨਾ ਨੂੰ ਨਾਕਾਮ ਕੀਤਾ ਗਿਆ ਹੈ | ਇਹ 3 ਜਣੇ ਹੁੰਡਈ ਵਰਨਾ ਕਾਰ ‘ਚ ਮੌੜ […]

ਪਟਿਆਲਾ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਸਾਥੀਆਂ ਨੂੰ ਕੀਤਾ ਗ੍ਰਿਫਤਾਰ, ਹਥਿਆਰ ਬਰਾਮਦ

Patiala police

ਪਟਿਆਲਾ, 27 ਮਈ, 2024: ਪਟਿਆਲਾ ਪੁਲਿਸ (Patiala Police) ਦੇ ਐਸਐਸਪੀ ਵਰੁਣ ਸ਼ਰਮਾ ਦੀ ਟੀਮ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਪਟਿਆਲਾ ਪੁਲਿਸ ਨੇ ਰਾਜਪੁਰਾ ਤੋਂ ਦੋ ਜਣਿਆਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਮੁਤਾਬਕ ਗ੍ਰਿਫਤਾਰ ਰਜਿੰਦਰ ਸਿੰਘ ਲਾਡੀ ਅਤੇ ਸੁਬੀਰ ਸਿੰਘ ਸੂਬੀ ਲਾਰੈਂਸ ਬਿਸ਼ਨੋਈ ਗੈਂਗ ਦੇ ਦੋ ਮੈਂਬਰ ਹਨ | ਪੁਲਿਸ ਮੁਤਾਬਕ ਲਾਡੀ […]

ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਸਣੇ 6 ਜਣਿਆਂ ‘ਤੇ ਲੱਗਾ ਮਕੋਕਾ

ਲਾਰੈਂਸ ਬਿਸ਼ਨੋਈ

ਚੰਡੀਗੜ੍ਹ, 27 ਅਪ੍ਰੈਲ 2024: ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਮਾਮਲੇ ‘ਚ ਮੁਲਜ਼ਮਾਂ ਖ਼ਿਲਾਫ਼ ਮਕੋਕਾ ਦੀ ਧਾਰਾ ਲਗਾਈ ਗਈ ਹੈ। ਇਸ ਤੋਂ ਇਲਾਵਾ ਮੁੱਖ ਸਾਜ਼ਿਸ਼ਕਰਤਾ ਅਨਮੋਲ ਬਿਸ਼ੋਈ ਅਤੇ ਲਾਰੈਂਸ ਬਿਸ਼ਨੋਈ ‘ਤੇ ਵੀ ਮਕੋਕਾ ਲਗਾਇਆ ਗਿਆ ਹੈ। ਕੁੱਲ 6 ਜਣਿਆਂ ‘ਤੇ ਮਕੋਕਾ ਲਗਾਇਆ ਗਿਆ ਹੈ। ਮਕੋਕਾ ਲਾਗੂ ਹੋਣ ਨਾਲ ਹੁਣ ਛੇਤੀ ਜ਼ਮਾਨਤ ਨਹੀਂ ਲੈ ਸਕਣਗੇ। ਮਕੋਕਾ […]

ਮੁੰਬਈ ਪੁਲਿਸ ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਰਾ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ

ਲਾਰੈਂਸ ਬਿਸ਼ਨੋਈ

ਚੰਡੀਗੜ੍ਹ, ਪੰਜਾਬ, 27 ਅਪ੍ਰੈਲ 2024: ਮੁੰਬਈ ਪੁਲਿਸ ਨੇ ਅਦਾਕਾਰ ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਮਾਮਲੇ ਵਿੱਚ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਦੇ ਭਰਾ ਅਨਮੋਲ ਬਿਸ਼ਨੋਈ ਖ਼ਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਮੁੰਬਈ ਪੁਲਿਸ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ 14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ […]

ਸਿੱਧੂ ਮੂਸੇਵਾਲਾ ਦੇ ਸ਼ੂਟਰਾਂ ਨੂੰ ਪਨਾਹ ਦੇਣ ਵਾਲਾ ਲਾਰੈਂਸ ਬਿਸ਼ਨੋਈ ਦਾ ਸਾਥੀ ਛੋਟਾ ਮਨੀ ਆਪਣੇ ਸਾਥੀ ਸਮੇਤ ਕਾਬੂ

Sidhu Moosewala

ਚੰਡੀਗੜ੍ਹ, 3 ਫਰਵਰੀ 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ’ਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਤਬਾਹ ਕਰਨ ਦੇ ਮੱਦੇਨਜ਼ਰ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਲਾਰੈਂਸ ਬਿਸ਼ਨੋਈ ਦੇ ਕਰੀਬੀ ਮਨਦੀਪ ਸਿੰਘ ਉਰਫ ਛੋਟਾ ਮਨੀ ਵਾਸੀ ਚੰਡੀਗੜ੍ਹ, ਜਿਸਨੇ ਸਿੱਧੂ ਮੂਸੇਵਾਲਾ (Sidhu Moosewala) ਦੇ ਕਤਲ ਵਿੱਚ […]

ਪੰਜਾਬ ਪੁਲਿਸ ਨੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਸਾਥੀ ਨੂੰ ਚੰਡੀਗ੍ਹੜ ਤੋਂ ਕੀਤਾ ਗ੍ਰਿਫਤਾਰ

Punjab Police

ਚੰਡੀਗੜ੍ਹ, 03 ਫਰਵਰੀ 2024: ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਸੰਗਠਿਤ ਅਪਰਾਧਿਕ ਨੈੱਟਵਰਕਾਂ ਨੂੰ ਨਸ਼ਟ ਕਰਨ ਲਈ ਮੁਹਿੰਮ ਚਲਾਈ ਜਾ ਰਹੀ ਹੈ | ਪੰਜਾਬ ਪੁਲਿਸ (Punjab Police) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਦੇ ਮੁਤਾਬਕ ਮਨਦੀਪ ਸਿੰਘ ਉਰਫ਼ ਛੋਟਾ ਮਨੀ, ਜੋ ਕਿ ਲਾਰੈਂਸ ਬਿਸ਼ਨੋਈ ਦਾ ਨਜ਼ਦੀਕੀ ਸਾਥੀ ਹੈ, ਉਸ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ […]

ਗ੍ਰਿਫਤਾਰ ਵਿਕਰਮਜੀਤ ਵਿੱਕੀ ਰਾਜਸਥਾਨ ‘ਚ ਜਾਰਡਨ ਦੇ ਸਨਸਨੀਖੇਜ ਕਤਲ ‘ਚ ਸੀ ਸ਼ਾਮਲ: ਏਆਈਜੀ ਗੁਰਮੀਤ ਚੌਹਾਨ

PUNJAB POLICE

ਚੰਡੀਗੜ੍ਹ, 28 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ (PUNJAB POLICE) ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਮੋਹਾਲੀ ਤੋਂ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਇੱਕ ਸੰਚਾਲਕ ਨੂੰ ਗ੍ਰਿਫ਼ਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ […]

AGTF ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ ਗ੍ਰਿਫਤਾਰ

PUNJAB POLICE

ਚੰਡੀਗੜ੍ਹ, 28 ਦਸੰਬਰ 2023: ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਗੋਲਡੀ ਬਰਾੜ ਗੈਂਗ ਅਤੇ ਲਾਰੈਂਸ ਬਿਸ਼ਨੋਈ ਦੇ ਗੈਂਗ ਦੇ ਮੈਂਬਰ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਡੀਜੀਪੀ ਨੇ ਦੱਸਿਆ ਕਿ ਉਸਨੂੰ ਇੱਕ ਵਿਦੇਸ਼ੀ-ਅਧਾਰਤ ਹੈਂਡਲਰ ਦੁਆਰਾ ਵਿਰੋਧੀ […]

ਬਦਮਾਸ਼ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਦੀ 20 ਦਸੰਬਰ ਨੂੰ ਹੋਵੇਗੀ ਅਗਲੀ ਸੁਣਵਾਈ

Lawrence Bishnoi

ਚੰਡੀਗੜ੍ਹ, 14 ਦਸੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ‘ਚ ਨਾਮਜ਼ਦ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਦੀ ਇੱਕ ਨਿੱਜੀ ਚੈੱਨਲ ‘ਤੇ ਇੰਟਰਵਿਊ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਵਿੱਚ ਖੁਦ ਨੋਟਿਸ ਲੈਂਦਿਆਂ ਏਡੀਜੀਪੀ ਜੇਲ੍ਹ ਨੂੰ ਤਲਬ ਕੀਤਾ ਹੈ। ਏਡੀਜੀਪੀ ਜੇਲ੍ਹ ਨੇ […]

ਮੋਹਾਲੀ ਪੁਲਿਸ ਨੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ARREST

ਚੰਡੀਗੜ੍ਹ, 18 ਨਵੰਬਰ 2023: ਮੋਹਾਲੀ ਪੁਲਿਸ (Mohali police) ਵੱਲੋਂ ਬਦਮਾਸ਼ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕਰਨ ਦੀ ਖ਼ਬਰ ਸਾਹਮਣੇ ਆ ਰਹੀ ਹੈ । ਇਨ੍ਹਾਂ ‘ਚੋਂ ਇਕ ਨੂੰ ਮੋਹਾਲੀ ਤੋਂ ਗ੍ਰਿਫਤਾਰ ਕੀਤਾ ਗਿਆ ਸੀ, ਜਦਕਿ ਦੋ ਨੂੰ ਉੱਤਰ ਪ੍ਰਦੇਸ਼ ਅਤੇ ਹਰਿਆਣਾ ਤੋਂ ਗ੍ਰਿਫਤਾਰ ਕੀਤਾ ਗਿਆ ਸੀ।ਇਨ੍ਹਾਂ ਤਿੰਨਾਂ ‘ਤੇ ਟਰਾਈਸਿਟੀ ਵਿੱਚ ਲੋਕਾਂ […]