July 7, 2024 4:52 pm

ਪੰਜਾਬ ਪੁਲਿਸ ਵੱਲੋਂ ਸੋਪੂ ਪ੍ਰਧਾਨ ਗੁਰਲਾਲ ਬਰਾੜ ਦੀ ਗੋਲੀ ਮਾਰ ਕੇ ਹੱਤਿਆ ਕਰਨ ਵਾਲਾ ਬੰਬੀਹਾ ਗੈਂਗ ਦਾ ਮੁੱਖ ਸ਼ੂਟਰ ਗ੍ਰਿਫਤਾਰ

Punjab Police

ਚੰਡੀਗੜ੍ਹ 29 ਸਤੰਬਰ 2022: ਪੰਜਾਬ ਪੁਲਿਸ (Punjab police) ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਗੈਂਗਸਟਰਾਂ ਵਿਰੁੱਧ ਵਿੱਢੀ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ ਜੰਮੂ ਤੋਂ ਦਵਿੰਦਰ ਬੰਬੀਹਾ ਗੈਂਗ ਦੇ ਅਤਿ ਲੋੜੀਂਦੇ ਸ਼ੂਟਰ ਨੀਰਜ ਚਸਕਾ ਨੂੰ ਸੋਪੂ (ਐਸਓਪੀਯੂ) ਦੇ ਪ੍ਰਧਾਨ ਗੁਰਲਾਲ ਬਰਾੜ ਦੇ ਸਨਸਨੀਖੇਜ਼ ਕਤਲ ਸਮੇਤ ਕਈ ਕਤਲਾਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹੇਠ […]

ਅੰਮ੍ਰਿਤਸਰ ਪੁਲਿਸ ਵਲੋਂ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨੀ ਰਈਆ ਅਸਲੇ ਸਮੇਤ ਗ੍ਰਿਫਤਾਰ

Amritsar police

ਚੰਡੀਗੜ੍ਹ 16 ਸਤੰਬਰ 2022: ਅੰਮ੍ਰਿਤਸਰ ਪੁਲਿਸ (Amritsar police) ਨੇ ਗੈਂਗਸਟਰਾਂ ਖ਼ਿਲਾਫ ਵੱਡੀ ਕਾਰਵਾਈ ਕਰਦਿਆਂ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਜੱਗੂ ਭਗਵਾਨਪੁਰੀਆ ਦੇ ਗੈਂਗ ਨਾਲ ਸੰਬੰਧਿਤ ਦੋ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ | ਪੁਲਿਸ ਨੇ ਕਥਿਤ ਗੈਂਗਸਟਰ ਮਨਦੀਪ ਸਿੰਘ ਤੂਫ਼ਾਨ ਤੇ ਮਨਦੀਪ ਸਿੰਘ ਮਨੀ ਰਈਆ ਨੂੰ ਗ੍ਰਿਫਤਾਰ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਨੀ ਰਈਆ ਨੂੰ ਅਜਨਾਲਾ […]

ਰੂਪਨਗਰ ਪੁਲਿਸ ਨੇ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗੈਰ ਕਾਨੂੰਨੀ ਹਥਿਆਰਾਂ ਸਮੇਤ ਕੀਤਾ ਕਾਬੂ

Rupnagar Police

ਚੰਡੀਗੜ੍ਹ /ਰੂਪਨਗਰ 08 ਅਗਸਤ 2022: ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਖਿਲਾਫ਼ ਵਿੱਢੀ ਮੁਹਿੰਮ ਤਹਿਤ ਰੂਪਨਗਰ ਪੁਲਿਸ (Rupnagar Police) ਵਲੋਂ ਲਾਰੈਂਸ ਬਿਸ਼ਨੌਈ ਗੈਂਗ ਨਾਲ ਸਬੰਧਤ ਪਿੰਦਰੀ ਗੈਂਗ ਦੇ 10 ਖ਼ਤਰਨਾਕ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਹਨਾਂ ਕੋਲੋਂ ਸੱਤ ਗੈਰ ਕਾਨੂੰਨੀ ਹਥਿਆਰ ਅਤੇ 51 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ (ਡੀ.ਆਈ.ਜੀ.) […]

ਏਜੀਟੀਐਫ ਨੇ ਉੱਤਰਾਖੰਡ ਤੋਂ ਲਾਰੰਸ ਬਿਸ਼ਨੋਈ ਗੈਂਗ ਦੇ ਗੈਂਗਸਟਰਾਂ ਨੂੰ ਕੀਤਾ ਗ੍ਰਿਫ਼ਤਾਰ

ਏਜੀਟੀਐਫ

ਚੰਡੀਗੜ੍ਹ 15 ਅਪ੍ਰੈਲ 2022: ਐਂਟੀ ਗੈਂਗਸਟਰ ਟਾਸਕ ਫੋਰਸ ਨੇ ਵੱਡੀ ਕਾਰਵਾਈ ਕਰਦਿਆਂ ਸ਼ਨੋਈ ਗੈਂਗ ਦੇ ਕੁਝ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਸੂਤਰਾਂ ਦੇ ਮੁਤਾਬਕ ਏਜੀਟੀਐਫ ਨੇ ਉੱਤਰਾਖੰਡ ਤੋਂ ਲਾਰੰਸ ਬਿਸ਼ਨੋਈ ਗੈਂਗ ਦੇ ਕੁਝ ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਗੈਂਗਸਟਰਾਂ ਦਾ ਸਬੰਧ ਪਟਿਆਲਾ ਅਤੇ ਮੋਗਾ ਵਿਚ ਹੋਏ ਕਤਲਾਂ ਨਾਲ ਦੱਸਿਆ ਜਾ ਰਿਹਾ ਹੈ। ਦੱਸਿਆ ਜਾ […]