July 5, 2024 8:12 am

ਅਗਲੇ ਇੱਕ ਸਾਲ ਤੱਕ ਅਦਾਲਤ ‘ਚ ਪੇਸ਼ ਨਹੀਂ ਹੋਵੇਗਾ ਬਦਮਾਸ਼ ਲਾਰੈਂਸ ਬਿਸ਼ਨੋਈ, ਜਾਣੋ ਕੀ ਹੈ ਮਾਮਲਾ ?

Lawrence Bishnoi

ਚੰਡੀਗੜ੍ਹ, 18 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਦਾ ਮਾਸਟਰ ਮਾਈਂਡ ਅਤੇ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਹੁਣ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਦਰਜ ਮਾਮਲਿਆਂ ਵਿੱਚ ਪੇਸ਼ ਨਹੀਂ ਹੋਵੇਗਾ। ਲਾਰੈਂਸ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੋਵੇਗੀ। ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ਦੀ ਅਗਲੀ ਸੁਣਵਾਈ 30 ਨਵੰਬਰ ਨੂੰ, ਪੰਜ ਮੁਲਜ਼ਮਾਂ ਨੂੰ ਫਿਜੀਕਲ ਤੌਰ ‘ਤੇ ਕੀਤਾ ਪੇਸ਼

Sidhu Moosewala

ਮਾਨਸਾ, 16 ਨਵੰਬਰ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਕਤਲ ਮਾਮਲੇ ਵਿੱਚ ਅੱਜ 25 ਮੁਲਜ਼ਮਾਂ ਦੀ ਮਾਨਸਾਂ ਦੀ ਮਾਨਯੋਗ ਅਦਾਲਤ ਦੇ ਵਿੱਚ ਪੇਸ਼ੀ ਹੋਈ, ਜਿਨ੍ਹਾਂ ਵਿੱਚੋਂ ਪੰਜ ਨੂੰ ਫਿਜੀਕਲ ਤੌਰ ‘ਤੇ ਪੇਸ਼ ਕੀਤਾ ਗਿਆ ਅਤੇ ਇਸ ਮਾਮਲੇ ਦੀ ਹੁਣ ਅਗਲੀ ਤਾਰੀਖ਼ 30 ਨਵੰਬਰ ਨੂੰ ਤੈਅ ਕੀਤੀ ਗਈ ਹੈ। ਪੇਸ਼ੀ ਦੌਰਾਨ ਪੰਜ ਨੂੰ ਫਿਜੀਕਲ ਤੌਰ […]

AGTF ਵੱਲੋਂ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਗੈਂਗ ਦਾ ਮੈਂਬਰ 4 ਪਿਸਤੌਲਾਂ ਸਮੇਤ ਗ੍ਰਿਫਤਾਰ

Punjab Police

ਚੰਡੀਗੜ੍ਹ,18 ਅਕਤੂਬਰ 2023: AGTF ਪੰਜਾਬ ਨੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਦੇ ਮੈਂਬਰ ਸਚਿਨ ਉਰਫ ਬੱਚੀ ਨੂੰ ਗ੍ਰਿਫਤਾਰ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਮੁਤਾਬਕ ਮੁਲਜ਼ਮ ਗਿਰੋਹ ਦੇ ਮੈਂਬਰਾਂ ਨੂੰ ਲੌਜਿਸਟਿਕਸ ਸਪੋਰਟ ਅਤੇ ਲੁਕਣ ਦੇ ਟਿਕਾਣੇ ਮੁਹੱਈਆ ਕਰਵਾਉਣ ਵਿੱਚ ਸ਼ਾਮਲ ਸੀ। ਉਸ ਦੇ ਕਬਜ਼ੇ ‘ਚੋਂ 4 ਪਿਸਤੌਲ ਅਤੇ 12 ਜਿੰਦਾ ਕਾਰਤੂਸ ਬਰਾਮਦ ਹੋਏ […]

ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ ਨੂੰ ਲਾਰੈਂਸ ਗੈਂਗ ਦੇ ਨਾਂ ‘ਤੇ ਮਿਲੀ ਜਾਨੋ ਮਾਰਨ ਦੀ ਧਮਕੀ

Jasmine Sandals

ਚੰਡੀਗੜ੍ਹ, 7 ਅਕਤੂਬਰ, 2023: ਮਸ਼ਹੂਰ ਪੰਜਾਬੀ ਗਾਇਕਾ ਜੈਸਮੀਨ ਸੈਂਡਲਸ (Jasmine Sandals) ਨੂੰ ਅੱਜ ਕਥਿਤ ਤੌਰ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਮੈਂਬਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ । ਜੈਸਮੀਨ ਸ਼ਨੀਵਾਰ ਨੂੰ ਹੀ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ ‘ਚ ਲਾਈਵ ਪ੍ਰੋਗਰਾਮ ਕਰਨ ਆਈ ਹੈ। ਇੱਥੇ ਹੀ ਉਨ੍ਹਾਂ ਅੰਤਰਰਾਸ਼ਟਰੀ ਨੰਬਰਾਂ ਤੋਂ ਨੂੰ ਜਾਨੋਂ ਮਾਰਨ […]

NIA ਨੂੰ ਮਿਲੀ ਈ-ਮੇਲ ‘ਚ PM ਮੋਦੀ ਨੂੰ ਮਾਰਨ ਧਮਕੀ, ਲਾਰੈਂਸ ਬਿਸ਼ਨੋਈ ਦੀ ਰਿਹਾਈ ਤੇ 500 ਕਰੋੜ ਰੁਪਏ ਮੰਗੇ

NIA

ਚੰਡੀਗੜ੍ਹ 05 ਅਕਤੂਬਰ 2023: ਸੁਰੱਖਿਆ ਏਜੰਸੀਆਂ ਐੱਨ.ਆਈ.ਏ (NIA) ਦੇ ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਸੁਰੱਖਿਆ ਏਜੰਸੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਾਰਨ ਅਤੇ ਅਹਿਮਦਾਬਾਦ ਵਿੱਚ ਨਰਿੰਦਰ ਮੋਦੀ ਸਟੇਡੀਅਮ ਨੂੰ ਉਡਾਉਣ ਦੀ ਧਮਕੀ ਦੇਣ ਵਾਲੀ ਇੱਕ ਈਮੇਲ ਮਿਲੀ ਹੈ ਅਤੇ 500 ਕਰੋੜ ਰੁਪਏ ਦੇ ਨਾਲ-ਨਾਲ ਜੇਲ੍ਹ ਵਿੱਚ ਬੰਦ ਬਦਮਾਸ਼ ਲਾਰੈਂਸ ਬਿਸ਼ਨੋਈ ਦੀ ਰਿਹਾਈ ਦੀ ਮੰਗ […]

ਸੋਸ਼ਲ ਮੀਡੀਆ ’ਤੇ ਅਪਲੋਡ ਕੀਤੀ ਲਾਰੈਂਸ ਬਿਸ਼ਨੋਈ ਦੀ ਵੀਡੀਓ ਪੰਜਾਬ ਦੀਆਂ ਜੇਲ੍ਹਾਂ ‘ਚ ਨਹੀਂ ਬਣਾਈ ਗਈ: ਆਈ.ਜੀ ਜੇਲ੍ਹਾਂ

Punjab police

ਚੰਡੀਗੜ੍ਹ, 18 ਸਤੰਬਰ 2023: ਜੇਲ੍ਹ ਵਿਭਾਗ ਪੰਜਾਬ ਨੇ ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲਾਂ ਦੀ ਵਰਤੋਂ ਸਬੰਧੀ ਨਸ਼ਰ ਹੋ ਰਹੀਆਂ ਮੀਡੀਆ ਰਿਪੋਰਟਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਵੀਡੀਓ ਨੂੰ ਗੁੰਮਰਾਹਕੁੰਨ, ਬੇਬੁਨਿਆਦ ਦੱਸਿਆ ਹੈ ਅਤੇ ਕਿਹਾ ਕਿ ਇਸ ਵੀਡੀਓ ਦਾ ਸੂਬੇ ਦੀਆਂ ਜੇਲ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਜ਼ਿਕਰਯੋਗ ਹੈ ਕਿ ਇੱਕ […]

ਗੁਜਰਾਤ ਪੁਲਿਸ ਦੀ ਹਿਰਾਸਤ ‘ਚ ਲਾਰੈਂਸ ਬਿਸ਼ਨੋਈ, ਇਸ ਮਾਮਲੇ ‘ਚ ਹੋਵੇਗੀ ਪੁੱਛਗਿੱਛ

NIA

ਚੰਡੀਗੜ੍ਹ, 24 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮੁਲਜ਼ਮ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi)  ਨੂੰ ਗੁਜਰਾਤ ਲਿਜਾਇਆ ਗਿਆ ਹੈ। ਗੁਜਰਾਤ ਪੁਲਿਸ ਲਾਰੈਂਸ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਬਠਿੰਡਾ ਜੇਲ੍ਹ ਤੋਂ ਆਪਣੇ ਨਾਲ ਲੈ ਗਈ ਹੈ। ਪ੍ਰਾਪਤਜਾਣਕਾਰੀ ਅਨੁਸਾਰ ਪੁਲਿਸ ਉਸ ਤੋਂ ਗੁਜਰਾਤ ਵਿੱਚ ਦਰਜ ਹੈਰੋਇਨ ਨਾਲ ਸਬੰਧਤ ਐਨਡੀਪੀਐਸ ਐਕਟ ਤਹਿਤ ਇੱਕ ਕੇਸ ਵਿੱਚ […]

ਸਿੱਧੂ ਮੂਸੇਵਾਲਾ ਕਤਲ ਮਾਮਲਾ: ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਦਾ ਕਰੀਬੀ ਕੈਲੀਫੋਰਨੀਆ ਤੋਂ ਗ੍ਰਿਫਤਾਰ

Dharamjot Singh Kahlon

ਚੰਡੀਗੜ੍ਹ,10 ਅਗਸਤ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਧਰਮਜੋਤ ਸਿੰਘ ਕਾਹਲੋਂ (Dharamjot Singh Kahlon) ਨੂੰ ਅਮਰੀਕਾ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਧਰਮਜੋਤ ਨੂੰ ਗੈਂਗਸਟਰ ਗੋਲਡੀ ਬਰਾੜ ਅਤੇ ਲਾਰੈਂਸ ਬਿਸ਼ਨੋਈ ਦਾ ਕਾਫੀ ਕਰੀਬੀ ਦੱਸਿਆ ਜਾਂਦਾ ਹੈ। ਉਸ ‘ਤੇ ਇਲਜ਼ਾਮ ਹੈ ਕਿ ਮੂਸੇਵਾਲਾ ਕਤਲ ਕਾਂਡ ‘ਚ ਵਰਤੇ ਗਏ ਹਥਿਆਰ ਗੋਲਡੀ ਬਰਾੜ ਤੱਕ ਪਹੁੰਚਾਏ […]

ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ ਨੇ ਕੀਤੇ ਵੱਡੇ ਖ਼ੁਲਾਸੇ

Sachin thapan

ਚੰਡੀਗੜ੍ਹ, 05 ਅਗਸਤ 2023: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਵਿੱਚ ਫਸੇ ਬਦਮਾਸ਼ ਲਾਰੈਂਸ ਬਿਸ਼ਨੋਈ ਦੇ ਭਾਣਜੇ ਸਚਿਨ (Sachin) ਨੇ ਹੁਣ ਭੇਦ ਖੋਲ੍ਹਣੇ ਸ਼ੁਰੂ ਕਰ ਦਿੱਤੇ ਹਨ। ਸਚਿਨ ਨੇ ਦਿੱਲੀ ਸਪੈਸ਼ਲ ਸੈੱਲ ਨੇ ਦੱਸਿਆ ਕਿ ਇਹ ਸਾਰੀ ਯੋਜਨਾ ਤਿਹਾੜ ਜੇਲ੍ਹ ਤੋਂ ਸ਼ੁਰੂ ਹੋਈ ਸੀ। ਇਸ ਪਲਾਨਿੰਗ ‘ਚ ਲਾਰੈਂਸ ਨੇ ਗੋਲਡੀ ਬਰਾੜ, ਸਚਿਨ ਅਤੇ […]

ਸਚਿਨ ਬਿਸ਼ਨੋਈ ਨੂੰ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਿੱਤੀ ਆਪਣੀ ਪ੍ਰਤੀਕਿਰਿਆ

Sachin Bishnoi

ਚੰਡੀਗੜ੍ਹ, 04 ਅਗਸਤ 2023: ਬਦਮਾਸ਼ ਲਾਰੈਂਸ ਬਿਸ਼ਨੋਈ (Sachin Bishnoi) ਦੇ ਭਤੀਜੇ ਸਚਿਨ ਨੂੰ ਅਜ਼ਰਬੈਜਾਨ ਤੋਂ ਭਾਰਤ ਲਿਆਉਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਇਸ ਦੇ ਨਾਲ ਹੀ ਬਲਕੌਰ ਸਿੰਘ ਨੇ ਸਰਕਾਰ ਨੂੰ ਵੀ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਸੂਬੇ ਵਿੱਚ ਗੈਂਗਸਟਰਾਂ ਦਾ ਬੋਲਬਾਲਾ ਵੱਧ ਗਿਆ ਹੈ, ਸਰਕਾਰ ਇਨ੍ਹਾਂ […]