July 8, 2024 3:38 am

NIA ਵੱਲੋਂ ਲਾਰੈਂਸ ਬਿਸ਼ਨੋਈ ਦਾ ਕਰੀਬੀ ਵਿਕਰਮ ਬਰਾੜ ਗ੍ਰਿਫਤਾਰ, UAE ਤੋਂ ਭਾਰਤ ਲਿਆਂਦਾ

arrested

ਦਿੱਲੀ , 26 ਜੁਲਾਈ 2023 (ਦਵਿੰਦਰ ਸਿੰਘ ) : ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਕਰੀਬੀ ਵਿਕਰਮ ਬਰਾੜ (Vikram Brar) ਨੂੰ ਦੇਸ਼ ਨਿਕਾਲੇ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਹੈ। ਐਨ.ਆਈ.ਏ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ। ਉਹ ਟਾਰਗੇਟ ਕਿਲਿੰਗ ਸਮੇਤ ਕਈ ਮਾਮਲਿਆਂ ਵਿੱਚ ਲੋੜੀਂਦਾ ਸੀ। ਐਨ.ਆਈ.ਏ ਨੇ ਲਾਰੇਂਸ ਬਿਸ਼ਨੋਈ ਦੇ ਕਰੀਬੀ ਸਹਿਯੋਗੀਆਂ ਵਿਕਰਮਜੀਤ ਸਿੰਘ ਅਤੇ […]

ਬਦਮਾਸ਼ ਲਾਰੈਂਸ ਬਿਸ਼ਨੋਈ ਨੂੰ ਫਰੀਦਕੋਟ ਹਸਪਤਾਲ ਚੋਂ ਮਿਲੀ ਛੁੱਟੀ

Lawrence Bishnoi

ਚੰਡੀਗੜ੍ਹ, 13 ਜੁਲਾਈ 2023: ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਜ਼ੇਰੇ ਇਲਾਜ਼ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਛੁੱਟੀ ਮਿਲ ਗਈ ਹੈ। ਲਾਰੈਂਸ ਬਿਸ਼ਨੋਈ ਨੂੰ ਪੇਟ ‘ਚ ਦਰਦ ਅਤੇ ਤੇਜ਼ ਬੁਖਾਰ ਦੀ ਸ਼ਿਕਾਇਤ ਦੇ ਚੱਲਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਸਿਹਤ ‘ਚ ਸੁਧਾਰ ਹੋਣ ‘ਤੇ ਅੱਜ ਉਨ੍ਹਾਂ ਨੂੰ ਛੁੱਟੀ […]

ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜੀ, ਹਸਪਤਾਲ ਦਾਖਲ ਕਰਵਾਇਆ

Lawrence Bishnoi

ਚੰਡੀਗੜ੍ਹ, 11 ਜੁਲਾਈ 2023: ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਦੀ ਸਿਹਤ ਵਿਗੜਨ ਹੋਣ ਕਾਰਨ ਬੀਤੀ ਦੇਰ ਰਾਤ ਹਸਪਤਾਲ ਦਾਖਲ ਕਰਵਾਇਆ ਗਿਆ। ਦੱਸ ਦਈਏ ਕਿ ਬਠਿੰਡਾ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜਿਸ ਦੌਰਾਨ […]

ਲਾਰੈਂਸ ਬਿਸ਼ਨੋਈ ਦਾ ਦਾਅਵਾ, ਸੁਰੱਖਿਆ ਲੈਣ ਲਈ ਸਿਆਸਤਦਾਨ ਦਿੰਦੇ ਹਨ ਪੈਸੇ

Lawrence Bishnoi

ਦਿੱਲੀ, 27 ਜੂਨ 2023 (ਦਵਿੰਦਰ ਸਿੰਘ) : ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੇ ਦਾਅਵਾ ਕੀਤਾ ਕਿ 1998 ਵਿੱਚ ਕਾਲੇ ਹਿਰਨ ਦੇ ਸ਼ਿਕਾਰ ਨਾਲ ਜੁੜੇ ਇੱਕ ਮਾਮਲੇ ਵਿੱਚ ਬਾਲੀਵੁੱਡ ਅਦਾਕਾਰ ਸਲਮਾਨ ਖਾਨ ਉਨ੍ਹਾਂ ਦੇ ਨਿਸ਼ਾਨੇ ‘ਤੇ ਸਨ ਕਿਉਂਕਿ ਬਿਸ਼ਨੋਈ ਭਾਈਚਾਰੇ ਵਿੱਚ ਕਾਲੇ ਹਿਰਨ ਨੂੰ ਪਵਿੱਤਰ ਮੰਨਿਆ ਜਾਂਦਾ ਹੈ। ਉਸ ਨੇ ਕਥਿਤ ਤੌਰ ‘ਤੇ ਕਿਹਾ ਕਿ ਜੇਕਰ […]

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਦਿੱਲੀ ਤੋਂ ਦੇਰ ਰਾਤ ਬਠਿੰਡਾ ਕੇਂਦਰੀ ਜੇਲ੍ਹ ਲਿਆਂਦਾ

NIA

ਚੰਡੀਗੜ੍ਹ,15 ਜੂਨ 2023: ਸੁਰੱਖਿਆ ਦੇ ਮੱਦੇਨਜ਼ਰ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਦਿੱਲੀ ਤੋਂ ਬਠਿੰਡਾ ਦੀ ਕੇਂਦਰੀ ਜੇਲ੍ਹ ਲਿਆਂਦਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਤ ਇਕ ਵਜੇ ਦੇ ਕਰੀਬ ਦਿੱਲੀ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਠਿੰਡਾ ਦੀ ਕੇਂਦਰੀ ਜੇਲ੍ਹ ਛੱਡ ਕੇ ਗਈ ਹੈ। ਜਿਕਰਯੋਗ ਹੈ ਕਿ ਮੰਡੋਲੀ ਜੇਲ੍ਹ ਪ੍ਰਸ਼ਾਸਨ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ […]

ਲਾਰੈਂਸ ਬਿਸ਼ਨੋਈ ਨੂੰ ਮੰਡੋਲੀ ਜੇਲ੍ਹ ਭੇਜਣ ਦੀ ਬਜਾਏ ਸਿੱਧਾ ਪੰਜਾਬ ਦੀ ਬਠਿੰਡਾ ਜੇਲ੍ਹ ‘ਚ ਭੇਜਿਆ ਜਾਵੇ: ਦਿੱਲੀ ਜੇਲ੍ਹ ਪ੍ਰਸ਼ਾਸਨ

Lawrence Bishnoi

ਨਵੀਂ ਦਿੱਲੀ, 12 ਜੂਨ 2023: ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਦਿੱਲੀ ਦੀ ਅਦਾਲਤ ਵਿੱਚ ਅਰਜ਼ੀ ਪਾ ਕੇ ਕਿਹਾ ਕਿ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਮੰਡੋਲੀ ਜੇਲ੍ਹ ਭੇਜਣ ਦੀ ਬਜਾਏ ਸਿੱਧਾ ਪੰਜਾਬ ਦੀ ਬਠਿੰਡਾ ਜੇਲ੍ਹ ਵਿੱਚ ਭੇਜਿਆ ਜਾਵੇ। ਇਸ ਦੇ ਨਾਲ ਹੀ ਜੇਲ੍ਹ ਪ੍ਰਸ਼ਾਸਨ ਨੇ ਕਿਹਾ ਕਿ ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਬਿਸ਼ਨੋਈ ਦੀ ਜਾਨ ਨੂੰ ਵੀ […]

ਪੰਜਾਬ ਪੁਲਿਸ ਨੇ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼, ਤਿੰਨ ਸੰਚਾਲਕ ਗ੍ਰਿਫ਼ਤਾਰ

Punjab Police

ਚੰਡੀਗੜ੍ਹ, 01 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ (Punjab Police) ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦੇ ਤਿੰਨ ਸੰਚਾਲਕਾਂ ਨੂੰ ਗ੍ਰਿਫਤਾਰ ਕਰਕੇ ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ […]

ਪਟਿਆਲਾ ਹਾਊਸ ਕੋਰਟ ਨੇ ਲਾਰੈਂਸ ਬਿਸ਼ਨੋਈ ਨੂੰ ਚਾਰ ਦਿਨਾਂ ਪੁਲਿਸ ਰਿਮਾਂਡ ‘ਤੇ ਭੇਜਿਆ

Lawrence Bishnoi

ਨਵੀਂ ਦਿੱਲੀ, 27 ਮਈ 2023 (ਦਵਿੰਦਰ ਸਿੰਘ): ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਚਾਰ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਲਾਰੈਂਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਚਾਰ ਦਿਨ ਦੇ ਰਿਮਾਂਡ ਦੀ ਮੰਗ ਕੀਤੀ, ਜਿਸ ਨੂੰ ਅਦਾਲਤ ਨੇ ਸਵੀਕਾਰ ਕਰ ਲਿਆ। ਪੁਲਿਸ ਰਿਮਾਂਡ ਦੌਰਾਨ ਲਾਰੈਂਸ ਬਿਸ਼ਨੋਈ […]

ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ, ਤਿਹਾੜ ਜੇਲ੍ਹ ‘ਚ ਕੀਤਾ ਜਾਵੇਗਾ ਸ਼ਿਫਟ

Lawrence Bishnoi

ਨਵੀਂ ਦਿੱਲੀ, 25 ਮਈ 2023 (ਦਵਿੰਦਰ ਸਿੰਘ) : ਗੁਜਰਾਤ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ (Lawrence Bishnoi) ਨੂੰ ਫਲਾਈਟ ਰਾਹੀਂ ਦਿੱਲੀ ਲਿਆਂਦਾ ਗਿਆ ਹੈ | ਵੀਰਵਾਰ (25 ਮਈ) ਨੂੰ ਦਿੱਲੀ ਪੁਲਿਸ ਦੀ ਕ੍ਰਾਈਮ ਬ੍ਰਾਂਚ ਰਾਸ਼ਟਰੀ ਰਾਜਧਾਨੀ ਨਾਲ ਜੁੜੇ ਇੱਕ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਨੂੰ ਰਿਮਾਂਡ ‘ਤੇ ਲਵੇਗੀ। ਲਾਰੈਂਸ ਬਿਸ਼ਨੋਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਰੱਖਿਆ ਜਾਵੇਗਾ। […]

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਵਲੋਂ ਲਾਰੈਂਸ ਬਿਸ਼ਨੋਈ ਗੈਂਗ ਦਾ ਗੁਰਗਾ ਗ੍ਰਿਫ਼ਤਾਰ

Lawrence Bishnoi

ਨਵੀਂ ਦਿੱਲੀ, 24 ਮਈ 2023 (ਦਵਿੰਦਰ ਸਿੰਘ): ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ (Special Cell of Delhi Police) ਨੇ ਲਾਰੈਂਸ ਬਿਸ਼ਨੋਈ ਗੈਂਗ (Lawrence Bishnoi) ਦੇ ਇੱਕ ਸਰਗਰਮ ਗੁਰਗੇ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਯੋਗੇਸ਼ ਉਰਫ ਹਿਮਾਂਸ਼ੂ ਉਰਫ ਘੋਘਾ ਵਜੋਂ ਹੋਈ ਹੈ। ਉਸ ਨੂੰ ਕਤਲ ਦੀ ਕੋਸ਼ਿਸ਼ ਦੇ ਮਾਮਲੇ ਵਿਚ ਚਾਰ ਸਾਲ ਦੀ ਸਜ਼ਾ ਸੁਣਾਈ […]