July 4, 2024 11:35 pm

ਸ਼ਹਿਰੀ ਵਿਕਾਸ ਅਥਾਰਟੀਆਂ ਨੂੰ ਰੈਗੂਲੇਟਰੀ ਪ੍ਰਵਾਨਗੀਆਂ ਸੰਬੰਧੀ ਸੌਂਪੀਆਂ ਅਹਿਮ ਸ਼ਕਤੀਆਂ: ਅਮਨ ਅਰੋੜਾ

ਬਹਾਦਰ ਸਿੰਘ ਮਰਦਾਂਪੁਰ

ਚੰਡੀਗੜ੍ਹ 08 ਅਕਤੂਬਰ 2022: ਪੰਜਾਬ ਸਰਕਾਰ ਨੇ ਜ਼ਮੀਨ ਦੀ ਵਰਤੋਂ ਦੀ ਤਬਦੀਲੀ (ਸੀ.ਐਲ.ਯੂ.) ਸਬੰਧੀ ਸਰਟੀਫਿਕੇਟ, ਮੁਕੰਮਲਤਾ ਸਰਟੀਫਿਕੇਟ, ਲੇਅ-ਆਊਟ ਅਤੇ ਬਿਲਡਿੰਗ ਪਲਾਨ ਸਬੰਧੀ ਕੇਸਾਂ ਦੇ ਜਲਦੀ ਨਿਪਟਾਰੇ ਲਈ ਰੈਗੂਲੇਟਰੀ ਪ੍ਰਵਾਨਗੀਆਂ ਦੇਣ ਸਬੰਧੀ ਪ੍ਰਕਿਰਿਆ ਨੂੰ ਹੋਰ ਆਸਾਨ ਬਣਾ ਦਿੱਤਾ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਵੱਲੋਂ ਰੈਗੂਲੇਟਰੀ ਪ੍ਰਵਾਨਗੀਆਂ ਦਾ ਵਿਕੇਂਦਰੀਕਰਨ ਕਰਦਿਆਂ ਆਪਣੇ ਅਧੀਨ ਸ਼ਹਿਰੀ ਵਿਕਾਸ ਅਥਾਰਟੀਆਂ […]