July 2, 2024 8:44 pm

ਪ੍ਰਤੀ ਵਿਅਕਤੀ GST ਇਕੱਠਾ ਕਰਨ ‘ਚ ਹਰਿਆਣਾਂ ਵੱਡੇ ਸੂਬਿਆਂ ‘ਚ ਪਹਿਲੇ ਸਥਾਨ ‘ਤੇ: ਮਨੋਹਰ ਲਾਲ

Manohar Lal

ਚੰਡੀਗੜ੍ਹ, 19 ਦਸੰਬਰ 2023: ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਜੋ ਰਾਜ ਦੇ ਵਿੱਤ ਮੰਤਰੀ ਵੀ ਹਨ, ਨੇ ਵਿਧਾਨ ਸਭਾ ਵਿਚ ਚੱਲ ਰਹੇ ਸਰਦ ਰੁੱਤ ਇਜਲਾਸ ਦੌਰਾਨ ਦੇ ਆਖ਼ਰੀ ਦਿਨ ਸਦਨ ਨੂੰ ਜਾਣਕਾਰੀ ਦਿੱਤੀ ਕਿ ਹਰਿਆਣਾ ਸੂਬਾ 34.86 ਰੁਪਏ ਪ੍ਰਤੀ ਵਿਅਕਤੀ ਜੀਐੱਸਟੀ (GST) ਇੱਕਠਾ ਕਰਨ ਵਿਚ ਵੱਡੇ ਸੂਬਿਆਂ ਦੀ ਸ਼੍ਰੇਣੀ ਵਿਚ ਦੇਸ਼ ਵਿਚ ਪਹਿਲੇ ਸਥਾਨ […]

CM ਭਗਵੰਤ ਸਿੰਘ ਮਾਨ ਨੇ ਰਾਜਪਾਲ ਨੂੰ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਕਾਇਆ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਕੀਤੀ ਅਪੀਲ

government jobs

ਚੰਡੀਗੜ੍ਹ, 24 ਨਵੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕੁਝ ਮਹੀਨੇ ਪਹਿਲਾਂ ਰਾਜ ਵਿਧਾਨ ਸਭਾ ਵੱਲੋਂ ਪਾਸ ਕੀਤੇ ਪੰਜ ਬਿੱਲਾਂ (five bills) ਨੂੰ ਤੁਰੰਤ ਮਨਜ਼ੂਰੀ ਦੇਣ ਦੀ ਅਪੀਲ ਕੀਤੀ। ਰਾਜਪਾਲ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ […]

CM ਭਗਵੰਤ ਮਾਨ ਵੱਲੋਂ ਨੇਵਾ ਐਪਲੀਕੇਸ਼ਨ ਦੀ ਸ਼ੁਰੂਆਤ, ਹੁਣ ਤੋਂ ਕਾਗਜ਼-ਰਹਿਤ ਹੋਵੇਗਾ ਵਿਧਾਨ ਸਭਾ ਦਾ ਕੰਮਕਾਜ

Neva application

ਚੰਡੀਗੜ੍ਹ, 21 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਵਿਧਾਨ ਸਭਾ ਦਾ ਕੰਮਕਾਜ ਆਨਲਾਈਨ ਕਰਨ ਨਾਲ ਵਿਧਾਇਕਾਂ ਦੀ ਕਾਰਜਕੁਸ਼ਲਤਾ ਵਧੇਗੀ ਅਤੇ ਉਹ ਲੋਕਾਂ ਦੇ ਮੁੱਦਿਆਂ ਨੂੰ ਵਧੇਰੇ ਪ੍ਰਭਾਵੀ ਢੰਗ ਨਾਲ ਉਠਾ ਸਕਣਗੇ। ਇਸ ਤੋਂ ਇਲਾਵਾ ਲੋਕਾਂ ਨੂੰ ਵੀ ਵਿਧਾਇਕਾਂ ਦੀ ਕਾਰਗੁਜ਼ਾਰੀ ਬਾਰੇ ਜਾਣਨ ਦਾ ਮੌਕਾ ਮਿਲੇਗਾ। ਮੁੱਖ ਮੰਤਰੀ […]

ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਵੱਲੋਂ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਂਟ

ਵਿਧਾਨ ਸਭਾ

ਚੰਡੀਗੜ੍ਹ, 19 ਜੂਨ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਨੇ ਉੱਘੀਆਂ ਸ਼ਖ਼ਸੀਅਤਾਂ, ਜਿਨ੍ਹਾਂ ਵਿੱਚ ਸਿਆਸੀ ਹਸਤੀਆਂ, ਸੁਤੰਤਰਤਾ ਸੰਗਰਾਮੀ, ਸ਼ਹੀਦ, ਖਿਡਾਰੀ ਤੇ ਉੜੀਸਾ ਰੇਲ ਹਾਦਸੇ ਵਿੱਚ ਜਾਨਾਂ ਗਵਾਉਣ ਵਾਲੇ ਸ਼ਾਮਲ ਹਨ, ਨੂੰ ਸ਼ਰਧਾਂਜਲੀ ਭੇਂਟ ਕੀਤੀ। 16ਵੀਂ ਵਿਧਾਨ ਸਭਾ ਦੇ ਚੌਥੇ ਸੈਸ਼ਨ ਦੀ ਬੈਠਕ ਦੌਰਾਨ ਸਦਨ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ […]

ਅਖਬਾਰਾਂ ਦੀਆਂ ਕਟਿੰਗਾਂ ਵਾਲੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ

Raja Warring

ਚੰਡੀਗੜ੍ਹ 06, ਮਾਰਚ 2023: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਚੱਲ ਰਿਹਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਪੰਜਾਬ ਸਰਕਾਰ ਖ਼ਿਲਾਫ਼ ਅਨੋਖੇ ਢੰਗ ਨਾਲ ਰੋਸ਼ ਪ੍ਰਦਰਸ਼ਨ ਕੀਤਾ ਹੈ। ਰਾਜਾ ਵੜਿੰਗ ਨੇ ਪੰਜਾਬ ਵਿੱਚ ਵਾਪਰ ਰਹੀਆਂ ਅਪਰਾਧਿਕ ਵਾਰਦਾਤਾਂ ਦੀਆਂ ਖ਼ਬਰਾਂ ਆਪਣੀ ਸਫੈਦ ਟੀ-ਸ਼ਰਟ ਉੱਤੇ ਪ੍ਰਿੰਟ ਕਰਵਾਈਆਂ ਹਨ ਅਤੇ […]

CM ਭਗਵੰਤ ਮਾਨ ਦੀ ਅਗਵਾਈ ‘ਚ ਵਿਧਾਨ ਸਭਾ ਵੱਲੋਂ ਸੱਤ ਉੱਘੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਂਟ

ਸ਼ਰਧਾਂਜਲੀ ਭੇਂਟ

ਚੰਡੀਗੜ੍ਹ, 3 ਮਾਰਚ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਵਿਧਾਨ ਸਭਾ ਨੇ ਰਾਜਨੀਤਿਕ ਹਸਤੀਆਂ, ਅਜ਼ਾਦੀ ਘੁਲਾਟੀਏ ਅਤੇ ਪੱਤਰਕਾਰ ਸਮੇਤ ਸੱਤ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ, ਜਿਨ੍ਹਾਂ ਦਾ ਵਿਧਾਨ ਸਭਾ ਦੇ ਪਿਛਲੇ ਸੈਸ਼ਨ ਤੋਂ ਬਾਅਦ ਦਿਹਾਂਤ ਹੋ ਗਿਆ ਸੀ। 16ਵੀਂ ਵਿਧਾਨ ਸਭਾ ਦੇ ਚੌਥੇ (ਬਜਟ) ਸੈਸ਼ਨ ਦੇ ਪਹਿਲੇ ਦਿਨ ਸਦਨ […]

ਯੂਪੀ ਸਰਕਾਰ ਦਾ ਬਜਟ ‘ਚ ਐਲਾਨ, ਵਿਦਿਆਰਥੀਆਂ ਨੂੰ 3600 ਕਰੋੜ ਰੁਪਏ ਦੇ ਵੰਡੇਗੀ ਟੈਬਲੇਟ ਤੇ ਸਮਾਰਟ ਫੋਨ

Budget

ਚੰਡੀਗੜ੍ਹ, 22 ਫ਼ਰਵਰੀ 2023: ਉੱਤਰ ਪ੍ਰਦੇਸ਼ (Uttar Pradesh) ਵਿੱਚ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਵਿਧਾਨ ਸਭਾ ਵਿੱਚ 2023-2024 ਦਾ ਸਾਲਾਨਾ ਬਜਟ (Budget) ਪੇਸ਼ ਕੀਤਾ ਜਾ ਰਿਹਾ ਹੈ। ਸੂਬੇ ਦੇ ਵਿੱਤ ਮੰਤਰੀ ਸੁਰੇਸ਼ ਖੰਨਾ ਇਹ ਬਜਟ ਪੇਸ਼ ਕਰ ਰਹੇ ਹਨ। ਇਸ ਬਜਟ ਵਿੱਚ ਸਿੱਖਿਆ ਲਈ ਕਈ ਅਹਿਮ ਐਲਾਨ ਵੀ ਕੀਤੇ ਗਏ ਹਨ। […]

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵੱਲੋਂ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ ਦੇ ਖ਼ਿਲਾਫ ਸੰਘਰਸ਼ ਵਿੱਢਣ ਦਾ ਐਲਾਨ

Shiromani Akali Dal (United)

ਚੰਡੀਗੜ੍ਹ 26 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਸੀਨੀਅਰ ਆਗੂਆਂ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ. ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਹਰਿਆਣਾ ਸਰਕਾਰ ਵੱਲੋਂ ਚੰਡੀਗੜ੍ਹ ਵਿੱਚ ਹਰਿਆਣਾ ਵਿਧਾਨ ਸਭਾ ਲਈ ਵੱਖਰੀ ਜ਼ਮੀਨ ਅਲਾਟ ਕਰਨ […]

ਅਕਾਲੀ ਦਲ ਚੰਡੀਗੜ੍ਹ ਦਾ ਇਕ ਇੰਚ ਵੀ ਹਰਿਆਣਾ ਨੂੰ ਨਹੀਂ ਦੇਣ ਦੇਵੇਗਾ: ਪ੍ਰੇਮ ਸਿੰਘ ਚੰਦੂਮਾਜਰਾ

Shiromani Akali Dal

ਚੰਡੀਗੜ੍ਹ 24 ਨਵੰਬਰ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਦੋਸ਼ ਲਾਇਆ ਕਿ ਉਹ ਕੇਂਦਰ ਸਰਕਾਰ ਤੇ ਹਰਿਆਣਾ ਸਰਕਾਰ ਨਾਲ ਰਲ ਕੇ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ’ਤੇ ਇਸਦੇ ਕਾਨੂੰਨੀ ਤੇ ਸੰਵਿਧਾਨਕ ਹੱਕ ਨੂੰ ਖੋਰ੍ਹਾ ਲਾਉਣ ਲਈ ਕੰਮ ਕਰ ਰਹੀ ਹੈ। ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ਵਿਚ ਇਕ […]

ਪੰਜਾਬ ਸਰਕਾਰ ਚੰਡੀਗੜ੍ਹ ‘ਚ ਹਰਿਆਣਾ ਵਿਧਾਨ ਸਭਾ ਬਣਾਉਣ ਦੇ ਪ੍ਰਸਤਾਵ ਦਾ ਸਖ਼ਤ ਵਿਰੋਧ ਕਰੇਗੀ: ਮਲਵਿੰਦਰ ਕੰਗ

ਹਰਿਆਣਾ ਵਿਧਾਨ ਸਭਾ

ਚੰਡੀਗੜ੍ਹ 21 ਨਵੰਬਰ 2022: ਚੰਡੀਗੜ੍ਹ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਦਿਆਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਕਿ ਚੰਡੀਗੜ੍ਹ ਸਿਰਫ਼ ਪੰਜਾਬ ਦਾ ਅਧਿਕਾਰ ਖੇਤਰ ਹੈ, ਇਸ ਲਈ ਹਰਿਆਣਾ ਨੂੰ ਕਿਸੇ ਵੀ ਕੀਮਤ ‘ਤੇ ਚੰਡੀਗੜ੍ਹ ਵਿਚ ਆਪਣੀ ਵੱਖਰੀ ਵਿਧਾਨ ਸਭਾ ਨਹੀਂ ਬਨਾਉਣ ਦਿੱਤੀ ਜਾਵੇਗੀ। ਸੋਮਵਾਰ ਨੂੰ ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਕਿਹਾ […]