July 5, 2024 2:38 am

ਦਿੱਲੀ ਦੇ ਉਪ ਰਾਜਪਾਲ ਨੇ ਸਿਹਤ ਮੰਤਰੀ ਸੌਰਭ ਭਾਰਦਵਾਜ ਦੇ OSD ਨੂੰ ਕੀਤਾ ਮੁਅੱਤਲ

Saurabh Bhardwaj

ਚੰਡੀਗੜ੍ਹ, 29 ਮਈ 2024: ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਬੁੱਧਵਾਰ ਨੂੰ ਸਿਹਤ ਮੰਤਰੀ ਸੌਰਭ ਭਾਰਦਵਾਜ (Saurabh Bhardwaj) ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐਸਡੀ) ਆਰ ਐਨ ਦਾਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ । ਦਾਸ ‘ਤੇ ਪ੍ਰਾਈਵੇਟ ਨਰਸਿੰਗ ਹੋਮਜ਼ ਦੀ ਬੇਨਿਯਮੀ ਅਤੇ ਗੈਰ-ਕਾਨੂੰਨੀ ਰਜਿਸਟਰੇਸ਼ਨ ਵਿਚ ਕਥਿਤ ਸ਼ਮੂਲੀਅਤ ਦਾ ਦੋਸ਼ ਹੈ। ਭਾਜਪਾ ਨੇ ਵਿਵੇਕ […]

ਦਿੱਲੀ ਦੇ ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੂੰ ਮੀਟਿੰਗ ਲਈ ਸੱਦਿਆ

Kejriwal

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਸਰਕਾਰ ਅਤੇ ਉਪ ਰਾਜਪਾਲ ਦੇ ਦਫ਼ਤਰ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ‘ਆਪ’ ਦੇ 10 ਵਿਧਾਇਕਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਰਾਜ ਨਿਵਾਸ ਆਉਣ ਲਈ ਕਿਹਾ ਹੈ। ਰਾਜ […]

LG ਵੀਕੇ ਸਕਸੈਨਾ ਨੇ ਅਰਵਿੰਦ ਕੇਜਰੀਵਾਲ ਨੂੰ ਡੀਡੀਸੀ ਦੇ ਚੇਅਰਪਰਸਨ ਨੂੰ ਹਟਾਉਣ ਦੇ ਦਿੱਤੇ ਨਿਰਦੇਸ਼

LG VK Saxena

ਚੰਡੀਗੜ੍ਹ 18 ਨਵੰਬਰ 2022: ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਡਾਇਲਾਗ ਐਂਡ ਡਿਵੈਲਪਮੈਂਟ ਕਮਿਸ਼ਨ (ਡੀਡੀਸੀ) ਦੀ ਉਪ ਚੇਅਰਪਰਸਨ ਜੈਸਮੀਨ ਸ਼ਾਹ ਨੂੰ ਹਟਾਉਣ ਲਈ ਕਿਹਾ ਹੈ। ਉਪ ਰਾਜਪਾਲ ਨੇ ਸ਼ਾਹ ‘ਤੇ ਸਿਆਸੀ ਉਦੇਸ਼ਾਂ ਲਈ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼ ਲਗਾਇਆ ਹੈ […]

LG ਵੀਕੇ ਸਕਸੈਨਾ ਵਲੋਂ ਦਿੱਲੀ ਸਰਕਾਰ ਨੂੰ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਏ ਭੁਗਤਾਨ ਕਰਨ ਦੇ ਨਿਰਦੇਸ਼

LG VK Saxena

ਚੰਡੀਗੜ੍ਹ 06 ਅਕਤੂਬਰ 2022: ਲੈਫਟੀਨੈਂਟ ਗਵਰਨਰ ਵੀਕੇ ਸਕਸੈਨਾ (LG VK Saxena) ਨੇ ਦਿੱਲੀ ਸਰਕਾਰ ਨੂੰ ਦੀਵਾਲੀ ਤੋਂ ਪਹਿਲਾਂ ਸਾਰੇ ਦਲਿਤ ਸਫਾਈ ਕਰਮਚਾਰੀਆਂ ਦੇ ਸਾਰੇ ਬਕਾਇਆ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਦੀਵਾਲੀ ਤੋਂ ਪਹਿਲਾਂ ਸਫਾਈ ਕਰਮਚਾਰੀਆਂ ਦੀ ਅਦਾਇਗੀ ਦਾ ਮੁੱਦਾ ਵਾਰ-ਵਾਰ ਉਠਦਾ ਰਿਹਾ ਹੈ। ਸਮੇਂ ਸਿਰ ਤਨਖ਼ਾਹ ਨਾ ਮਿਲਣ ਕਾਰਨ ਸਫ਼ਾਈ ਕਰਮਚਾਰੀ ਇਸ ਨੂੰ […]

ਕੇਜਰੀਵਾਲ ਨੇ LG ਵੀ.ਕੇ ਸਕਸੈਨਾ ‘ਤੇ ਚੁਟਕੀ ਲੈਂਦਿਆਂ ਕਿਹਾ, ਐਲਜੀ ਸਾਹਿਬ ਮੈਨੂੰ ਰੋਜ਼ਾਨਾ ਝਿੜਕਦੇ ਹਨ

Supreme Court

ਚੰਡੀਗੜ੍ਹ 06 ਅਕਤੂਬਰ 2022: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਉਪ ਰਾਜਪਾਲ ਵੀ.ਕੇ ਸਕਸੈਨਾ (LG VK Saxena) ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਦਿੱਲੀ ਦੇ ਉਪ ਰਾਜਪਾਲ ਉਨ੍ਹਾਂ ਨੂੰ ਰੋਜ਼ਾਨਾ ਇਨ੍ਹਾਂ ਝਿੜਕਦੇ ਹਨ, ਇਨ੍ਹਾਂ ਤਾਂ ਮੈਨੂੰ ਮੇਰੀ ਪਤਨੀ ਨਹੀਂ ਝਿੜਕਦੀ । ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ”ਐਲਜੀ ਸਾਹਿਬ ਮੈਨੂੰ ਰੋਜ਼ਾਨਾ ਇਨ੍ਹਾਂ ਝਿੜਕਦੇ ਹਨ, ਇਨ੍ਹਾਂ […]

ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮਾਂ ‘ਤੇ LG ਵੀ.ਕੇ ਸਕਸੈਨਾ ਨੇ ‘ਆਪ’ ਨੇਤਾਵਾਂ ਨੂੰ ਭੇਜਿਆ ਕਾਨੂੰਨੀ ਨੋਟਿਸ

Lieutenant Governor of Delhi

ਚੰਡੀਗੜ੍ਹ 05 ਸਤੰਬਰ 2022: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੀ ਟਕਰਾਅ ਨੇ ਨਵਾਂ ਮੋੜ ਲੈ ਲਿਆ ਹੈ | ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ਸੋਮਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ। ਜਿਕਰਯੋਗ ਹੈ ਕਿ ਖਾਦੀ ਅਤੇ ਗ੍ਰਾਮ ਉਦਯੋਗ […]

ਭ੍ਰਿਸ਼ਟਾਚਾਰ ਦੇ ਝੂਠੇ ਇਲਜ਼ਾਮਾਂ ਲਈ ‘ਆਪ’ ਨੇਤਾਵਾਂ ਖ਼ਿਲਾਫ ਕੀਤੀ ਜਾਵੇਗੀ ਕਾਨੂੰਨੀ ਕਾਰਵਾਈ: LG ਵੀ.ਕੇ ਸਕਸੈਨਾ

LG VK Saxena

ਚੰਡੀਗੜ੍ਹ 31ਅਗਸਤ 2022: ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੀ ਟਕਰਾਅ ਨਵਾਂ ਮੋੜ ਲੈ ਸਕਦਾ ਹੈ। ਦਿੱਲੀ ਦੇ ਉਪ ਰਾਜਪਾਲ ਵਿਨੇ ਕੁਮਾਰ ਸਕਸੈਨਾ (Vinay Kumar Saxena) ਨੇ ‘ਆਪ’ ਨੇਤਾਵਾਂ ਸੌਰਭ ਭਾਰਦਵਾਜ, ਆਤਿਸ਼ੀ, ਦੁਰਗੇਸ਼ ਪਾਠਕ ਅਤੇ ਜੈਸਮੀਨ ਸ਼ਾਹ ਸਮੇਤ ਹੋਰਨਾਂ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਆਗੂਆਂ ਵੱਲੋਂ […]

CBI ਭਲਕੇ ਮੇਰੇ ਬੈਂਕ ਲਾਕਰ ਦੀ ਕਰੇਗੀ ਚੈਕਿੰਗ, ਜਾਂਚ ‘ਚ ਪੂਰਾ ਸਹਿਯੋਗ ਮਿਲੇਗਾ: ਮਨੀਸ਼ ਸਿਸੋਦੀਆ

Manish Sisodia

ਚੰਡੀਗੜ੍ਹ 29 ਅਗਸਤ 2022: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਸੀਬੀਆਈ ਮੰਗਲਵਾਰ ਨੂੰ ਉਨ੍ਹਾਂ ਦੇ ਬੈਂਕ ਲਾਕਰ ਚੈੱਕ ਕਰਨ ਆ ਰਹੀ ਹੈ | ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, “ਕੱਲ੍ਹ CBI ਸਾਡੇ ਬੈਂਕ ਲਾਕਰ ਨੂੰ ਦੇਖਣ ਆ ਰਹੀ ਹੈ। 19 ਅਗਸਤ ਨੂੰ ਮੇਰੇ ਘਰ ‘ਤੇ 14 […]