July 8, 2024 2:04 am

3 ਕਰੋੜ 60 ਲੱਖ ਰੁਪਏ ਦੀ ਲਾਗਤ ਨਾਲ ਬਣਨਗੀਆਂ ਜ਼ਿਲ੍ਹੇ ‘ਚ 12 ਲਾਇਬ੍ਰੇਰੀਆਂ: MLA ਕੁਲਵੰਤ ਸਿੰਘ

libraries

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਫਰਵਰੀ 2024: ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੇ ਵਿੱਚ ਜੋ ਲੋਕਾਂ ਨਾਲ ਵਾਅਦੇ ਕੀਤੇ ਗਏ ਸਨ ਕਿ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ, ਜਿਨਾਂ ਵਿੱਚੋਂ ਸਿਹਤ ਅਤੇ ਸਿੱਖਿਆ ਨਾਲ ਸੰਬੰਧਿਤ ਲੋੜੀਂਦੀਆਂ ਸਹੂਲਤਾਂ ਨੂੰ ਪੂਰਾ ਕਰਨਾ ਅਤੇ ਬੱਚਿਆਂ ਦਾ ਧਿਆਨ ਨਸ਼ਿਆਂ ਤੋਂ ਹਟਾ ਕੇ ਚੰਗੇ ਪਾਸੇ […]

ਸੰਗਰੂਰ ਜ਼ਿਲ੍ਹੇ ‘ਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ

libraries

ਸੰਗਰੂਰ, 12 ਜਨਵਰੀ 2024: ਸੂਬੇ ਵਿੱਚ ਅਤਿ-ਆਧੁਨਿਕ ਲਾਇਬ੍ਰੇਰੀਆਂ (libraries) ਸਥਾਪਤ ਕਰਨ ਸਬੰਧੀ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੀਤੇ ਦਿਨ ਸੰਗਰੂਰ ਜ਼ਿਲ੍ਹੇ ਵਿੱਚ 4.62 ਕਰੋੜ ਦੀ ਲਾਗਤ ਨਾਲ ਬਣੀਆਂ 14 ਨਵੀਆਂ ਅਤਿ-ਆਧੁਨਿਕ ਲਾਇਬ੍ਰੇਰੀਆਂ ਲੋਕਾਂ ਨੂੰ ਸਮਰਪਿਤ ਕੀਤੀਆਂ। ਮੁੱਖ ਮੰਤਰੀ ਨੇ ਉਮੀਦ ਜਤਾਈ ਕਿ ਇਹ ਲਾਇਬ੍ਰੇਰੀਆਂ ਸੂਬੇ ਦੇ ਵਿਕਾਸ […]

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 12 ਅਤਿ-ਆਧੁਨਿਕ ਲਾਇਬ੍ਰੇਰੀਆਂ ਪੰਜਾਬੀਆਂ ਨੂੰ ਸਮਰਪਿਤ

libraries

ਸੰਗਰੂਰ, 29 ਸਤੰਬਰ 2023: ਪੰਜਾਬ ਦੇ ਨੌਜਵਾਨਾਂ ਵਿੱਚ ਪੜ੍ਹਨ ਦੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕੀਤੀ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 12 ਅਤਿ-ਆਧੁਨਿਕ ਲਾਇਬ੍ਰੇਰੀਆਂ (libraries) ਸੂਬੇ ਦੇ ਲੋਕਾਂ ਨੂੰ ਸਮਰਪਿਤ ਕੀਤੀਆਂ।ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ 12 ਲਾਇਬ੍ਰੇਰੀਆਂ ਤਾਂ ਸਿਰਫ਼ ਸ਼ੁਰੂਆਤ ਹੈ ਅਤੇ […]

ਸੰਗਰੂਰ ਪੁੱਜੇ CM ਭਗਵੰਤ ਮਾਨ, ਪਹਿਲੇ ਪੜਾਅ ‘ਚ 12 ਪੇਂਡੂ ਲਾਇਬ੍ਰੇਰੀਆਂ ਲੋਕ ਸਮਰਪਿਤ

libraries

ਚੰਡੀਗੜ੍ਹ, 29 ਸਤੰਬਰ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸ਼ੁੱਕਰਵਾਰ ਨੂੰ ਸੰਗਰੂਰ ਦੇ 12 ਪਿੰਡਾਂ ਨੂੰ ਲਾਇਬ੍ਰੇਰੀਆਂ (libraries) ਦਾ ਤੋਹਫਾ ਦੇਣ ਪਹੁੰਚੇ। ਧੂਰੀ ਦੇ ਪਿੰਡ ਘਨੌਰੀ ਕਲਾਂ ਵਿੱਚ ਮੁੱਖ ਮੰਤਰੀ ਮਾਨ ਨੇ ਲਾਇਬ੍ਰੇਰੀ ਦਾ ਉਦਘਾਟਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸਕੂਲੀ ਵਿਦਿਆਰਥੀਆਂ ਸਮੇਤ ਹੋਰ ਲੋਕਾਂ ਨੂੰ ਵੀ ਮਿਲੇ। ਨਵੀਂ ਲਾਇਬ੍ਰੇਰੀ ਆਧੁਨਿਕ ਸਹੂਲਤਾਂ ਨਾਲ ਲੈਸ […]