July 8, 2024 9:37 pm

ਜੇਕਰ ਐਕਸਾਈਜ਼ ਪਾਲਿਸੀ ‘ਚ ਭ੍ਰਿਸ਼ਟਾਚਾਰ ਹੋਇਆ ਤਾਂ LG ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਹੋਈ: ਸੰਜੇ ਸਿੰਘ

Sanjay Singh

ਚੰਡੀਗੜ੍ਹ, 28 ਫਰਵਰੀ 2023: ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ‘ਤੇ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਨੇ ਦਿੱਲੀ ਦੇ ਉੱਪ ਰਾਜਪਾਲ ‘ਤੇ ਤਿੱਖਾ ਹਮਲਾ ਕੀਤਾ ਹੈ | ਮਨੀਸ਼ ਸਿਸੋਦੀਆ ਦੀ ਗ੍ਰਿਫਤਾਰੀ ਦੇ ਮਾਮਲੇ ‘ਚ ਆਮ ਆਦਮੀ ਪਾਰਟੀ ਦਿੱਲੀ ਦੇ ਉਪ ਰਾਜਪਾਲ ‘ਤੇ ਸਵਾਲ ਚੁੱਕ ਰਹੀ ਹੈ।ਸੰਜੇ […]

ਦਿੱਲੀ ਦੇ ਉੱਪ ਰਾਜਪਾਲ ਨੇ ‘ਆਪ’ ਦੇ ਦੋ ਆਗੂਆਂ ਨੂੰ ਡਿਸਕਾਮ ਬੋਰਡ ਤੋਂ ਹਟਾਇਆ

Lieutenant Governor of Delhi

ਚੰਡੀਗੜ੍ਹ, 11 ਫਰਵਰੀ 2023: ਦਿੱਲੀ ਦੇ ਉੱਪ ਰਾਜਪਾਲ (Lieutenant Governor of Delhi) ਵੀਕੇ ਸਕਸੈਨਾ ਨੇ ਆਮ ਆਦਮੀ ਪਾਰਟੀ ਦੇ ਬੁਲਾਰੇ ਜੈਸਮੀਨ ਸ਼ਾਹ ਅਤੇ ‘ਆਪ’ ਸੰਸਦ ਮੈਂਬਰ ਨਰਾਇਣ ਦਾਸ ਗੁਪਤਾ ਦੇ ਪੁੱਤਰ ਨਵੀਨ ਗੁਪਤਾ ਨੂੰ ਬਿਜਲੀ ਵੰਡ ਕੰਪਨੀਆਂ ਦੇ ਬੋਰਡਾਂ ਤੋਂ ਹਟਾ ਦਿੱਤਾ ਹੈ।ਐੱਲ.ਜੀ. ਨੇ ਦੋਸ਼ ਲਾਇਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਵਲੋਂ ਡਿਸਕਾਮ ਦੇ ਬੋਰਡਾਂ (DISCOMS […]

ਦਿੱਲੀ ਦੇ ਉਪ ਰਾਜਪਾਲ ਨੇ ਅਰਵਿੰਦ ਕੇਜਰੀਵਾਲ ਤੇ ਉਨ੍ਹਾਂ ਦੇ ਕੈਬਨਿਟ ਸਾਥੀਆਂ ਨੂੰ ਮੀਟਿੰਗ ਲਈ ਸੱਦਿਆ

Kejriwal

ਚੰਡੀਗੜ੍ਹ, 26 ਜਨਵਰੀ 2023: ਦਿੱਲੀ ਸਰਕਾਰ ਅਤੇ ਉਪ ਰਾਜਪਾਲ ਦੇ ਦਫ਼ਤਰ ਵਿਚਾਲੇ ਚੱਲ ਰਹੇ ਟਕਰਾਅ ਦਰਮਿਆਨ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਉਨ੍ਹਾਂ ਦੇ ਮੰਤਰੀਆਂ ਅਤੇ ‘ਆਪ’ ਦੇ 10 ਵਿਧਾਇਕਾਂ ਨੂੰ ਮੀਟਿੰਗ ਲਈ ਬੁਲਾਇਆ ਹੈ। ਉਨ੍ਹਾਂ ਨੇ ਸਾਰਿਆਂ ਨੂੰ ਸ਼ੁੱਕਰਵਾਰ ਸ਼ਾਮ ਨੂੰ ਰਾਜ ਨਿਵਾਸ ਆਉਣ ਲਈ ਕਿਹਾ ਹੈ। ਰਾਜ […]

ਕੇਜਰੀਵਾਲ ਸਰਕਾਰ ਦੀ ਆਬਕਾਰੀ ਨੀਤੀ ਦੀ ਹੋਵੇਗੀ ਸੀਬੀਆਈ ਜਾਂਚ

Excise Policy

ਚੰਡੀਗੜ੍ਹ 22 ਜੁਲਾਈ 2022: ਦਿੱਲੀ ਵਿੱਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਪ ਰਾਜਪਾਲ ਇਕ ਵਾਰ ਫਿਰ ਆਹਮੋ-ਸਾਹਮਣੇ ਹੋ ਗਏ ਹਨ। ਸ਼ੁੱਕਰਵਾਰ ਨੂੰ ਦਿੱਲੀ ਦੇ ਉਪ ਰਾਜਪਾਲ ਨੇ ਕੇਜਰੀਵਾਲ ਸਰਕਾਰ ਖਿਲਾਫ ਸਖ਼ਤ ਕਦਮ ਚੁੱਕਿਆ ਹੈ। ਉੱਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੇ ਦਿੱਲੀ ਸਰਕਾਰ ਦੀ ਆਬਕਾਰੀ ਨੀਤੀ (Excise Policy) ਵਿਰੁੱਧ ਸੀਬੀਆਈ ਜਾਂਚ ਦੀ ਸਿਫ਼ਾਰਿਸ਼ ਕੀਤੀ ਹੈ | […]

ਦਵਿੰਦਰ ਪਾਲ ਸਿੰਘ ਭੁੱਲਰ ਦੀ ਜ਼ਮਾਨਤ ਨੂੰ ਲੈ ਕੇ ਕੇਜਰੀਵਾਲ ਨੇ ਦਿੱਤਾ ਵੱਡਾ ਬਿਆਨ

Davinder Pal Singh Bhullar

ਚੰਡੀਗੜ੍ਹ 30 ਜਨਵਰੀ 2022: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੇ ਸ਼ਨੀਵਾਰ ਨੂੰ ਸ਼੍ਰੋਮਣੀ ਅਕਾਲੀ ਦਲ ‘ਤੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ (Davinder Pal Singh Bhullar) ਦੀ “ਸਥਾਈ ਰਿਹਾਈ” ਦੀ ਮੰਗ ‘ਤੇ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਪ੍ਰੋ. […]