July 4, 2024 9:19 pm

CM ਅਰਵਿੰਦ ਕੇਜਰੀਵਾਲ ਦੀ ਜ਼ਮਾਨਤ ‘ਤੇ ਦਿੱਲੀ ਹਾਈਕੋਰਟ ਥੋੜੀ ਦੇਰ ਬਾਅਦ ਸੁਣਾਵੇਗੀ ਫੈਸਲਾ

Delhi Liquor Policy Case

ਫਾਜ਼ਿਲਕਾ, 9 ਅਪ੍ਰੈਲ 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਫਿਲਹਾਲ ਜੇਲ ‘ਚ ਰਹਿਣਗੇ ਜਾਂ ਕਥਿਤ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਉਨ੍ਹਾਂ ਨੂੰ ਜ਼ਮਾਨਤ ਮਿਲੇਗੀ। ਦਿੱਲੀ ਹਾਈਕੋਰਟ ਦੁਪਹਿਰ 3.15 ਵਜੇ ਆਪਣਾ ਫੈਸਲਾ ਸੁਣਾਏਗਾ। ਇਸ ਤੋਂ ਪਹਿਲਾਂ ਅਦਾਲਤ ਨੇ ਦੁਪਹਿਰ 2.30 ਵਜੇ ਫੈਸਲਾ ਸੁਣਾਉਣ ਦੇ ਹੁਕਮ ਦਿੱਤੇ ਸਨ। ਦਿੱਲੀ ਹਾਈ ਕੋਰਟ […]

‘ਆਪ’ ਵੱਲੋਂ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਦੇ ਵਿਰੋਧ ‘ਚ PM ਦੀ ਰਿਹਾਇਸ਼ ਦਾ ਘਿਰਾਓ ਕਰਨ ਦੀ ਤਿਆਰੀ

Arvind Kejriwal

ਚੰਡੀਗੜ੍ਹ, 26 ਮਾਰਚ 2024: ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਵੀਰਵਾਰ ਦੇਰ ਸ਼ਾਮ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (CM Arvind Kejriwal) ਦੇ ਘਰ ਤੋਂ ਕਥਿਤ ਸ਼ਰਾਬ ਘਪਲੇ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ। ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਵੱਲੋਂ ਵਿਰੋਧ ਜਾਰੀ ਹੈ । ਆਮ ਆਦਮੀ ਪਾਰਟੀ (ਆਪ) ਅਤੇ ਹੋਰ ਸਿਆਸੀ ਪਾਰਟੀਆਂ ਨੇ ਕੇਜਰੀਵਾਲ ਦੀ […]

ਈਡੀ ਨੇ ਮਨੀਸ਼ ਸਿਸੋਦੀਆ ਨੂੰ ਕੀਤਾ ਗ੍ਰਿਫਤਾਰ, ਜ਼ਮਾਨਤ ਪਟੀਸ਼ਨ ‘ਤੇ ਕੱਲ ਹੋਵੇਗੀ ਸੁਣਵਾਈ

Manish Sisodia

ਚੰਡੀਗੜ੍ਹ, 9 ਮਾਰਚ 2023: ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ (Manish Sisodia) ਨੂੰ ਹੁਣ ਈਡੀ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਉਸ ਨੂੰ ਕਥਿਤ ਸ਼ਰਾਬ ਘੁਟਾਲੇ ਤਹਿਤ ਗ੍ਰਿਫ਼ਤਾਰ ਕੀਤਾ ਸੀ। ਈਡੀ ਨੇ ਇਹ ਕਾਰਵਾਈ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ ਤੋਂ ਇਕ ਦਿਨ ਪਹਿਲਾਂ ਕੀਤੀ ਹੈ। ਦੂਜੇ ਪਾਸੇ ਆਮ […]

ਈਡੀ ਨੇ ਮਨੀਸ਼ ਸਿਸੋਦੀਆ ਤੋਂ ਕੀਤੀ ਲੰਮੀ ਪੁੱਛਗਿੱਛ, ਸਿਸੋਦੀਆ ਦੇ ਨਿੱਜੀ ਸਹਾਇਕ ਤੋਂ ਵੀ ਹੋਏ ਸਵਾਲ-ਜਵਾਬ

Manish-Sisodia

ਚੰਡੀਗੜ੍ਹ, 7 ਮਾਰਚ 2023: ਸੀਬੀਆਈ ਤੋਂ ਬਾਅਦ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਕਥਿਤ ਦਿੱਲੀ ਸ਼ਰਾਬ ਘੁਟਾਲੇ ਵਿੱਚ ਗ੍ਰਿਫ਼ਤਾਰ ਮਨੀਸ਼ ਸਿਸੋਦੀਆ (Manish Sisodia) ਤੋਂ ਤਿਹਾੜ ਜੇਲ੍ਹ ਵਿੱਚ ਪਿਛਲੇ 4 ਘੰਟਿਆਂ ਤੋਂ ਪੁੱਛਗਿੱਛ ਕਰ ਰਹੀ ਹੈ। ਈਡੀ ਅੱਜ ਯਾਨੀ ਮੰਗਲਵਾਰ ਸਵੇਰੇ ਕਰੀਬ 11:30 ਵਜੇ ਤਿਹਾੜ ਜੇਲ੍ਹ ਪਹੁੰਚੀ ਸੀ, ਉਦੋਂ ਤੋਂ ਹੀ ਏਜੰਸੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਤੋਂ […]

ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਸੀਬੀਆਈ ਵਲੋਂ ਸੱਤ ਜਣਿਆਂ ਖ਼ਿਲਾਫ ਚਾਰਜਸ਼ੀਟ ਦਾਖ਼ਲ

Delhi excise scam case

ਚੰਡੀਗੜ੍ਹ 25 ਨਵੰਬਰ 2022: ਸੀਬੀਆਈ ਨੇ ਸ਼ਰਾਬ ਘੁਟਾਲੇ ਜਾਂ ਆਬਕਾਰੀ ਘੁਟਾਲੇ (Delhi excise scam case) ਦੇ ਮਾਮਲੇ ਵਿੱਚ ਅੱਜ ਦਿੱਲੀ ਦੀ ਰੌਜ਼ ਐਵੇਨਿਊ ਅਦਾਲਤ ਵਿੱਚ ਚਾਰਜਸ਼ੀਟ ਦਾਖ਼ਲ ਕੀਤੀ ਹੈ। ਇਹ ਚਾਰਜਸ਼ੀਟ 7 ਮੁਲਜਮਾਂ ਖ਼ਿਲਾਫ ਦਾਇਰ ਕੀਤੀ ਗਈ ਹੈ। ਇਸ ਵਿੱਚ ਵਿਜੇ ਨਾਇਰ, ਅਭਿਸ਼ੇਕ ਬੋਇਨਪੱਲੀ, ਸਮੀਰ ਮਹਿੰਦਰੂ, ਮੁਤਾਥਾ ਗੌਤਮ, ਅਰੁਣ ਆਰ ਪਿੱਲਈ, ਕੁਲਦੀਪ ਸਿੰਘ ਅਤੇ ਨਰਿੰਦਰ […]