July 4, 2024 3:16 pm

‘ਓਪੀਐਸ ਸੀਲ-VI’ ਆਪ੍ਰੇਸ਼ਨ ਦਾ ਉਦੇਸ਼ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ‘ਤੇ ਚੌਕਸੀ ਰੱਖਣਾ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

OPS SEAL-VI

ਚੰਡੀਗੜ੍ਹ, 15 ਅਪ੍ਰੈਲ 2024: ਆਗਾਮੀ ਲੋਕ ਸਭਾ ਚੋਣਾਂ-2024 ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤਮਈ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ, ਪੰਜਾਬ ਪੁਲਿਸ ਨੇ ਐਤਵਾਰ ਨੂੰ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨ ਲਈ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਓਪੀਐਸ ਸੀਲ-VI’ (OPS SEAL-VI) ਚਲਾਇਆ, ਤਾਂ ਜੋ ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ […]

ਸ਼ਰਾਬ ਤਸਕਰੀ ‘ਤੇ ਲਗਾਮ ਲਗਾਉਣ ਲਈ ਆਬਕਾਰੀ ਵਿਭਾਗ ਤੇ ਪੁਲਿਸ ਬਿਹਤਰੀਨ ਤਾਲਮੇਲ ਨਾਲ ਕਰਨ ਕਾਰਵਾਈ: ਅਸ਼ੋਕ ਕੁਮਾਰ ਮੀਣਾ

liquor smuggling

ਚੰਡੀਗੜ੍ਹ, 8 ਅਪ੍ਰੈਲ 2024: ਹਰਿਆਣਾ ਦੇ ਆਬਕਾਰੀ ਅਤੇ ਕਰ ਵਿਭਾਗ ਦੇ ਕਮਿਸ਼ਨਰ ਅਸ਼ੋਕ ਕੁਮਾਰ ਮੀਣਾ ਨੇ ਕਿਹਾ ਕਿ ਲੋਕ ਸਭਾ ਚੋਣ ਦੇ ਮੱਦੇਨਜਰ ਸ਼ਰਾਬ ਦੀ ਅਵੈਧ ਤਸਕਰੀ (liquor smuggling) ਦੇ ਵਿਰੁੱਧ ਜ਼ੀਰੋ ਟੋਲਰੇਂਸ ਦੀ ਨੀਤੀ ਅਪਣਾਈ ਜਾ ਰਹੀ ਹੈ, ਜਿਸ ਨੂੰ ਜ਼ਿਲ੍ਹਿਆਂ ਵਿਚ ਸਖ਼ਤੀ ਨਾਲ ਲਾਗੂ ਕਰਨ। ਹੋਰ ਸੂਬਿਆਂ ਤੋਂ ਅਵੈਧ ਸ਼ਰਾਬ ਵਜੋ ਇਕ ਬੋਤਲ […]

ਸੜਕ ਹਾਦਸੇ ਦੇ ਪੀੜਤਾਂ ਨੂੰ ਹਸਪਤਾਲ ਲਿਜਾਣ ਵਾਲੇ ਵਿਅਕਤੀ ਨੂੰ ਸਨਮਾਨ ਵਜੋਂ 2000 ਰੁਪਏ ਦਿੱਤੇ ਜਾਣਗੇ: ਡਾ. ਬਲਬੀਰ ਸਿੰਘ

ਸੜਕ ਹਾਦਸੇ

ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਲ ਸੂਬੇ ਦੇ ਲੋਕਾਂ ਲਈ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਫੰਡਾਂ ਦੀ ਕੋਈ ਘਾਟ ਨਾ ਹੋਣ ਬਾਰੇ ਪੁਸ਼ਟੀ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨਾਲ […]

ਆਪ੍ਰੇਸ਼ਨ ਸੀਲ-5: ਪੰਜਾਬ ਪੁਲਿਸ ਨੇ ਨਸ਼ਾ, ਸ਼ਰਾਬ ਤਸਕਰੀ ‘ਤੇ ਠੱਲ੍ਹ ਪਾਉਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 131 ਐਂਟਰੀ/ਐਗਜ਼ਿਟ ਪੁਆਇੰਟਾਂ ਨੂੰ ਕੀਤਾ ਸੀਲ

PUNJAB POLICE

ਚੰਡੀਗੜ੍ਹ, 6 ਦਸੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ (PUNJAB POLICE) ਵੱਲੋਂ ਬੁੱਧਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ਆਪ੍ਰੇਸ਼ਨ ਸੀਲ-5’ ਚਲਾਇਆ ਗਿਆ, ਜਿਸ ਤਹਿਤ ਸਰਹੱਦੀ ਰਾਜ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕੀਤੀ ਗਈ […]

ਪੰਜਾਬ ਪੁਲਿਸ ਨੇ ਨਸ਼ਾ ਤਸਕਰੀ, ਸ਼ਰਾਬ ਦੀ ਤਸਕਰੀ ਨੂੰ ਠੱਲ੍ਹ ਪਾਉਣ ਲਈ ਸਰਹੱਦੀ ਜ਼ਿਲ੍ਹਿਆਂ ‘ਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਚਲਾਇਆ ‘ਆਪ੍ਰੇਸ਼ਨ ਸੀਲ-3’

drug smuggling

ਚੰਡੀਗੜ੍ਹ, 19 ਅਗਸਤ 2023: ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਆਪ੍ਰੇਸ਼ਨ ਸੀਲ-3’ ਚਲਾਇਆ, ਜਿਸ ਦਾ ਉਦੇਸ਼ ਸਰਹੱਦੀ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਪੰਜਾਬ ਵਿੱਚ ਨਸ਼ਾ ਤਸਕਰੀ, […]