July 7, 2024 11:45 am

ENG Vs NZ: ਵਨਡੇ ਵਿਸ਼ਵ ਕੱਪ ਦੇ ਪਹਿਲੇ ਮੈਚ ‘ਚ ਇੰਗਲੈਂਡ ਖ਼ਿਲਾਫ਼ ਟਾਸ ਜਿੱਤ ਕੇ ਨਿਊਜ਼ੀਲੈਂਡ ਨੇ ਪਹਿਲਾਂ ਗੇਂਦਬਾਜ਼ੀ ਚੁਣੀ

ENG Vs NZ

ਚੰਡੀਗੜ੍ਹ, 05 ਅਕਤੂਬਰ 2023: (ENG Vs NZ) ਕ੍ਰਿਕਟ ਵਨਡੇ ਵਿਸ਼ਵ ਕੱਪ 2023 ਦਾ 13ਵਾਂ ਸੈਸ਼ਨ ਅੱਜ ਸ਼ੁਰੂ ਹੋ ਗਿਆ ਹੈ। ਭਾਰਤ ਦੇ 10 ਮੈਦਾਨਾਂ ‘ਤੇ ਹੋਣ ਵਾਲੇ ਇਸ ਟੂਰਨਾਮੈਂਟ ‘ਚ 10 ਟੀਮਾਂ ਹਿੱਸਾ ਲੈ ਰਹੀਆਂ ਹਨ। ਪਹਿਲਾ ਮੈਚ ਮੌਜੂਦਾ ਚੈਂਪੀਅਨ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਵੀਰਵਾਰ (5 ਅਕਤੂਬਰ) ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ […]

GT vs CSK: ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖ਼ਿਤਾਬੀ ਮੁਕਾਬਲਾ ਅੱਜ

Gujarat Titans

ਚੰਡੀਗੜ੍ਹ, 28 ਮਈ 2023: (GT vs CSK) ਆਈਪੀਐਲ 2023 ਦਾ ਖ਼ਿਤਾਬੀ ਮੁਕਾਬਲਾ ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ਵਿੱਚ ਚਾਰ ਵਾਰ ਦੀ ਚੈਂਪੀਅਨ ਚੇਨਈ ਸੁਪਰ ਕਿੰਗਜ਼ ਅਤੇ ਮੌਜੂਦਾ ਚੈਂਪੀਅਨ ਗੁਜਰਾਤ ਟਾਈਟਨਜ਼ (Gujarat Titans) ਵਿਚਾਲੇ ਖੇਡਿਆ ਜਾਵੇਗਾ। ਅੱਜ ਦੇ ਮੈਚ ਨਾਲ ਦੁਨੀਆ ਦੀ ਇਸ ਸਭ ਤੋਂ ਵੱਡੀ ਲੀਗ ਦਾ ਸਫਰ ਖਤਮ ਹੋ ਜਾਵੇਗਾ। ਆਈਪੀਐਲ 2019 ਤੋਂ […]

IND vs AUS: ਰੋਹਿਤ ਸ਼ਰਮਾ ਦੀ ਕਪਤਾਨੀ ‘ਚ ਭਾਰਤ ਦੀ ਪਹਿਲੀ ਵਾਰ ਟੈਸਟ ਮੈਚ ‘ਚ ਹਾਰ

IND vs AUS

ਚੰਡੀਗੜ੍ਹ 03, ਮਾਰਚ 2023: (IND vs AUS) ਭਾਰਤੀ ਟੀਮ ਆਸਟ੍ਰੇਲੀਆ ਖਿਲਾਫ ਤੀਜੇ ਟੈਸਟ ਮੈਚ ‘ਚ ਹਾਰ ਗਈ ਸੀ। ਇੰਦੌਰ ਦੇ ਹੋਲਕਰ ਸਟੇਡੀਅਮ ‘ਚ ਕੰਗਾਰੂ ਟੀਮ ਨੇ ਇਹ ਮੈਚ 9 ਵਿਕਟਾਂ ਨਾਲ ਜਿੱਤ ਲਿਆ। ਦੂਜੀ ਪਾਰੀ ਵਿੱਚ ਆਸਟ੍ਰੇਲੀਆ ਨੂੰ ਜਿੱਤ ਲਈ 76 ਦੌੜਾਂ ਦਾ ਟੀਚਾ ਮਿਲਿਆ। ਮੈਚ ਦੇ ਤੀਜੇ ਦਿਨ (ਸ਼ੁੱਕਰਵਾਰ) ਆਸਟ੍ਰੇਲੀਆ ਨੇ ਇਕ ਵਿਕਟ ‘ਤੇ […]

IND vs AUS: ਇੰਦੌਰ ਟੈਸਟ ‘ਚ ਚੱਲਿਆ ਸਪਿਨਰਾਂ ਦਾ ਜਾਦੂ, ਭਾਰਤ ਨੇ ਆਸਟ੍ਰੇਲੀਆ ਸਾਹਮਣੇ ਰੱਖਿਆ 76 ਦੌੜਾਂ ਦਾ ਟੀਚਾ

IND vs AUS

ਚੰਡੀਗੜ੍ਹ 2 ਮਾਰਚ 2023: (IND vs AUS) ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਇੰਦੌਰ ‘ਚ ਖੇਡਿਆ ਜਾ ਰਿਹਾ ਹੈ। ਸਪਿਨਰਾਂ ਨੇ ਪਹਿਲੇ ਦਿਨ ਵੀ ਮੈਚ ਵਿੱਚ ਤਬਾਹੀ ਮਚਾਈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤ ਦੀ ਪਹਿਲੀ ਪਾਰੀ 109 ਦੌੜਾਂ ‘ਤੇ ਸਿਮਟ ਗਈ। ਆਸਟਰੇਲੀਆ ਦੇ ਸਪਿਨਰ ਮੈਥਿਊ ਕੁਹਨੇਮੈਨ […]

IND vs AUS: ਆਸਟ੍ਰੇਲੀਆ ਦੀ ਪਹਿਲੀ ਪਾਰੀ 197 ਦੌੜਾਂ ‘ਤੇ ਸਿਮਟੀ, ਦੂਜੀ ਪਾਰੀ ‘ਚ ਭਾਰਤ ਦੇ ਸਲਾਮੀ ਬੱਲੇਬਾਜ ਆਊਟ

Australia

ਚੰਡੀਗੜ੍ਹ, 02 ਮਾਰਚ 2023: ਭਾਰਤ ਅਤੇ ਆਸਟ੍ਰੇਲੀਆ (Australia) ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਤੀਜਾ ਮੈਚ ਇੰਦੌਰ ‘ਚ ਖੇਡਿਆ ਜਾ ਰਿਹਾ ਹੈ। ਅੱਜ ਵੀ ਸਪਿਨਰਾਂ ਨੇ ਪਹਿਲੇ ਦਿਨ ਤਬਾਹੀ ਮਚਾਈ। ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਭਾਰਤ (India) ਦੀ ਪਹਿਲੀ ਪਾਰੀ 109 ਦੌੜਾਂ ‘ਤੇ ਸਿਮਟ ਗਈ। ਆਸਟਰੇਲੀਆ (Australia) ਦੇ ਸਪਿਨਰ ਮੈਥਿਊ ਕੁਹਨੇਮੈਨ ਨੇ […]

BCCI ਦਾ ਵੱਡਾ ਐਲਾਨ, ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ ਤੋਂ ਬਾਹਰ

Jasprit Bumrah

ਚੰਡੀਗੜ੍ਹ 03 ਅਕਤੂਬਰ 2022: ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਟੀਮ ਨੂੰ ਵੱਡਾ ਝਟਕਾ ਲੱਗਾ ਹੈ। ਅਨੁਭਵੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ (Jasprit Bumrah) ਟੂਰਨਾਮੈਂਟ ਤੋਂ ਬਾਹਰ ਹੋ ਗਏ ਹਨ। ਪਿੱਠ ਦੀ ਸਮੱਸਿਆ ਕਾਰਨ ਉਹ ਵਿਸ਼ਵ ਕੱਪ ਨਹੀਂ ਖੇਡ ਸਕੇਗਾ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਨੇ ਇਹ ਐਲਾਨ ਕੀਤਾ ਹੈ। ਜਲਦ ਹੀ ਕਿਸੇ ਹੋਰ ਖਿਡਾਰੀ ਯਾਨੀ ਬੁਮਰਾਹ […]

IND vs SA: ਦੱਖਣੀ ਅਫਰੀਕਾ ਖ਼ਿਲਾਫ ਆਖਰੀ ਟੀ-20 ਮੈਚ ਕੱਲ੍ਹ, ਸ਼੍ਰੇਅਸ ਅਈਅਰ ਨੂੰ ਮਿਲ ਸਕਦੈ ਮੌਕਾ

IND vs SA

ਚੰਡੀਗੜ੍ਹ 03 ਅਕਤੂਬਰ 2022: (IND vs SA 3rd T-20) ਭਾਰਤ ਨੇ ਦੱਖਣੀ ਅਫਰੀਕਾ ਖਿਲਾਫ ਤਿੰਨ ਮੈਚਾਂ ਦੀ ਟੀ-20 ਸੀਰੀਜ਼ ‘ਚ 2-0 ਦੀ ਅਜੇਤੂ ਬੜ੍ਹਤ ਬਣਾ ਲਈ ਹੈ। ਤੀਜਾ ਟੀ-20 ਕੱਲ੍ਹ ਯਾਨੀ ਮੰਗਲਵਾਰ ਨੂੰ ਇੰਦੌਰ ‘ਚ ਖੇਡਿਆ ਜਾਵੇਗਾ। ਪ੍ਰਾਪਤ ਜਾਣਕਾਰੀ ਮੁਤਾਬਕ ਵਿਰਾਟ ਕੋਹਲੀ ਨੂੰ ਤੀਜੇ ਟੀ-20 ‘ਚ ਆਰਾਮ ਦਿੱਤਾ ਜਾ ਸਕਦਾ ਹੈ। ਅਜਿਹੇ ‘ਚ ਸ਼੍ਰੇਅਸ ਅਈਅਰ […]

IND vs SA: ਦੂਜੇ ਟੀ-20 ਮੈਚ ‘ਚ ਭਲਕੇ ਫਿਰ ਆਹਮੋ-ਸਾਹਮਣੇ ਹੋਣਗੇ ਭਾਰਤ-ਦੱਖਣੀ ਅਫ਼ਰੀਕਾ

Indian team

ਚੰਡੀਗੜ੍ਹ 01 ਅਕਤੂਬਰ 2022: ਤਿਰੂਵਨੰਤਪੁਰਮ ‘ਚ ਦੱਖਣੀ ਅਫਰੀਕਾ ਖਿਲਾਫ ਧਮਾਕੇਦਾਰ ਸ਼ੁਰੂਆਤ ਕਰਨ ਵਾਲੀ ਭਾਰਤੀ ਟੀਮ (Indian team) ਹੁਣ ਦੂਜੇ ਟੀ-20 ਮੈਚ ‘ਚ ਮਹਿਮਾਨ ਟੀਮ ਦੱਖਣੀ ਅਫਰੀਕਾ ਦਾ ਸਾਹਮਣਾ ਕਰਨ ਲਈ ਤਿਆਰ ਹੈ। ਇਕ ਪਾਸੇ ਰੋਹਿਤ ਸ਼ਰਮਾ ਦੀ ਅਗਵਾਈ ਵਿਚ ਭਾਰਤੀ ਟੀਮ ਇਸ ਮੈਚ ਨੂੰ ਜਿੱਤ ਕੇ ਸੀਰੀਜ਼ ‘ਤੇ ਕਬਜ਼ਾ ਕਰਨਾ ਚਾਹੇਗੀ। ਦੂਜੇ ਪਾਸੇ ਦੱਖਣੀ ਅਫ਼ਰੀਕਾ […]

ਜਸਪ੍ਰੀਤ ਬੁਮਰਾਹ ਅਜੇ ਆਗਾਮੀ ਟੀ-20 ਵਿਸ਼ਵ ਕੱਪ ਤੋਂ ਬਾਹਰ ਨਹੀਂ ਹੋਏ: ਸੌਰਵ ਗਾਂਗੁਲੀ

Jasprit Bumrah

ਚੰਡੀਗੜ੍ਹ 01 ਅਕਤੂਬਰ 2022: ਭਾਰਤੀ ਪ੍ਰਸ਼ੰਸਕ ਜਸਪ੍ਰੀਤ ਬੁਮਰਾਹ (Jasprit Bumrah) ਦੀ ਫਿਟਨੈੱਸ ਨੂੰ ਲੈ ਕੇ ਚਿੰਤਤ ਹਨ, ਇਸਦੇ ਨਾਲ ਹੀ ਬੁਮਰਾਹ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ | ਇਸ ਦੌਰਾਨ ਬੀਸੀਸੀਆਈ ਦੇ ਪ੍ਰਧਾਨ ਅਤੇ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੁਲੀ (Sourav Ganguly) ਨੇ ਮੀਡੀਆ ਰਿਪੋਰਟਾਂ ਨੂੰ ਖਾਰਜ ਕਰ ਦਿੱਤਾ […]

IND vs SA: ਦੱਖਣੀ ਅਫਰੀਕਾ ਖ਼ਿਲਾਫ ਸੀਰੀਜ਼ ‘ਚ ਜਸਪ੍ਰੀਤ ਬੁਮਰਾਹ ਦੀ ਥਾਂ ਲਵੇਗਾ ਇਹ ਧਾਕੜ ਤੇਜ਼ ਗੇਂਦਬਾਜ਼

Mohammad Siraj

ਚੰਡੀਗ੍ਹੜ 30 ਸਤੰਬਰ 2022: ਬੀਸੀਸੀਆਈ ਨੇ ਸ਼ੁੱਕਰਵਾਰ ਨੂੰ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡੀ ਜਾ ਰਹੀ ਟੀ-20 ਸੀਰੀਜ਼ ਲਈ ਜਸਪ੍ਰੀਤ ਬੁਮਰਾਹ (Jasprit Bumrah) ਦੀ ਥਾਂ ਮੁਹੰਮਦ ਸਿਰਾਜ (Mohammad Siraj) ਨੂੰ ਚੁਣਿਆ ਗਿਆ ਹੈ। ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਬੁਮਰਾਹ ਪਿੱਠ ਦੀ ਸੱਟ ਕਾਰਨ ਨਾ ਸਿਰਫ ਦੱਖਣੀ ਅਫਰੀਕਾ ਸੀਰੀਜ਼ ਬਲਕਿ ਆਉਣ ਵਾਲੇ ਟੀ-20 ਵਿਸ਼ਵ ਕੱਪ ਤੋਂ […]