July 2, 2024 9:12 pm

ਸਿਬਿਨ ਸੀ ਨੇ ਰਵਨੀਤ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ

Polling stations

ਚੰਡੀਗੜ੍ਹ, 13 ਮਈ 2024: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਦਰਜ ਕਰਵਾਈ ਸ਼ਿਕਾਇਤ ਬਾਰੇ ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ ਹੈ। ਇਸ ਸ਼ਿਕਾਇਤ ਵਿੱਚ ਰਵਨੀਤ ਸਿੰਘ ਬਿੱਟੂ ਦਾ ਕਹਿਣਾ ਹੈ ਕਿ ਨਗਰ ਨਿਗਮ ਕਮਿਸ਼ਨਰ ਨੇ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਨ੍ਹਾਂ […]

ਡਿਸਟੈਂਸ ਐਜੂਕੇਸ਼ਨ ਰਾਹੀਂ ਇੰਜੀਨੀਅਰਿੰਗ ਦਾ ਡਿਪਲੋਮਾ/ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਝਟਕਾ, ਤਰੱਕੀਆਂ ‘ਤੇ ਲੱਗੀ ਰੋਕ

Punjabi University

ਚੰਡੀਗੜ੍ਹ, 01 ਸਤੰਬਰ 2023: ਡਿਸਟੈਂਸ ਐਜੂਕੇਸ਼ਨ (distance education) ਰਾਹੀਂ ਇੰਜੀਨੀਅਰਿੰਗ ਦਾ ਡਿਪਲੋਮਾ/ਡਿਗਰੀ ਹਾਸਲ ਕਰਨ ਵਾਲੇ ਮੁਲਾਜ਼ਮਾਂ ਨੂੰ ਵੱਡਾ ਝਟਕਾ ਦਿੰਦਿਆਂ ਤਰੱਕੀਆਂ ‘ਤੇ ਰੋਕ ਲੱਗਾ ਦਿੱਤੀ ਹੈ | ਸਥਾਨਕ ਸਰਕਾਰਾਂ ਵਿਭਾਗ, ਪੰਜਾਬ ਨੇ ਪੱਤਰ ਜਾਰੀ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ |

CM ਭਗਵੰਤ ਮਾਨ ਨੇ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 419 ਮੁੰਡੇ-ਕੁੜੀਆਂ ਨੂੰ ਸੌਂਪੇ ਨਿਯੁਕਤੀ ਪੱਤਰ

Appointment letters

ਚੰਡੀਗੜ੍ਹ, 17 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ 401ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ‘ਚ 18 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ (Appointment letters) ਵੰਡੇ, ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ 419 ਘਰਾਂ ਦੇ ਜੀਆਂ ਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਬੂਰ ਪਿਆ, ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ […]

CM ਭਗਵੰਤ ਮਾਨ ਅੱਜ ਵੱਖ-ਵੱਖ ਵਿਭਾਗਾਂ ‘ਚ ਨਵ-ਨਿਯੁਕਤ 419 ਮੁੰਡੇ-ਕੁੜੀਆਂ ਨੂੰ ਸੌਂਪਣਗੇ ਨਿਯੁਕਤੀ ਪੱਤਰ

ਜੰਗ-ਏ-ਆਜ਼ਾਦੀ ਯਾਦਗਾਰ

ਚੰਡੀਗੜ੍ਹ,17 ਜੂਨ 2023: ਮੁੱਖ ਮੰਤਰੀ ਭਗਵੰਤ ਮਾਨ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ 401 ਤੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 18 ਨਵ-ਨਿਯੁਕਤ ਮੁੰਡੇ-ਕੁੜੀਆਂ ਨੂੰ ਨਿਯੁਕਤੀ ਪੱਤਰ (Appointment letters) ਸੌਂਪਣਗੇ | ਮੁੱਖ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਦੇਣਾ ਸਾਡੀ ਤਰਜ਼ੀਹ ਹੈ, ਇਸੇ ਤਹਿਤ ਅੱਜ ਮੈਂ ਜਾ ਰਿਹਾ ਹਾਂ ਅਤੇ ਅਸੀਂ ਹੁਣ ਤੱਕ […]

ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਥਾਨਕ ਸਰਕਾਰਾਂ ਵਿਭਾਗ ਦਾ ਨਿਊਜ਼ਲੈਟਰ ਕੀਤਾ ਜਾਰੀ

Dr. Inderbir Singh Nijjar

ਚੰਡੀਗੜ੍ਹ, 16 ਮਾਰਚ 2023: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ (Dr. Inderbir Singh Nijjar) ਨੇ ਵੀਰਵਾਰ ਨੂੰ ਆਪਣੇ ਵਿਭਾਗ ਦੇ ਤਿਮਾਹੀ ਨਿਊਜ਼ਲੈਟਰ ਦਾ ਪਹਿਲਾ ਅੰਕ ਜਾਰੀ ਕੀਤਾ। ਉਨ੍ਹਾਂ ਕਿਹਾ ਕਿ ਇਹ ਉਪਰਾਲਾ ਸਥਾਨਕ ਸਰਕਾਰਾਂ ਵਿਭਾਗ ਦੇ ਰਿਪੋਰਟ ਕਾਰਡ ਵਜੋਂ ਕੰਮ ਕਰੇਗਾ। ਅੱਜ ਇੱਥੇ ਮਿਉਂਸਪਲ ਭਵਨ ਵਿਖੇ ਨਿਊਜ਼ਲੈਟਰ ਜਾਰੀ ਕਰਦਿਆਂ ਡਾ. ਨਿੱਝਰ […]

ਸਿਹਤ ਮੰਤਰੀ ਨੇ ਵੈਕਟਰ ਬੋਰਨ ਡਿਸੀਜਿਜ਼ ਦੀ ਰੋਕਥਾਮ ਲਈ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ‘ਤੇ ਦਿੱਤਾ ਜ਼ੋਰ

ਡੇਂਗੂ ਅਤੇ ਮਲੇਰੀਆ

ਚੰਡੀਗੜ੍ਹ 29 ਸਤੰਬਰ 2022: ਪੰਜਾਬ ਵਿੱਚ ਭਾਰੀ ਮੀਂਹ ਉਪਰੰਤ ਵੈਕਟਰ ਬੋਰਨ ਬਿਮਾਰੀਆਂ ਦੇ ਫੈਲਾਅ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੀ ਪ੍ਰਧਾਨਗੀ ਹੇਠ ਐਸ.ਟੀ.ਐਫ ਦੀ ਮੀਟਿੰਗ ਹੋਈ। ਸਿਹਤ ਮੰਤਰੀ ਨੇ ਡੇਂਗੂ ਦੇ ਵੱਧ ਰਹੇ ਖਤਰੇ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਵੱਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਜਾਇਜ਼ਾ […]

ਨਗਰ ਨਿਗਮ ਮੋਹਾਲੀ ਦੇ ਮੇਅਰ ਦੀ ਖੁੱਸ ਸਕਦੀ ਹੈ ਕੁਰਸੀ, ਪੰਜਾਬ ਮਿਊਂਸਪਲ ਐਕਟ ਦੀ ਉਲੰਘਣਾ ਕਰਨ ‘ਤੇ ਨੋਟਿਸ ਜਾਰੀ

Mohali Municipal Corporation

ਚੰਡੀਗੜ੍ਹ 16 ਸਤੰਬਰ 2022: ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦੀਆਂ ਮੁਸ਼ਕਲਾਂ ਵਧਦੀਆਂ ਨਜਰ ਆ ਰਹੀਆਂ ਹਨ | ਬੀਤੇ ਦਿਨ ਵਧੀਕ ਸਕੱਤਰ ਪੰਜਾਬ ਸਰਕਾਰ ਸਥਾਨਕ ਸਰਕਾਰ ਵਿਭਾਗ ਵੱਲੋਂ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਮਿਊਂਸਪਲ ਐਕਟ 1976 ਦੀ ਧਾਰਾ 36 (f) ਉਲੰਘਣਾ ਕਰਨ ‘ਤੇ ਨੋਟਿਸ ਜਾਰੀ ਕੀਤਾ ਹੈ | ਇਸਦੇ ਨਾਲ ਹੀ […]