July 7, 2024 6:23 pm

ਡਿਪਟੀ ਕਮਿਸ਼ਨਰ ਵੱਲੋਂ ਸ਼ਾਹਕੋਟ ਸਬ-ਡਿਵੀਜ਼ਨ ਦੇ ਸਕੂਲਾਂ ‘ਚ ਛੁੱਟੀਆਂ ਦਾ ਐਲਾਨ

Shahkot

ਜਲੰਧਰ, 24 ਜੁਲਾਈ 2023: ਸ਼ਾਹਕੋਟ ਸਬ-ਡਿਵੀਜ਼ਨ ਦੇ ਬਲਾਕ ਲੋਹੀਆਂ ਵਿੱਚ ਪਿਛਲੇ ਦਿਨਾਂ ਤੋਂ ਪੈ ਰਹੀ ਭਾਰੀ ਬਰਸਾਤ ਕਾਰਨ ਪਾਣੀ ਭਰ ਗਿਆ ਹੈ। ਇਨ੍ਹਾਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਸ਼ਾਹਕੋਟ ਸਬ-ਡਿਵੀਜ਼ਨ ਦੇ ਲੋਹੀਆਂ ਬਲਾਕ ਅਧੀਨ ਪੈਂਦੇ ਸਰਕਾਰੀ ਸਕੂਲਾਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਹੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਇਨ੍ਹਾਂ […]

ਡਿਪਟੀ ਕਮਿਸ਼ਨਰ ਵੱਲੋਂ ਲੋਹੀਆਂ ਦੇ ਸਰਕਾਰੀ ਸਕੂਲਾਂ ‘ਚ 4 ਦਿਨਾਂ ਦੀ ਛੁੱਟੀ ਦਾ ਐਲਾਨ

Malerkotla

ਜਲੰਧਰ,19 ਜੁਲਾਈ 2023: ਜਲੰਧਰ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਵੱਲੋਂ ਪੱਤਰ ਜਾਰੀ ਕਰਦਿਆਂ ਲੋਹੀਆਂ (Lohian) ਦੇ ਤਿੰਨ ਸਰਕਾਰੀ ਸਕੂਲਾਂ ਸਣੇ ਸਾਰੇ ਵਿੱਦਿਅਕ ਅਦਾਰਿਆਂ ‘ਚ 4 ਦਿਨਾਂ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ |

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਬਲਕਾਰ ਸਿੰਘ

Punjab

ਚੰਡੀਗੜ੍ਹ, 13 ਜੁਲਾਈ 2023: ਪੰਜਾਬ (Punjab) ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ […]