June 30, 2024 9:31 pm

ਕੌਰ ਇੰਮੀਗ੍ਰੇਸ਼ਨ ਨੇ ਧੂਮ-ਧਾਮ ਨਾਲ ਮਨਾਇਆ ਲੋਹੜੀ ਦਾ ਤਿਉਹਾਰ

Kaur Immigration

ਮੋਗਾ, 15 ਜਨਵਰੀ 2024: ਪਤੀ-ਪਤਨੀ ਤੇ ਬੱਚਿਆਂ ਨੂੰ ਇਕੱਠਿਆਂ ਬਾਹਰ ਭੇਜਣ ਦੀ ਮਾਹਰ ਸੰਸਥਾ ਕੌਰ ਇੰਮੀਗ੍ਰੇਸ਼ਨ (Kaur Immigration) ਦੀ ਪੂਰੀ ਟੀਮ ਨੇ ਮਿਲ ਕੇ ਧੂਮ-ਧਾਮ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ (CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕੌਰ ਇੰਮੀਗ੍ਰੇਸ਼ਨ ਹਰ ਤਿਉਹਾਰ […]

ਤਿਉਹਾਰ ਸਾਨੂੰ ਪਿਆਰ, ਭਾਈਚਾਰਾ ਅਤੇ ਮਹਿਲਾ ਸਸ਼ਕਤੀਕਰਨ ਲਈ ਪ੍ਰੇਰਿਤ ਕਰਦਾ ਹੈ: MP ਵਿਕਰਮਜੀਤ ਸਾਹਨੀ

MP Vikramjit Sahney

ਨਵੀਂ ਦਿੱਲੀ, 15 ਜਨਵਰੀ 2024 (ਦਵਿੰਦਰ ਸਿੰਘ): ਵਰਲਡ ਪੰਜਾਬੀ ਆਰਗੇਨਾਈਜੇਸ਼ਨ (ਡਬਲਯੂ.ਪੀ.ਓ.) ਨੇ 14 ਜਨਵਰੀ ਨੂੰ ਲੇ ਮੈਰੀਡੀਅਨ ਹੋਟਲ, ਨਵੀਂ ਦਿੱਲੀ ਵਿਖੇ “ਧੀਆਂ ਦੀ ਲੋਹੜੀ” (ਧੀਆਂ ਦੀ ਲੋਹੜੀ) ਦੇ ਮਨਮੋਹਕ ਥੀਮ ਹੇਠ ਲੋਹੜੀ ਦੇ ਇੱਕ ਸ਼ਾਨਦਾਰ ਜਸ਼ਨ ਦੀ ਮੇਜ਼ਬਾਨੀ ਕੀਤੀ, ਇਸ ਸਮਾਗਮ ਨੇ ਨਾ ਸਿਰਫ਼ ਲੋਹੜੀ ਦੀ ਸੱਭਿਆਚਾਰਕ ਅਮੀਰੀ ਦਾ ਸਨਮਾਨ ਕੀਤਾ, ਸਗੋਂ ਮਹਿਲਾ ਸਸ਼ਕਤੀਕਰਨ ਦੀ […]

ਅੰਮ੍ਰਿਤਸਰ: ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੰਜੇ ਗਾਂਧੀ ਕਲੋਨੀ ‘ਚ 22 ਸਾਲਾ ਨੌਜਵਾਨ ਦਾ ਕਤਲ

murder

ਅੰਮ੍ਰਿਤਸਰ , 15 ਜਨਵਰੀ 2024: ਅੰਮ੍ਰਿਤਸਰ ਦੇ ਫਤਿਹਗੜ੍ਹ ਚੂੜੀਆਂ ਰੋਡ ‘ਤੇ ਸੰਜੇ ਗਾਂਧੀ ਕਲੋਨੀ ਵਿੱਚ 22 ਸਾਲਾ ਨੌਜਵਾਨ ਦੇ ਕਤਲ (murder) ਦਾ ਮਾਮਲਾ ਸਾਹਮਣੇ ਆਇਆ ਹੈ | ਜਿੱਥੇ ਲੋਹੜੀ ਦੇ ਤਿਉਹਾਰ ਤੇ ਸਾਰੇ ਲੋਕ ਖੁਸ਼ੀ ਖੁਸ਼ੀ ਆਪਣੇ ਘਰਾਂ ਦੇ ਵਿੱਚ ਲੋਹੜੀ ਮਨਾ ਰਹੇ ਸਨ ਤੇ ਆਪਣੀਆਂ ਛੱਤਾਂ ਤੇ ਪਤੰਗਬਾਜ਼ੀ ਕਰਕੇ ਇਸ ਤਿਉਹਾਰ ਦਾ ਆਨੰਦ ਮਾਨ […]

ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਖੇ ਡੀ.ਸੀ. ਵੱਲੋਂ ਸਟਾਫ ਨੂੰ ਲੋਹੜੀ ਦੀ ਵਧਾਈ ਦਿੱਤੀ

Lohri

ਸਾਹਿਬਜ਼ਾਦਾ ਅਜੀਤ ਸਿੰਘ ਨਗਰ 12 ਜਨਵਰੀ 2024: ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਅੱਜ ਸਥਾਨਕ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਵਿਹੜੇ ਵਿੱਚ ਦਫਤਰੀ ਸਟਾਫ ਵੱਲੋਂ ਮਨਾਏ ਗਏ ਲੋਹੜੀ (Lohri) ਦੇ ਤਿਉਹਾਰ ਮੌਕੇ ਵਧਾਈ ਦਿੱਤੀ ਅਤੇ ਉਨ੍ਹਾਂ ਦੀਆਂ ਖੁਸ਼ੀਆਂ ਵਿੱਚ ਸ਼ਾਮਿਲ ਹੋਏ। ਇਸ ਮੌਕੇ ਉਨ੍ਹਾਂ ਦੇ ਨਾਲ ਏ.ਡੀ.ਸੀ. (ਜ) ਵਿਰਾਜ.ਐਸ. ਤਿੜਕੇ, ਏ.ਡੀ.ਸੀ. (ਡੀ) ਸੋਨਮ ਚੌਧਰੀ, ਐਸ.ਡੀ.ਐਮ. ਮੋਹਾਲੀ ਚੰਦਰਜੋਤੀ […]

ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਸਮਾਜ ‘ਚੋਂ ਲਿੰਗਕ ਅਸਮਾਨਤਾ ਨੂੰ ਖਤਮ ਕੀਤਾ ਜਾਵੇ: ਡਾ. ਗੁਰਪ੍ਰੀਤ ਕੌਰ

Lohri

ਡੇਰਾਬੱਸੀ, 10 ਜਨਵਰੀ, 2024: ਡਾ. ਗੁਰਪ੍ਰੀਤ ਕੌਰ (ਸੁਪਤਨੀ ਭਗਵੰਤ ਸਿੰਘ ਮਾਨ) ਨੇ ਅੱਜ ਪਿੰਡ ਬਾਕਰਪੁਰ ਵਿਖੇ ਨਵਜੰਮੀਆਂ ਬੱਚੀਆਂ ਨੂੰ ਲੋਹੜੀ ਦੇ ਤੋਹਫ਼ੇ ਅਤੇ ਸ਼ੁੱਭਕਾਮਨਾਵਾਂ ਦੇ ਕੇ ਸਨਮਾਨਿਤ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬੱਚੀਆਂ ਦੀ ਲੋਹੜੀ ਮਨਾ ਕੇ ਲਿੰਗਕ ਅਸਮਾਨਤਾ ਨੂੰ ਦੂਰ ਕੀਤਾ ਜਾਵੇ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਵੰਤ ਸਿੰਘ ਰੰਧਾਵਾ ਵੱਲੋਂ […]

ਪੁਲਿਸ ਵੱਲੋਂ ਸਪੀਕਰ ਰਾਹੀਂ ਅਨਾਊਂਸਮੈਂਟ, ਚਾਈਨਾ ਡੋਰ ਖਰੀਦਣ ਤੇ ਵੇਚਣ ਵਾਲੇ ‘ਤੇ ਲੱਗੇਗੀ ਕਤਲ ਦੀ ਧਾਰਾ

ਚਾਈਨਾ ਡੋਰ

ਚੰਡੀਗੜ੍ਹ, 6 ਜਨਵਰੀ 2024: ਪੰਜਾਬ ‘ਚ ਲੋਹੜੀ ਦਾ ਤਿਉਹਾਰ ਹੈ, ਤਿਉਹਾਰਾਂ ਦੇ ਮਾਹੌਲ ਵਿਚ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਹਰ ਪਾਸੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਚਾਈਨਾ ਡੋਰ (China Dor) ਨਾ ਵੇਚੀ ਜਾਵੇ ਅਤੇ […]

ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਵਾਲੇ ਦਿਨ ਧੀਆਂ ਦੀ ਲੋਹੜੀ ਮਨਾਉਣ ਦਾ ਫੈਸਲਾ

Shiromani Akali Dal

ਚੰਡੀਗੜ੍ਹ, 02 ਦਸੰਬਰ 2023: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪਾਰਟੀ ਸਾਰੇ ਪੱਧਰਾਂ ’ਤੇ ਔਰਤਾਂ ਨੂੰ ਸਨਮਾਨ ਦੇਣ ਲਈ ਵਚਨਬੱਧ ਹੈ ਤੇ ਉਹਨਾਂ ਇਸਤਰੀ ਅਕਾਲੀ ਦਲ ਨੂੰ ਬੇਨਤੀ ਕੀਤੀ ਕਿ ਉਹ ਮੈਂਬਰਾਂ ਦੀ ਭਰਤੀ ਕਰੇ ਤੇ ਆਉਂਦੀਆਂ ਸਥਾਨਕ ਸਰਕਾਰ ਤੇ ਪੰਚਾਇਤੀ ਚੋਣਾਂ ਲੜਨ ਦੀ ਤਿਆਰੀ […]

ਮਹਿਲਾਵਾਂ ਨੂੰ ਜਲਦ ਮੁਹੱਈਆ ਹੋਵੇਗਾ 1000 ਰੁਪਏ ਪ੍ਰਤੀ ਮਹੀਨੇ ਦਾ ਤੋਹਫ਼ਾ : ਡਾ. ਬਲਜੀਤ ਕੌਰ

1000 ਰੁਪਏ ਪ੍ਰਤੀ ਮਹੀਨੇ

ਚੰਡੀਗੜ੍ਹ, 13 ਜਨਵਰੀ 2023: ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਇੱਥੇ ਸਥਾਨਕ ਰਾਜਿੰਦਰਾ ਕਾਲਜ ਵਿਖੇ “ਧੀਆਂ ਦੀ ਲੋਹੜੀ” ਸਬੰਧੀ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਸੱਦਾ ਦਿੱਤਾ ਕਿ ਮਾਪੇ ਹੁਣ ਪੁੱਤਾਂ ਵਾਂਗ ਧੀਆਂ ਦੇ ਵੀ ਤਿਉਹਾਰ ਮਨਾਉਣੇ ਸ਼ੁਰੂ ਕਰਨ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ […]

ਬ੍ਰਮ ਸ਼ੰਕਰ ਜਿੰਪਾ ਵੱਲੋਂ ਪੰਜਾਬ ਵਾਸੀਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀਆਂ ਮੁਬਾਰਕਾਂ

Brahm Shankar Jimpa

ਚੰਡੀਗੜ੍ਹ 13 ਜਨਵਰੀ 2023: ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਪੰਜਾਬ ਵਾਸੀਆਂ ਨੂੰ ਲੋਹੜੀ ਅਤੇ ਮਕਰ ਸੰਕ੍ਰਾਂਤੀ ਦੀਆਂ ਮੁਬਾਰਕਾਂ ਦਿੱਤੀਆਂ ਹਨ।ਇੱਥੋਂ ਜਾਰੀ ਸੰਦੇਸ਼ ਵਿਚ ਜਿੰਪਾ ਨੇ ਕਿਹਾ ਕਿ ਲੋਹੜੀ ਤਿਉਹਾਰ ਪੰਜਾਬ ਦੀ ਏਕਤਾ, ਸਦਭਾਵਨਾ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਲੋਹੜੀ ਤਿਉਹਾਰ ਮੌਕੇ ਸਮਾਜਿਕ ਬੁਰਾਈਆਂ ਨੂੰ ਖਤਮ ਕਰਕੇ ਇਕਜੁਟ […]

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਨਹੀਂ ਬਲਕਿ ਕਾਂਗਰਸ ਤੋੜੋ ਯਾਤਰਾ ਜਿਆਦਾ ਲੱਗ ਰਹੀ ਹੈ: MLA ਚਰਨਜੀਤ ਸਿੰਘ

ਭਾਰਤ ਜੋੜੋ ਯਾਤਰਾ

ਚੰਡੀਗੜ੍ਹ 11 ਜਨਵਰੀ 2023: ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾਕਟਰ ਚਰਨਜੀਤ ਸਿੰਘ ਆਪਣੇ ਹਲਕੇ ਦੇ ਪਿੰਡ ਮਾਹਲਾ ਵਿਖੇ ਧੀਆਂ ਦੀ ਲੋਹੜੀ ਦਾ ਤਿਉਹਾਰ ਮਨਾਉਣ ਲਈ ਪਹੁੰਚੇ ਅਤੇ ਉਨ੍ਹਾਂ ਵੱਲੋਂ ਨਵ-ਜੰਮੀਆਂ ਧੀਆਂ ਨੂੰ ਚਾਂਦੀ ਦੇ ਸਿੱਕੇ ਵੰਡ ਕੇ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਇਸਦੇ ਨਾਲ ਹੀ ਪੰਜਾਬ ਵਿੱਚ ਰਾਹੁਲਕ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ […]