July 2, 2024 7:16 pm

ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਜਨਵਰੀ ਨੂੰ ਬਠਿੰਡਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

ਲੋਹੜੀ

ਚੰਡੀਗੜ੍ਹ 11 ਜਨਵਰੀ 2023: ਪੰਜਾਬ ਸਰਕਾਰ ਵੱਲੋਂ “ਧੀਆਂ ਦੀ ਲੋਹੜੀ” ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣਗੇ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਦੇ ਡਾਇਰੈਕਟਰ ਮਾਧਵੀ ਕਟਾਰੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]

CM ਭਗਵੰਤ ਮਾਨ ਨੇ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਰਿਵਾਰਕ ਮੈਂਬਰਾਂ ਤੇ ਸਾਕ-ਸਨੇਹੀਆਂ ਨਾਲ ਮਨਾਇਆ ਲੋਹੜੀ ਦਾ ਤਿਉਹਾਰ

Lohri festival

ਸਤੌਜ (ਸੰਗਰੂਰ) 08 ਜਨਵਰੀ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੰਗਰੂਰ ਜ਼ਿਲ੍ਹੇ ਵਿਚ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚ ਆਪਣੇ ਸਾਕ-ਸਨੇਹੀਆਂ, ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਨਾਲ ਲੋਹੜੀ ਦਾ ਤਿਉਹਾਰ ਮਨਾਇਆ। ਮੁੱਖ ਮੰਤਰੀ ਅੱਜ ਸਵੇਰੇ ਆਪਣੇ ਪਿੰਡ ਪਹੁੰਚੇ ਅਤੇ ਪਿੰਡ ਵਿੱਚ ਲੋਹੜੀ ਬਾਲ ਕੇ ਪਿੰਡ ਵਾਸੀਆਂ ਨਾਲ ਰਲ-ਮਿਲ ਕੇ ਤਿਉਹਾਰ ਮਨਾਇਆ। ਇਸ […]

ਨੌਜਵਾਨਾਂ ‘ਚ ਸਿੱਧੂ ਮੂਸੇਵਾਲਾ ਦੀ ਤਸਵੀਰਾਂ ਵਾਲੀਆਂ ਪਤੰਗਾਂ ਦੀ ਮੰਗ ਵਧੀ, ਬਾਜ਼ਾਰ ‘ਚ ਨਹੀਂ ਮਿਲ ਰਹੇ ਪਤੰਗ

Lohri festival

ਅੰਮ੍ਰਿਤਸਰ 28 ਦਸੰਬਰ 2022: ਪੰਜਾਬ ‘ਚ 13 ਜਨਵਰੀ ਨੂੰ ਲੋਹੜੀ ਦੇ ਤਿਉਹਾਰ ਨੂੰ ਪਤੰਗਬਾਜ਼ੀ ਕਰਨ ਦਾ ਸ਼ੌਂਕ ਰੱਖਣ ਵਾਲੇ ਨੌਜਵਾਨਾਂ ‘ਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਖ਼ਾਸ ਕਰ ਇਸ ਲੋਹੜੀ ਦੇ ਤਿਉਹਾਰ ਨੂੰ ਲੈ ਕੇ ਮਾਝਾ ਦੇ ਇਲਾਕੇ ਗੁਰਦਾਸਪੁਰ ਅਤੇ ਬਟਾਲਾ ‘ਚ ਮੁਖ ਤੌਰ ਤੇ ਲੋਹੜੀ ਵਾਲੇ ਦਿਨ ਪਤੰਗਬਾਜ਼ੀ ਇਕ ਮੁੱਖ ਰਵਾਇਤ […]

ਕੋਰੋਨਾ ਤੇ ਮਹਿੰਗਾਈ ਦੀ ਮਾਰ ਝੱਲ ਰਿਹਾ ਹੈ ਲੋਹੜੀ ਦਾ ਤਿਉਹਾਰ

Lohri festival

ਅੰਮ੍ਰਿਤਸਰ 12 ਜਨਵਰੀ 2022: ਲੋਹੜੀ (Lohri) ਨੂੰ ਲੈ ਕੇ ਸ਼ਹਿਰ ਅੰਮ੍ਰਿਤਸਰ ‘ਚ ਉਤਸ਼ਾਹ ਅਤੇ ਚਾਅ ਦੇਖਣ ਨੂੰ ਮਿਲ ਰਿਹਾ ਹੈ । ਲੋਹੜੀ ਦੇ ਤਿਉਹਾਰ ਨੂੰ ਲੈ ਕੇ ਖ਼ਾਸਕਰ ਨੌਜਵਾਨਾਂ ਅੰਦਰ ਭਾਰੀ ਚਾਅ ਤੇ ਉਤਸ਼ਾਹ ਪਾਇਆ ਜਾ ਰਿਹਾ ਹੈ । ਲੋਹੜੀ (Lohri) ਨੂੰ ਮੁੱਖ ਰੱਖ ਕੇ ਨੌਜਵਾਨਾਂ ਤੇ ਬੱਚਿਆਂ ਵੱਲੋਂ ਪਤੰਗਾਂ ਅਤੇ ਡੋਰਾਂ ਦੀ ਖ਼ਰੀਦਦਾਰੀ ਵੱਡੇ […]