July 7, 2024 1:58 pm

ਕਾਂਗਰਸ ‘ਚ ਸ਼ਾਮਲ ਹੋ ਸਕਦੇ ਹਨ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ

Simarjit Singh Bains

ਚੰਡੀਗੜ੍ਹ, 06 ਮਾਰਚ 2024: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ। ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਕਾਂਗਰਸ ਅੱਜ ਸਿਮਰਜੀਤ ਬੈਂਸ ਨੂੰ ਉਮੀਦਵਾਰ ਐਲਾਨ ਕਰ ਸਕਦੀ ਹੈ। ਇਸ ਤੋਂ ਪਹਿਲਾਂ ਲੋਕ ਇਨਸਾਫ ਪਾਰਟੀ ਨੇ ਜਲੰਧਰ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਸਮਰਥਨ […]

ਜਲੰਧਰ ਜ਼ਿਮਨੀ ਚੋਣ: ਐੱਸਸੀ ਵਿੰਗ ਦੇ ਸੂਬਾ ਪ੍ਰਧਾਨ ਸਮੇਤ ਲੋਕ ਇਨਸਾਫ਼ ਪਾਰਟੀ ਦੇ ਆਗੂ ‘ਆਪ ‘ਚ ਹੋਏ ਸ਼ਾਮਲ

AAP

ਜਲੰਧਰ, 15 ਅਪ੍ਰੈਲ 2023: ਜਲੰਧਰ ਵਿੱਚ ਉਪ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ (AAP) ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਸ਼ੁੱਕਰਵਾਰ ਨੂੰ ਲੋਕ ਇਨਸਾਫ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਵੱਡੀ ਗਿਣਤੀ ਵਿੱਚ ਲੋਕ ਇਨਸਾਫ ਪਾਰਟੀ ਦੇ ਆਗੂ ‘ਆਪ’ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ […]

ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਦਿੱਤਾ ਅਸਤੀਫਾ

Gagandeep Singh Sunny Kainth

ਚੰਡੀਗੜ੍ਹ 27 ਦਸੰਬਰ 2022: ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਵਿੱਚ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਬਲਾਤਕਾਰ ਦੇ ਮਾਮਲੇ ਵਿੱਚ ਜੇਲ੍ਹ ਜਾਣ ਤੋਂ ਬਾਅਦ ਪਾਰਟੀ ਦਾ ਗ੍ਰਾਫ਼ ਲਗਾਤਾਰ ਹੇਠਾਂ ਜਾ ਰਿਹਾ ਹੈ। ਇਸਦੇ ਚੱਲਦੇ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ (Gagandeep Singh Sunny Kainth) ਨੇ ਪਾਰਟੀ ਦੇ ਅਹੁਦੇ […]

ਸਿਮਰਜੀਤ ਸਿੰਘ ਬੈਂਸ ਨੂੰ ਹਾਈਕੋਰਟ ਵਲੋਂ ਝਟਕਾ, ਸੁਣਵਾਈ 19 ਮਈ ਤੱਕ ਮੁਲਤਵੀ

Simarjit Singh Bains

ਚੰਡੀਗ੍ਹੜ 09 ਮਈ 2022: ਲੋਕ ਇੰਨਸਾਫ ਪਾਰਟੀ ਦੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਹਾਈਕੋਰਟ ਵਲੋਂ ਰਾਹਤ ਨਹੀਂ ਮਿਲੀ ਹੈ | ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਵਲੋਂ ਪਾਈ ਪਟੀਸ਼ਨ ਤੇ ਅੱਜ 9 ਮਈ ਨੂੰ ਹਾਈਕੋਰਟ ਵਿਚ ਸੁਣਵਾਈ ਹੋਈ ਅਤੇ ਇਸ ਦੌਰਾਨ ਹਾਈਕੋਰਟ ਨੇ ਬਿਨਾਂ ਸੁਣਵਾਈ ਕੀਤੇ 19 ਮਈ ਤੱਕ ਸੁਣਵਾਈ ਟਾਲ ਦਿੱਤੀ […]

ਲੋਕ ਇੰਨਸਾਫ ਪਾਰਟੀ ਦੇ ਸੁਪਰੀਮੋ ਸਿਮਰਜੀਤ ਬੈਂਸ ਨੂੰ ਵੱਡਾ ਝਟਕਾ, ਇੱਕ ਹੋਰ ਮਾਮਲਾ ਦਰਜ

ਸਿਮਰਜੀਤ ਸਿੰਘ ਬੈਂਸ

ਚੰਡੀਗੜ੍ਹ 22 ਅਪ੍ਰੈਲ 2022: ਲੋਕ ਇਨਸਾਫ਼ ਪਾਰਟੀ ਦੇ ਸੁਪਰੀਮੋ ਸਿਮਰਜੀਤ ਸਿੰਘ ਬੈਂਸ ਦੀ ਮੁਸਕਲਾਂ ‘ਚ ਘਿਰਦੇ ਨਜਰ ਆ ਰਹੇ ਹਨ | ਸਿਮਰਜੀਤ ਸਿੰਘ ਬੈਂਸ ਦੇ ਖ਼ਿਲਾਫ਼ ਦਰਜ ਜਬਰ ਜਨਾਹ ਦੇ ਮਾਮਲੇ ‘ਚ ਅਦਾਲਤ ਵੱਲੋਂ ਭਗੌੜਾ ਕਰਾਰ ਦੇਣ ਤੋਂ ਬਾਅਦ ਥਾਣਾ ਡਿਵੀਜ਼ਨ ਨੰਬਰ ਛੇ ਦੀ ਪੁਲਿਸ ਨੇ ਇਕ ਹੋਰ ਅਪਰਾਧਕ ਮੁਕੱਦਮਾ ਦਰਜ ਕੀਤਾ ਗਿਆ ਹੈ। ਜਿਕਰਯੋਗ […]

ਵੱਡੀ ਖਬਰ : ਲੁਧਿਆਣਾ ਪੁਲਸ ਨੇ ਸਿਮਰਜੀਤ ਬੈਂਸ ਨੂੰ ਕੀਤਾ ਗ੍ਰਿਫ਼ਤਾਰ

simranjit singh bains

ਲੁਧਿਆਣਾ 8 ਫਰਵਰੀ 2022 : ਬੀਤੀ ਰਾਤ ਲੁਧਿਆਣਾ ਦੇ ਆਤਮ ਨਗਰ ਹਲਕੇ ਵਿਚ ਲੋਕ ਇਨਸਾਫ ਪਾਰਟੀ ਅਤੇ ਕਾਂਗਰਸੀ ਵਰਕਰਾਂ ਵਿਚਾਲੇ ਹੋਈ ਝੜਪ ਦੇ ਮਾਮਲੇ ਪੁਲਸ ਨੇ ਸਿਮਰਜੀਤ ਬੈਂਸ (simranjit singh bains) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ (simranjit singh […]

ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਲਗਾਈ ਰੋਕ

Simarjit Singh Bains

ਚੰਡੀਗੜ੍ਹ 03 ਜਨਵਰੀ 2022: ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ (Simarjit Singh Bains) ਨੂੰ ਜਬਰ-ਜ਼ਿਨਾਹ ਦੇ ਮਾਮਲੇ ‘ਚ ਸੁਪਰੀਮ ਕੋਰਟ (the Supreme Court) ਨੇ ਵੱਡੀ ਰਾਹਤ ਦਿੱਤੀ ਹੈ। ਇਸਦੇ ਚੱਲਦੇ ਸੁਪਰੀਮ ਕੋਰਟ ਨੇ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ‘ਤੇ ਇਕ ਹਫ਼ਤੇ ਲਈ ਰੋਕ ਲਾ ਦਿੱਤੀ ਹੈ। ਇਸ ਦੌਰਾਨ ਅਦਾਲਤ ਨੇ ਪੰਜਾਬ ਸਰਕਾਰ ਨੂੰ ਇਸ […]